narinder kaur bharaj Archives - TV Punjab | Punjabi News Channel

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਬਣੀ ਮਾਂ, ਬੇਟੇ ਨੂੰ ਦਿੱਤਾ ਜਨਮ
ਡੈਸਕ- ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਘਰ ਬੇਟੇ ਨੇ ਜਨਮ ਲਿਆ ਹੈ। ਵਿਧਾਇਕ ਬਣਨ ਤੋਂ ਬਾਅਦ ਕਰੀਬ ਇੱਕ ਸਾਲ ਪਹਿਲਾਂ ਨਰਿੰਦਰ ਕੌਰ ਭਰਾਜ ਦਾ ਵਿਆਹ ਮਨਦੀਪ ਸਿੰਘ ਲੱਖੇਵਾਲ ਨਾਲ ਹੋਇਆ ਸੀ। ਸੋਸ਼ਲ ਮੀਡੀਆ ‘ਤੇ ਲੋਕ ਵਿਧਾਇਕ ਨਰਿੰਦਰ ਕੌਰ ਭਰਾਜ ਨੂੰ ਵਧਾਈ ਦੇ ਰਹੇ ਹਨ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਨਰਿੰਦਰ ਕੌਰ ਭਰਾਜ ਨੇ ਪਹਿਲੀ ਵਾਰ ਵਿਧਾਇਕ ਦੀ ਚੋਣ ਲੜੀ ਅਤੇ ਜਿੱਤ ਹਾਸਲ ਕੀਤੀ। ਵਿਧਾਇਕ ਬਣਨ ਤੋਂ ਬਾਅਦ ਕਰੀਬ ਇੱਕ ਸਾਲ ਪਹਿਲਾਂ ਨਰਿੰਦਰ ਕੌਰ ਭਰਾਜ ਦਾ ਵਿਆਹ ਮਨਦੀਪ ਸਿੰਘ ਲੱਖੇਵਾਲ ਨਾਲ ਹੋਇਆ ਸੀ।

The post ‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਬਣੀ ਮਾਂ, ਬੇਟੇ ਨੂੰ ਦਿੱਤਾ ਜਨਮ appeared first on TV Punjab | Punjabi News Channel.

‘ਆਪ’ ਦੇ ਵੇਹੜੇ ਸ਼ਹਿਨਾਈਆਂ , ਵਿਧਾਇਕਾ ਨਰਿੰਦਰ ਭਰਾਜ ਦਾ ਕੱਲ੍ਹ ਹੋਵੇਗਾ ਵਿਆਹ
ਸੰਗਰੂਰ- ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਆਹ ਕੱਲ੍ਹ ਨੂੰ ਹੋਣ ਜਾ ਰਿਹਾ ਹੈ। ਸੂਤਰਾਂ ਮੁਤਾਬਿਕ ਇਹ ਸਮਾਗਮ ਪਟਿਆਲੇ ਵਿਖੇ ਹੋਣਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਇਸ ਸਮਾਗਮ ‘ਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ। ਕਿਸਾਨ ਪਰਿਵਾਰ ਦੀ ਧੀ ਨਰਿੰਦਰ ਕੌਰ ਭਰਾਜ ਨੇ ਪਹਿਲੀ ਵਾਰ ਵਿਧਾਨ ਸਭਾ ਦੀ ਚੋਣ ਲੜੀ ਅਤੇ ਰਿਕਾਰਡਤੋੜ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ। ਭਰਾਜ ਨੇ ਕਾਂਗਰਸ ਪਾਰਟੀ ਦੇ ਦਿੱਗਜ ਆਗੂ ਵਿਜੇਇੰਦਰ ਸਿੰਗਲਾ ਨੂੰ ਭਾਰੀ ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ। ਦੱਸ ਦਈਏ ਕਿ ਵਿਜੇਇੰਦਰ ਸਿੰਗਲਾ ਮੌਜੂਦਾ ਕਾਂਗਰਸ ’ਚ ਕੈਬਨਿਟ ਮੰਤਰੀ ਸਨ ਅਤੇ ਇਸ ਤੋਂ ਪਹਿਲਾਂ ਉਹ ਲੋਕ ਸਭਾ ਮੈਂਬਰ ਵੀ ਸੰਗਰੂਰ ਤੋਂ ਰਹਿ ਚੁੱਕੇ ਹਨ। ਨਰਿੰਦਰ ਭਰਾਜ ਨੇ ਵਿਜੇਇੰਦਰ ਸਿੰਗਲਾ ਨੂੰ 35868 ਵੋਟਾਂ ਨਾਲ ਹਰਾਇਆ। ਭਰਾਜ ਪੰਜਾਬ ’ਚ ਸਭ ਤੋਂ ਘੱਟ ਉਮਰ (27 ਸਾਲ) ’ਚ ਵਿਧਾਇਕਾ ਬਣੇ ਹਨ। ਉਨ੍ਹਾਂ ਨੇ ਆਪਣੇ ਨਾਮਜ਼ਦਗੀ ਪੱਤਰ ਐਕਟਿਵਾ ਸਕੂਟਰੀ ’ਤੇ ਜਾ ਕੇ ਭਰੇ ਅਤੇ ਚੋਣ ਪ੍ਰਚਾਰ ਦੌਰਾਨ ਵੀ ਉਹ ਆਮ ਲੋਕਾਂ ’ਚ ਵਿਚਰਦੀ ਰਹੀ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਐੱਲ. ਐੱਲ. ਬੀ. ਕੀਤੀ ਹੈ। ਭਰਾਜ ਦੋ ਵਾਰ ‘ਆਪ’ ਦੀ ਜ਼ਿਲ੍ਹਾ ਯੂਥ ਪ੍ਰਧਾਨ ਵੀ ਬਣੀ। 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਸੰਗਰੂਰ ਜ਼ਿਲ੍ਹੇ ’ਚ ਨੌਜਵਾਨ ਪੀੜ੍ਹੀ ਵੱਲੋਂ ‘ਆਪ’ ਦਾ ਬੂਥ ਲਗਾਉਣ ਲਈ ਕੋਈ ਅੱਗੇ ਨਹੀਂ ਸੀ ਆ ਰਿਹਾ ਤਾਂ ਨਰਿੰਦਰ ਕੌਰ ਨੇ ਪਿੰਡ ਭਰਾਜ ’ਚ ਬੂਥ ਲਗਾਇਆ ਸੀ। ਭਰਾਜ ਸਾਂਝੇ ਪਰਿਵਾਰ ’ਚ ਰਹਿੰਦੀ ਹੈ, ਜਿਸ ’ਚ ਉਨ੍ਹਾਂ ਦੇ ਮਾਤਾ-ਪਿਤਾ, ਦਾਦਾ-ਦਾਦੀ ਤੇ ਚਾਚਾ-ਚਾਚੀ ਹਨ। ਉਨ੍ਹਾਂ ਦੇ ਭਰਾ ਦੀ ਛੋਟੀ ਉਮਰ ’ਚ ਹੀ ਮੌਤ ਹੋ ਗਈ ਸੀ।

The post ‘ਆਪ’ ਦੇ ਵੇਹੜੇ ਸ਼ਹਿਨਾਈਆਂ , ਵਿਧਾਇਕਾ ਨਰਿੰਦਰ ਭਰਾਜ ਦਾ ਕੱਲ੍ਹ ਹੋਵੇਗਾ ਵਿਆਹ appeared first on TV Punjab | Punjabi News Channel.