Ontario Street Archives - TV Punjab | Punjabi News Channel

ਟੋਰਾਂਟੋ ’ਚ ਦਿਨ-ਦਿਹਾੜੇ ਹੋਈ ਛੁਰੇਬਾਜ਼ੀ, ਤਿੰਨ ਲੋਕ ਜ਼ਖ਼ਮੀ
Toronto- ਟੋਰਾਂਟੋ ਦੇ ਮੌਸ ਪਾਰਕ ਇਲਾਕੇ ’ਚ ਸੋਮਵਾਰ ਦੁਪਹਿਰ ਨੂੰ ਹੋਈ ਛੁਰੇਬਾਜ਼ੀ ਦੀ ਘਟਨਾ ’ਚ ਤਿੰਨ ਲੋਕ ਜ਼ਖਮੀ ਹੋ ਗਏ। ਪੁਲਿਸ ਵਲੋਂ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਹੈ। ਟੋਰਾਂਟੋ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ ਕਰੀਬ 12.30 ਵਜੇ ਕੁਈਨ ਸਟਰੀਟ ਈਸਟ ਅਤੇ ਓਨਟਾਰੀਓ ਸਟਰੀਟ ਦੇ ਖੇਤਰ ’ਚ ਬੁਲਾਇਆ ਗਿਆ ਸੀ। ਇੱਥੇ ਉਨ੍ਹਾਂ ਨੂੰ ਇੱਕ ਵਿਅਕਤੀ ’ਤੇ ਹਥਿਆਰ ਨਾਲ ਵਾਰ ਕੀਤੇ ਜਾਣ ਦੀ ਸੂਚਨਾ ਮਿਲੀ ਸੀ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਉਹ ਮੌਕੇ ’ਤੇ ਪਹੁੰਚੇ ਤਾਂ ਕੁਝ ਲੋਕਾਂ ਦੇ ਇੱਕ ਸਮੂਹ ’ਚ ਝਗੜਾ ਹੋਇਆ ਸੀ ਅਤੇ ਇਸ ਦੌਰਾਨ ਤਿੰਨ ਲੋਕ ਜ਼ਖ਼ਮੀ ਹੋਏ ਸਨ। ਜ਼ਖ਼ਮੀਆਂ ’ਚੋਂ ਇੱਕ ਨੂੰ ਗੰਭੀਰ ਹਾਲਤ ਅਤੇ ਜਾਨਲੇਵਾ ਸੱਟਾਂ ਦੇ ਚੱਲਦਿਆਂ ਹਸਪਤਾਲ ਲਿਜਾਇਆ ਗਿਆ। ਉੱਥੇ ਹੀ ਬਾਕੀ ਦੋ ਜ਼ਖ਼ਮੀਆਂ ਦਾ ਮੌਕੇ ’ਤੇ ਹੀ ਮੁੱਢਲਾ ਇਲਾਜ ਕੀਤਾ ਗਿਆ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਇਸ ਪੂਰੇ ਮਾਮਲੇ ਦੇ ਸੰਬੰਧ ’ਚ ਇੱਕ ਵਿਅਕਤੀ ਨੂੰ ਹਿਰਾਸਤ ’ਚ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਇਸ ਘਟਨਾ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਪੁਲਿਸ ਨੇ ਪੀੜਤਾਂ ਦੇ ਪਹਿਚਾਣ ਨਹੀਂ ਦੱਸੀ ਹੈ।

The post ਟੋਰਾਂਟੋ ’ਚ ਦਿਨ-ਦਿਹਾੜੇ ਹੋਈ ਛੁਰੇਬਾਜ਼ੀ, ਤਿੰਨ ਲੋਕ ਜ਼ਖ਼ਮੀ appeared first on TV Punjab | Punjabi News Channel.