parkash Singh badal Archives - TV Punjab | Punjabi News Channel

ਸੁਪ੍ਰੀਮ ਕੋਰਟ ਵਲੋਂ ਹਾਈ ਕੋਰਟ ਨੂੰ ਜੰਗ-ਏ-ਆਜ਼ਾਦੀ ਦਾ ਮਾਮਲਾ ਇਸੇ ਮਹੀਨੇ ਨਿਬੇੜਨ ਦੇ ਹੁਕਮ
ਡੈਸਕ- ਸੁਪ੍ਰੀਮ ਕੋਰਟ ਨੇ ਜੰਗ-ਏ-ਆਜ਼ਾਦੀ ਯਾਦਗਾਰ ਦੀ ਵਿਜੀਲੈਂਸ ਜਾਂਚ ਵਿਚ ਕਿਸੇ ਤਰ੍ਹਾਂ ਦਾ ਦਖ਼ਲ ਦੇਣ ਤੋਂ ਸਾਫ਼ ਇਨਕਾਰ ਕਰ ਦਿਤਾ ਹੈ। ਦੇਸ਼ ਦੀ ਸਰਬਉਚ ਅਦਾਲਤ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਇਸ ਮਹੀਨੇ ਦੇ ਅਖ਼ੀਰ ਤਕ ਇਹ ਮਾਮਲਾ ਨਿਬੇੜਨ ਲਈ ਕਿਹਾ ਹੈ।

ਦਰਅਸਲ, ਜਲੰਧਰ ਲਾਗੇ ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਦੇ ਨਿਰਮਾਣ ’ਚ ਹੋਏ ਕਥਿਤ ਗ਼ਬਨ ਦੇ ਮਾਮਲੇ ’ਚ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਨੂੰ ਅੰਤਰਮ ਜ਼ਮਾਨਤ ਮਿਲੀ ਹੋਈ ਹੈ। ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ’ਚ ਹਮਦਰਦ ਨੂੰ ਮਿਲੀ ਜ਼ਮਾਨਤ ਨੂੰ ਚੁਣੌਤੀ ਦਿਤੀ ਸੀ। ਪਰ ਅੱਜ ਸੋਮਵਾਰ ਨੂੰ ਸੁਪਰੀਮ ਕੋਰਟ ਨੇ ਇਸ ਮਾਮਲੇ ’ਚ ਕੋਈ ਦਖ਼ਲ ਦੇਣ ਤੋਂ  ਨਾਂਹ ਕਰ ਦਿਤੀ। ਹਮਦਰਦ ਵਿਰੁਧ ਇਸ ਮਾਮਲੇ ’ਚ ਐਫ਼ਆਈਆਰ ਦਰਜ ਕੀਤੀ ਜਾ ਚੁਕੀ ਹੈ।

ਇਥੇ ਵਰਨਣਯੋਗ ਹੈ ਕਿ ਬੀਤੀ 24 ਮਈ ਨੂੰ ਵਿਜੀਲੈਂਸ ਵਲੋਂ ਹਮਦਰਦ ਦੇ ਦਫ਼ਤਰ ਦੇ ਬਾਹਰ ਚਿਪਕਾਏ ਗਏ ਨੋਟਿਸ ਵਿਚ ਲਿਖਿਆ ਸੀ ਕਿ ਜੰਗ-ਏ-ਆਜ਼ਾਦੀ ਯਾਦਗਾਰ, ਕਰਤਾਰਪੁਰ ਦੇ ਨਿਰਮਾਣ ਵਿੱਚ ਬੇਨਿਯਮੀਆਂ ਬਾਰੇ ਤਕਨੀਕੀ ਟੀਮਾਂ ਦੀ ਰਿਪੋਰਟ ਦੇ ਆਧਾਰ ’ਤੇ ਐਫਆਈਆਰ ਦਰਜ ਕੀਤੀ ਗਈ ਹੈ। ਇਸ ਨੋਟਿਸ ਵਿਚ ਇਹ ਵੀ ਕਿਹਾ ਗਿਆ ਹੈ ਕਿ ਉਨ੍ਹਾਂ ਅਤੇ ਹੋਰਨਾਂ ਵਿਰੁੱਧ ਟੈਕਸ ਗ਼ਬਨ ਦੇ ਸਬੂਤ ਮਿਲੇ ਹਨ। ਤਦ ਵਿਜੀਲੈਂਸ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਹਮਦਰਦ ਨੂੰ ਵਿਜੀਲੈਂਸ ਦਫ਼ਤਰ ਜਲੰਧਰ ਵਿੱਚ ਪੇਸ਼ ਹੋਣ ਦੀ ਹਦਾਇਤ ਵੀ ਕੀਤੀ ਸੀ।

ਇਸ ਮਾਮਲੇ ਵਿਚ ਬਰਜਿੰਦਰ ਸਿੰਘ ਹਮਦਰਦ, ਆਈਏਐਸ ਅਧਿਕਾਰੀ ਵਿਜੇ ਬੁਬਲਾਨੀ ਸਮੇਤ ਕਰੀਬ 26 ਵਿਅਕਤੀਆਂ ਵਿਰੁਧ ਕੇਸ ਦਰਜ ਕੀਤਾ ਗਿਆ ਸੀ। ਜਿਸ ਵਿਚ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ 16 ਦੇ ਕਰੀਬ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ। ਚੋਣ ਕਮਿਸ਼ਨ ਨੇ ਪੂਰੇ ਮਾਮਲੇ ਦੀ ਵਿਸਤ੍ਰਿਤ ਰਿਪੋਰਟ ਮੰਗੀ ਸੀ। ਮਾਮਲੇ ਵਿਚ, ਜਲੰਧਰ ਵਿਜੀਲੈਂਸ ਬਿਊਰੋ ਨੇ ਆਈਪੀਸੀ ਦੀਆਂ ਧਾਰਾਵਾਂ 420, 406, 409, 465, 467, 468, 471, 120-ਬੀ ਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 13 (1) ਏ ਦੇ ਨਾਲ 13 (2) ਵੀ ਸ਼ਾਮਲ ਕੀਤੀਆਂ ਗਈਆਂ ਸਨ।

The post ਸੁਪ੍ਰੀਮ ਕੋਰਟ ਵਲੋਂ ਹਾਈ ਕੋਰਟ ਨੂੰ ਜੰਗ-ਏ-ਆਜ਼ਾਦੀ ਦਾ ਮਾਮਲਾ ਇਸੇ ਮਹੀਨੇ ਨਿਬੇੜਨ ਦੇ ਹੁਕਮ appeared first on TV Punjab | Punjabi News Channel.

ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ‘ਚ ਸ਼ਾਮਲ ਹੋਣਗੇ ਅਮਿਤ ਸ਼ਾਹ
ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣਗੇ। ਪੰਜ ਵਾਰ ਮੁੱਖ ਮੰਤਰੀ ਰਹੇ ਬਾਦਲ ਦੀ ਅੰਤਿਮ ਅਰਦਾਸ 4 ਮਈ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਹੋਵੇਗੀ। ਪਤਾ ਲੱਗਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਪੁੱਜੇ ਸਨ, ਜਦਕਿ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਬਾਦਲ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਏ ਸਨ। ਪਾਰਟੀ ਸੂਤਰਾਂ ਮੁਤਾਬਕ ਸ਼ਾਹ ਨੇ ਕਰਨਾਟਕ ਚੋਣਾਂ ‘ਚ ਰੁੱਝੇ ਹੋਣ ਦੇ ਬਾਵਜੂਦ ਇਹ ਪ੍ਰੋਗਰਾਮ ਬਣਾਇਆ ਹੈ। ਵੱਡੇ ਬਾਦਲ ਨੂੰ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਪੂਰਾ ਮਾਣ-ਸਤਿਕਾਰ ਦਿੱਤਾ ਜਾ ਰਿਹਾ ਹੈ, ਕਿਉਂਕਿ ਵੱਡੇ ਬਾਦਲ ਨੇ ਐਨ.ਡੀ.ਏ ਦੇ ਗਠਨ ਵਿੱਚ ਅਹਿਮ ਭੂਮਿਕਾ ਰਹੀ ਹੈ।

The post ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ‘ਚ ਸ਼ਾਮਲ ਹੋਣਗੇ ਅਮਿਤ ਸ਼ਾਹ appeared first on TV Punjab | Punjabi News Channel.

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਲੈ ਕੇ ਪਰਿਵਾਰ ਕੀਰਤਪੁਰ ਸਾਹਿਬ ਲਈ ਹੋਇਆ ਰਵਾਨਾ
ਜਲੰਧਰ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਦਾ ਅੱਜ ਸ੍ਰੀ ਕੀਰਤਪੁਰ ਸਾਹਿਬ ਵਿਖੇ ਵਿਸਰਜਨ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਤੇ ਉਨ੍ਹਾਂ ਦਾ ਪੁੱਤਰ ਸੁਖਬੀਰ ਬਾਦਲ ਪਿੰਡ ਬਾਦਲ ਤੋਂ ਪਿਤਾ ਦੀਆਂ ਅਸਥੀਆਂ ਲੈ ਕੇ ਕੀਰਤਪੁਰ ਸਾਹਿਬ ਲਈ ਰਵਾਨਾ ਹੋਏ ਹਨ, ਜਿਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਪਰਿਵਾਰ ਦੇ ਸਾਰੇ ਮੈਂਬਰ ਬੱਸ ਵਿੱਚ ਬੈਠ ਕੇ ਚਲੇ ਗਏ ਹਨ।

ਦੱਸ ਦੇਈਏ ਕਿ ਬਾਦਲ ਦੇ ਅਕਾਲ ਚਲਾਣੇ ਤੋਂ ਬਾਅਦ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਭੋਗ ਸ੍ਰੀ ਅਖੰਡ ਪਾਠ ਸਾਹਿਬ ਵਿਖੇ ਰੱਖੇ ਜਾਣਗੇ ਅਤੇ ਅੰਤਿਮ ਅਰਦਾਸ 4 ਮਈ ਨੂੰ ਪਿੰਡ ਬਾਦਲ ਵਿਖੇ ਹੋਵੇਗੀ। ਪਰਿਵਾਰਕ ਸੂਤਰਾਂ ਨੇ ਦੱਸਿਆ ਕਿ ਪਾਠ ਦੀ ਸਮਾਪਤੀ ਦੁਪਹਿਰ 12 ਵਜੇ ਤੋਂ 1 ਵਜੇ ਦਰਮਿਆਨ ਹੋਵੇਗੀ।

The post ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਲੈ ਕੇ ਪਰਿਵਾਰ ਕੀਰਤਪੁਰ ਸਾਹਿਬ ਲਈ ਹੋਇਆ ਰਵਾਨਾ appeared first on TV Punjab | Punjabi News Channel.

ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਭਲਕੇ ਗੁਰਦੁਆਰਾ ਸ੍ਰੀ ਪਤਾਲ ਪੁਰੀ ਵਿਖੇ ਵਿਸਰਜਿਤ ਕੀਤੀਆਂ ਜਾਣਗੀਆਂ
ਜਲੰਧਰ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਦੀ ਮ੍ਰਿਤਕ ਦੇਹ ਨੂੰ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਸ੍ਰੀ ਪਤਾਲ ਪੁਰੀ ਵਿਖੇ ਭਲਕੇ ਸਵੇਰੇ 11 ਵਜੇ ਅਸਥੀਆਂ ਵਿਸਰਜਿਤ ਕੀਤੀਆਂ ਜਾਣਗੀਆਂ । ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਦੀ 25 ਅਪ੍ਰੈਲ ਨੂੰ ਮੋਹਾਲੀ ਦੇ ਹਸਪਤਾਲ ‘ਚ ਮੌਤ ਹੋ ਗਈ ਸੀ। ਜਿਸ ਤੋਂ ਬਾਅਦ 27 ਅਪ੍ਰੈਲ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਦੇ ਕਿੰਨੂ ਬਾਗ ਵਿੱਚ ਉਨ੍ਹਾਂ ਦਾ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪੁੱਤਰ ਸੁਖਬੀਰ ਬਾਦਲ ਨੇ ਕੀਤਾ। ਦੂਜੇ ਪਾਸੇ 4 ਮਈ ਨੂੰ ਬਾਦਲ ਦੀ ਅੰਤਿਮ ਅਰਦਾਸ ਦਾ ਪ੍ਰੋਗਰਾਮ ਪਿੰਡ ਬਾਦਲ ਸਥਿਤ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿਖੇ ਰੱਖਿਆ ਗਿਆ ਹੈ।

The post ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਭਲਕੇ ਗੁਰਦੁਆਰਾ ਸ੍ਰੀ ਪਤਾਲ ਪੁਰੀ ਵਿਖੇ ਵਿਸਰਜਿਤ ਕੀਤੀਆਂ ਜਾਣਗੀਆਂ appeared first on TV Punjab | Punjabi News Channel.

ਸਾਬਕਾ ਮੁੱਖ ਮੰਤਰੀ ਸਰਦਾਰ ਬਾਦਲ ਦੀ ਸਿਹਤ ਖਰਾਬ, ਅਮਿਤ ਸ਼ਾਹ ਨੇ ਕੀਤਾ ਫੋਨ
ਡੈਸਕ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਇੱਕ ਵਾਰ ਫਿਰ ਸਿਹਤ ਵਿਗੜਨ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦਰਅਸਲ, ਉੁਨ੍ਹਾਂ ਨੂੰ ਮੋਹਾਲੀ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ ਹੈ । ਇਸੇ ਵਿਚਾਲੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਗਜ ਨੇਤਾ ਪ੍ਰਕਾਸ਼ ਸਿੰਘ ਬਾਦਲ ਦੇ ਹਸਪਤਾਲ ਵਿੱਚ ਦਾਖ਼ਲ ਹੋਣ ਨੂੰ ਲੈ ਕੇ ਚਿੰਤਾ ਜਤਾਈ ਹੈ।

ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,”ਇਹ ਜਾਣ ਕੇ ਚਿੰਤਾ ਹੋਈ ਕਿ ਦਿੱਗਜ ਨੇਤਾ ਪ੍ਰਕਾਸ਼ ਸਿੰਘ ਬਾਦਲ ਜੀ ਦੀ ਸਿਹਤ ਠੀਕ ਨਹੀਂ ਹੈ ਅਤੇ ਹਸਪਤਾਲ ਵਿੱਚ ਦਾਖ਼ਲ ਹਨ। ਸੁਖਬੀਰ ਸਿੰਘ ਬਾਦਲ ਜੀ ਤੋਂ ਉਨ੍ਹਾਂ ਦੀ ਸਿਹਤ ਬਾਰੇ ਟੈਲੀਫੋਨ ‘ਤੇ ਗੱਲ ਹੋਈ। ਮੈਂ ਪਰਮਾਤਮਾ ਤੋਂ ਉਨ੍ਹਾਂ ਦੇ ਜਲਦ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।”

ਦੱਸ ਦੇਈਏ ਕਿ ਸ. ਪ੍ਰਕਾਸ਼ ਸਿੰਘ ਬਾਦਲ 95 ਸਾਲ ਦੇ ਹੋ ਚੁੱਕੇ ਹਨ। ਉਹ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਇਸ ਤੋਂ ਪਹਿਲਾਂ ਸਤੰਬਰ 2022 ਵਿੱਚ ਛਾਤੀ ਵਿੱਚ ਦਰਦ ਦੇ ਬਾਅਦ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਲਗਭਗ 6 ਮਹੀਨਿਆਂ ਬਾਅਦ ਹੁਣ ਉੁਨ੍ਹਾਂ ਨੂੰ ਦੁਬਾਰਾ ਹਸਪਤਾਲ ਲਿਆਂਦਾ ਗਿਆ ਹੈ।

The post ਸਾਬਕਾ ਮੁੱਖ ਮੰਤਰੀ ਸਰਦਾਰ ਬਾਦਲ ਦੀ ਸਿਹਤ ਖਰਾਬ, ਅਮਿਤ ਸ਼ਾਹ ਨੇ ਕੀਤਾ ਫੋਨ appeared first on TV Punjab | Punjabi News Channel.