ਕਹਿਰ ਭਰੀ ਖ਼ਬਰ: ਅਸਮਾਨੀ ਬਿਜਲੀ ਡਿੱਗਣ ਨਾਲ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ
ਝਾਰਖੰਡ -ਝਾਰਖੰਡ ‘ਚ ਖੂੰਟੀ ਜ਼ਿਲ੍ਹੇ ਦੇ ਡਹੁਟੋਲੀ ਪਿੰਡ ਵਿੱਚ ਸ਼ਨੀਵਾਰ ਦੀ ਸ਼ਾਮ ਬਿਜਲੀ ਡਿੱਗਣ ਕਾਰਨ ਇੱਕ ਹੀ ਪਰਿਵਾਰ ਦੇ ਪੰਜ ਮੈਬਰਾਂ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ ਵੀ ਬਿਜਲੀ ਡਿੱਗਣ ਨਾਲ ਜ਼ਿਲ੍ਹੇ ਵਿੱਚ ਹੁਣ ਤੱਕ 16 ਲੋਕਾਂ ਦੀ ਜਾਨ ਜਾ ਚੁੱਕੀ ਹੈ। ਦੁੱਖ ਅਤੇ ਕਹਿਰ ਭਰੀ ਗੱਲ ਇਹ ਹੈ ਕਿ ਇਸ ਪਰਿਵਾਰ ਵਿੱਚ ਸਿਰਫ […]