nawashehar Archives - TV Punjab | Punjabi News Channel

ਨਹਾਉਣ ਗਏ 2 ਬੱਚੇ ਛੱਪੜ ਵਿਚ ਡੁੱਬੇ, 4 ਭੈਣਾਂ ਦੇ ਇਕਲੌਤੇ ਭਰਾ ਦੀ ਮੌ.ਤ
ਡੈਸਕ- ਨਵਾਂ ਸ਼ਹਿਰ ਜ਼ਿਲ੍ਹੇ ਦੇ ਪਿੰਡ ਕੁਲਾਮ ‘ਚ 4 ਭੈਣਾਂ ਦੇ ਇਕਲੌਤੇ ਭਰਾ ਦੀ ਡੁੱਬਣ ਕਾਰਨ ਮੌਤ ਹੋ ਗਈ। ਦਰਅਸਲ ਛੱਪੜ ਵਿਚ ਨਹਾਉਣ ਗਏ ਪਿੰਡ ਦੇ ਦੋ ਨੌਜਵਾਨ ਪੈਰ ਫਿਸਲਣ ਕਾਰਨ ਡਿੱਗ ਗਏ। ਇਕ ਬੱਚਾ ਤਾਂ ਬਾਹਰ ਆ ਗਿਆ ਪਰ ਦੂਜਾ ਪੈਰ ਫਸਣ ਕਾਰਨ ਬਾਹਰ ਨਹੀਂ ਆ ਸਕਿਆ। ਗੋਤਾਖੋਰਾਂ ਨੇ ਅੱਧੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਲਾਸ਼ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ। ਹਾਦਸੇ ਦੀ ਸੂਚਨਾ ਮਿਲਦੇ ਹੀ ਡੀ.ਐਸ.ਪੀ. ਬਾਲ ਅਤੇ ਮਹਿਲਾ ਅਤੇ ਸਿਟੀ ਪੁਲਿਸ ਮੌਕੇ ’ਤੇ ਪਹੁੰਚ ਗਈ।

ਜੋਗਿੰਦਰ ਪਾਲ ਪਿੰਡ ਕੁਲਾਮ ਦੇ ਪੰਚਾਇਤ ਮੈਂਬਰ ਨੇ ਦਸਿਆ ਕਿ ਪਿੰਡ ਵਿਚ ਛੱਪੜ ਹੈ, ਜਿਥੇ ਬੱਚੇ ਅਕਸਰ ਨਹਾਉਂਦੇ ਸਨ। ਮੰਗਲਵਾਰ ਨੂੰ ਵੀ 2 ਬੱਚੇ ਨਹਾਉਣ ਗਏ ਸਨ, ਜਿਨ੍ਹਾਂ ‘ਚੋਂ ਇਕ ਬੱਚਾ ਡੁੱਬ ਗਿਆ। ਮ੍ਰਿਤਕ ਬੱਚੇ ਦੀ ਵਿਧਵਾ ਮਾਂ ਮੱਧ ਪ੍ਰਦੇਸ਼ ਦੀ ਰਹਿਣ ਵਾਲੀ ਹੈ। ਉਹ ਲੋਕਾਂ ਦੇ ਘਰਾਂ ਵਿਚ ਸਫ਼ਾਈ ਦਾ ਕੰਮ ਕਰਕੇ ਆਪਣਾ ਗੁਜ਼ਾਰਾ ਕਰਦੀ ਹੈ। ਮ੍ਰਿਤਕ 4 ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਹ ਪੜ੍ਹਾਈ ਵੀ ਕਰਦਾ ਸੀ।

ਡੀ.ਐਸ.ਪੀ. ਸ਼ਾਹਬਾਜ਼ ਸਿੰਘ ਨੇ ਦਸਿਆ ਕਿ ਉਨ੍ਹਾਂ ਨੂੰ 112 ਕੰਟਰੋਲ ਨੰਬਰ ’ਤੇ ਫੋਨ ਆਇਆ ਕਿ ਪਿੰਡ ਕੁਲਾਮ ਵਿਚ ਇਕ ਬੱਚਾ ਛੱਪੜ ਵਿਚ ਡੁੱਬ ਗਿਆ ਹੈ। ਟੀਮ ਨੇ ਮੌਕੇ ‘ਤੇ ਪਹੁੰਚ ਕੇ ਗੋਤਾਖੋਰ ਦਾ ਪ੍ਰਬੰਧ ਕੀਤਾ ਅਤੇ ਛੱਪੜ ‘ਚ ਬੱਚੇ ਦੀ ਭਾਲ ਸ਼ੁਰੂ ਕੀਤੀ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ।

The post ਨਹਾਉਣ ਗਏ 2 ਬੱਚੇ ਛੱਪੜ ਵਿਚ ਡੁੱਬੇ, 4 ਭੈਣਾਂ ਦੇ ਇਕਲੌਤੇ ਭਰਾ ਦੀ ਮੌ.ਤ appeared first on TV Punjab | Punjabi News Channel.

ਕਾਂਗਰਸ ‘ਚ ਬਾਗੀਆਂ ਨੂੰ ਰਾਹਤ , ਅੰਗਦ ਸੈਣੀ ਦੀ ਵੜਿੰਗ ਨੇ ਕਰਵਾਈ ਘਰ ਵਾਪਸੀ
ਜਲੰਧਰ- ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਦੀ ਕਮਾਨ ਸਾਂਭਣ ਤੋਂ ਬਾਅਦ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ।ਟ੍ਰਿਪਲ ਡੀ ਵਾਲੇ ਫਾਰਮੁਲੇ ਤੋਂ ਪਰਾਂ ਇਸ ਵਾਰ ਰਾਜਾ ਵਲੋਂ ਬਾਗੀਆਂ ਦੀ ਘਰ ਵਾਪਸੀ ਕਰਵਾਈ ਗਈ ਹੈ ।ਟਿਕਟ ਨਾ ਮਿਲਣ ‘ਤੇ ਨਵਾਂਸ਼ਹਿਰ ਤੋਂ ਬਤੌਰ ਆਜ਼ਾਦ ਉਮੀਦਵਾਰ ਚੋਣ ਲੜਨ ਵਾਲੇ ਸਾਬਕਾ ਵਿਧਾਇਕ ਅੰਗਦ ਸੈਣੀ ਦੀ ਘਰ ਵਾਪਸੀ ਹੋ ਗਈ ਹੈ ।ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਐਕਟਿੰਗ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੇ ਨਵਾਂਸ਼ਹਿਰ ਜਾ ਕੇ ਅੰਗਦ ਨੂੰ ਸਮਰਥਕਾਂ ਸਮੇਤ ਪਾਰਟੀ ਚ ਸ਼ਾਮਿਲ ਕੀਤਾ ।ਜ਼ਿਕਰਯੋਗ ਹੈ ਕਿ ਅੰਗਦ ਸੈਣੀ ਦੀ ਪਤਨੀ ਯੂ.ਪੀ ਚ ਭਾਜਪਾ ਦੀ ਸਰਗਰਮ ਨੇਤਰੀ ਹੈ ।

ਅੰਗਦ ਨੂੰ ਪਾਰਟੀ ਚ ਸ਼ਾਮਿਲ ਕਰ ਪ੍ਰਧਾਨ ਰਾਜਾ ਵੜਿੰਗ ਨੇ ਉਨ੍ਹਾਂ ਦਾ ਸਵਾਗਤ ਕੀਤਾ । ਆਪਣੇ ਸੰਬੋਧਨ ਚ ਵੜਿੰਗ ਨੇ ਅੰਗਦ ਨੂੰ ਹਰ ਸੰਭਵ ਸੋਹਯੋਗ ਦੇਣ ਦਾ ਭਰੋਸਾ ਦਿੱਤਾ ।ਅੰਗਦ ਨੇ ਵੀ ਜਵਾਬ ਚ ਆਪਣੀ ਦਾਅਵੇਦਾਰੀ ਨੂੰ ਮਜ਼ਬੂਤੀ ਨਾਲ ਪੇਸ਼ ਕੀਤਾ । ਉਨ੍ਹਾਂ iਕਿਹਾ ਕਿ ਸਿਰਫ 13 ਦਿਨ ਦੇ ਪ੍ਰਚਾਰ ਚ ਉਨ੍ਹਾਂ 31 ਹਜ਼ਾਰ ਵੋਟਾਂ ਹਾਸਿਲ ਕੀਤੀਆਂ ।ਜ਼ਿਕਰਯੋਗ ਹੈ ਕਿ ਕਾਂਗਰਸ ਵਲੋਂ ਸਾਬਕਾ ਵਿਧਾਇਕ ਨੂੰ ਟਿਕਟ ਨਾ ਦੇ ਕੇ ਹਲਕਾ ਨਵਾਂਸ਼ਹਿਰ ਤੋਂ ਸਤਵੀਰ ਪੱਲੀ ਨੂੰ ਟਿਕਟ ਦੇ ਦਿੱਤੀ ਗਈ ਸੀ ।‘ਆਪ’ ਉਮੀਦਵਾਰ ਲਲਿਤ ਮੋਹਨ ਪਾਠਕ ਸਿਰਫ 139 ਵੋਟਾਂ ਨਾਲ ਚੋਣ ਜਿੱਤੇ ਸਨ ।

The post ਕਾਂਗਰਸ ‘ਚ ਬਾਗੀਆਂ ਨੂੰ ਰਾਹਤ , ਅੰਗਦ ਸੈਣੀ ਦੀ ਵੜਿੰਗ ਨੇ ਕਰਵਾਈ ਘਰ ਵਾਪਸੀ appeared first on TV Punjab | Punjabi News Channel.