pakisatn news Archives - TV Punjab | Punjabi News Channel

ਗੁ. ਸ੍ਰੀ ਕਰਤਾਰਪੁਰ ਸਾਹਿਬ ‘ਚ ਹੋਈ ਨਾਨ-ਵੈੱਜ ਪਾਰਟੀ, ਸਿਰਸਾ ਬੋਲੇ- ‘ਜ਼ਿੰਮੇਵਾਰ ਲੋਕਾਂ ਖਿਲਾਫ਼ ਹੋਵੇ ਸਖ਼ਤ ਕਾਰਵਾਈ’
ਡੈਸਕ- ਪਾਕਿਸਤਾਨ ਦੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਕੰਪਲੈਕਸ ਵਿੱਚ ਬੀਤੀ ਰਾਤ ਇੱਕ ਪਾਰਟੀ ਹੋਈ, ਜਿਸ ਵਿੱਚ ਨਾਨ ਵੈਜ ਵੀ ਪਰੋਸਿਆ ਗਿਆ। ਇਸ ਪਾਰਟੀ ਵਿੱਚ ਪਾਕਿਸਤਾਨ ਦੀ ਪ੍ਰੋਜੈਕਟ ਮੈਨੇਜਮੈਂਟ ਯੂਨਿਟ (PMU) ਦੇ ਮੁੱਖ ਕਾਰਜਕਾਰੀ ਅਧਿਕਾਰੀ (CEO) ਮੁਹੰਮਦ ਅਬੂ ਬਕਰ ਆਫਤਾਬ ਕੁਰੈਸ਼ੀ ਵੀ ਸ਼ਾਮਲ ਹੋਏ। ਇਹ ਪਾਰਟੀ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਦਰਸ਼ਨੀ ਡਿਓਢੀ ਤੋਂ ਵੀਹ ਫੁੱਟ ਦੀ ਦੂਰੀ ‘ਤੇ ਆਯੋਜਿਤ ਕੀਤੀ ਗਈ ਸੀ। ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਇਸ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ।

ਸਿਰਸਾ ਨੇ ਕਿਹਾ ਕਿ ਮੈਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਪਵਿੱਤਰ ਅਸਥਾਨ ਦੇ ਅੰਦਰ ਸ਼ਰਾਬ ਅਤੇ ਮੀਟ ਦੀ ਵਰਤੋਂ ਨਾਲ ਜੁੜੀ ਬੇਅਦਬੀ ਦੀ ਘਟਨਾ ਦੀ ਸਖ਼ਤ ਨਿੰਦਾ ਕਰਦਾ ਹਾਂ। ਇਹ ਖਾਸ ਤੌਰ ‘ਤੇ ਨਿਰਾਸ਼ਾਜਨਕ ਹੈ ਕਿ ਕਰਤਾਰਪੁਰ ਗੁਰਦੁਆਰਾ ਕਮੇਟੀ ਪ੍ਰਸ਼ਾਸਨ ਇਸ ਵਿੱਚ ਸ਼ਾਮਲ ਸੀ। ਕੰਪਲੈਕਸ ਦੇ ਅੰਦਰ ਕੁਆਰਟਰ ਵਿੱਚ ਸ਼ਰਾਬ, ਮਾਸ-ਮੀਟ ਦਾ ਸੇਵਨ ਕੀਤਾ ਗਿਆ। ਗੁਰੂ ਨਾਨਕ ਦੇਵ ਜੀ ਦਾ ਪਵਿੱਤਰ ਸਥਾਨ, ਜੋ ਸਾਰੀ ਲੋਕਾਈ ਨੂੰ ਸੰਦੇਸ਼ ਦਿੰਦਾ ਹੈ, ਉਥੇ ਅਜਿਹਾ ਪਾਪ ਕੀਤਾ ਗਿਆ ਤੇ ਪਾਪ ਕਰਨ ਵਾਲੇ ਲੋਕ ਪ੍ਰਬੰਧ ਨੂੰ ਹੀ ਚਲਾਉਣ ਵਾਲੇ ਲੋਕ ਹਨ।

ਭਾਜਪਾ ਆਗੂ ਨੇ ਇਸ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਵੱਡੀ ਬੇਅਦਬੀ ਦੱਸਦਿਆਂ ਕਿਹਾ ਕਿ ਕਿ ਪਾਕਿਸਤਾਨ ਦੀ ਸਰਕਾਰ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਸਾਰੇ ਜ਼ਿੰਮੇਵਾਰ ਲੋਕਾਂ ਖਿਲਾਫ ਪੂਰੀ ਅਤੇ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਖਿਲਾਫ ਤੁਰੰਤ ਮੁਕੱਦਮਾ ਦਰਜ ਕਰਨਾ ਚਾਹੀਦਾ ਹੈ। ਪਾਕਿਸਤਾਨ ਸਰਕਾਰ ਨੂੰ ਘੱਟ ਗਿਣਤੀਆਂ ਦੇ ਵਿਸ਼ਵਾਸ ਨੂੰ ਲਗਾਤਾਰ ਕਮਜ਼ੋਰ ਨਹੀਂ ਕੀਤਾ ਜਾਣਾ ਚਾਹੀਦਾ।

ਮਿਲੀ ਜਾਣਕਾਰੀ ਮੁਤਾਬਕ ਇਹ ਪਾਰਟੀ 18 ਨਵੰਬਰ ਦਿਨ ਐਤਵਾਰ ਨੂੰ ਰਾਤ 8 ਵਜੇ ਸ਼ੁਰੂ ਹੋਈ, ਜਿਸ ਵਿੱਚ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਦੇ ਡੀਸੀ ਮੁਹੰਮਦ ਸ਼ਾਰੁਖ, ਪੁਲਿਸ ਅਧਿਕਾਰੀਆਂ ਸਮੇਤ ਵੱਖ-ਵੱਖ ਭਾਈਚਾਰਿਆਂ ਦੇ 80 ਤੋਂ ਵੱਧ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਪਾਰਟੀ ਵਿੱਚ ਸ਼ਰਾਬ ਅਤੇ ਮੀਟ ਦਾ ਸੇਵਨ ਕੀਤਾ ਦੱਸਿਆ ਜਾਂਦਾ ਹੈ। ਅਧਿਕਾਰੀ ਵੀ ਸ਼ਰਾਬ ਦੇ ਨਸ਼ੇ ‘ਚ ਨੱਚਦੇ ਨਜ਼ਰ ਆਏ।

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੋਬਿੰਦ ਸਿੰਘ ਵੀ ਇਸ ਪਾਰਟੀ ਵਿੱਚ ਸ਼ਾਮਲ ਹੋਏ ਅਤੇ ਲੰਮਾ ਸਮਾਂ ਪਾਰਟੀ ਵਿੱਚ ਰਹੇ। ਇਸ ਪਾਰਟੀ ਵਿੱਚ ਕਰਤਾਰਪੁਰ ਲਾਂਘੇ ਦੇ ਰਾਜਦੂਤ ਰਹੇ ਰਮੇਸ਼ ਸਿੰਘ ਅਰੋੜਾ ਵੀ ਮੌਜੂਦ ਸਨ। ਇਸ ਦੌਰਾਨ ਮਹਿਮਾਨ ਅਤੇ ਮੇਜ਼ਬਾਨ ਸਈਅਦ ਅਬੂ ਬਕਰ ਕੁਰੈਸ਼ੀ ਪਹਿਲੀ ਕਤਾਰ ਵਿੱਚ ਡਾਂਸ ਦਾ ਆਨੰਦ ਲੈਂਦੇ ਨਜ਼ਰ ਆਏ।

The post ਗੁ. ਸ੍ਰੀ ਕਰਤਾਰਪੁਰ ਸਾਹਿਬ ‘ਚ ਹੋਈ ਨਾਨ-ਵੈੱਜ ਪਾਰਟੀ, ਸਿਰਸਾ ਬੋਲੇ- ‘ਜ਼ਿੰਮੇਵਾਰ ਲੋਕਾਂ ਖਿਲਾਫ਼ ਹੋਵੇ ਸਖ਼ਤ ਕਾਰਵਾਈ’ appeared first on TV Punjab | Punjabi News Channel.

PAK ‘ਚ ਫਿਰ ਹਿੰਦੂ ਕੁੜੀ ਨਾਲ ਹੈਵਾ.ਨੀ.ਅਤ, ਘਰੋਂ ਅਗਵਾ ਕਰ 7 ਮੁੰਡਿਆਂ ਨੇ ਬਣਾਇਆ ਹਵ.ਸ ਦਾ ਸ਼ਿ.ਕਾਰ
ਡੈਸਕ- ਪਾਕਿਸਤਾਨ ‘ਚ ਹਿੰਦੂਆਂ ‘ਤੇ ਹੋ ਰਹੇ ਤਸ਼ੱਦਦ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ, ਤਾਜ਼ਾ ਮਾਮਲਾ ਸਿੰਧ ਸੂਬੇ ਦਾ ਹੈ, ਜਿੱਥੇ ਇਕ ਨਾਬਾਲਗ ਹਿੰਦੂ ਲੜਕੀ ਨਾਲ ਬੇਰਹਿਮੀ ਨਾਲ ਬਲਾਤਕਾਰ ਕੀਤਾ ਗਿਆ। ਲੜਕੀ ਨੂੰ 30 ਸਤੰਬਰ ਨੂੰ ਗੈਰ-ਬਰਾਦਰੀ ਦੇ ਨੌਜਵਾਨਾਂ ਨੇ ਉਸ ਦੇ ਘਰੋਂ ਅਗਵਾ ਕਰ ਲਿਆ ਸੀ ਅਤੇ ਸਮੂਹਿਕ ਬਲਾਤਕਾਰ ਕੀਤਾ। ਪੁਲਿਸ ਨੇ ਦੋ ਦਿਨ ਬਾਅਦ ਕੇਸ ਦਰਜ ਕਰ ਲਿਆ ਪਰ ਅਜੇ ਤੱਕ ਇੱਕ ਵੀ ਦੋਸ਼ੀਆ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ।

ਸਿੰਧ ਸੂਬੇ ਦੇ ਮੀਰਪੁਰ ਖਾਸ ‘ਚ ਰਹਿਣ ਵਾਲੀ ਕੋਹਲੀ ਭਾਈਚਾਰੇ ਦੀ 15 ਸਾਲਾ ਲੜਕੀ ਨੂੰ 30 ਸਤੰਬਰ ਨੂੰ ਅਗਵਾ ਕਰ ਲਿਆ ਗਿਆ ਸੀ। ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ‘ਚ ਲੜਕੀ ਨੇ ਦੋਸ਼ ਲਗਾਇਆ ਹੈ ਕਿ 7 ਨੌਜਵਾਨਾਂ ਨੇ ਉਸ ਨੂੰ ਅਗਵਾ ਕਰ ਲਿਆ ਅਤੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ। ਵੀਡੀਓ ‘ਚ ਲੜਕੀ ਨੇ ਦੋਸ਼ ਲਗਾਇਆ ਹੈ ਕਿ ਪੁਲਿਸ ਐਫਆਈਆਰ ਦਰਜ ਕਰਨ ‘ਚ ਟਾਲਮਟੋਲ ਕਰ ਰਹੀ ਹੈ। ਕੋਹਲੀ ਭਾਈਚਾਰੇ ਦੀ ਹਿੰਦੂ ਕੁੜੀ ਮੁਤਾਬਕ ਪੰਜਾਬੀ ਮੁਸਲਿਮ ਨੌਜਵਾਨਾਂ ਨੇ ਉਸ ਨੂੰ ਹਵਸ ਦਾ ਸ਼ਿਕਾਰ ਬਣਾਇਆ। 7 ਨੌਜਵਾਨਾਂ ਵਿੱਚੋਂ ਚਾਰ ਨੂੰ ਕੁੜੀ ਜਾਣਦੀ ਹੈ। ਸੱਤ ਵਿੱਚੋਂ ਚਾਰ ਨੌਜਾਵਨ ਭੁਗਰੀ, ਮਹਿਬੂਬ ਤੇ ਦੋ ਪੰਜਾਬੀ ਨੌਜਵਾਨ ਹਨ।

ਮੀਰਪੁਰ ਖਾਸ ‘ਚ ਹਿੰਦੂ ਲੜਕੀ ਨਾਲ ਸਮੂਹਿਕ ਬਲਾਤਕਾਰ ਦੇ ਮਾਮਲੇ ‘ਚ ਪੁਲਸ ਨੇ ਦੋ ਦਿਨਾਂ ਬਾਅਦ ਰਿਪੋਰਟ ਦਰਜ ਕਰ ਲਈ ਹੈ। ਇਸ ਦੇ ਲਈ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਥਾਣੇ ਦੇ ਕਈ ਚੱਕਰ ਲਗਾਉਣੇ ਪਏ ਅਤੇ ਵਿਰੋਧ ਵੀ ਕਰਨਾ ਪਿਆ। ਇਸ ਤੋਂ ਬਾਅਦ ਮੀਰਪੁਰ ਖਾਸ ਪੁਲਸ ਨੇ ਮਾਮਲਾ ਦਰਜ ਕਰ ਲਿਆ ਪਰ ਲੜਕੀ ਦੇ ਹੋਣ ਦੇ ਬਾਵਜੂਦ ਅਜੇ ਤੱਕ ਇਕ ਵੀ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ।

ਇਸੇ ਮਹੀਨੇ ਹੀ ਸਿੰਧ ਸੂਬੇ ਵਿਚ ਇਕ ਬਿਮਾਰ ਹਿੰਦੂ ਲੜਕੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਸੀ, ਡਾਕਟਰਾਂ ਨੇ ਹੀ ਉਸ ਬੱਚੀ ਨਾਲ ਤਸ਼ੱਦਦ ਕੀਤਾ ਸੀ। ਮੁਹੰਮਦ ਖਾਨ ਟਾਂਡੋ ਸ਼ਹਿਰ ਦੀ ਰਹਿਣ ਵਾਲੀ ਇਹ ਹਿੰਦੂ ਲੜਕੀ ਕਿਡਨੀ ਦੇ ਇਲਾਜ ਲਈ ਹਸਪਤਾਲ ਦਾਖਲ ਸੀ। ਇੱਥੇ ਡਾਕਟਰਾਂ ਨੇ ਹੀ ਉਸ ਨੂੰ ਨਸ਼ੀਲਾ ਪਦਾਰਥ ਖੁਆ ਕੇ ਇਸ ਘਿਨਾਉਣੀ ਹਰਕਤ ਨੂੰ ਅੰਜਾਮ ਦਿੱਤਾ ਸੀ। ਬਾਅਦ ਵਿਚ ਜਦੋਂ ਉਸ ਦੀ ਹਾਲਤ ਵਿਗੜ ਗਈ ਤਾਂ ਉਸ ਨੂੰ ਹੈਦਰਾਬਾਦ ਦੇ ਇਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਇੱਕ ਰਿਪੋਰਟ ਮੁਤਾਬਕ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਲੜਕੀ ਦੇ ਪਰਿਵਾਰ ਵਾਲਿਆਂ ਅਤੇ ਰਿਸ਼ਤੇਦਾਰਾਂ ਨੇ ਵਿਰੋਧ ਕੀਤਾ। ਇਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਸੀ।

The post PAK ‘ਚ ਫਿਰ ਹਿੰਦੂ ਕੁੜੀ ਨਾਲ ਹੈਵਾ.ਨੀ.ਅਤ, ਘਰੋਂ ਅਗਵਾ ਕਰ 7 ਮੁੰਡਿਆਂ ਨੇ ਬਣਾਇਆ ਹਵ.ਸ ਦਾ ਸ਼ਿ.ਕਾਰ appeared first on TV Punjab | Punjabi News Channel.

ਪਾਕਿਸਤਾਨ ‘ਚ ਬਲੂਚਿਸਤਾਨ ‘ਚ ਜ਼ੋਰਦਾਰ ਧਮਾਕਾ, 50 ਤੋਂ ਵੱਧ ਲੋਕਾਂ ਦੀ ਮੌ.ਤ, 100 ਜ਼ਖਮੀ
ਡੈਸਕ- ਪਾਕਿਸਤਾਨ ਦਾ ਬਲੂਚਿਸਤਾਨ ਇੱਕ ਹੋਰ ਵੱਡੇ ਧਮਾਕੇ ਬਾਲ ਦਹਿਲ ਗਿਆ ਹੈ। ਇੱਥੋਂ ਦੇ ਮਸਤੁੰਗ ਜ਼ਿਲ੍ਹੇ ਵਿੱਚ ਮਦੀਨਾ ਮਸਜਿਦ ਦੇ ਨੇੜੇ ਜ਼ੋਰਦਾਰ ਬਲਾਸਟ ਹੋਇਆ ਹੈ। ਬਲਾਸਟ ਵਿੱਚ ਹਮਲਾਵਰਾਂ ਨੇ ਮਸਜਿਦ ਦੇ ਨੇੜਿਓਂ ਗੁਜ਼ਰ ਰਹੇ ਈਦ ਮਿਲਾਦ-ਉਨ-ਨਬੀ ਜਲੂਸ ਨੂੰ ਨਿਸ਼ਾਨਾ ਬਣਾਇਆ ਹੈ। ਪਾਕਿਸਤਾਨੀ ਅਖਬਾਰ ਮੁਤਾਬਕ ਬਲਾਸਟ ਵਿੱਚ 50 ਤੋਂ ਵੱਧ ਲੋਕਾਂ ਦੀ ਮੌ.ਤ ਹੋ ਗਈ ਹੈ। ਪਰ ਹਾਲੇ ਇਸਦੀ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ ਹੈ। ਹਮਲੇ ਵਿੱਚ 100 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਵਿੱਚ ਮ੍ਰਿ.ਤਕਾਂ ਦੀ ਗਿਣਤੀ ਵਿੱਚ ਵਾਧਾ ਹੋ ਸਕਦਾ ਹੈ।

ਮੁਨੀਮ ਨੇ ਪੁਸ਼ਟੀ ਕੀਤੀ ਕਿ ਵਿਸਫੋਟ DSP ਗਿਸ਼ਕੋਰੀ ਦੀ ਕਾਰ ਵਿੱਚ ਹੋਇਆ ਸੀ, ਜੋ ਜਲੂਸ ਦੇ ਕਿਨਾਰੇ ਮੌਜੂਦ ਸੀ। SHO ਮੁਹੰਮਦ ਜਾਵੇਦ ਲਹਿਰੀ ਨੇ ਦੱਸਿਆ ਕਿ ਇਸ ਘਟਨਾ ਵਿੱਚ ਇੱਕ ਪੁਲਿਸ ਕਰਮਚਾਰੀ ਦੀ ਵੀ ਮੌ.ਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਆਤਮਘਾਤੀ ਵਿਸਫੋਟ ਸੀ। ਹਮਲਾਵਰ ਨੇ DSP ਗਿਸ਼ਕੋਰੀ ਦੀ ਕਾਰ ਦੇ ਨੇੜੇ ਖੁਦ ਨੂੰ ਉਡਾ ਲਿਆ। ਵਿਸਫੋਟ ਦੇ ਬਾਅਦ ਇਸ ਘਟਨਾ ਦੀਆਂ ਬਹੁਤ ਸਾਰੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਸ ਘਟਨਾ ਦੀ ਹਾਲੇ ਤੱਕ ਨਹੀਂ ਲਈ ਹੈ। ਬਲੂਚਿਸਤਾਨ ਪ੍ਰਾਂਤ ਦੇ ਅਧਿਕਾਰੀਆਂ ਨੇ ਪ੍ਰਭਾਵਿਤ ਖੇਤਰ ਦੀ ਘੇਰਾਬੰਦੀ ਕਰ ਦਿੱਤੀ ਹੈ ਤੇ ਹਮਲਾਵਰਾਂ ਦੀ ਭਾਲ ਲਈ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਹੈ।

ਮੁਨੀਮ ਨੇ ਦੱਸਿਆ ਕਿ ਇਹ ਧਮਾਕਾ ਉਸ ਸਮੇਂ ਹੋਇਆ ਜਦੋਂ ਲੋਕ ਅਲਫਲਾਹ ਰੋਡ ‘ਤੇ ਮਦੀਨਾ ਮਸਜਿਦ ਦੇ ਨੇੜੇ ਜਲੂਸ ਦੇ ਲਈ ਇਕੱਠਾ ਹੋ ਰਹੇ ਸਨ। ਬਲੂਚਿਸਤਾਨ ਦੇ ਅੰਤਰਿਮ ਸੂਚਨਾ ਮੰਤਰੀ ਜਾਨ ਅਚਕਜਈ ਨੇ ਕਿਹਾ ਕਿ ਬਚਾਅ ਦਲ ਞੁ ਮਸਤੁੰਗ ਭੇਜਿਆ ਗਿਆ ਹੈ। ਮੰਤਰੀ ਨੇ ਦੱਸਿਆ ਕਿ ਗੰਭੀਰ ਰੂਪ ਨਾਲ ਜ਼ਖਮੀ ਲੋਕਾਂ ਨੂੰ ਕਵੇਟਾ ਲਿਜਾਇਆ ਜਾ ਰਿਹਾ ਹੈ ਤੇ ਸਾਰੇ ਹਸਪਤਾਲਾਂ ਵਿੱਚ ਐਮਰਜੈਂਸੀ ਸਥਿਤੀ ਲਾਗੂ ਕਰ ਦਿੱਤੀ ਗਈ ਹੈ। ਇਸ ਬਲਾਸਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

The post ਪਾਕਿਸਤਾਨ ‘ਚ ਬਲੂਚਿਸਤਾਨ ‘ਚ ਜ਼ੋਰਦਾਰ ਧਮਾਕਾ, 50 ਤੋਂ ਵੱਧ ਲੋਕਾਂ ਦੀ ਮੌ.ਤ, 100 ਜ਼ਖਮੀ appeared first on TV Punjab | Punjabi News Channel.

900 ਫੁੱਟ ਦੀ ਉਚਾਈ ‘ਤੇ ਕੇਬਲ ਕਾਰ ‘ਚ ਫਸੇ ਅੱਠ ਲੋਕ, ਭੇਜੇ ਗਏ ਹੈਲੀਕਾਪਟਰ
ਡੈਸਕ- ਪਾਕਿਸਤਾਨ ‘ਚ ਇੱਕ ਵੱਡਾ ਹਾਦਸਾ ਹੋਂ ਬੱਚ ਗਿਆ ਹੈ, ਜਿੱਥੇ  900 ਫੁੱਟ ਦੀ ਉਚਾਈ ‘ਤੇ ਕੇਬਲ ਕਾਰ ‘ਚ ਫਸੇ ਅੱਠ ਲੋਕਾਂ ਨੂੰ ਬਚਾ ਲਿਆ ਗਿਆ ਹੈ। ਕੇਬਲ ਕਾਰ ਵਿੱਚ ਛੇ ਸਕੂਲੀ ਬੱਚੇ ਅਤੇ ਦੋ ਅਧਿਆਪਕ ਫਸ ਗਏ। ਇਹ ਸਾਰੇ ਲੋਕ ਰੋਜ਼ਾਨਾ ਦੀ ਤਰ੍ਹਾਂ ਸਕੂਲ ਜਾ ਰਹੇ ਸਨ। ਹੇਠਾਂ ਇੱਕ ਡੂੰਘੀ ਨਦੀ ਸੀ, ਜੋ ਮੀਂਹ  ਕਰਕੇ ਭਰੀ ਹੋਈ ਹੈ।

ਦੱਸ ਦਈਏ ਕਿ ਇਨ੍ਹਾਂ ਵਿੱਚੋਂ ਦੋ ਲੋਕਾਂ ਨੂੰ  ਬੀਤੇ ਮੰਗਲਵਾਰ ਦੇਰ ਰਾਤ ਬਚਾ ਲਿਆ ਗਿਆ ਸੀ। ਪਰ ਭਾਰੀ ਬਰਸਾਤ ਅਤੇ ਹਨੇਰੇ ਕਾਰਨ ਰਾਤ ਨੂੰ ਕਾਰਵਾਈ ਰੋਕ ਦਿੱਤੀ ਗਈ। ਬਚਾਅ ਕਾਰਜ ਬੁੱਧਵਾਰ ਤੜਕੇ ਮੁੜ ਸ਼ੁਰੂ ਕੀਤਾ ਗਿਆ। ਪਾਕਿਸਤਾਨ ਦੇ ਕਾਰਜਵਾਹਕ ਪ੍ਰਧਾਨ ਮੰਤਰੀ ਅਨਵਰ-ਉਲ-ਹੱਕ ਕੱਕੜ ਨੇ ਖੈਬਰ ਸਰਕਾਰ ਅਤੇ ਫੌਜ ਨੂੰ ਰਾਹਤ ਕਾਰਜ ਜਲਦੀ ਕਰਨ ਦੇ ਹੁਕਮ ਦਿੱਤੇ ਗਏ।

ਜ਼ਿਕਰਯੋਗ ਹੈ ਕਿ ਇਹ ਘਟਨਾ ਅਲਾਈ ਤਹਿਸੀਲ ਦੀ ਹੈ। ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੀ ਇਸ ਸੂਬੇ ‘ਚ 10 ਸਾਲ ਤੱਕ ਸਰਕਾਰ ਰਹੀ ਪਰ ਹੁਣ ਤੱਕ ਨਦੀ ‘ਤੇ ਪੁਲ ਨਹੀਂ ਬਣ ਸਕਿਆ ਹੈ। ਬੀਤੇ ਮੰਗਲਵਾਰ ਨੂੰ ਦੋ ਅਧਿਆਪਕ ਅਤੇ 6 ਵਿਦਿਆਰਥੀ ਸਕੂਲ ਲਈ ਰਵਾਨਾ ਹੋਏ। ਇਹ ਲੋਕ ਹਰ ਰੋਜ਼ ਇਸ ਕੇਬਲ ਕਾਰ ਰਾਹੀਂ ਘਾਟੀ ਅਤੇ ਨਦੀ ਨੂੰ ਪਾਰ ਕਰਦੇ ਹਨ।

ਇੱਕ ਨਿੱਜੀ ਕੰਪਨੀ ਇਸ ਕੇਬਲ ਕਾਰ ਨੂੰ ਚਲਾਉਂਦੀ ਹੈ। ਬੀਤੇ ਮੰਗਲਵਾਰ ਨੂੰ ਜਿਵੇਂ ਹੀ ਕੇਬਲ ਕਾਰ ਘਾਟੀ ਦੇ ਵਿਚਕਾਰ ਪਹੁੰਚੀ ਤਾਂ ਉਸ ਵਿਚਲੀ ਇਕ ਕੇਬਲ ਖਰਾਬ ਹੋ ਗਈ ਅਤੇ ਇਸ ਕਰਕੇ ਕਾਰ ਰੁਕ ਗਈ। ਫਿਲਹਾਲ ਰਾਸ਼ਟਰੀ ਆਫਤ ਪ੍ਰਬੰਧਨ ਅਥਾਰਟੀ ਨੇ ਫੌਜ ਤੋਂ ਮਦਦ ਮੰਗੀ ਹੈ। ਇਸ ਦੇ ਲਈ ਦੋ ਹੈਲੀਕਾਪਟਰ ਭੇਜੇ ਗਏ ਸਨ। ਕੇਬਲ ਕਾਰ ਵਿੱਚ ਮੌਜੂਦ ਆਦਮੀ ਨੇ ਮੁਸ਼ਕਿਲ ਨਾਲ ਫੋਨ ਸੰਪਰਕ ਕੀਤਾ। ਉਨ੍ਹਾਂ ਦੱਸਿਆ ਕਿ ਇੱਕ ਨਹੀਂ ਸਗੋਂ ਦੋ ਤਾਰਾਂ ਟੁੱਟ ਗਈਆਂ ਹਨ। ਕੇਬਲ ਕਾਰ ਵਿੱਚ ਮੌਜੂਦ ਇੱਕ ਹੋਰ ਅਧਿਆਪਕ ਜ਼ਫਰ ਇਕਬਾਲ ਨੇ ਦੱਸਿਆ ਕਿ ਇਸ ਖੇਤਰ ਦੇ 150 ਬੱਚੇ ਰੋਜ਼ਾਨਾ ਇਸ ਕੇਬਲ ਕਾਰ ਰਾਹੀਂ ਸਕੂਲ ਜਾਂਦੇ ਹਨ। ਇਸ ਇਲਾਕੇ ਵਿੱਚ ਨਾ ਤਾਂ ਸੜਕਾਂ ਹਨ ਅਤੇ ਨਾ ਹੀ ਪੁਲ।

ਇਸਤੋਂ ਇਲਾਵਾ ਪਾਕਿਸਤਾਨ ਏਅਰਫੋਰਸ ਦੇ ਸਾਬਕਾ ਪਾਇਲਟ ਸਈਅਦ ਜਾਵੇਦ ਨੇ ਦੱਸਿਆ ਕਿ ਕੇਬਲ ਕਾਰ ‘ਚ ਫਸੇ ਲੋਕਾਂ ਨੂੰ ਬਚਾਉਣ ਲਈ ਚਲਾਇਆ ਜਾ ਰਿਹਾ ਆਪਰੇਸ਼ਨ ਆਪਣੇ ਆਪ ‘ਚ ਖਤਰਨਾਕ ਹੈ। ਹੈਲੀਕਾਪਟਰ ਦੇ ਖੰਭਾਂ ਵਿੱਚੋਂ ਨਿਕਲਣ ਵਾਲੀ ਤੇਜ਼ ਹਵਾ ਬਾਕੀ ਕੇਬਲ ਤਾਰਾਂ ਨੂੰ ਵੀ ਨੁਕਸਾਨ ਪਹੁੰਚਾ ਸਕਦੀ ਹੈ।

The post 900 ਫੁੱਟ ਦੀ ਉਚਾਈ ‘ਤੇ ਕੇਬਲ ਕਾਰ ‘ਚ ਫਸੇ ਅੱਠ ਲੋਕ,  ਭੇਜੇ ਗਏ ਹੈਲੀਕਾਪਟਰ appeared first on TV Punjab | Punjabi News Channel.

ਸੜਕ ਹਾਦਸੇ ‘ਚ ਟੱਕਰ ਤੋਂ ਬਾਅਦ ਬੱਸ ਨੂੰ ਲੱਗੀ ਅੱਗ, 18 ਦੀ ਮੌ.ਤ
ਡੈਸਕ- ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਤੇਲ ਟੈਂਕ ਲੈ ਕੇ ਜਾ ਰਹੀ ਇੱਕ ਪਿਕਅੱਪ ਵੈਨ ਇੱਕ ਯਾਤਰੀ ਬੱਸ ਨਾਲ ਟਕਰਾ ਗਈ, ਜਿਸ ਕਾਰਨ ਬੱਸ ਵਿੱਚ ਭਿਆਨਕ ਅੱਗ ਲੱਗ ਗਈ ਅਤੇ ਔਰਤਾਂ, ਬੱਚਿਆਂ ਸਮੇਤ 18 ਲੋਕਾਂ ਦੀ ਮੌਤ ਹੋ ਗਈ। ਜਦਕਿ 16 ਲੋਕ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਬੱਸ ਕਰਾਚੀ ਤੋਂ ਇਸਲਾਮਾਬਾਦ ਜਾ ਰਹੀ ਸੀ। ਬੱਸ ਵਿੱਚ ਕਰੀਬ 40 ਲੋਕ ਸਵਾਰ ਸਨ। ਲਾਹੌਰ ਤੋਂ ਕਰੀਬ 140 ਕਿਲੋਮੀਟਰ ਦੂਰ ਫੈਸਲਾਬਾਦ ਮੋਟਰਵੇਅ ਦੇ ਪਿੰਡੀ ਭੱਟੀਆਂ ਸੈਕਸ਼ਨ ‘ਤੇ ਐਤਵਾਰ ਤੜਕੇ 4.30 ਵਜੇ ਬੱਸ ਇਕ ਵੈਨ ਨਾਲ ਟਕਰਾ ਗਈ।

ਮੋਟਰਵੇਜ਼ ਦੇ ਇੰਸਪੈਕਟਰ ਜਨਰਲ (ਆਈਜੀ) ਸੁਲਤਾਨ ਖਵਾਜਾ ਨੇ ਦੱਸਿਆ ਕਿ ਬੱਸ ਨੇ ਮੋਟਰਵੇਅ ਦੇ ਪਿੰਡੀ ਭਾਟੀਆਂ ਸੈਕਸ਼ਨ ‘ਤੇ ਇਕ ਵੈਨ, ਜੋ ਕਿ ਤੇਲ ਦੀ ਟੈਂਕੀ ਲੈ ਕੇ ਜਾ ਰਹੀ ਸੀ, ਨੂੰ ਟੱਕਰ ਮਾਰ ਦਿੱਤੀ। ਬੱਸ ਨੇ ਉਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਕਾਰਨ ਦੋਵਾਂ ਗੱਡੀਆਂ ਵਿੱਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ 18 ਯਾਤਰੀਆਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਝੁਲਸ ਗਏ 16 ਹੋਰ ਲੋਕਾਂ ਨੂੰ ਨੇੜਲੇ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ ਹੈ। ਸੁਲਤਾਨ ਖਵਾਜਾ ਨੇ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਕਿਉਂਕਿ ਕੁਝ ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਆਈਜੀ ਨੇ ਦੱਸਿਆ ਕਿ ਅੱਗ ਲੱਗਣ ਦੌਰਾਨ ਸਵਾਰੀਆਂ ਬੱਸ ਵਿੱਚੋਂ ਛਾਲ ਮਾਰਨ ਵਿੱਚ ਕਾਮਯਾਬ ਹੋ ਗਈਆਂ ਸਨ। ਉਹ ਬਚ ਗਏ। ਉਸ ਨੇ ਦੱਸਿਆ ਕਿ ਦੋਵੇਂ ਗੱਡੀਆਂ ਨੂੰ ਅੱਗ ਲੱਗਣ ਕਾਰਨ ਹੋਰ ਲੋਕਾਂ ਨੂੰ ਹੇਠਾਂ ਉਤਰਨ ਦਾ ਮੌਕਾ ਨਹੀਂ ਮਿਲਿਆ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਬੱਸ ਦੇ ਦੋਵੇਂ ਡਰਾਈਵਰਾਂ ਦੀ ਮੌਤ ਹੋ ਗਈ। ਆਈਜੀ ਖਵਾਜਾ ਨੇ ਇਹ ਵੀ ਦੱਸਿਆ ਕਿ ਹਾਦਸੇ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪਿਕਅੱਪ ਵੈਨ ਵਿੱਚ ਬਾਲਣ ਵਾਲੀ ਟੈਂਕੀ ਨਾ ਹੁੰਦੀ ਤਾਂ ਦੋਵੇਂ ਵਾਹਨਾਂ ਨੂੰ ਅੱਗ ਨਾ ਲੱਗਦੀ।

The post ਸੜਕ ਹਾਦਸੇ ‘ਚ ਟੱਕਰ ਤੋਂ ਬਾਅਦ ਬੱਸ ਨੂੰ ਲੱਗੀ ਅੱਗ, 18 ਦੀ ਮੌ.ਤ appeared first on TV Punjab | Punjabi News Channel.