PAU celebrated Teej festival in village Jandiali Archives - TV Punjab | Punjabi News Channel

PAU ਨੇ ਪਿੰਡ ਜੰਡਿਆਲੀ ਵਿਚ ਮਨਾਇਆ ਤੀਜ ਦਾ ਤਿਉਹਾਰ
ਲੁਧਿਆਣਾ : ਪੀ.ਏ.ਯੂ. ਦੇ ਪਸਾਰ ਸਿੱਖਿਆ ਅਤੇ ਸੰਚਾਰ ਪ੍ਰਬੰਧਨ ਵਿਭਾਗ ਵੱਲੋਂ ਲੁਧਿਆਣਾ ਜ਼ਿਲੇ ਦੇ ਪਿੰਡ ਜੰਡਿਆਲੀ ਵਿੱਚ ਤੀਜ ਦਾ ਤਿਉਹਾਰ ਮਨਾਇਆ ਗਿਆ । ਇਹ ਤਿਉਹਾਰ ਵਿਭਾਗ ਦੇ ਮੁਖੀ ਡਾ. ਕਿਰਨਜੋਤ ਸਿੱਧੂ ਦੀ ਅਗਵਾਈ ਵਿਚ ਮਨਾਇਆ ਗਿਆ।

ਇਸ ਵਿਚ ਵੱਡੀ ਗਿਣਤੀ ਵਿਚ ਔਰਤਾਂ, ਮੁਟਿਆਰਾਂ ਅਤੇ ਬੱਚਿਆਂ ਨੇ ਹਿੱਸਾ ਲਿਆ । ਡਾ. ਰਿਤੂ ਮਿੱਤਲ ਨੇ ਕਿਹਾ ਕਿ ਇਸ ਮੌਕੇ ਔਰਤਾਂ ਨੇ ਗਿੱਧਾ ਪਾ ਕੇ ਤੀਜ ਦਾ ਤਿਉਹਾਰ ਮਨਾਇਆ । ਪਿੰਡ ਦੇ ਸਰਪੰਚ ਊਦੈ ਰਾਜ ਗਿੱਲ ਅਤੇ ਪੰਚ ਮਨਜੀਤ ਸਿੰਘ ਨੇ ਪੀ.ਏ.ਯੂ. ਵੱਲੋਂ ਰਵਾਇਤੀ ਸੱਭਿਆਚਾਰ ਬਚਾਉਣ ਲਈ ਕੀਤੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ।

ਇਸ ਮੌਕੇ ਬੋਲਦਿਆਂ ਡਾ. ਸੁਖਦੀਪ ਕੌਰ ਮਾਨ ਨੇ ਕਿਹਾ ਕਿ ਤੀਜ ਦਾ ਤਿਉਹਾਰ ਔਰਤਾਂ ਦੀ ਸਵੈ-ਨਿਰਭਰਤਾ ਦਾ ਪ੍ਰਤੀਕ ਹੈ । ਉਹਨਾਂ ਕਿਹਾ ਕਿ ਪਿੰਡ ਵਿਚ ਲਾਏ ਬੂਟਿਆਂ ਦੀ ਸੰਭਾਲ ਕਰਨਾ ਸਭ ਦਾ ਫਰਜ਼ ਹੈ।

ਟੀਵੀ ਪੰਜਾਬ ਬਿਊਰੋ

The post PAU ਨੇ ਪਿੰਡ ਜੰਡਿਆਲੀ ਵਿਚ ਮਨਾਇਆ ਤੀਜ ਦਾ ਤਿਉਹਾਰ appeared first on TV Punjab | Punjabi News Channel.