ਇਮਰਾਨ ਖਾਨ ‘ਤੇ ਹਮਲੇ ਤੋਂ ਬਾਅਦ ਪਾਕਿਸਤਾਨ ‘ਚ ਬਵਾਲ, ਦੇਸ਼ ਭਰ ‘ਚ ਹੋ ਰਹੇ ਪ੍ਰਦਰਸ਼ਨ
ਡੈਸਕ – ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਇਮਰਾਨ ਖਾਨ ਦੀ ਇੱਕ ਰੈਲੀ ਵਿੱਚ ਵੀਰਵਾਰ ਨੂੰ ਗੋਲੀਬਾਰੀ ਵਿੱਚ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ (ਪੀਟੀਆਈ) ਦੇ ਸੰਸਦ ਮੈਂਬਰ ਫੈਜ਼ਲ ਜਾਵੇਦ ਸਮੇਤ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 13 ਹੋਰ ਜ਼ਖਮੀ ਹੋ ਗਏ। ਇਸ ਹਮਲੇ ਦੇ ਵਿਰੋਧ ‘ਚ ਇਮਰਾਨ ਖਾਨ ਦੇ ਸਮਰਥਕਾਂ ਨੇ ਦੇਸ਼ ਭਰ ‘ਚ ਪ੍ਰਦਰਸ਼ਨ ਸ਼ੁਰੂ […]