Paddy Archives - TV Punjab | Punjabi News Channel

ਜ਼ਿਲ੍ਹੇ ਵਿਚ 173220 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ : ਡਿਪਟੀ ਕਮਿਸ਼ਨਰ
ਜਲੰਧਰ : ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 173220 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 172807 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਜਦਕਿ ਝੋਨੇ ਦੀ ਖ਼ਰੀਦ ਲਈ ਹੁਣ ਤੱਕ 257.15 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਮੰਡੀਆਂ ਵਿਚ ਵਿਆਪਕ ਪ੍ਰਬੰਧ ਕੀਤੇ ਗਏ ਹਨ।

ਮੰਡੀਆਂ ਵਿਚ ਫ਼ਸਲ ਦੀ ਲਿਫ਼ਟਿੰਗ ਨੂੰ ਨਾਲੋ-ਨਾਲ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਾ ਆਵੇ। ਜ਼ਿਲ੍ਹੇ ਦੀਆਂ ਮੰਡੀਆਂ ਵਿਚ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ ਖ਼ਰੀਦ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ 64225 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 42678 ਮੀਟ੍ਰਿਕ ਟਨ, ਪਨਸਪ ਵੱਲੋਂ 48226 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 17595 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 83 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਸੂਬਾ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ 257.15 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਮੰਡੀਆਂ ਵਿਚ ਫ਼ਸਲ ਸੁਕਾ ਕੇ ਲੈ ਕੇ ਆਉਣ ਦੀ ਅਪੀਲ ਵੀ ਕੀਤੀ। ਮੰਡੀਆਂ ਵਿਚ ਵਿਕਰੀ ਲਈ ਆਪਣੀ ਫ਼ਸਲ ਲੈ ਕੇ ਆ ਰਹੇ ਕਿਸਾਨਾਂ ਵੱਲੋਂ ਸੁਚੱਜੇ ਖ਼ਰੀਦ ਪ੍ਰਬੰਧਾਂ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

ਅਨਾਜ ਮੰਡੀ ਗਿੱਦੜਪਿੰਡੀ ਵਿਚ ਆਪਣੀ ਫ਼ਸਲ ਲੈ ਕੇ ਆਏ ਕਿਸਾਨ ਗੁਰਵੰਤ ਸਿੰਘ ਪਿੰਡ ਚਿਨਣਵਿੰਡੀ ਨੇ ਮੰਡੀਆਂ ਵਿਚ ਕੀਤੇ ਸੁਚੱਜੇ ਖ਼ਰੀਦ ਪ੍ਰਬੰਧਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮੰਡੀ ਵਿਚ ਬਿਲਕੁਲ ਸੁੱਕੀ ਫ਼ਸਲ ਲੈ ਕੇ ਆਇਆ ਸੀ, ਜਿਸ ਦੀ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਨਾਲੋ-ਨਾਲ ਖ਼ਰੀਦ ਕਰ ਲਈ ਗਈ।

ਪਿੰਡ ਤਲਵਾਂ ਦਾ ਗੁਰਕਰਨ ਸਿੰਘ, ਜੋ ਕਿ ਬਿਲਗਾ ਮੰਡੀ ਵਿਚ ਆਪਣਾ ਝੋਨਾ ਲੈ ਕੇ ਆਇਆ ਸੀ, ਨੇ ਮੰਡੀ ਵਿਚ ਚੱਲ ਰਹੀ ਖ਼ਰੀਦ ਪ੍ਰਕਿਰਿਆ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸੇ ਤਰ੍ਹਾਂ ਫਿਲੌਰ ਮੰਡੀ ਵਿਚ ਫ਼ਸਲ ਲੈ ਕੇ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਸਵੇਰੇ ਹੀ ਮੰਡੀ ਵਿਚ ਝੋਨਾ ਲੈ ਕੇ ਆਇਆ ਸੀ, ਜਿਸ ਦੀ ਹੱਥੋ-ਹੱਥ ਖ਼ਰੀਦ ਕਰ ਲਈ ਗਈ, ਜਿਸ ਕਰਕੇ ਉਹ ਬਹੁਤ ਖੁਸ਼ ਹੈ।

ਟੀਵੀ ਪੰਜਾਬ ਬਿਊਰੋ

The post ਜ਼ਿਲ੍ਹੇ ਵਿਚ 173220 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ : ਡਿਪਟੀ ਕਮਿਸ਼ਨਰ appeared first on TV Punjab | Punjabi News Channel.

162.09 ਕਰੋੜ ਦੀ ਅਦਾਇਗੀ ਨਾਲ ਜਲੰਧਰ ਝੋਨੇ ਦੇ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਸੂਬੇ ਭਰ ‘ਚ ਮੋਹਰੀ
ਜਲੰਧਰ : ਮੰਡੀਆਂ ਵਿਚੋਂ ਕਿਸਾਨਾਂ ਦੇ ਖ਼ਰੀਦੇ ਗਏ ਅਨਾਜ ਦੇ ਬਦਲੇ ਉਨ੍ਹਾਂ ਨੂੰ 162.09 ਕਰੋੜ ਰੁਪਏ ਦੀ ਅਦਾਇਗੀ ਕਰਕੇ ਜਲੰਧਰ ਝੋਨੇ ਦੇ ਚੱਲ ਰਹੇ ਖਰੀਦ ਸੀਜ਼ਨ ਵਿਚ ਸੂਬੇ ਭਰ ‘ਚ ਮੋਹਰੀ ਜ਼ਿਲ੍ਹੇ ਵਜੋਂ ਉੱਭਰਿਆ ਹੈ।

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਖ਼ਰੀਦ ਏਜੰਸੀਆਂ ਵੱਲੋਂ ਜ਼ਿਲ੍ਹੇ ਦੇ 75 ਖਰੀਦ ਕੇਂਦਰਾਂ ਤੋਂ 78057 ਮੀਟ੍ਰਿਕ ਟਨ (ਐਮਟੀ) ਫ਼ਸਲ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਸਿਰਫ਼ ਖ਼ਰੀਦ ਅਤੇ ਲਿਫ਼ਟਿੰਗ ਹੀ ਨਹੀਂ, ਪ੍ਰਸ਼ਾਸਨ ਵੱਲੋਂ ਅਦਾਇਗੀ ‘ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਹੁਣ ਤੱਕ 162.09 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਕਿਸਾਨਾਂ ਦੀ ਉਪਜ ਦੇ ਇਕ-ਇਕ ਦਾਣੇ ਖ਼ਰੀਦ ਅਤੇ ਲਿਫ਼ਟਿੰਗ ਨੂੰ ਯਕੀਨੀ ਬਣਾਉਣ ਲਈ ਸਮੂਹ ਸਬੰਧਤ ਵਿਭਾਗਾਂ ਵੱਲੋਂ ਇਸ ਟੀਚੇ ਦੀ ਪ੍ਰਾਪਤੀ ਲਈ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਸਮੁੱਚੇ 78 ਖ਼ਰੀਦ ਕੇਂਦਰਾਂ ‘ਤੇ ਵਿਆਪਕ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈਜ਼ ਕੰਟਰੋਲਰ ਹਰਸ਼ਰਨ ਸਿੰਘ ਨੇ ਕਿਹਾ ਕਿ ਪਹਿਲੇ ਦਿਨ ਤੋਂ ਹੀ ਸਮੇਂ ਸਿਰ ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਜਿਸ ਸਦਕਾ ਜਲੰਧਰ ਵੱਲੋਂ ਖ਼ਰੀਦ ਸੀਜ਼ਨ ਵਿਚ ਮੋਹਰੀ ਸਥਾਨ ਹਾਸਲ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਫ਼ਸਲ ਦੀ ਤੁਰੰਤ ਲਿਫ਼ਟਿੰਗ ਨੂੰ ਯਕੀਨੀ ਬਣਾਉਣ ਲਈ ਅਨਾਜ ਮੰਡੀਆਂ ਵਿਚ ਲੋੜੀਂਦੀ ਮਾਤਰਾ ਵਿਚ ਬਰਦਾਨਾ ਉਪਲਬਧ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਖ਼ਰੀਦ ਨੂੰ ਸੁਚਾਰੂ ਅਤੇ ਨਿਰਵਿਘਨ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਟੀਵੀ ਪੰਜਾਬ ਬਿਊਰੋ

The post 162.09 ਕਰੋੜ ਦੀ ਅਦਾਇਗੀ ਨਾਲ ਜਲੰਧਰ ਝੋਨੇ ਦੇ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਸੂਬੇ ਭਰ ‘ਚ ਮੋਹਰੀ appeared first on TV Punjab | Punjabi News Channel.

ਮੰਡੀਆਂ ਵਿਚ ਝੋਨੇ ਦੀ ਆਮਦ ਤੇਜ਼
ਜਲੰਧਰ : ਸਰਕਾਰ ਵਲੋਂ ਐਤਵਾਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕੀਤੇ ਜਾਣ ਦੇ ਐਲਾਨ ਤੋਂ ਬਾਅਦ ਕਿਸਾਨਾਂ ਤੇ ਆੜ੍ਹਤੀਆਂ ਵਿਚਕਾਰ ਖ਼ੁਸ਼ੀ ਦੀ ਲਹਿਰ ਹੈ ਤੇ ਮੰਡੀਆਂ ਵਿਚ ਝੋਨੇ ਦੀ ਆਮਦ ਵੀ ਤੇਜ਼ ਹੋ ਗਈ ਹੈ।

ਅੱਜ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਦਾ ਉਦਘਾਟਨ ਪੰਜਾਬ ਦੇ ਖ਼ੁਰਾਕ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਸਨਅਤ ਵਪਾਰ ਮੰਤਰੀ ਗੁਰਕੀਰਤ ਸਿੰਘ ਨੇ ਕੀਤਾ।

ਜਲੰਧਰ ਵਿਚ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਅੱਜ ਨਵੀਂ ਅਨਾਜ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ। ਕੈਬਨਿਟ ਮੰਤਰੀ ਨਾਲ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਬਾਵਾ ਹੈਨਰੀ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੀ ਮੌਜੂਦ ਸਨ।

ਉਨ੍ਹਾਂ ਕਿਹਾ ਕਿ ਬਾਰਦਾਨੇ ਦੀ ਲੋੜੀਂਦੀ ਉਪਲੱਬਧਤਾ ਤੋਂ ਇਲਾਵਾ ਸਮੁੱਚੇ ਖ਼ਰੀਦ ਕੇਂਦਰਾਂ ਵਿਚ ਲਿਫ਼ਟਿੰਗ ਅਤੇ ਅਦਾਇਗੀ ਦੇ ਉਚਿਤ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ, ਜਿੱਥੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਅਦਾਇਗੀ ਨਿਰਧਾਰਤ ਸਮੇਂ ਦੇ ਅੰਦਰ ਮਿਲੇਗੀ।

ਕੈਬਨਿਟ ਮੰਤਰੀ ਪਰਗਟ ਸਿੰਘ ਨੇ ਕਿਸਾਨਾਂ ਨੂੰ ਖੇਤਾਂ ਵਿਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਅਪੀਲ ਕੀਤੀ ਕਿਉਂਕਿ ਇਸ ਨਾਲ ਸੂਬੇ ਵਿਚ ਕੋਵਿਡ ਦੀ ਸਥਿਤੀ ਖ਼ਰਾਬ ਹੋ ਸਕਦੀ ਹੈ।

ਉਨ੍ਹਾਂ ਕਿਸਾਨਾਂ ਨੂੰ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਲਈ ਮੰਡੀਆਂ ਵਿਚ ਸੁੱਕੀ ਫ਼ਸਲ ਲੈ ਕੇ ਆਉਣ ਲਈ ਕਿਹਾ। ਇਸ ਤੋਂ ਪਹਿਲਾਂ ਪ੍ਰਗਟ ਸਿੰਘ ਵੱਲੋਂ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ ਗਈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਬਲਬੀਰ ਰਾਜ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਮੁਕੇਸ਼ ਕੈਲੇ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਹਰਸ਼ਰਨ ਸਿੰਘ ਅਤੇ ਖ਼ਰੀਦ ਏਜੰਸੀਆਂ ਤੇ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦੇ ਮੌਜੂਦ ਸਨ।

ਟੀਵੀ ਪੰਜਾਬ ਬਿਊਰੋ

The post ਮੰਡੀਆਂ ਵਿਚ ਝੋਨੇ ਦੀ ਆਮਦ ਤੇਜ਼ appeared first on TV Punjab | Punjabi News Channel.

ਕੇਂਦਰ ਵੱਲੋਂ ਝੋਨੇ ਦੀ ਖਰੀਦ ਅੱਗੇ ਪਾਉਣਾ ਪੰਜਾਬ ਨਾਲ ਸਰਾਸਰ ਧੱਕਾ : ਸੁਨੀਲ ਜਾਖੜ
ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਸਬਕ ਸਿਖਾਉਣ ਦੀ ਮਾੜੀ ਨੀਅਤ ਨਾਲ ਝੋਨੇ ਦੀ ਖਰੀਦ ਅੱਗੇ ਪਾਉਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਉਨ੍ਹਾਂ ਨੇ ਆਪ ਆਗੂ ਸ੍ਰੀ ਅਰਵਿੰਦ ਕੇਜਰੀਵਾਲ ਦੇ ਦਿੱਲੀ ਮਾਡਲ ਨੂੰ ਵੀ ਲੋਕ ਮਾਰੂ ਕਰਾਰ ਦਿੰਦਿਆਂ ਦਿੱਲੀ ਸਰਕਾਰ ਵੱਲੋਂ ਇੰਡਸਟਰੀ ਨੂੰ ਬਿਜਲੀ ਸਬੰਧੀ ਵਿਖਾਏ ਸਬਜਬਾਗ ਦੇ ਢੋਲ ਦੀ ਪੋਲ ਖੋਲੀ ਹੈ।

ਅੱਜ ਇੱਥੋਂ ਜਾਰੀ ਬਿਆਨ ਵਿਚ ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਬੰਦ ਕਰੇ ਅਤੇ ਝੋਨੇ ਦੀ ਸਰਕਾਰੀ ਖਰੀਦ ਤੁਰੰਤ ਸ਼ੁਰੂ ਕਰੇ।

ਉਨ੍ਹਾਂ ਨੇ ਕਿਹਾ ਕਿ ਅਚਾਨਕ ਬੀਤੀ ਰਾਤ ਖਰੀਦ ਸ਼ੁਰੂ ਕਰਨ ਦੀ ਤਾਰੀਖ ਅੱਗੇ ਪਾ ਕੇ ਕੇਂਦਰ ਸਰਕਾਰ ਨੇ ਆਪਣੀ ਬਦਨੀਤੀ ਜਾਹਿਰ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਦੁਆਬੇ ਵਿਚ ਕਿਸਾਨਾਂ ਨੇ ਝੋਨਾ ਵੱਢ ਕੇ ਆਲੂ ਲਗਾਉਣਾ ਹੁੰਦਾ ਹੈ ਉਥੇ ਕਿਸਾਨ ਵਾਢੀ ਵਿਚ ਦੇਰੀ ਨਹੀਂ ਕਰ ਸਕਦੇ ਹਨ।

ਉਨ੍ਹਾਂ ਨੇ ਪੰਜਾਬ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਦੀਆਂ ਮੋਦੀ ਸਰਕਾਰ ਦੀਆਂ ਚਾਲਾਂ ਦਾ ਜਿਕਰ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਝੋਨੇ ਦੀ ਖਰੀਦ ਦੇ ਮਾਪਦੰਡ ਬਦਲੇ ਅਤੇ ਸੈਲਰਾਂ ਨੂੰ ਸੀਬੀਆਈ ਰਾਹੀਂ ਡਰਾਇਆ ਗਿਆ ਅਤੇ ਹੁਣ ਖਰੀਦ ਵਿਚ ਦੇਰੀ ਕਰਕੇ ਕਿਸਾਨਾਂ ਦਾ ਨੁਕਸਾਨ ਕੀਤਾ ਹੈ।

ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੇ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਇਸ ਸਬੰਧੀ ਕੇਂਦਰ ਸਰਕਾਰ ਕੋਲ ਮੁੱਦਾ ਉਠਾ ਰਹੇ ਅਤੇ ਉਨ੍ਹਾਂ ਨੇ ਵੀ ਮੰਗ ਕੀਤੀ ਕਿ ਕੇਂਦਰ ਸਰਕਾਰ ਪੰਜਾਬ ਵਿਚੋਂ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰੇ।

ਇਸ ਮੌਕੇ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਤੇ ਵਰਦਿਆਂ ਕਿਹਾ ਕਿ ਆਪਣੀ ਲੁਧਿਆਣਾ ਫੇਰੀ ਦੌਰਾਨ ਉਹ ਉਦਯੋਗਪਤੀਆਂ ਨੂੰ ਦਿੱਲੀ ਮਾਡਲ ਦੀਆਂ ਢੀਂਗਾ ਮਾਰ ਕੇ ਗਏ ਹਨ ਪਰ ਉਨ੍ਹਾਂ ਨੇ ਦਿੱਲੀ ਮਾਡਲ ਦਾ ਅਸਲ ਪੱਖ ਨਹੀਂ ਦੱਸਿਆ।

ਸ੍ਰੀ ਜਾਖੜ ਨੇ ਦੱਸਿਆ ਕਿ ਦਿੱਲੀ ਵਿਚ ਯੱਕਮੁਸਤ ਸਾਰੇ ਉਦਯੋਗਾਂ ਨੂੰ ਬਿਜਲੀ 10.29 ਰੁਪਏ ਪ੍ਰਤੀ ਯੁਨਿਟ ਦਿੱਤੀ ਜਾ ਰਹੀ ਹੈ ਜਦ ਕਿ ਪੰਜਾਬ ਸਰਕਾਰ ਛੋਟੇ ਉਦਯੋਗਾਂ ਨੂੰ 5.99 ਰੁਪਏ, ਦਰਮਿਆਨੇ ਉਦਯੋਗਾਂ ਨੂੰ 7.88 ਰੁਪਏ ਅਤੇ ਵੱਡੇ ਉਦਯੋਗਾਂ ਨੂੰ 6.98 ਰੁਪਏ ਦੀ ਦਰ ਤੇ ਬਿਜਲੀ ਦੇ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਹ ਰੇਟ ਸਾਰੇ ਟੈਕਸਾਂ ਸਮੇਤ ਹਨ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ ਝੂਠ ਦੀ ਰਾਜਨੀਤੀ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਆਪ ਦੀ ਸਰਕਾਰ ਦਿੱਲੀ ਵਿਚ ਸਭ ਨੂੰ ਲੁੱਟ ਰਹੀ ਹੈ ਅਤੇ ਪੰਜਾਬ ਵਿਚ ਆ ਕੇ ਰਿਆਇਤਾਂ ਦੀ ਗੱਲ ਕਰ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਆਪ ਪਾਰਟੀ ਆਗੂਆਂ ਦੀਆਂ ਚਾਲਾਂ ਨੂੰ ਭਲੀ ਭਾਂਤ ਸਮਝ ਗਏ ਹਨ ਅਤੇ ਉਹ ਆਪ ਦੀਆਂ ਚਾਲਾਂ ਵਿਚ ਨਹੀਂ ਆਉਣ ਵਾਲੇ।

ਟੀਵੀ ਪੰਜਾਬ ਬਿਊਰੋ

The post ਕੇਂਦਰ ਵੱਲੋਂ ਝੋਨੇ ਦੀ ਖਰੀਦ ਅੱਗੇ ਪਾਉਣਾ ਪੰਜਾਬ ਨਾਲ ਸਰਾਸਰ ਧੱਕਾ : ਸੁਨੀਲ ਜਾਖੜ appeared first on TV Punjab | Punjabi News Channel.