new york Archives - TV Punjab | Punjabi News Channel

ਲਗਾਤਾਰ 10 ਸਾਲਾਂ ਤੱਕ… ਲੰਡਨ ਚੁਣਿਆ ਗਿਆ ਦੁਨੀਆ ਦਾ ਸਭ ਤੋਂ ਚੋਟੀ ਦਾ ਸ਼ਹਿਰ
ਲੰਡਨ: ਦੁਨੀਆ ਦੇ ਸਰਵੋਤਮ ਸ਼ਹਿਰਾਂ ਦੀ ਸਾਲਾਨਾ ਦਰਜਾਬੰਦੀ ਵਿੱਚ ਲੰਡਨ ਨੂੰ ਲਗਾਤਾਰ 10ਵੇਂ ਸਾਲ ਸਭ ਤੋਂ ਵਧੀਆ ਸ਼ਹਿਰ ਚੁਣਿਆ ਗਿਆ। ਬ੍ਰਿਟੇਨ ਦੀ ਰਾਜਧਾਨੀ ਲੰਡਨ ਨੇ ਨਿਊਯਾਰਕ, ਪੈਰਿਸ ਅਤੇ ਟੋਕੀਓ ਨੂੰ ਪਿੱਛੇ ਛੱਡਦੇ ਹੋਏ ਚੋਟੀ ਦਾ ਸਥਾਨ ਬਰਕਰਾਰ ਰੱਖਿਆ ਹੈ। ਰੈਜ਼ੋਨੈਂਸ, ਰੀਅਲ ਅਸਟੇਟ, ਸੈਰ-ਸਪਾਟਾ ਅਤੇ ਆਰਥਿਕ ਵਿਕਾਸ ਵਿੱਚ ਇੱਕ ਗਲੋਬਲ ਸਲਾਹਕਾਰ ਦੁਆਰਾ ਤਿਆਰ ਕੀਤੀ ਗਈ ਰੈਂਕਿੰਗ, 1 ਮਿਲੀਅਨ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ਦਾ ਮੁਲਾਂਕਣ ਕਰਦੀ ਹੈ।

ਰਿਪੋਰਟ ਮੁਤਾਬਕ ਰੈਂਕਿੰਗ ‘ਚ ਲੰਡਨ ਦਾ ਹਮੇਸ਼ਾ ਦਬਦਬਾ ਰਿਹਾ ਹੈ। ਭਾਵੇਂ ਮੁਲਾਂਕਣ ਦੇ ਮਾਪਦੰਡ ਹਰ ਸਾਲ ਬਦਲਦੇ ਰਹਿੰਦੇ ਹਨ। ਰੈਂਕਿੰਗ ਲੰਡਨ ਦੀ ਵਿਸ਼ਵਵਿਆਪੀ ਅਪੀਲ ਨੂੰ ਦਰਸਾਉਂਦੀ ਹੈ। ਇਹ ਇੱਕ ਅਜਿਹਾ ਸ਼ਹਿਰ ਹੈ ਜੋ ਸੱਭਿਆਚਾਰਕ ਵਿਰਾਸਤ ਅਤੇ ਮਜ਼ਬੂਤ ​​ਵਪਾਰਕ ਬੁਨਿਆਦੀ ਢਾਂਚੇ ਦਾ ਪ੍ਰਤੀਕ ਰਿਹਾ ਹੈ। ਇਸ ਸਾਲ ਦੀ ਦਰਜਾਬੰਦੀ ਵਿੱਚ, ਜਨਤਕ ਧਾਰਨਾ ਨੂੰ ਸ਼ਾਮਲ ਕੀਤਾ ਗਿਆ ਸੀ. ਪਹਿਲੀ ਵਾਰ, 30 ਦੇਸ਼ਾਂ ਦੇ 22,000 ਤੋਂ ਵੱਧ ਲੋਕਾਂ ਦੇ ਵਿਚਾਰ ਸ਼ਾਮਲ ਕੀਤੇ ਗਏ ਸਨ ਅਤੇ ਧਾਰਨਾ-ਅਧਾਰਿਤ ਡੇਟਾ ਨੂੰ ਵਿਸ਼ਲੇਸ਼ਣ ਵਿੱਚ ਸ਼ਾਮਲ ਕੀਤਾ ਗਿਆ ਸੀ। ਲੰਡਨ (ਯੂ.ਕੇ.), ਨਿਊਯਾਰਕ (ਅਮਰੀਕਾ), ਪੈਰਿਸ (ਫਰਾਂਸ), ਟੋਕੀਓ (ਜਾਪਾਨ), ਸਿੰਗਾਪੁਰ, ਰੋਮ (ਇਟਲੀ), ਮੈਡਰਿਡ (ਸਪੇਨ), ਬਾਰਸੀਲੋਨਾ (ਸਪੇਨ), ਬਰਲਿਨ (ਜਰਮਨੀ) ਅਤੇ ਸਿਡਨੀ (ਆਸਟ੍ਰੇਲੀਆ) ਤੋਂ ਬਾਅਦ ਹਨ। ਚੋਟੀ ਦੇ 10. ਸ਼ਾਮਲ ਹਨ।

ਲੰਡਨ ਦੁਨੀਆ ਦਾ ਸਭ ਤੋਂ ਵੱਡਾ ਸ਼ਹਿਰ ਕਿਉਂ ਬਣਿਆ?

ਮੁਲਾਂਕਣ ਵਿੱਚ ਕਈ ਹੋਰ ਕਾਰਕਾਂ ‘ਤੇ ਵਿਚਾਰ ਕੀਤਾ ਗਿਆ ਸੀ, ਜਿਸ ਵਿੱਚ ਵਾਤਾਵਰਣ ਦੀ ਗੁਣਵੱਤਾ, ਸੱਭਿਆਚਾਰਕ ਜੀਵਨ, ਭੋਜਨ, ਰਾਤ ​​ਦਾ ਜੀਵਨ, ਖਰੀਦਦਾਰੀ ਅਤੇ ਵਪਾਰਕ ਬੁਨਿਆਦੀ ਢਾਂਚਾ ਸ਼ਾਮਲ ਹੈ। ਇਸ ਵਿੱਚ ਖੇਤਰੀ ਹਵਾਈ ਅੱਡੇ ਦੀ ਕਨੈਕਟੀਵਿਟੀ ਅਤੇ ਯੂਨੀਵਰਸਿਟੀਆਂ ਦੀ ਗੁਣਵੱਤਾ ਦਾ ਵੀ ਮੁਲਾਂਕਣ ਕੀਤਾ ਗਿਆ। ਰੈਜ਼ੋਨੈਂਸ ਦੇ ਪ੍ਰੈਜ਼ੀਡੈਂਟ ਅਤੇ ਸੀਈਓ ਕ੍ਰਿਸ ਫੇਅਰ ਨੇ ਕਿਹਾ, “ਲੋਕ ਘੁੰਮ ਰਹੇ ਹਨ ਅਤੇ ਪਰਵਾਸ ਕਰ ਰਹੇ ਹਨ, ਇੱਕ ਰੁਝਾਨ ਜੋ ਮਹਾਂਮਾਰੀ ਦੌਰਾਨ ਵਧਿਆ ਹੈ। ਲੋਕ ਨਾ ਸਿਰਫ ਕਿਫਾਇਤੀ ਸਗੋਂ ਆਕਰਸ਼ਕ ਸਥਾਨਾਂ ਦੀ ਤਲਾਸ਼ ਕਰ ਰਹੇ ਹਨ। ਨਤੀਜੇ ਦਰਸਾਉਂਦੇ ਹਨ ਕਿ ਦੁਨੀਆ ਭਰ ਦੇ ਲੋਕ ਸਭ ਤੋਂ ਵੱਡੇ ਸ਼ਹਿਰਾਂ ਵਿੱਚ ਰਹਿਣ, ਮਿਲਣ ਅਤੇ ਕੰਮ ਕਰਨ ਦੀ ਇੱਛਾ ਰੱਖਦੇ ਹਨ।

The post ਲਗਾਤਾਰ 10 ਸਾਲਾਂ ਤੱਕ… ਲੰਡਨ ਚੁਣਿਆ ਗਿਆ ਦੁਨੀਆ ਦਾ ਸਭ ਤੋਂ ਚੋਟੀ ਦਾ ਸ਼ਹਿਰ appeared first on TV Punjab | Punjabi News Channel.

ਕੈਨੇਡਾ ਵਿਰੁੱਧ ਜੰਮ ਕੇ ਵਰ੍ਹੇ ਜੈਸ਼ੰਕਰ, ਕਿਹਾ- ਬੋਲਣ ਦੀ ਆਜ਼ਾਦੀ ਬਾਰੇ ਦੂਜਿਆਂ ਤੋਂ ਸਿੱਖਣ ਦੀ ਲੋੜ ਨਹੀਂ
New York- ਆਪਣੇ ਅਮਰੀਕਾ ਦੌਰੇ ਦੇ ਆਖਰੀ ਪੜਾਅ ਦੌਰਾਨ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇੱਕ ਵਾਰ ਫਿਰ ਕੈਨੇਡੀਅਨ ਸਰਕਾਰ ਨੂੰ ਇੱਕ ਠੋਸ ਸੰਦੇਸ਼ ਦਿੱਤਾ ਕਿ ਉਸਨੂੰ ਭਾਰਤ ਦੀ ਭੂਗੋਲਿਕ ਅਖੰਡਤਾ ਦੇ ਖਿਲਾਫ ਕੰਮ ਕਰਨ ਵਾਲੇ ਕੱਟੜਪੰਥੀ ਤੱਤਾਂ ਦੇ ਖਿਲਾਫ ਕਾਰਵਾਈ ਕਰਨੀ ਪਏਗੀ।

ਇਸ ਮੁੱਦੇ ’ਤੇ ਭਾਰਤ ਨੂੰ ਸਲਾਹ ਦੇਣ ਵਾਲੇ ਦੇਸ਼ਾਂ ਵੱਲ ਇਸ਼ਾਰਾ ਕਰਦੇ ਹੋਏ ਵਿਦੇਸ਼ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਭਾਰਤੀ ਡਿਪਲੋਮੈਟਾਂ ਵਿਰੁੱਧ ਹਿੰਸਾ ਹੋਈ ਹੈ ਅਤੇ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਹਨ, ਕੀ ਕਿਸੇ ਹੋਰ ਦੇਸ਼ ਦੇ ਡਿਪਲੋਮੈਟਾਂ ਨਾਲ ਵੀ ਅਜਿਹਾ ਹੀ ਰਵੱਈਆ ਅਪਣਾਇਆ ਗਿਆ ਹੈ। ਉਨ੍ਹਾਂ ਕਿਹਾ, ‘‘ਸਾਡੇ ਮਿਸ਼ਨ ‘ਤੇ ਬੰਬ ਸੁੱਟੇ ਗਏ। ਵਣਜ ਦੂਤਘਰ ਦੇ ਸਾਹਮਣੇ ਹਿੰਸਾ ਹੋਈ ਅਤੇ ਪੋਸਟਰ ਲਗਾਏ ਗਏ। ਕੀ ਤੁਸੀਂ ਇਸ ਨੂੰ ਆਮ ਸਮਝਦੇ ਹੋ? ਕੈਨੇਡਾ ’ਚ ਜੋ ਹੋ ਰਿਹਾ ਹੈ ਉਸਨੂੰ ਆਮ ਨਾ ਬਣਾਓ।

ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ, ਕੁਝ ਸਾਲਾਂ ਤੋਂ ਸਾਡੀਆਂ ਕੈਨੇਡੀਅਨ ਸਰਕਾਰ ਨਾਲ ਸਮੱਸਿਆਵਾਂ ਚੱਲ ਰਹੀਆਂ ਹਨ। ਮੌਜੂਦਾ ਸਮੱਸਿਆ ਅਸਲ ’ਚ ਅੱਤਵਾਦ, ਕੱਟੜਵਾਦ ਅਤੇ ਹਿੰਸਾ ਦੀ ਇਜਾਜ਼ਤ ਦੇ ਆਲੇ-ਦੁਆਲੇ ਘੁੰਮਦੀ ਹੈ ਅਤੇ ਇਹ ਇਸ ਤੱਥ ਤੋਂ ਵੀ ਝਲਕਦੀ ਹੈ ਕਿ ਕੈਨੇਡਾ ਵਲੋਂ ਕੁਝ ਮਹੱਤਵਪੂਰਨ ਹਵਾਲਗੀ ਬੇਨਤੀਆਂ ਦਾ ਜਵਾਬ ਨਹੀਂ ਦਿੱਤਾ ਗਿਆ ਹੈ। ਜੈਸ਼ੰਕਰ ਨੇ ਸਪੱਸ਼ਟ ਕੀਤਾ ਕਿ ਕੈਨੇਡਾ ਨਾਲ ਗੱਲਬਾਤ ਦੀ ਸੰਭਾਵਨਾ ਅਜੇ ਖਤਮ ਨਹੀਂ ਹੋਈ ਹੈ। ਪਿਛਲੇ ਤਿੰਨ ਦਿਨਾਂ ਦੌਰਾਨ ਵਿਦੇਸ਼ ਮੰਤਰੀ ਦੀ ਅਮਰੀਕਾ ਫੇਰੀ ਦੌਰਾਨ ਕੈਨੇਡਾ ਦਾ ਮੁੱਦਾ ਭਾਰੂ ਰਿਹਾ ਹੈ।

ਇਸ ਤੋਂ ਪਹਿਲਾਂ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨਾਲ ਦੁਵੱਲੀ ਗੱਲਬਾਤ ਦੌਰਾਨ ਕੈਨੇਡਾ ਸਰਕਾਰ ਵੱਲੋਂ ਭਾਰਤੀ ਏਜੰਸੀਆਂ ਵਿਰੁੱਧ ਲਾਏ ਗਏ ਕਤਲ ਦੇ ਦੋਸ਼ਾਂ ਦਾ ਮੁੱਦਾ ਵੀ ਉਠਾਇਆ ਗਿਆ ਸੀ। ਜੈਸ਼ੰਕਰ ਨੇ ਇਕ ਜਨਤਕ ਪ੍ਰੋਗਰਾਮ ’ਚ ਕੈਨੇਡਾ ’ਤੇ ਅੱਤਵਾਦੀਆਂ ਅਤੇ ਕੱਟੜਪੰਥੀਆਂ ਨੂੰ ਪਨਾਹ ਦੇਣ ਦਾ ਦੋਸ਼ ਲਗਾਇਆ ਸੀ। ਪ੍ਰੈੱਸ ਕਾਨਫਰੰਸ ਦੌਰਾਨ ਵਿਦੇਸ਼ ਮੰਤਰੀ ਨੇ ਕਿਹਾ ਕਿ ਜੇਕਰ ਕੈਨੇਡਾ ਸਰਕਾਰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਸੰਬੰਧੀ ਕੋਈ ਜਾਣਕਾਰੀ ਦਿੰਦੀ ਹੈ ਤਾਂ ਭਾਰਤ ਇਸ ’ਤੇ ਗੌਰ ਕਰੇਗਾ। ਦੋਹਾਂ ਮੁਲਕਾਂ ਦੀਆਂ ਸਰਕਾਰਾਂ ਇਸ ਘਟਨਾ (ਨਿੱਝਰ ਕਤਲ) ਬਾਰੇ ਗੱਲ ਕਰਨਗੀਆਂ ਅਤੇ ਦੇਖਣਗੀਆਂ ਕਿ ਅੱਗੇ ਕੀ ਕੀਤਾ ਜਾ ਸਕਦਾ ਹੈ।

The post ਕੈਨੇਡਾ ਵਿਰੁੱਧ ਜੰਮ ਕੇ ਵਰ੍ਹੇ ਜੈਸ਼ੰਕਰ, ਕਿਹਾ- ਬੋਲਣ ਦੀ ਆਜ਼ਾਦੀ ਬਾਰੇ ਦੂਜਿਆਂ ਤੋਂ ਸਿੱਖਣ ਦੀ ਲੋੜ ਨਹੀਂ appeared first on TV Punjab | Punjabi News Channel.

ਨਿੱਝਰ ਦੀ ਹੱਤਿਆ ਨੂੰ ਲੈ ਕੇ ਪਹਿਲੀ ਵਾਰ ਖੁੱਲ੍ਹ ਕੇ ਬੋਲੇ ਭਾਰਤੀ ਵਿਦੇਸ਼ ਮੰਤਰੀ ਜੈਸ਼ੰਕਰ
New York- ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਮੰਗਲਵਾਰ ਨੂੰ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ ’ਚ ਕੈਨੇਡਾ ਦੇ ਦੋਸ਼ਾਂ ਦਾ ਜਵਾਬ ਦਿੱਤਾ। ਜੈਸ਼ੰਕਰ ਸੰਯੁਕਤ ਰਾਸ਼ਟਰ ਮਹਾਸਭਾ ’ਚ ਹਿੱਸਾ ਲੈਣ ਲਈ ਨਿਊਯਾਰਕ ’ਚ ਸਨ। ਪਹਿਲਾਂ ਮੰਨਿਆ ਜਾ ਰਿਹਾ ਸੀ ਕਿ ਜੈਸ਼ੰਕਰ ਸੰਯੁਕਤ ਰਾਸ਼ਟਰ ਮਹਾਸਭਾ ’ਚ ਕੈਨੇਡਾ ਬਾਰੇ ਕੁਝ ਕਹਿ ਸਕਦੇ ਹਨ, ਪਰ ਅਜਿਹਾ ਨਹੀਂ ਹੋਇਆ।

ਸੰਯੁਕਤ ਰਾਸ਼ਟਰ ’ਚ ਬੋਲਣ ਤੋਂ ਬਾਅਦ ਜੈਸ਼ੰਕਰ ਨੇ ਨਿਊਯਾਰਕ ’ਚ ਇਕ ਪ੍ਰੋਗਰਾਮ ’ਚ ਹਿੱਸਾ ਲਿਆ। ਭਾਰਤ ’ਚ ਅਮਰੀਕਾ ਦੇ ਸਾਬਕਾ ਰਾਜਦੂਤ ਕੇਨੇਥ ਜਸਟਰ ਇਸ ਪ੍ਰੋਗਰਾਮ ਦਾ ਸੰਚਾਲਨ ਕਰ ਰਹੇ ਸਨ। ਇਸ ਪ੍ਰੋਗਰਾਮ ’ਚ ਜੈਸ਼ੰਕਰ ਨੇ ਕਿਹਾ ਕਿ ਭਾਰਤ ਨੇ ਕੈਨੇਡਾ ਨੂੰ ਕਿਹਾ ਹੈ ਕਿ ਅਜਿਹਾ ਕੰਮ ਕਰਨਾ ਸਰਕਾਰ ਦੀ ਨੀਤੀ ਨਹੀਂ ਹੈ।

ਜੈਸ਼ੰਕਰ ਨੇ ਕਿਹਾ, ‘‘ਜਿੱਥੋਂ ਤੱਕ ਵੱਖਵਾਦੀ ਗਤੀਵਿਧੀਆਂ ਦਾ ਸਵਾਲ ਹੈ, ਕੈਨੇਡਾ ’ਚ ਮਾਹੌਲ ਬਹੁਤ ਅਨੁਕੂਲ ਹੈ।’’ ਇਸ ਪ੍ਰੋਗਰਾਮ ’ਚ ਜਦੋਂ ਜੈਸ਼ੰਕਰ ਨੂੰ ਹਰਦੀਪ ਸਿੰਘ ਨਿੱਝਰ ਦੇ ਕਤਲ ਸੰਬੰਧੀ ਕੈਨੇਡਾ ਵੱਲੋਂ ਲਾਏ ਜਾ ਰਹੇ ਦੋਸ਼ਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਅਸੀਂ ਕੈਨੇਡਾ ਨੂੰ ਕਿਹਾ ਹੈ ਕਿ ਇਹ ਭਾਰਤ ਸਰਕਾਰ ਦੀ ਨੀਤੀ ਨਹੀਂ ਹੈ। ਅਸੀਂ ਕੈਨੇਡਾ ਨੂੰ ਕਿਹਾ ਕਿ ਜੇਕਰ ਤੁਹਾਡੇ ਕੋਲ ਕੋਈ ਖਾਸ ਜਾਣਕਾਰੀ ਹੈ ਤਾਂ ਸਾਨੂੰ ਦੱਸੋ।

ਜੈਸ਼ੰਕਰ ਨੇ ਕਿਹਾ ਕਿ ਕੈਨੇਡਾ ’ਚ ਵੱਖਵਾਦੀ ਤਾਕਤਾਂ ਨਾਲ ਜੁੜੇ ਸੰਗਠਿਤ ਅਪਰਾਧ ਦੇ ਕਈ ਮਾਮਲੇ ਸਾਹਮਣੇ ਆਏ ਹਨ। ਜੈਸ਼ੰਕਰ ਨੇ ਕਿਹਾ, ‘‘ਅਸੀਂ ਕੈਨੇਡਾ ਨੂੰ ਖਾਲਿਸਤਾਨ ਸਮਰਥਕਾਂ ਖਿਲਾਫ ਕਾਰਵਾਈ ਕਰਨ ਲਈ ਵਾਰ-ਵਾਰ ਕਿਹਾ ਹੈ। ਅਸੀਂ ਕੈਨੇਡੀਅਨ ਧਰਤੀ ਤੋਂ ਕੀਤੇ ਜਾ ਰਹੇ ਸੰਗਠਿਤ ਅਪਰਾਧ ਨਾਲ ਸਬੰਧਤ ਬਹੁਤ ਸਾਰੀ ਜਾਣਕਾਰੀ ਵੀ ਪ੍ਰਦਾਨ ਕੀਤੀ ਹੈ।’ ਜੈਸ਼ੰਕਰ ਦਾ ਕਹਿਣਾ ਹੈ ਕਿ ਭਾਰਤ ਸਰਕਾਰ ਨੇ ਕਈ ਲੋਕਾਂ ਦੀ ਹਵਾਲਗੀ ਲਈ ਕੈਨੇਡਾ ਨੂੰ ਅਪੀਲ ਵੀ ਕੀਤੀ ਸੀ।

ਭਾਰਤੀ ਵਿਦੇਸ਼ ਮੰਤਰੀ ਨੇ ਕਿਹਾ, ‘‘ਸਾਡੀ ਚਿੰਤਾ ਇਹ ਹੈ ਕਿ ਸਿਆਸੀ ਕਾਰਨਾਂ ਕਰਕੇ ਕੈਨੇਡਾ ’ਚ ਵੱਖਵਾਦੀ ਗਤੀਵਿਧੀਆਂ ਲਈ ਮਾਹੌਲ ਕਾਫੀ ਅਨੁਕੂਲ ਰਿਹਾ ਹੈ। ਭਾਰਤੀ ਡਿਪਲੋਮੈਟਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਅਤੇ ਕੌਂਸਲੇਟ ’ਤੇ ਹਮਲਾ ਕੀਤਾ ਗਿਆ।’’ ਜੈਸ਼ੰਕਰ ਨੇ ਕਿਹਾ, ਲੋਕਤੰਤਰ ਦੇ ਨਾਂ ’ਤੇ ਭਾਰਤੀ ਰਾਜਨੀਤੀ ’ਚ ਦਖਲਅੰਦਾਜ਼ੀ ਕੀਤੀ ਗਈ।

ਕੈਨੇਡਾ ਅਤੇ ਭਾਰਤ ਵਿਚਾਲੇ ਪਿਛਲੇ ਹਫਤੇ ਤੋਂ ਕੂਟਨੀਤਕ ਸਬੰਧ ਕਾਫੀ ਵਿਗੜ ਗਏ ਹਨ। ਕੂਟਨੀਤਕ ਸੰਬੰਧਾਂ ’ਚ ਕੁੜੱਤਣ ਸ਼ਾਇਦ ਆਪਣੇ ਹੇਠਲੇ ਪੱਧਰ ’ਤੇ ਹੈ। ਪਿਛਲੇ ਮੰਗਲਵਾਰ ਨੂੰ ਕੈਨੇਡੀਅਨ ਸਰਕਾਰ ਨੇ ਕਿਹਾ ਕਿ ਉਹ ਦੇਸ਼ ਦੀ ਰਾਜਨੀਤੀ ’ਚ ਵਿਦੇਸ਼ੀ ਦਖਲਅੰਦਾਜ਼ੀ ਤੋਂ ਚਿੰਤਤ ਹੈ।

The post ਨਿੱਝਰ ਦੀ ਹੱਤਿਆ ਨੂੰ ਲੈ ਕੇ ਪਹਿਲੀ ਵਾਰ ਖੁੱਲ੍ਹ ਕੇ ਬੋਲੇ ਭਾਰਤੀ ਵਿਦੇਸ਼ ਮੰਤਰੀ ਜੈਸ਼ੰਕਰ appeared first on TV Punjab | Punjabi News Channel.

ਟਰੰਪ ਨੇ ਰੀਅਲ ਅਸਟੇਟ ਸਾਮਰਾਜ ਦਾ ਨਿਰਮਾਣ ਕਰਦਿਆਂ ਬੈਂਕਾਂ ਅਤੇ ਬੀਮਾਕਰਤਾਵਾਂ ਨੂੰ ਦਿੱਤਾ ਧੋਖਾ
New York-ਨਿਊਯਾਰਕ ਦੇ ਇੱਕ ਜੱਜ ਨੇ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੇ ਬੇਟਿਆਂ ਨੂੰ ਧੋਖਾਧੜੀ ਲਈ ਜ਼ਿੰਮੇਵਾਰ ਠਹਿਰਾਇਆ ਹੈ। ਜੱਜ ਦੇ ਫ਼ੈਸਲੇ ਮੁਤਾਬਕ ਡੋਨਾਲਡ ਟਰੰਪ ਨੇ ਰੀਅਲ ਅਸਟੇਟ ਸਾਮਰਾਜ ਦਾ ਨਿਰਮਾਣ ਕਰਦੇ ਵੇਲੇ ਸਾਲਾਂ ਤੱਕ ਧੋਖਾਧੜੀ ਕੀਤੀ, ਜਿਸ ਨੇ ਉਨ੍ਹਾਂ ਨੂੰ ਪ੍ਰਸਿੱਧੀ ਅਤੇ ਵ੍ਹਾਈਟ ਹਾਊਸ ਦੋਹਾਂ ਤੱਕ ਪਹੁੰਚਾਇਆ।

ਜਸਟਿਸ ਆਰਥਰ ਐਂਗੋਰੋਨ ਨੇ ਨਿਊਯਾਰਕ ਅਟਾਰਨੀ ਜਨਰਲ ਵਲੋਂ ਲਾਏ ਗਏ ਇੱਕ ਨਾਗਰਿਕ ਮੁਕੱਦਮੇ ’ਚ ਫ਼ੈਸਲਾ ਸੁਣਾਉਂਦਿਆਂ ਪਾਇਆ ਕਿ ਸਾਬਕਾ ਰਾਸ਼ਟਰਪਤੀ ਅਤੇ ਉਨ੍ਹਾਂ ਦੀ ਕੰਪਨੀ ਨੇ ਉਨ੍ਹਾਂ ਦੀ ਜਾਇਦਾਦ ਦਾ ਵੱਡੇ ਪੱਧਰ ’ਤੇ ਵੱਧ ਮੁਲਾਂਕਣ ਕਰਕੇ ਅਤੇ ਸੌਦੇ ਕਰਨ ਤੇ ਵਿੱਤਪੋਸ਼ਣ ਹਾਸਲ ਕਰਨ ’ਚ ਵਰਤੀਆਂ ਗਈਆਂ ਕਾਗਜ਼ੀ ਕਾਰਵਾਈਆਂ ’ਤੇ ਉਨ੍ਹਾਂ ਦੀ ਜਾਇਦਾਦ ਨੂੰ ਵਧਾ-ਚੜ੍ਹਾ ਕੇ ਪੇਸ਼ ਕਰਕੇ ਬੈਂਕਾਂ, ਬੀਮਾਕਰਤਾਵਾਂ ਅਤੇ ਹੋਰਨਾਂ ਲੋਕਾਂ ਨੂੰ ਧੋਖਾ ਦਿੱਤਾ ਹੈ।

ਐਂਗੋਰੋਨ ਨੇ ਹੁਕਮ ਦਿੱਤਾ ਹੈ ਕਿ ਸਜ਼ਾ ਦੇ ਤੌਰ ’ਤੇ ਟਰੰਪ ਦੇ ਕੁਝ ਕਾਰੋਬਾਰਾਂ ਦੇ ਲਾਈਸੈਂਸ ਰੱਦ ਕਰ ਦਿੱਤੇ ਜਾਣ, ਜਿਸ ਕਾਰਨ ਉਨ੍ਹਾਂ ਲਈ ਨਿਊਯਾਰਕ ’ਚ ਵਪਾਰ ਕਰਨਾ ਮੁਸ਼ਕਲ ਜਾਂ ਅਸੰਭਵ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਟਰੰਪ ਆਰਗੇਨਾਈਜੇਸ਼ਨ ਦੇ ਸੰਚਾਲਨ ਦੀ ਦੇਖਰੇਖ ਕਰਨ ਲਈ ਇੱਕ ਸੁਤੰਤਰ ਮਾਨੀਟਰ ਰੱਖਣਾ ਜਾਰੀ ਰੱਖਣਗੇ। ਉੱਧਰ ਟਰੰਪ ਦੇ ਬੁਲਾਰੇ ਨੇ ਅਦਾਲਤ ਦੇ ਇਸ ਫ਼ੈਸਲੇ ’ਤੇ ਫਿਲਹਾਲ ਤੁਰੰਤ ਕੋਈ ਵੀ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਹਾਲਾਂਕਿ ਟਰੰਪ ਲੰਬੇ ਸਮੇਂ ਤੋਂ ਇਸ ਗੱਲ ’ਤੇ ਜ਼ੋਰ ਦਿੰਦੇ ਰਹੇ ਹਨ ਕਿ ਉਨ੍ਹਾਂ ਨੇ ਕੁਝ ਵੀ ਗ਼ਲਤ ਨਹੀਂ ਕੀਤਾ ਹੈ।

The post ਟਰੰਪ ਨੇ ਰੀਅਲ ਅਸਟੇਟ ਸਾਮਰਾਜ ਦਾ ਨਿਰਮਾਣ ਕਰਦਿਆਂ ਬੈਂਕਾਂ ਅਤੇ ਬੀਮਾਕਰਤਾਵਾਂ ਨੂੰ ਦਿੱਤਾ ਧੋਖਾ appeared first on TV Punjab | Punjabi News Channel.

ਨਿਊਯਾਰਕ ਵਿਖੇ ਖਾਈ ’ਚ ਡਿੱਗੀ ਬੱਸ, ਇੱਕ ਦੀ ਮੌਤ ਅਤੇ ਕਈ ਜ਼ਖ਼ਮੀ
New York- ਨਿਊਯਾਰਕ ’ਚ ਵਾਪਰੇ ਇੱਕ ਸਕੂਲ ਬੱਸ ਹਾਦਸੇ ’ਚ ਘੱਟੋ-ਘੱਟ ਇਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਆਰੈਂਜ ਕਾਊਂਟੀ ਦੇ ਇੱਕ ਅਧਿਕਾਰੀ ਨੇ ਮੀਡੀਆ ਨੂੰ ਦੱਸਿਆ ਕਿ ਨਿਊਯਾਰਕ ਦੇ ਵਾਵਯਾਂਡਾ ਕਸਬੇ ਦੇ ਨੇੜੇ ਵਾਪਰੇ ਇਸ ਹਾਦਸੇ ’ਚ ਘੱਟੋ-ਘੱਟ 45 ਲੋਕ ਜ਼ਖ਼ਮੀ ਹੋਏ ਹਨ। ਉਨ੍ਹਾਂ ਦੱਸਿਆ ਕਿ ਪੀੜਤਾਂ ’ਚ ਵਧੇਰੇ ਬੱਚੇ ਹਨ ਅਤੇ ਉਨ੍ਹਾਂ ਦੀ ਉਮਕ 14 ਜਾਂ 15 ਸਾਲ ਦੇ ਵਿਚਕਾਰ ਹੈ। ਪੁਲਿਸ ਨੇ ਦੱਸਆ ਕਿ ਚਾਰਟਰ ਬੱਸ ਵਿਦਿਆਰਥੀਆਂ ਨੂੰ ਲੌਂਗ ਆਈਲੈਂਡ ਤੋਂ ਇੱਕ ਬੈਂਡ ਕੈਂਪ ’ਚ ਲੈ ਜਾ ਰਹੀ ਸੀ ਜਦੋਂ ਇਹ ਸੜਕ ਤੋਂ ਉਤਰ ਕੇ ਇੱਕ ਖਾਈ ’ਚ ਡਿੱਗ ਪਈ। ਸਥਾਨਕ ਮੀਡੀਆ ਮੁਤਾਬਕ ਜ਼ਖਮੀਆਂ ’ਚੋਂ 5 ਦੀ ਹਾਲਤ ਕਾਫ਼ੀ ਗੰਭੀਰ ਹੈ।

ਇਹ ਹਾਦਸਾ ਅੰਤਰਰਾਜੀ ਹਾਈਵੇਅ 84 ’ਤੇ ਸਥਾਨਕ ਸਮੇਂ ਅਨੁਸਾਰ 13:30 ਦੇ ਆਸ-ਪਾਸ ਵਾਪਰਿਆ। ਮੌਕੇ ਦੇ ਚੱਲਦੇ ਰਾਹਤ ਅਤੇ ਬਚਾਅ ਕਾਰਜਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ। ਕਿਹਾ ਜਾ ਰਿਹਾ ਹੈ ਕਿ ਇਹ ਬੱਸ ਉਨ੍ਹਾਂ ਛੇ ਬੱਸਾਂ ’ਚੋਂ ਇੱਕ ਸੀ, ਜਿਸ ਨੂੰ ਕਿ ਫਾਰਮਿੰਗਡੇਲ ਹਾਈ ਸਕੂਲ ਦੇ ਮਾਰਚਿੰਗ ਬੈਂਡ ਦੇ ਲਗਭਗ 300 ਵਿਦਿਆਰਥੀਆਂ ਨੂੰ ਪੈਨਸਿਲਵੇਨੀਆ ਦੇ ਗ੍ਰੀਲੇ ’ਚ ਇੱਕ ਸੰਗੀਤ ਕੈਂਪ ਵਿੱਚ ਲਿਜਾਣ ਲਈ ਕਿਰਾਏ ’ਤੇ ਲਿਆ ਗਿਆ ਸੀ।

ਨਿਊਯਾਰਕ ਦੀ ਗਵਰਨਰ ਕੈਥੀ ਹੋਚੁਲ ਨੇ ਇੱਕ ਬਿਆਨ ’ਚ ਕਿਹਾ ਕਿ ਸਾਡੀ ਹਮਦਰਦੀ ਉਨ੍ਹਾਂ ਸਾਰੇ ਲੋਕਾਂ ਦੇ ਨਾਲ ਹੈ, ਜਿਹੜੇ ਇਸ ਭਿਆਨਕ ਸਥਿਤੀ ਤੋਂ ਪ੍ਰਭਾਵਿਤ ਹੋਏ ਹਨ। ਗਵਰਨਰ ਨੇ ਕਿਹਾ ਕਿ ਉਨ੍ਹਾਂ ਵਲੋਂ ਨਿਊਯਾਰਕ ਸਟੇਟ ਪੁਲਿਸ ਅਤੇ ਹੋਮਲੈਂਡ ਸਿਕਿਓਰਿਟੀ ਅਤੇ ਐਮਰਜੈਂਸੀ ਸੇਵਾਵਾਂ ਦੇ ਡਿਵੀਜ਼ਨ ਦੇ ਕਰਮਚਾਰੀ ਨੂੰ ਮੌਕੇ ’ਤੇ ਰਾਹਤ ਅਤੇ ਬਚਾਅ ਕਾਰਜਾਂ ਲਈ ਭੇਜਿਆ ਗਿਆ ਹੈ। ਹਾਲਾਂਕਿ ਇਸ ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਅਤੇ ਨਿਊਯਾਰਕ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ।

The post ਨਿਊਯਾਰਕ ਵਿਖੇ ਖਾਈ ’ਚ ਡਿੱਗੀ ਬੱਸ, ਇੱਕ ਦੀ ਮੌਤ ਅਤੇ ਕਈ ਜ਼ਖ਼ਮੀ appeared first on TV Punjab | Punjabi News Channel.