Agriculture News Punjab

PAU ਨੇ ਸਿੱਧੀ ਬਿਜਾਈ ਬਾਰੇ ਖੇਤ ਦਿਵਸ ਕਰਵਾਇਆ

ਲੁਧਿਆਣਾ : ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਨੇ ਬਲਾਕ ਜਗਰਾਓਂ ਦੇ ਪਿੰਡ ਪੱਬੀਆਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਬਾਰੇ ਇੱਕ ਖੇਤ ਦਿਵਸ ਕਰਾਇਆ । ਇਸ ਵਿੱਚ 70 ਦੇ ਕਰੀਬ ਕਿਸਾਨ ਸ਼ਾਮਿਲ ਹੋਏ । ਇਹ ਸਮਾਗਮ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਸਿਰੇ ਚੜਿਆ। ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਦੱਸਿਆ ਕਿ ਪੀ.ਏ.ਯੂ. […]