‘ਆਪ’- ਰਾਜਪਾਲ ‘ਚ ਫਿਰ ਖੜਕੀ,ਅਟਕ ਸਕਦੈ 27 ਸਤੰਬਰ ਦਾ ਇਜਲਾਸ
ਚੰਡੀਗੜ੍ਹ : ਪੰਜਾਬ ਸਰਕਾਰ ਅਤੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵਿਚਕਾਰ ਤਕਰਾਰ ਵਧਦੀ ਜਾ ਰਹੀ ਹੈ। ਸਰਕਾਰ ਦੁਆਰਾ 27 ਸਤੰਬਰ ਨੂੰ ਬੁਲਾਏ ਗਏ ਵਿਸ਼ੇਸ਼ ਸੈਸ਼ਨ ਬਾਰੇ ਰਾਜ ਭਵਨ ਨੇ ਪੰਜਾਬ ਵਿਧਾਨ ਸਭਾ ਦੇ ਸੈਕਟਰੀ ਨੂੰ ਪੱਤਰ ਭੇਜ ਕੇ ਸੈਸ਼ਨ ਸਬੰਧੀ ਪੂਰੇ ਬਿਜ਼ਨੈੱਸ ਦੀ ਜਾਣਕਾਰੀ ਮੰਗੀ ਹੈ। ਪੰਜਾਬ ਵਿਧਾਨ ਸਭਾ ਦੇ ਸਕੱਤਰ ਨੇ ਪੰਜਾਬ ਕੈਬਨਿਟ ਵੱਲੋਂ […]