operation blue star anniversary Archives - TV Punjab | Punjabi News Channel

ਸਾਕਾ ਨੀਲਾ ਤਾਰਾ ਦੀ ਬਰਸੀ ‘ਤੇ ਜੱਥੇਦਾਰ ਨੇ ਦਿੱਤਾ ਕੌਮ ਦੇ ਨਾਮ ਸੰਦੇਸ਼
ਡੈਸਕ- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ 6 ਜੂਨ ਨੂੰ ਘੱਲੂਘਾਰਾ ਦਿਵਸ ਮਨਾਇਆ ਗਿਆ। ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ।  ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ।

ਉਨ੍ਹਾਂ ਨੇ ਇੱਕ ਵਾਰ ਮੁੜ ਸਿੱਖਾਂ ਨੂੰ ਇਕਮੁਠ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ ਕਿਹਾ ਕਿ ਜੇਕਰ ਅਸੀਂ ਇਕੱਠੇ ਹੋ ਜਾਵਾਂਗੇ ਤਾਂ ਸਾਨੂੰ ਕਿਸੇ ਤੋਂ ਇਨਸਾਫ਼ ਮੰਗਣ ਦੀ ਲੋੜ ਨਹੀਂ ਪਵੇਗੀ, ਅਸੀਂ ਸਰਕਾਰ ਨੂੰ ਝੁਕਾ ਸਕਦੇ ਹਾਂ ਪਰ ਇਸ ਲਈ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ ਹੈ।

ਮੰਗਲਵਾਰ ਸਵੇਰ ਤੋਂ ਹੀ ਸਿੱਖ ਸੰਗਤਾਂ ਦਾ ਇਕੱਠ ਹੋਣਾ ਸ਼ੁਰੂ ਹੋ ਗਿਆ। ਕੁਝ ਨੇ 1984 ਦੇ ਸਾਕਾ ਨੀਲਾ ਤਾਰਾ ਦੀਆਂ ਤਸਵੀਰਾਂ ਫੜੀਆਂ ਹੋਈਆਂ ਹਨ। ਬਲਿਊ ਸਟਾਰ ਅਪਰੇਸ਼ਨ ਦਾ ਵਿਰੋਧ ਕਰਨ ਵਾਲਿਆਂ ਦੀ ਵੀਡੀਓ ਰਿਕਾਰਡਿੰਗ ਵੀ ਕੀਤੀ ਜਾ ਰਹੀ ਹੈ। ਪੂਰੇ ਸ਼ਹਿਰ ਵਿੱਚ ਨੀਲ ਫੌਜੀ ਬਲਾਂ ਦੀ ਤਾਇਨਾਤੀ ਵੀ ਕੀਤੀ ਗਈ ਹੈ। ਸ਼ਹਿਰ ਦੇ ਅੰਦਰ ਤੇ ਬਾਹਰ ਜਾਣ ਵਾਲੇ ਰਸਤਿਆਂ ‘ਤੇ ਨਾਕੇ ਲਾ ਕੇ ਚੰਗੀ ਤਰ੍ਹਾਂ ਚੈਕਿੰਗ ਕੀਤੀ ਜਾ ਰਹੀ ਹੈ। ਹਰਿਮੰਦਰ ਸਾਹਿਬ ਦੇ ਬਾਹਰ ਪੁਲਿਸ, ਕਮਾਂਡੋ ਅਤੇ ਅਰਧ ਸੈਨਿਕ ਬਲ ਤਾਇਨਾਤ ਹਨ। ਇਸ ਦੇ ਨਾਲ ਹੀ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਵੀ ਸਾਦੇ ਕੱਪੜਿਆਂ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਪੁਲਿਸ ਦੇ 250 ਤੋਂ ਵੱਧ ਮੈਂਬਰ ਤੇ ਸ਼੍ਰੋਮਣੀ ਕਮੇਟੀ ਦੇ 1500 ਤੋਂ ਵੱਧ ਅਧਿਕਾਰੀ ਤੇ ਮੁਲਾਜ਼ਮ ਵੀ ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਤਾਇਨਾਤ ਰਹਿਣਗੇ। ਸ਼੍ਰੋਮਣੀ ਕਮੇਟੀ ਨੇ ਆਪਣੇ ਮੁਲਾਜ਼ਮਾਂ ਦੀ 6 ਜੂਨ ਦੀ ਛੁੱਟੀ ਰੱਦ ਕਰ ਦਿੱਤੀ ਹੈ।

The post ਸਾਕਾ ਨੀਲਾ ਤਾਰਾ ਦੀ ਬਰਸੀ ‘ਤੇ ਜੱਥੇਦਾਰ ਨੇ ਦਿੱਤਾ ਕੌਮ ਦੇ ਨਾਮ ਸੰਦੇਸ਼ appeared first on TV Punjab | Punjabi News Channel.

ਅੰਮ੍ਰਿਤਸਰ ‘ਚ ਹਾਈ ਅਲਰਟ, ਚੱਪੇ ਚੱਪੇ ‘ਤੇ ਪੁਲਸ ਤੈਨਾਤ
ਡੈਸਕ- 6 ਜੂਨ ਨੂੰ ਸਾਕਾ ਨੀਲਾ ਤਾਰਾ ਦੀ  ਬਰਸੀ ਤੋਂ ਪਹਿਲਾਂ ਅੰਮ੍ਰਿਤਸਰ ਸਮੇਤ ਪੂਰੇ ਪੰਜਾਬ ਵਿੱਚ ਪੁਲਿਸ ਨੇ ਸੁਰੱਖਿਆ ਵਧਾ ਦਿੱਤੀ ਹੈ। ਪੁਲਿਸ ਤੋਂ ਇਲਾਵਾ ਅਰਧ ਸੈਨਿਕ ਬਲ ਵੀ ਮੋਰਚੇ ‘ਤੇ ਤਾਇਨਾਤ ਹਨ। ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਕਾਨੂੰਨ ਵਿਵਸਥਾ) ਅਰਪਿਤ ਸ਼ੁਕਲਾ ਅੰਮ੍ਰਿਤਸਰ ਪਹੁੰਚੇ ਅਤੇ ਅਧਿਕਾਰੀਆਂ ਨਾਲ ਹੰਗਾਮੀ ਮੀਟਿੰਗ ਕੀਤੀ ਅਤੇ ਰਣਨੀਤੀ ਤਿਆਰ ਕੀਤੀ।

ਉਨ੍ਹਾਂ ਕਿਹਾ ਕਿ ਪਲਿਸ ਦੀ ਗਸ਼ਤ ਵਧਾਉਣ ਤੋਂ ਇਲਾਵਾ ਸੋਸ਼ਲ ਮੀਡੀਆ ’ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ‘ਤੇ ਫੈਲਾਈਆਂ ਜਾ ਰਹੀਆਂ ਅਫਵਾਹਾਂ ‘ਤੇ ਯਕੀਨ ਨਾ ਕਰਨ ਅਤੇ ਪੁਲਿਸ ਦਾ ਸਹਿਯੋਗ ਕਰਨ। ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ ਦੀ ਹੰਗਾਮੀ ਮੀਟਿੰਗ ਵਿੱਚ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਅਤੇ ਸਮੂਹ ਅਧਿਕਾਰੀ ਹਾਜ਼ਰ ਸਨ।

ਉਨ੍ਹਾਂ ਨੇ ਬੈਠਕ ‘ਚ ਸੁਰੱਖਿਆ ਦੇ ਹਰ ਪਹਿਲੂ ‘ਤੇ ਚਰਚਾ ਕੀਤੀ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਇਲਾਕੇ ਦੀਆਂ 68 ਸੰਵੇਦਨਸ਼ੀਲ ਥਾਵਾਂ ‘ਤੇ ਨਾਕਾਬੰਦੀ ਕੀਤੀ ਗਈ ਹੈ। ਇਨ੍ਹਾਂ ਦੀ ਚੋਣ ਸਰਵੇਖਣ ਦੇ ਆਧਾਰ ‘ਤੇ ਕੀਤੀ ਗਈ ਹੈ। ਇਸ ਦੇ ਨਾਲ ਹੀ ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਪੁਲਿਸ ਦੀ ਗਸ਼ਤ ਵਧਾ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਅਤੇ ਸੋਸ਼ਲ ਮੀਡੀਆ ਟੀਮਾਂ ਕੁਝ ਸਮੂਹਾਂ ਦੀਆਂ ਗਤੀਵਿਧੀਆਂ ‘ਤੇ ਲਗਾਤਾਰ ਨਜ਼ਰ ਰੱਖ ਰਹੀਆਂ ਹਨ। ਅੰਮ੍ਰਿਤਸਰ ਵਿੱਚ ਸੁਰੱਖਿਆ ਪ੍ਰਬੰਧਾਂ ਬਾਰੇ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਪੰਜਾਬ ਪੁਲੀਸ ਦੇ 3000 ਜਵਾਨਾਂ ਤੋਂ ਇਲਾਵਾ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ ਦੀਆਂ ਚਾਰ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਸੂਬੇ ਵਿੱਚ ਪੁਲਿਸ ਬਲ ਤੋਂ ਇਲਾਵਾ ਅਰਧ ਸੈਨਿਕ ਬਲਾਂ ਦੀਆਂ 11 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ।

6 ਜੂਨ ਨੂੰ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਹੋਣ ਵਾਲੇ ਧਾਰਮਿਕ ਸਮਾਗਮ ਵਿੱਚ ਅਮਨ ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਸ਼ਹਿਰ ਦੇ ਸਾਰੇ ਸੰਵੇਦਨਸ਼ੀਲ ਅਤੇ ਨਾਜ਼ੁਕ ਪੁਆਇੰਟਾਂ ਨੂੰ ਪੁਲਿਸ ਨੇ ਘੇਰ ਲਿਆ ਹੈ। ਕੱਟੜਪੰਥੀ ਸਿੱਖ ਜਥੇਬੰਦੀ ਦਲ ਖਾਲਸਾ ਵੱਲੋਂ 6 ਜੂਨ ਨੂੰ ਦਿੱਤੇ ਬੰਦ ਦੇ ਸੱਦੇ ਬਾਬਤ ਸ਼ੁਕਲਾ ਨੇ ਕਿਹਾ ਕਿ ਇਹ ਦੁਕਾਨਦਾਰਾਂ ਅਤੇ ਵਪਾਰਕ ਅਦਾਰਿਆਂ ਦਾ ਅਧਿਕਾਰ ਹੈ ਕਿਉਂਕਿ ਕੋਈ ਵੀ ਉਨ੍ਹਾਂ ਨੂੰ ਆਪਣੀਆਂ ਦੁਕਾਨਾਂ ਬੰਦ ਕਰਨ ਲਈ ਮਜਬੂਰ ਨਹੀਂ ਕਰੇਗਾ।

The post ਅੰਮ੍ਰਿਤਸਰ ‘ਚ ਹਾਈ ਅਲਰਟ, ਚੱਪੇ ਚੱਪੇ ‘ਤੇ ਪੁਲਸ ਤੈਨਾਤ appeared first on TV Punjab | Punjabi News Channel.