ਕਾਂਗਰਸ ਵਿਚ ਸ਼ਾਮਲ ਹੋਏ ਡਾ. ਧਰਮਵੀਰ ਗਾਂਧੀ
ਡੈਸਕ- ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਵਿਚ ਫੇਰਬਦਲ ਦੇਖਣ ਨੂੰ ਮਿਲ ਰਹੇ ਹਨ। ਇਸ ਵਿਚਾਲੇ ਪਟਿਆਲਾ ਤੋਂ ਸੰਸਦ ਮੈਂਬਰ ਰਹਿ ਚੁੱਕੇ ਡਾ. ਧਰਮਵੀਰ ਗਾਂਧੀ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਦਿੱਲੀ ਸਥਿਤ ਕਾਂਗਰਸ ਪਾਰਟੀ ਦੇ ਹੈੱਡਕੁਆਰਟਰ ਵਿਖੇ ਅਪਣੀ ਨਵਾਂ ਪੰਜਾਬ ਪਾਰਟੀ ਦਾ ਕਾਂਗਰਸ ਵਿਚ ਰਲੇਵਾਂ ਕਰ ਲਿਆ ਹੈ। ਖ਼ਬਰਾਂ ਹਨ ਕਿ […]