Ontario News Archives - TV Punjab | Punjabi News Channel

ਕਿਚਨਰ ਦੇ ਘਰ ‘ਤੇ ਤਾਬੜਤੋੜ ਗੋਲੀਬਾਰੀ, ਪੁਲਿਸ ਨੂੰ ਨਿਸ਼ਾਨਾ ਬਣਾ ਕੇ ਕੀਤੇ ਹਮਲੇ ਦਾ ਸ਼ੱਕ
Toronto- ਓਨਟਾਰੀਓ ਦੇ ਕਿਚਨਰ ਸ਼ਹਿਰ ਵਿੱਚ ਸੋਮਵਾਰ ਤੜਕੇ ਇੱਕ ਰਿਹਾਇਸ਼ੀ ਘਰ ਉੱਤੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਵਾਟਰਲੂ ਰੀਜਨਲ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਮੰਨਣਾ ਹੈ ਕਿ ਇਹ ਹਮਲਾ ਸੋਚੀ-ਸਮਝੀ ਯੋਜਨਾ ਤਹਿਤ ਕਿਸੇ ਖਾਸ ਨਿਸ਼ਾਨੇ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਗਿਆ ਸੀ।

ਪੁਲਿਸ ਅਨੁਸਾਰ ਸਵੇਰੇ ਕਰੀਬ 2:50 ਵਜੇ ਸਿਮਜ਼ ਐਸਟੇਟ ਡਰਾਈਵ ਅਤੇ ਫੇਅਰਵੇ ਰੋਡ ਨਾਰਥ ਇਲਾਕੇ ਵਿੱਚ ਗੋਲੀਆਂ ਚੱਲਣ ਦੀ ਸੂਚਨਾ ਮਿਲੀ ਸੀ। ਮੌਕੇ ‘ਤੇ ਪਹੁੰਚੇ ਅਧਿਕਾਰੀਆਂ ਨੇ ਬਿਊਮਾਂਟ ਕ੍ਰੈਸੈਂਟ ਸਥਿਤ ਇੱਕ ਘਰ ਦੇ ਗੈਰਾਜ ਵਿੱਚ ਕਈ ਗੋਲੀਆਂ ਦੇ ਨਿਸ਼ਾਨ ਵੇਖੇ।

ਗੋਲੀਬਾਰੀ ਕਾਰਨ ਗੈਰਾਜ ਨੂੰ ਨੁਕਸਾਨ ਪਹੁੰਚਿਆ, ਪਰ ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਸੂਚਨਾ ਨਹੀਂ ਮਿਲੀ। ਜਾਂਚਕਰਤਾਵਾਂ ਨੇ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਇੱਕ ਗੂੜ੍ਹੇ ਰੰਗ ਦੀ ਐਸਯੂਵੀ ਨੂੰ ਤੇਜ਼ ਰਫ਼ਤਾਰ ਨਾਲ ਇਲਾਕੇ ਤੋਂ ਜਾਂਦੇ ਹੋਏ ਦੇਖਿਆ ਗਿਆ ਸੀ। ਪੁਲਿਸ ਇਸ ਵਾਹਨ ਅਤੇ ਇਸ ‘ਚ ਸਵਾਰ ਲੋਕਾਂ ਦੀ ਭਾਲ ਕਰ ਰਹੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਮੌਜੂਦਾ ਸਬੂਤਾਂ ਦੇ ਆਧਾਰ ‘ਤੇ ਇਹ ਹਮਲਾ ਨਿਸ਼ਾਨਾ ਬਣਾ ਕੇ ਕੀਤਾ ਗਿਆ ਜਾਪਦਾ ਹੈ। ਹਾਲਾਂਕਿ ਹਮਲੇ ਦੇ ਕਾਰਨਾਂ ਬਾਰੇ ਅਜੇ ਕੋਈ ਜਾਣਕਾਰੀ ਜਨਤਕ ਨਹੀਂ ਕੀਤੀ ਗਈ।

ਮਾਮਲੇ ਦੀ ਜਾਂਚ ਜਾਰੀ ਹੈ ਅਤੇ ਦਿਨ ਭਰ ਇਲਾਕੇ ‘ਚ ਪੁਲਿਸ ਦੀ ਵਧੀ ਹੋਈ ਮੌਜੂਦਗੀ ਰਹੇਗੀ। ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਇਸ ਘਟਨਾ ਨਾਲ ਸਬੰਧਤ ਜਾਣਕਾਰੀ ਜਾਂ ਸੁਰੱਖਿਆ ਕੈਮਰਿਆਂ ਦੀ ਵੀਡੀਓ ਫੁਟੇਜ ਹੈ ਤਾਂ ਉਹ ਵਾਟਰਲੂ ਰੀਜਨਲ ਪੁਲਿਸ ਨਾਲ ਸੰਪਰਕ ਕਰਨ।

The post ਕਿਚਨਰ ਦੇ ਘਰ ‘ਤੇ ਤਾਬੜਤੋੜ ਗੋਲੀਬਾਰੀ, ਪੁਲਿਸ ਨੂੰ ਨਿਸ਼ਾਨਾ ਬਣਾ ਕੇ ਕੀਤੇ ਹਮਲੇ ਦਾ ਸ਼ੱਕ appeared first on TV Punjab | Punjabi News Channel.

Ontario ਨੇ ਵੈਕਸੀਨ ਨਾ ਲਗਵਾਉਣ ਵਾਲਿਆਂ ਤੇ ਕੀਤੀ ਸਖ਼ਤੀ
Vancouver – ਓਂਟਾਰੀਓ ‘ਚ ਕੋਰੋਨਾ ਵਾਇਰਸ ਦੇ ਹਾਲਾਤਾਂ ਨੂੰ ਦੇਖਦਿਆਂ ਹੈਲਥ ਕੇਅਰ ਨਾਲ ਜੁੜੇ ਵਰਕਰਾਂ ਨੂੰ ਕੋਵਿਡ ਵੈਕਸੀਨ ਲਗਵਾਉਣ ਵਾਸਤੇ ਕਿਹਾ ਗਿਆ ਸੀ। ਜਿਨ੍ਹਾਂ ਮੁਲਾਜ਼ਮਾਂ ਨੇ ਅਜਿਹਾ ਨਹੀਂ ਕੀਤਾ ਹੁਣ ਉਨ੍ਹਾਂ ਨੂੰ ਮੁਅੱਤਲ ਕੀਤਾ ਗਿਆ ਹੈ। ਕੋਵਿਡ ਵੈਕਸੀਨ ਲਗਵਾਉਣ ਦੀ ਜੋ ਡੈਡਲਾਇਨ ਰੱਖੀ ਗਈ ਸੀ ਉਹ ਨਿਕਲਣ ਦੇ ਬਾਵਜੂਦ ਵੈਕਸੀਨ ਨਾ ਲਗਵਾਉਣ ਵਾਲੇ ਦੋ ਹਸਪਤਾਲਾਂ ਦੇ 172 ਮੁਲਾਜ਼ਮਾਂ ਨੂੰ ਬਿਨਾ ਤਨਖ਼ਾਹ ਦੇ ਮੁਅੱਤਲ ਕਰ ਦਿੱਤਾ ਗਿਆ ਹੈ।

ਜਾਣਕਾਰੀ ਮੁਤਾਬਿਕ ਵਿੰਡਸਰ ਰੀਜਨਲ ਹੌਸਪਿਟਲ ਅਤੇ ਹੋਟੇਲ-ਡਯੂ ਗ੍ਰੇਸ ਹੈਲਥ ਕੇਅਰ, ਦੋਵਾਂ ਦੀ ਵੈਕਸੀਨ ਨੀਤੀ ਤਹਿਤ ਸਾਰੇ ਮੁਲਾਜ਼ਮਾਂ ਲਈ 22 ਸਤੰਬਰ ਤੱਕ ਕੋਵਿਡ ਦੀ ਘੱਟੋ ਘੱਟ ਇੱਕ ਵੈਕਸੀਨ ਲਗਾਏ ਜਾਣ ਨੂੰ ਲਾਜ਼ਮੀ ਕੀਤਾ ਗਿਆ ਸੀ। ਪਰ ਕਈਆਂ ਵੱਲੋਂ ਅਜਿਹਾ ਨਹੀਂ ਕੀਤਾ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁਅੱਤਲ ਕੀਤਾ ਗਿਆ ਹੈ।

ਵਿੰਡਸਰ ਰੀਜਨਲ ਹੌਸਪਿਟਲ ਨੇ ਇੱਕ ਨਿਊਜ਼ ਰਿਲੀਜ਼ ਵਿਚ ਦੱਸਿਆ ਹੈ ਕਿ ਉਹਨਾਂ ਦੇ 96 ਫ਼ੀਸਦੀ ਮੁਲਾਜ਼ਮ ਪੂਰੀ ਤਰ੍ਹਾਂ ਨਾਲ ਵੈਕਸੀਨ ਲਗਵਾ ਚੁੱਕੇ ਹਨ। ਪਰ 140 ਮੁਲਾਜ਼ਮਾਂ ਨੇ ਅਜਿਹਾ ਨਹੀਂ ਕੀਤਾ ਹੈ। ਜਿਹੜੇ ਮੁਲਾਜ਼ਮਾਂ ਨੇ ਵੈਕਸੀਨ ਨਹੀਂ ਲਗਵਾਈ ਉਨ੍ਹਾਂ ਨੂੰ 2 ਹਫ਼ਤਿਆਂ ਲਈ ਬਿਨਾ ਤਨਖ਼ਾਹ ਤੋਂ ਛੁੱਟੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਐਚ ਡੀ ਜੀ ਐਚ ਦੇ ਇਕ ਅਧਿਕਾਰੀ ਨੇ ਦੱਸਿਆ ਕਿ 96 ਫ਼ੀਸਦੀ ਮੁਲਾਜ਼ਮ ਵੈਕਸੀਨ ਲਗਵਾ ਚੁੱਕੇ ਹਨ ਪਰ 32 ਮੁਲਾਜ਼ਮਾਂ ਨੂੰ ਬਿਨਾਂ ਤਨਖ਼ਾਹ ਤੋਂ ਮੁਅੱਤਲ ਕੀਤਾ ਗਿਆ ਹੈ।

The post Ontario ਨੇ ਵੈਕਸੀਨ ਨਾ ਲਗਵਾਉਣ ਵਾਲਿਆਂ ਤੇ ਕੀਤੀ ਸਖ਼ਤੀ appeared first on TV Punjab | Punjabi News Channel.

Canada ਦੇ Hamilton ਸ਼ਹਿਰ ‘ਚ ਚੱਲੀ ਗੋਲੀ
Vancouver – ਹੈਮਿਲਟਨ ਪੁਲਿਸ ਵੱਲੋਂ ਤਿਹਰੀ ਗੋਲੀਬਾਰੀ ਦੀ ਘਟਨਾ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ’ਚ ਇਕ 17 ਸਾਲਾ ਲੜਕੇ ਦੀ ਮੌਤ ਹੋ ਗਈ। ਹੈਮਿਲਟਨ ਪੁਲਿਸ ਮੁਤਾਬਿਕ ਸ਼ਾਮ 7:30 ਵਜੇ ਉਨ੍ਹਾਂ ਨੂੰ ਪੈਰਾਮਾਉੰਟ ਡਰਾਈਵ ਦੇ ਨੇੜੇ 288 ਮਡ ਸਟਰੀਟ ਵੈਸਟ ਵਿਖੇ ਗੋਲੀਬਾਰੀ ਦੀਆਂ ਖਬਰਾਂ ਬਾਰੇ ਜਾਣਕਾਰੀ ਮਿਲੀ ਸੀ।

ਪੁਲਿਸ ਦੇ ਮੁਤਾਬਿਤ ਉਨ੍ਹਾਂ ਨੂੰ ਇਸ ਘਟਨਾ ਦੇ ਤਿੰਨ ਪੀੜਤ ਮਿਲੇ। ਇਨ੍ਹਾਂ ਤਿੰਨਾਂ ਪੀੜਤਾਂ ਨੂੰ ਗੋਲੀ ਲੱਗੀ ਹੋਈ ਸੀ। ਜਿਸ ਕਾਰਨ ਉਹ ਜਖਮੀ ਹਾਲਤ ‘ਚ ਸਨ। ਇਨ੍ਹਾਂ ਪੀੜਤਾਂ ‘ਚ ਹੀ 17 ਸਾਲਾ ਲੜਕਾ ਸ਼ਾਮਿਲ ਹੈ। ਇਨ੍ਹਾਂ ਤਿੰਨਾਂ ਪੀੜਤਾਂ ਨੂੰ ਜਖ਼ਮੀ ਹਾਲਤ ‘ਚ ਹਸਪਤਾਲ ਭਾਰਤੀ ਕਰਵਾਇਆ ਗਿਆ। ਪੁਲਿਸ ਨੇ ਪ੍ਰੈਸ ਰੀਲੀਜ਼ ’ਚ ਸਪਸ਼ਟ ਕੀਤਾ ਕਿ ਜਿਸ 17 ਸਾਲਾ ਲੜਕੇ ਨੂੰ ਜਖਮੀ ਹਾਲਤ ‘ਚ ਹੜਪਤਾਲ ਭਰਤੀ ਕਰਵਾਇਆ ਗਿਆ ਸੀ ਉਸ ਦੀ ਹਸਪਤਾਲ ’ਚ ਮੌਤ ਹੋ ਗਈ। ਜਾਂਚਕਰਤਾਵਾਂ ਨੇ ਇਸ ਸਾਰੇ ਮਾਮਲੇ ਨੂੰ ਟਾਰਗੇਟਿਡ ਦੱਸਿਆ ਹੈ। ਘਟਨਾ ਵਾਲੀ ਥਾਂ ‘ਤੇ ਕਈ ਪੁਲਿਸ ਕਰਮੀ ਮੌਜੂਦ ਹਨ ਜਿਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜੇਕਰ ਕਿਸੇ ਨੂੰ ਵੀ ਇਸ ਘਟਨਾ ਦੀ ਜਾਣਕਾਰੀ ਹੈ ਤਾਂ ਉਨ੍ਹਾਂ ਨਾਲ 905-546-3827 ਤੇ ਜਾ ਫਿਰ ਕ੍ਰਾਈਮ ਸਟਾਪਰਜ਼ ਨਾਲ 1-800-222-8477 ਤੇ ਸੰਪਰਕ ਕੀਤਾ ਜਾ ਸਕਦਾ ਹੈ।

The post Canada ਦੇ  Hamilton ਸ਼ਹਿਰ ‘ਚ ਚੱਲੀ ਗੋਲੀ appeared first on TV Punjab | Punjabi News Channel.

Vancouver Airport ਤੇ ਖ਼ਰਗੋਸ਼ ਬਣੇ ਖ਼ਤਰਾ
ਵੈਨਕੂਵਰ ਏਅਰਪੋਰਟ ਵੱਲੋਂ ਖ਼ਰਗੋਸ਼ਾਂ ਨੂੰ ਮਾਰਨ ਲਈ ਇਕ ਵਿਅਕਤੀ ਹਾਇਰ ਕੀਤਾ ਗਿਆ। ਇਸ ਵਿਅਕਤੀ ਨੂੰ ਵਾਧੂ ਖਰਗੋਸ਼ਾਂ ਨੂੰ ਖ਼ਤਮ ਕਰਨ ਲਈ ਰੱਖਿਆ ਗਿਆ ਹੈ।

ਵੈਨਕੂਵਰ ਅੰਤਰਰਾਸ਼ਟਰੀ ਏਅਰਪੋਰਟ ਦੇ ਨੇੜੇ ਜੋ ਹੋਟਲ ਹੈ ਉਥੇ ਕੁੱਝ ਹਫ਼ਤਿਆਂ ਤੋਂ ਇਕ ਵਿਅਕਤੀ ਨਜ਼ਰ ਆ ਰਿਹਾ ਹੈ ਜਿਸ ਕੋਲ ਇਕ ਹਥਿਆਰ ਹੈ ਤੇ ਉਸ ਵੱਲੋਂ ਵਾਧੂ ਖਰਗੋਸ਼ਾਂ ਨੂੰ ਮਾਰਿਆ ਜਾ ਰਿਹਾ ਹੈ। ਜਦੋਂ ਇਹ ਮਾਮਲਾ ਧਿਆਨ ‘ਚ ਆਇਆ ਤਾਂ ਪੁੱਛਣ ’ਤੇ ਏਅਰਪੋਰਟ ਕਰਮਚਾਰੀ ਨੇ ਕਿਹਾ ਕਿ ਉਸ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਇਸ ਕਰਮਚਾਰੀ ਨੇ ਦੱਸਿਆ ਕਿ ਉਹ ਖ਼ੁਦ ਪਾਰਕਿੰਗ ‘ਚ ਵਿਅਕਤੀ ਨੂੰ ਹਥਿਆਰ ਨਾਲ ਦੇਖ ਕੇ ਡਰ ਗਈ ਸੀ। ਖਰਗੋਸ਼ਾਂ ਬਾਰੇ ਸੰਸਥਾ ਵੱਲੋਂ ਵੀ ਇਸ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਗਏ। ਉਨ੍ਹਾਂ ਵੱਲੋਂ ਇਸ ਕਦਮ ਦੀ ਨਿੰਦਾ ਕੀਤੀ ਗਈ। ਉਨ੍ਹਾਂ ਕਿਹਾ ਕਿ ਖ਼ਰਗੋਸ਼ ਕਿਸੇ ਨੂੰ ਨੁਕਸਾਨ ਨਹੀਂ ਪਹੁੰਚਾਉਂਦੇ। ਖ਼ਰਗੋਸ਼ ਕਾਫ਼ੀ ਮਿਲਣਸਾਰ ਹੁੰਦੇ ਹਨ।ਦੂਜੇ ਪਾਸੇ ਏਅਰਪੋਰਟ ਅਧਿਕਾਰੀਆਂ ਵੱਲੋਂ ਇਸ ਮਾਮਲੇ ’ਤੇ ਕੋਈ ਸਟੇਟਮੈਂਟ ਨਹੀਂ ਜਾਰੀ ਕੀਤੀ ਗਈ। ਉਨ੍ਹਾਂ ਬਸ ਇਹ ਹੀ ਕਿਹਾ ਕਿ ਉਨ੍ਹਾਂ ਵਾਸਤੇ ਸੁਰੱਖਿਆ ਸਭ ਤੋਂ ਪਹਿਲਾਂ ਹੈ।

The post Vancouver Airport ਤੇ ਖ਼ਰਗੋਸ਼ ਬਣੇ ਖ਼ਤਰਾ appeared first on TV Punjab | Punjabi News Channel.

Canada Police ਨੇ ਗ੍ਰਿਫ਼ਤਾਰ ਕੀਤੇ 2 ਪੰਜਾਬੀ
Ontario – ਬਰੈਂਪਟਨ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਜਿਥੇ ਪੀਲ ਪੁਲਿਸ ਵੱਲੋਂ 2 ਪੰਜਾਬੀਆਂ ਨੂੰ ਚੋਰੀ ਕਰਨ ਦੇ ਮਾਮਲੇ ‘ਚ ਗਿਰਫ਼ਤਾਰ ਕੀਤਾ ਗਿਆ |

ਪੀਲ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕੀ ਮੰਗਲਵਾਰ ਨੂੰ ਬਰੈਂਪਟਨ ਸਟੀਲਜ਼ ਏਅਰਪੋਰਟ ਰੋਡ ਤੇ 2 ਨੌਜਵਾਨਾਂ ਵੱਲੋਂ ਗੱਡੀ ਲੁੱਟਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ | ਇਹ ਦੋਵੇਂ ਨੌਜਵਾਨ ਬਰੈਂਪਟਨ ਦੇ ਰਹਿਣ ਵਾਲੇ ਸਨ | ਪੁਲਿਸ ਵੱਲੋਂ ਇਨ੍ਹਾਂ ਦੋਵਾਂ ਦੀ ਪਹਿਚਾਣ ਵੀ ਜਨਤਕ ਕੀਤੀ ਗਈ | ਇਨ੍ਹਾਂ ਦੋਵਾਂ ਵਿੱਚੋਂ ਇੱਕ ਦਾ ਨਾਂ ਜਸਗੀਨ ਸਿੰਘ ਉਮਰ 22 ਸਾਲ ਅਤੇ ਦੂਜੇ ਦਾ ਨਾਂ ਸੁਖਜਿੰਦਰ ਕੁਲਾਰ ਉਮਰ 32 ਸਾਲ ਦੱਸੀ ਜਾ ਰਹੀ ਹੈ| ਇਸ ਘਟਨਾ ਸਬੰਧੀ ਪੁਲਿਸ ਨੇ ਸਾਰੀ ਜਾਣਕਾਰੀ ਦਿੰਦੇ ਹੋਏ ਕਿਹਾ ਕੀ ਇੱਕ ਵਿਅਕਤੀ ਤੇ ਇੱਕ ਔਰਤ ਗੈਸ ਸਟੇਸ਼ਨ ਤੇ ਤੇਲ ਪਵਾ ਰਹੇ ਸਨ| ਗੈਸ ਪਵਾਉਣ ਤੋਂ ਬਾਅਦ ਵਿਅਕਤੀ ਪੈਸੇ ਦੇਣ ਲਈ ਪੰਪ ਅੰਦਰ ਗਿਆ ਜਿਸ ਦੌਰਾਨ ਦੋਵੇਂ ਨੌਜਵਾਨਾਂ ਵੱਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ | ਗੱਡੀ ਵਿੱਚ ਮੌਜੂਦ ਔਰਤ ਨੂੰ ਧੱਕੇ ਨਾਲ ਗੱਡੀ ਵਿੱਚੋਂ ਬਾਹਰ ਕੱਢਿਆ ਗਿਆ | ਪੁਲਿਸ ਨੇ ਇਨ੍ਹਾਂ ਦੀ ਕੋਰਟ ਵਿੱਚ ਪੇਸ਼ੀ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ|

The post Canada Police ਨੇ ਗ੍ਰਿਫ਼ਤਾਰ ਕੀਤੇ 2 ਪੰਜਾਬੀ appeared first on TV Punjab | Punjabi News Channel.