ਅੰਮ੍ਰਿਤਸਰ ‘ਚ SGPC ਦਫਤਰ ‘ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰ ਨਾਲ SGPC ਦੇ ਮੁਲਾਜ਼ਮ ਦਾ ਕਤਲ
ਡੈਸਕ- ਪੰਜਾਬ ਦੇ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਵਿਖੇ ਦੋ ਮੁਲਾਜ਼ਮ ਆਪਸ ‘ਚ ਭਿੜ ਗਏ। ਜਿਸ ਕਾਰਨ ਇੱਕ ਦੀ ਮੌਤ ਹੋ ਗਈ, ਜਦਕਿ ਦੂਜਾ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਤੋਂ ਬਾਅਦ ਕਰਮਚਾਰੀ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਹੈ। ਪੁਲਿਸ […]