murder punjab Archives - TV Punjab | Punjabi News Channel

ਪਤਨੀ ਨੇ ਆਪਣੇ ਮਾਪਿਆਂ ਨਾਲ ਮਿਲ ਕੇ ਪਤੀ ਦਾ ਕੀਤਾ ਕਤਲ, ਜ਼ਮੀਨ ਪਿੱਛੇ ਵਾਰਦਾਤ ਨੂੰ ਦਿੱਤਾ ਅੰਜਾਮ
ਡੈਸਕ- ਤਪਾ ਮੰਡੀ ਦੇ ਪਿੰਡ ਰੂੜੇਕੇ ਕਲਾਂ ਤੋਂ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪਿਛਲੀ ਲੰਘੀ ਰਾਤ ਨੂੰ ਇੱਕ ਪਤਨੀ ਵੱਲੋਂ ਆਪਣੇ ਹੀ ਪਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕੁੱਝ ਏਕੜ ਜ਼ਮੀਨ ਪਿੱਛੇ ਮਹਿਲਾ ਨੇ ਆਪਣੇ ਮਾਪਿਆਂ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਮ੍ਰਿਤਕ ਹਰਜਿੰਦਰ ਸਿੰਘ ਪੁੱਤਰ ਸਵ. ਨਛੱਤਰ ਸਿੰਘ (42 ਸਾਲ) ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਅਤੇ ਦੋ ਭੈਣਾਂ ਦਾ ਇਕਲੋਤਾ ਭਰਾ ਸੀ।

ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਖੇਤੀਬਾੜੀ ਕਰਦਾ ਸੀ। ਜਿਸ ਦਾ 20 ਸਾਲ ਪਹਿਲਾਂ ਮਾਨਸਾ ਜ਼ਿਲ੍ਹੇ ਦੇ ਪਿੰਡ ਭੁਪਾਲ ਦੀ ਰਹਿਣ ਵਾਲੀ ਵੀਰਪਾਲ ਕੌਰ ਪੁੱਤਰੀ ਦੁੱਲਾ ਸਿੰਘ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਹਨਾਂ ਦਾ ਇੱਕ ਪੁੱਤਰ ਵੀ ਸੀ। ਕਿਸਾਨੀ ਪਰਿਵਾਰ ਨੂੰ ਸੰਬੰਧਿਤ ਇਹ ਪਰਿਵਾਰ ਸਾਢੇ ਪੰਜ ਏਕੜ ਜਮੀਨ ਵਿੱਚ ਖੇਤੀਬਾੜੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸਣ ਕਰਦਾ ਸੀ।

ਵਿਆਹ ਤੋਂ ਕੁਝ ਸਾਲ ਬਾਅਦ ਹੀ ਮ੍ਰਿਤਕ ਹਰਜਿੰਦਰ ਸਿੰਘ ਦੀ ਪਤਨੀ ਵੀਰਪਾਲ ਕੌਰ ਸਮੇਤ ਸਹੁਰੇ ਪਰਿਵਾਰ ਵੱਲੋਂ ਲਗਾਤਾਰ ਉਸ ਨੂੰ ਜ਼ਮੀਨ ਆਪਣੇ ਨਾਮ ਕਰਾਉਣ ਨੂੰ ਲੈ ਕੇ ਡਰਾਇਆ ਧਮਕਾਇਆ ਜਾ ਰਿਹਾ ਸੀ, ਜਿਸ ਵਜੋਂ ਹਰਜਿੰਦਰ ਸਿੰਘ ਦੇ ਪਿਤਾ ਨਛੱਤਰ ਸਿੰਘ ਨੇ ਆਪਣੇ ਜਿਉਂਦੇ ਸਮੇਂ ਆਪਣੇ ਪੋਤੇ ਦੇ ਨਾਮ ਢਾਈ ਏਕੜ ਜ਼ਮੀਨ ਲਗਵਾ ਦਿੱਤੀ ਤਾਂ ਜੋ ਉਸਦਾ ਹੱਕ ਕੋਈ ਹੋਰ ਕੋਈ ਨਾ ਮਾਰ ਸਕੇ। ਜਿਸ ਤੋਂ ਬਾਅਦ ਮ੍ਰਿਤਕ ਦੇ ਪਿਤਾ ਨਛੱਤਰ ਸਿੰਘ ਦੀ ਮੌਤ ਹੋਣ ਤੋਂ ਬਾਅਦ ਬਾਕੀ ਰਹਿੰਦੇ ਤਿੰਨ ਏਕੜ ਜ਼ਮੀਨ ਮ੍ਰਿਤਕ ਨਛੱਤਰ ਸਿੰਘ ਦੀਆਂ ਦੋਵੇਂ ਧੀਆਂ, ਉਸ ਦੀ ਪਤਨੀ ਅਤੇ ਉਹਦੇ ਇਕਲੋਤੇ ਪੁੱਤਰ ਹਰਜਿੰਦਰ ਸਿੰਘ ਦੇ ਨਾਮ ਹੋ ਗਈ।

ਮ੍ਰਿਤਕ ਹਰਜਿੰਦਰ ਸਿੰਘ ਦੀ ਪਤਨੀ ਵੀਰਪਾਲ ਕੌਰ ਵੱਲੋਂ ਜ਼ਮੀਨ ਆਪਣੇ ਨਾਮ ਕਰਾਉਣ ਨੂੰ ਲੈ ਕੇ ਦੁਬਾਰਾ ਫਿਰ ਆਪਣੇ ਪਤੀ ਹਰਜਿੰਦਰ ਸਿੰਘ ਨੂੰ ਡਰਾਇਆ ਧਮਕਾਇਆ ਅਤੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ। ਜਿਸ ਦੇ ਚਲਦਿਆਂ ਪਰਿਵਾਰਿਕ ਮੈਂਬਰਾਂ ਨੇ ਦੁਬਾਰਾ ਘਰ ਵਸਾਉਣ ਦੇ ਚਲਦਿਆਂ ਦੋਵੇਂ ਭੈਣਾਂ ਨੇ ਇਕੱਠੇ ਹੋਕੇ ਆਪਣੇ ਹਿੱਸੇ ਆਉਂਦੀ ਦੋ ਏਕੜ ਦੇ ਕਰੀਬ ਜ਼ਮੀਨ ਵੀ ਆਪਣੇ ਭਰਾ ਹਰਜਿੰਦਰ ਸਿੰਘ ਨਾਲ ਲਗਵਾ ਦਿੱਤੀ।

ਪਰ ਉਸਦੀ ਬੇਰਹਿਮ ਪਤਨੀ ਨੇ ਆਪਣੀ ਸੱਸ ਦੇ ਹਿੱਸੇ ਆਉਂਦੀ ਜ਼ਮੀਨ ਨੂੰ ਵੀ ਆਪਣੇ ਨਾਮ ਲਗਵਾਉਣ ਲਈ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਘਰ ਵਿੱਚ ਘਰੇਲੂ ਕਲੇਸ਼ ਹੋਣ ਲੱਗ ਪਿਆ ਅਤੇ ਮਾਹੌਲ ਇਨਾ ਗਰਮਾ ਗਿਆ ਕਿ ਹਰਜਿੰਦਰ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲਣ ਲੱਗੀਆਂ। ਜਿਸ ਤੋਂ ਵੀਰਪਾਲ ਕੌਰ ਆਪਣੇ ਆਪਣੇ ਪਤੀ ਤੋਂ ਰੁਸ ਕੇ ਉਹ ਆਪਣੇ ਮਾਤਾ-ਪਿਤਾ ਦੇ ਪੇਕੇ ਘਰ ਚਲੀ ਗਈ ਸੀ। ਸਾਜਿਸ਼ ਤਹਿਤ ਮ੍ਰਿਤਕ ਹਰਜਿੰਦਰ ਸਿੰਘ ਦੀ ਪਤਨੀ ਵੀਰਪਾਲ ਕੌਰ ਆਪਣੇ ਪਿਤਾ-ਮਾਤਾ ਅਤੇ ਆਪਣੇ ਪੁੱਤ ਨੂੰ ਨਾਲ ਲੈ ਆਪਣੇ ਪਤੀ ਹਰਜਿੰਦਰ ਸਿੰਘ ਦੇ ਘਰ ਰੂੜੇਕੇ ਕਲਾਂ ਵਿਖੇ ਆ ਗਏ।

The post ਪਤਨੀ ਨੇ ਆਪਣੇ ਮਾਪਿਆਂ ਨਾਲ ਮਿਲ ਕੇ ਪਤੀ ਦਾ ਕੀਤਾ ਕਤਲ, ਜ਼ਮੀਨ ਪਿੱਛੇ ਵਾਰਦਾਤ ਨੂੰ ਦਿੱਤਾ ਅੰਜਾਮ appeared first on TV Punjab | Punjabi News Channel.

ਕਾਰ ਸਵਾਰ ਅਣਪਛਾਤਿਆਂ ਨੇ ਦੋਧੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ
ਡੈਸਕ- ਜੰਡਿਆਲਾ ਗੁਰੂ ਇਲਾਕੇ ਵਿਚ ਪਿੰਡ ਧਾਰੜ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਕੁਲਬੀਰ ਸਿੰਘ ਦੋਧੀ ਪੁੱਤਰ ਅਮਰੀਕ ਸਿੰਘ ਉਮਰ 40 ਸਾਲ ਵਜੋਂ ਹੋਈ ਹੈ। ਉਹ ਰੋਜ਼ਾਨਾ ਵਾਂਗ ਲੋਕਾਂ ਦੇ ਘਰ ਦੁੱਧ ਪਾ ਕੇ ਆ ਰਿਹਾ ਸੀ, ਰਸਤੇ ਵਿੱਚ ਕਾਰ ਸਵਾਰ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪੁਲਿਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਕੁਲਬੀਰ ਸਿੰਘ ਪੁੱਤਰ ਨੇੜਲੇ ਪਿੰਡ ਤਾਰਾਗੜ੍ਹ ਵਿਖੇ ਆਪਣੀ ਕਾਰ ਉਤੇ ਦੁੱਧ ਦੀ ਸਪਲਾਈ ਕਰਕੇ ਆ ਰਿਹਾ ਸੀ। ਇਸ ਦੌਰਾਨ ਤਾਰਾਗੜ੍ਹ ਵਾਲੀ ਸੜਕ ਉਤੇ ਕਾਰ ਵਿਚ ਆਏ ਲੋਕਾਂ ਨੇ ਕੁਲਬੀਰ ਸਿੰਘ ਦੀ ਕਾਰ ਅੱਗੇ ਕਾਰ ਖੜ੍ਹੀ ਕਰਕੇ ਉਸ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ, ਜਿਸ ਨਾਲ ਉਸਦੀ ਮੌਕੇ ਉਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਮ੍ਰਿਤਕ ਕੁਲਬੀਰ ਸਿੰਘ ਮਾਪਿਆਂ ਦਾ ਇਕਲੌਤਾ ਪੁੱਤ ਸੀ।

ਇਸ ਮੌਕੇ ਪਿੰਡ ਦੇ ਲੋਕਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਆਪਣੀ ਦੁਕਾਨ ਤੋਂ ਆਪਣੇ ਘਰ ਨੂੰ ਵਾਪਸ ਆ ਰਹੇ ਸੀ ਤੇ ਰਸਤੇ ਵਿਚ ਕੁਲਬੀਰ ਸਿੰਘ ਦੀ ਗੱਡੀ ਵੇਖੀ ਤੇ ਜਿਸ ਵਿਚ ਉਸ ਦੀ ਲਾਸ਼ ਪਈ ਹੋਈ ਸੀ ਤੇ ਉਸ ਨੂੰ ਗੋਲੀਆਂ ਵੱਜੀਆਂ ਹੋਈਆਂ ਸਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ। ਪੁਲਿਸ ਪ੍ਰਸ਼ਾਸਨ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

ਥਾਣਾ ਜੰਡਿਆਲਾ ਗੁਰੂ ਦੇ ਡੀ.ਐੱਸ.ਪੀ. ਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਨਾਂ ਕੁਲਬੀਰ ਸਿੰਘ ਹੈ ਤੇ ਇਹ ਪਿੰਡ ਧਾਕੜ ਦਾ ਰਹਿਣ ਵਾਲਾ ਹੈ। ਇਹ ਦੁੱਧ ਵੇਚਣ ਦਾ ਕੰਮ ਕਰਦਾ ਹੈ ਤੇ ਵੀਰਵਾਰ ਸ਼ਾਮ ਨੂੰ ਪਿੰਡ ਤਾਰਾਗੜ੍ਹ ਤਲਾਵਾਂ ਵਿਖੇ ਘਰਾਂ ਵਿਚ ਦੁੱਧ ਪਾ ਕੇ ਵਾਪਸ ਆ ਰਿਹਾ ਸੀ ਤੇ ਇਸ ਨੂੰ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਚੋਂ ਪਤਾ ਲੱਗਾ ਹੈ ਕਿ ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਹੈ। ਇਨ੍ਹਾਂ ਦੀ ਪਿੰਡ ਵਿਚ ਹੀ ਰੰਜਿਸ਼ ਚਲਦੀ ਪਈ ਸੀ।

ਮ੍ਰਿਤਕ ਦੇ ਪਿਤਾ ਦੇ ਦੱਸਣ ਮੁਤਾਬਕ 10-12 ਸਾਲ ਪਹਿਲੇ ਦੀ ਇਨ੍ਹਾਂ ਦੀ ਪਿੰਡ ਵਿੱਚ ਕਿਸੇ ਨਾਲ ਰੰਜਿਸ਼ ਸੀ, ਜਿਸ ਦੇ ਚਲਦੇ ਉਨ੍ਹਾਂ ਨੇ ਕੁਲਵਿੰਦਰ ਸਿੰਘ ਨੂੰ ਤਿੰਨ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਉਨ੍ਹਾਂ ਦੱਸਿਆ ਕਿ ਕੁਲਬੀਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਹ ਮਾਪਿਆਂ ਦਾ ਇਕੱਲਾ-ਇਕੱਲਾ ਪੁੱਤ ਸੀ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

The post ਕਾਰ ਸਵਾਰ ਅਣਪਛਾਤਿਆਂ ਨੇ ਦੋਧੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ appeared first on TV Punjab | Punjabi News Channel.