nabha jail break Archives - TV Punjab | Punjabi News Channel

ਰਮਨਜੀਤ ਰੋਮੀ ਨੂੰ ਪੰਜਾਬ ਲੈ ਕੇ ਆਈ ਪੁਲਿਸ, ਤੜਕਸਾਰ 3 ਵਜੇ ਡਿਊਟੀ ਮੈਜਿਸਟਰੇਟ ਅੱਗੇ ਕੀਤਾ ਗਿਆ ਪੇਸ਼
ਡੈਸਕ- ਨਾਭਾ ਜੇਲ ਬ੍ਰੇਕ ਕੇਸ ਦਾ ਮਾਸਟਰਮਾਈਂਡ ਰਮਨਜੀਤ ਸਿੰਘ ਰੋਮੀ ਨੂੰ ਪੰਜਾਬ ਪੁਲਿਸ ਪੰਜਾਬ ਲੈ ਕੇ ਪਹੁੰਚੀ। ਜਿਸ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਰਮਨਜੀਤ ਰੋਮੀ ਨੂੰ ਨਾਭਾ ਕੋਰਟ ਵਿੱਚ ਸ਼ੁੱਕਰਵਾਰ ਤੜਕਸਾਰ 3 ਵਜੇ ਪੇਸ਼ ਕੀਤਾ ਗਿਆ। ਜਿੱਥੇ 20 ਮਿੰਟ ਬਹਿਸ ਤੋਂ ਬਾਅਦ ਮਾਨਯੋਗ ਅਦਾਲਤ ਨੇ ਰਮਨਜੀਤ ਰੋਮੀ ਨੂੰ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।

ਦੱਸ ਦੇਈਏ ਕਿ ਰਮਨਜੀਤ ਰੋਮੀ 2018 ਦਾ ਹਾਂਗਕਾਂਗ ਜੇਲ੍ਹ ਵਿੱਚ ਬੰਦ ਸੀ। ਹੁਣ ਅਦਾਲਤ ਦੇ ਅਗਲੇ ਆਦੇਸ਼ਾਂ ਤੱਕ ਨਾਭਾ ਦੀ ਨਵੀਂ ਜ਼ਿਲਾ ਜੇਲ੍ਹ ਵਿੱਚ ਰਹੇਗਾ। ਪੰਜਾਬ ਪੁਲਿਸ ਵੀਰਵਾਰ ਸ਼ਾਮ 5 ਵਜੇ ਦਿੱਲੀ ਏਅਰਪੋਰਟ ‘ਤੇ ਲੈਂਡ ਕਰਨ ਤੋਂ ਬਾਅਦ ਰਾਤ 9 ਵਜੇ ਤੋਂ ਬਾਅਦ ਦਿੱਲੀ ਤੋਂ ਪੰਜਾਬ ਲਈ ਰਵਾਨਾ ਹੋਈ ਤੇ ਸ਼ੁੱਕਰਵਾਰ ਸਵੇਰੇ 3 ਵਜੇ ਨਾਭਾ ਪਹੁੰਚੀ।

ਜਿੱਥੇ ਭਾਰੀ ਪੁਲਿਸ ਫੋਰਸ ਦੀ ਸੁਰੱਖਿਆ ਹੇਠ ਰਮਨਜੀਤ ਰੋਮੀ ਨੂੰ ਪਹਿਲਾਂ ਅਦਾਲਤ ਵਿੱਚ ਪੇਸ਼ ਕਰਕੇ ਨਿਆਇਕ ਹਿਰਾਸਤ ਵਿੱਚ ਭੇਜਿਆ ਗਿਆ ਉਸ ਤੋਂ ਬਾਅਦ ਸਿਵਲ ਹਸਪਤਾਲ ਨਾਭਾ ਵਿਖੇ ਰੋਮੀ ਦਾ ਮੈਡੀਕਲ ਵੀ ਕਰਵਾਇਆ ਗਿਆ। ਅਦਾਲਤ ਦੇ ਆਦੇਸ਼ਾਂ ਤੇ ਪੁਲਿਸ ਵੱਲੋਂ ਸਵੇਰੇ 4 ਵਜੇ ਰਮਨਜੀਤ ਰੋਮੀ ਨੂੰ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ ਵਿੱਚ ਭੇਜ ਦਿੱਤਾ ਗਿਆ।

The post ਰਮਨਜੀਤ ਰੋਮੀ ਨੂੰ ਪੰਜਾਬ ਲੈ ਕੇ ਆਈ ਪੁਲਿਸ, ਤੜਕਸਾਰ 3 ਵਜੇ ਡਿਊਟੀ ਮੈਜਿਸਟਰੇਟ ਅੱਗੇ ਕੀਤਾ ਗਿਆ ਪੇਸ਼ appeared first on TV Punjab | Punjabi News Channel.

Greece ਤੋਂ ਚਲਦੇ ਸੁਪਾਰੀ ਗੈਂਗ ਦਾ ਪਰਦਾਫਾਸ਼ , 13 ਬਦਮਾਸ਼ ਕਾਬੂ
ਜਲੰਧਰ-  ਜ਼ਿਲ੍ਹਾ ਦਿਹਾਤੀ ਪੁਲਿਸ ਵੱਲੋਂ ਨਾਭਾ ਜੇਲ੍ਹ ਬ੍ਰੇਕ ਕਾਂਡ ਵਿਚ ਸ਼ਾਮਲ ਦੋਸ਼ੀ ਪਲਵਿੰਦਰ ਸਿੰਘ ਭਿੰਦਾ ਸਮੇਤ ਸੁਪਾਰੀ ਲੈ ਕੇ ਹੱਤਿਆ ਕਰਨ, ਡਰਾਉਣ ਧਮਕਾਉਣ ਤੇ ਫਿਰੌਤੀ ਮੰਗਣ ਵਾਲੇ ਗਿਰੋਹ ਦੇ 13 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਆਪਣੇ ਦਫਤਰ ਪ੍ਰੈੱਸ ਕਾਨਫਰੰਸ ਕਰਦਿਆਂ ਐੱਸਐੱਸਪੀ ਦਿਹਾਤੀ ਸਵਪਨ ਸ਼ਰਮਾ ਨੇ ਦੱਸਿਆ ਕਿ ਉਕਤ ਗਿਰੋਹ ਦੇ ਮੈਂਬਰਾਂ ਨੂੰ ਕਈ ਦਿਨ ਚੱਲੇ ਆਪ੍ਰੇਸ਼ਨ ਦੌਰਾਨ ਸ਼ਾਹਕੋਟ, ਧਰਮਕੋਟ ਤੇ ਲੋਹੀਆਂ ਤੋਂ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਗਿਰੋਹ ਦੇ ਮੈਂਬਰਾਂ ਕੋਲੋਂ ਹਥਿਆਰ, ਗੋਲ ਸਿੱਕਾ ਅਤੇ ਦੋ ਗੱਡੀਆਂ ਤੋਂ ਇਲਾਵਾ 8 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦ ਕੀਤੀ ਗਈ ਹੈ।

ਐੱਸਐੱਸਪੀ ਨੇ ਅੱਗੇ ਦੱਸਿਆ ਕਿ ਇਸ ਗਿਰੋਹ ਦਾ ਸਰਗਨਾ ਪਰਮਜੀਤ ਸਿੰਘ ਉਰਫ ਪੰਮਾ ਹੈ ਜੋ ਕਿ ਗਰੀਸ ਵਿਚ ਰਹਿੰਦਾ ਹੈ ਅਤੇ ਉਥੋਂ ਹੀ ਸੁਪਾਰੀ ਲੈ ਕੇ ਗਿਰੋਹ ਦੇ ਮੈਂਬਰਾਂ ਨੂੰ ਰਕਮ ਭੇਜ ਕੇ ਉਨ੍ਹਾਂ ਨੂੰ ਹੱਤਿਆ ਕਰਨ, ਡਰਾਉਣ ਧਮਕਾਉਣ ਤੇ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਲਈ ਗੋਲੀਆਂ ਚਲਾਉਣ ਦਾ ਧੰਦਾ ਕਰਦਾ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵਿਚ ਪਲਵਿੰਦਰ ਸਿੰਘ ਉਰਫ ਭਿੰਦਾ ਨਾਭਾ ਜੇਲ੍ਹ ਬ੍ਰੇਕ ਕਾਂਡ ਵਿਚ ਸ਼ਾਮਲ ਸੀ ਅਤੇ ਪੁਲਿਸ ਉਸ ਦੀ ਭਾਲ ਕਰ ਰਹੀ ਸੀ।

The post Greece ਤੋਂ ਚਲਦੇ ਸੁਪਾਰੀ ਗੈਂਗ ਦਾ ਪਰਦਾਫਾਸ਼ , 13 ਬਦਮਾਸ਼ ਕਾਬੂ appeared first on TV Punjab | Punjabi News Channel.