Sports

ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਪਾਕਿਸਤਾਨ ਨੇ ਦਿਖਾਈ ਤਾਕਤ, ਨਿਊਜ਼ੀਲੈਂਡ ਨੂੰ ਉਨ੍ਹਾਂ ਦੇ ਘਰ ਹਰਾ ਕੇ ਜਿੱਤੀ ਸੀਰੀਜ਼

ਕ੍ਰਾਈਸਟਚਰਚ: ਬਾਬਰ ਆਜ਼ਮ ਦੀ ਅਗਵਾਈ ਵਾਲੀ ਪਾਕਿਸਤਾਨੀ ਟੀਮ ਨੂੰ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਬੂਸਟਰ ਡੋਜ਼ ਮਿਲ ਗਈ ਹੈ। ਉਸ ਨੇ ਟੀ-20 ਤਿਕੋਣੀ ਲੜੀ ਦੇ ਫਾਈਨਲ ਵਿੱਚ ਮੇਜ਼ਬਾਨ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ। ਹਾਲਾਂਕਿ ਬਾਬਰ ਆਜ਼ਮ ਅਤੇ ਮੁਹੰਮਦ ਰਿਜ਼ਵਾਨ ਦੋਵੇਂ ਹੀ ਮੈਚ ਵਿੱਚ ਵੱਡੀ ਪਾਰੀ ਨਹੀਂ ਖੇਡ ਸਕੇ। ਮੁਹੰਮਦ ਨਵਾਜ਼ ਨੇ ਇਕ ਵਾਰ ਫਿਰ […]