Peel Police Archives - TV Punjab | Punjabi News Channel

ਲੰਡਨ ਵਿਖੇ ਘਰ ’ਚੋਂ ਮਿਲੀਆਂ ਦੋ ਲਾਸ਼ਾਂ, ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ
London- ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ (ਓਪੀਪੀ) ਨੇ ਲੰਡਨ ਦੇ ਦੱਖਣ ’ਚ ਇੱਕ ਘਰ ’ਚ ਦੋ ਵਿਅਕਤੀਆਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਲਾਸ਼ਾਂ ਬੁੱਧਵਾਰ ਸਵੇਰੇ ਉਦੋਂ ਮਿਲੀਆਂ, ਜਦੋਂ ਸੈਂਟਰਲ ਐਲਗਿਨ ਕਾਊਂਟੀ ’ਚ ਕਵੇਕਰ ਆਰਡੀ ਅਤੇ ਚੈਸਟਨਟ ਗਰੋਵ ਆਰਡੀ ਦੇ ਵਿਚਕਾਰ ਰੌਬਰਟਸ ਲਾਈਨ ’ਤੇ ਸਥਿਤ ਇੱਕ ਰਿਹਾਇਸ਼ ’ਚ ਐਮਰਜੈਂਸੀ ਸੇਵਾਵਾਂ ਨੇ ਪ੍ਰਤੀਕਿਰਿਆ ਦਿੱਤੀ। ਪੁਲਿਸ ਵਲੋਂ ਮਿ੍ਰਤਕਾਂ ਦੀ ਪਹਿਚਾਣ ਨੂੰ ਲੈ ਕੇ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਹੈ ਅਤੇ ਨਾ ਹੀ ਪੁਲਿਸ ਨੇ ਦੋਹਾਂ ਦੀ ਮੌਤ ਦੇ ਕਾਰਨਾਂ ਨੂੰ ਲੈ ਕੋਈ ਟਿੱਪਣੀ ਕੀਤੀ ਹੈ।

ਕਾਂਸਟੇਬਲ ਬ੍ਰੈਟ ਫੇਅਰ ਨੇ ਕਿਹਾ, ‘‘ਇਸ ਸਮੇਂ ਅਸੀਂ ਬਸ ਇੰਨਾ ਹੀ ਖ਼ੁਲਾਸਾ ਕਰ ਸਕਦੇ ਹਾਂ।’’ ਉਨ੍ਹਾਂ ਅੱਗੇ ਆਖਿਆ, ‘‘ਜਿਵੇਂ ਹੀ ਅੱਪਡੇਟ ਉਪਲੱਬਧ ਹੋਣਗੇ, ਅਸੀਂ ਦੱਸ ਦੇਵਾਂਗੇ।’’ ਐਲਗਿਨ ਕਾਊਂਟੀ ਓਪੀਪੀ ਕ੍ਰਾਈਮ ਯੂਨਿਟ ਦੇ ਮੈਂਬਰ OPP ਵੈਸਟ ਰੀਜਨ ਕ੍ਰਿਮੀਨਲ ਓਪਰੇਸ਼ਨਜ਼ ਅਤੇ OPP ਫੋਰੈਂਸਿਕ ਆਈਡੈਂਟੀਫਿਕੇਸ਼ਨ ਸੇਵਾਵਾਂ ਦੀ ਸਹਾਇਤਾ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਨ। ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਵੀ ਇਨ੍ਹਾਂ ਮੌਤਾਂ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਹੈ ਤਾਂ ਉਹ ਤੁਰੰਤ ਪੁਲਿਸ ਨਾਲ ਸੰਪਰਕ ਕਰੇ।

The post ਲੰਡਨ ਵਿਖੇ ਘਰ ’ਚੋਂ ਮਿਲੀਆਂ ਦੋ ਲਾਸ਼ਾਂ, ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ appeared first on TV Punjab | Punjabi News Channel.

ਕੈਲੇਡਨ ’ਚ ਅੱਧੀ ਰਾਤ ਨੂੰ ਹੋਈ ਗੋਲੀਬਾਰੀ, ਇੱਕ ਵਿਅਕਤੀ ਦੀ ਮੌਤ, ਦੋ ਔਰਤਾਂ ਜ਼ਖ਼ਮੀ
Toronto- ਕੈਲੇਡਨ ਅੱਧੀ ਰਾਤ ਹੋਈ ਗੋਲੀਬਾਰੀ ’ਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਈ। ਪੁਲਿਸ ਮੁਤਾਬਕ ਇਹ ਘਟਨਾ ਸੋਮਵਾਰ ਰਾਤੀਂ ਕਰੀਬ 11.30 ਵਜੇ ਏਅਰਪੋਰਟ ਰੋਡ ਨੇੜੇ ਮੇਫੀਲਡ ਰੋਡ ’ਤੇ ਵਾਪਰੀ।

ਪੀਲ ਪੈਰਾਮੈਡਿਕਸ ਨੇ ਕਿਹਾ ਕਿ ਇਸ ਗੋਲੀਬਾਰੀ ’ਚ ਜ਼ਖ਼ਮੀ ਹੋਏ ਇੱਰ ਆਦਮੀ ਨੂੰ ਮੌਕੇ ’ਤੇ ਮ੍ਰਿਤਕ ਐਲਾਨ ਦਿੱਤਾ ਗਿਆ ਸੀ, ਜਦਕਿ ਦੋ ਔਰਤਾਂ ਨੂੰ ਜਾਨਲੇਵਾ ਹਾਲਤ ’ਚ ਸਥਾਨਕ ਹਸਪਤਾਲ ਲਿਜਾਇਆ ਗਿਆ ਹੈ।

ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ (ਓਪੀਪੀ) ਨੇ ਕਿਹਾ ਕਿ ਮੰਨਿਆ ਜਾਂਦਾ ਹੈ ਕਿ ਇਸ ਗੋਲੀਬਾਰੀ ’ਚ ਕਈ ਸ਼ੱਕੀ ਸ਼ਾਮਿਲ ਹਨ, ਜਿਨ੍ਹਾਂ ’ਚੋਂ ਇੱਕ ਨੂੰ ਆਖ਼ਰੀ ਵਾਰ ਇੱਕ ਕਾਲੇ ਪਿਕਅੱਪ ਟਰੱਕ ’ਚ ਦਾਖਲ ਹੁੰਦੇ ਦੇਖਿਆ ਗਿਆ ਸੀ। ਪੁਲਿਸ ਨੇ ਕਿਹਾ ਕਿ ਵਾਹਨ ਨੂੰ ਆਖਰੀ ਵਾਰ ਮੇਫੀਲਡ ਰੋਡ ’ਤੇ ਪੱਛਮ ਵੱਲ ਜਾਂਦੇ ਹੋਏ ਦੇਖਿਆ ਗਿਆ ਸੀ।

ਅਧਿਕਾਰੀਆਂ ਨੇ ਦੱਸਿਆ ਕਿ ਜਾਂਚਕਰਤਾ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਕੀ ਇਸ ਘਟਨਾ ਦਾ ਓਲਡ ਬੇਸ ਲਾਈਨ ਰੋਡ ਅਤੇ ਕ੍ਰੈਡਿਟਵਿਊ ਰੋਡ ਨੇੜੇ ਵਾਹਨ ਨੂੰ ਅੱਗ ਲੱਗਣ ਦਾ ਘਟਨਾ ਨਾਲ ਕੋਈ ਸਬੰਧ ਹੈ। ਮੰਗਲਵਾਰ ਸਵੇਰੇ ਜਾਰੀ ਇੱਕ ਨਿਊਜ਼ ਰੀਲੀਜ਼ ’ਚ, ਓਪੀਪੀ ਨੇ ਕਿਹਾ ਕਿ ਵਿਅਕਤੀ ਦੀ ਮੌਤ ਦੇ ਕਾਰਨਾਂ ਦੀ ਅਜੇ ਪੁਸ਼ਟੀ ਨਹੀਂ ਕੀਤੀ ਜਾ ਸਕਦੀ। ਬਿਆਨ ’ਚ ਦੱਸਿਆ ਗਿਆ ਹੈ ਕਿ ਜਾਂਚਕਰਤਾਵਾਂ ਦਾ ਮੰਨਣਾ ਹੈ ਕਿ ਜਨਤਕ ਸੁਰੱਖਿਆ ਲਈ ਕੋਈ ਖਤਰਾ ਨਹੀਂ ਹੈ। ਪੁਲਿਸ ਨੇ ਕਿਹਾ ਕਿ ਓਪੀਪੀ ਦੀ ਅਪਰਾਧਿਕ ਖੁਫੀਆ ਸ਼ਾਖਾ, ਫੋਰੈਂਸਿਕ ਪਛਾਣ ਸੇਵਾਵਾਂ ਯੂਨਿਟ, ਅਤੇ ਕੈਲੇਡਨ ਅਪਰਾਧ ਯੂਨਿਟ ਸਾਰੇ ਜਾਂਚ ਵਿੱਚ ਸ਼ਾਮਲ ਹਨ।

The post ਕੈਲੇਡਨ ’ਚ ਅੱਧੀ ਰਾਤ ਨੂੰ ਹੋਈ ਗੋਲੀਬਾਰੀ, ਇੱਕ ਵਿਅਕਤੀ ਦੀ ਮੌਤ, ਦੋ ਔਰਤਾਂ ਜ਼ਖ਼ਮੀ appeared first on TV Punjab | Punjabi News Channel.

ਟੋਰਾਂਟੋ ਦੇ ਬਾਰ ’ਚ ਹਮਲਾ ਕਰਨ ਦੇ 18 ਸਾਲਾ ਨੌਜਵਾਨ ’ਤੇ ਲੱਗੇ ਦੋਸ਼
Toronto- ਟੋਰਾਂਟੋ ਦੇ ਇੱਕ 18 ਸਾਲਾ ਨੌਜਵਾਨ ਨੂੰ ਪਿਛਲੇ ਹਫ਼ਤੇ ਟੋਰਾਂਟੋ ਦੇ ਇੱਕ ਬਾਰ ’ਚ ਚਾਕੂ ਮਾਰਨ ਦੇ ਮਾਮਲੇ ਵਿੱਚ ਕਈ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਛੁਰੇਬਾਜ਼ੀ ਦੀ ਇਹ ਘਟਨਾ ਸ਼ੁੱਕਰਵਾਰ ਰਾਤੀਂ ਕਰੀਬ 11 ਵਜੇ ਬਲੂਰ ਸਟਰੀਟ ਵੈਸਟ ਅਤੇ ਮੈਡੀਸਨ ਐਵੇਨਿਊ ਖੇਤਰ ਦੇ ਇੱਕ ਬਾਰ ’ਚ ਵਾਪਰੀ ਸੀ।

ਜਾਂਚਕਰਤਾਵਾਂ ਮੁਤਾਬਕ ਇੱਕ ਵਿਅਕਤੀ ਨੂੰ ਅਹਾਤੇ ਤੋਂ ਬਾਹਰ ਲਿਜਾਇਆ ਜਾ ਰਿਹਾ ਸੀ ਕਿ ਇਸੇ ਦੌਰਾਨ ਉਸਨੇ ਚਾਕੂ ਕੱਢਿਆ ਅਤੇ ਕਿਸੇ ਨੂੰ ਚਾਕੂ ਮਾਰ ਦਿੱਤਾ। ਇਸ ਮਗਰੋਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਇਸ ਘਟਨਾ ’ਚ ਪੀੜਤ ਨੂੰ ਗੈਰ ਜਾਨਲੇਵਾ ਸੱਟਾਂ ਲੱਗੀਆਂ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।

ਮੰਗਲਵਾਰ ਨੂੰ, ਪੁਲਿਸ ਨੇ ਦੱਸਿਆ ਕਿ ਛੁਰੇਬਾਜ਼ੀ ਦੀ ਇਸ ਘਟਨਾ ਦੇ ਸੰਬੰਧ ’ਚ ਅਲੈਗਜ਼ੈਂਡਰ ਮਾਈਲੇਸਕੀ ਦੇ ਰੂਪ ’ਚ ਪਹਿਾਚਣੇ ਗਏ ਇੱਕ ਸ਼ੱਕੀ ਨੂੰ ਹਿਰਾਸਤ ’ਚ ਲਿਆ ਗਿਆ ਹੈ ਅਤੇ ਉਸ ਦੇ ਵਿਰੁੱਧ ਹਥਿਆਰ ਨਾਲ ਹਮਲਾ ਕਰਨ, ਸਰੀਰਕ ਨੁਕਸਾਨ ਪਹੁੰਚਾਉਣ, ਛੁਪਿਆ ਹੋਇਆ ਹਥਿਆਰ ਲੈ ਕੇ ਜਾਣ, ਜਨਤਕ ਸ਼ਾਂਤੀ ਲਈ ਖਤਰਨਾਕ ਹਥਿਆਰ ਰੱਖਣ ਅਤੇ ਇੱਕ ਵਾਅਦੇ ਦੀ ਪਾਲਣਾ ਕਰਨ ਵਿੱਚ ਅਸਫਲ ਰਹਿਣ ਦੇ ਦੋਸ਼ ਲਗਾਏ ਗਏ ਹਨ। ਅਜੇ ਤੱਕ ਅਦਾਲਤ ’ਚ ਇਹ ਦੋਸ਼ ਸਾਬਤ ਨਹੀਂ ਹੋਏ ਹਨ।

The post ਟੋਰਾਂਟੋ ਦੇ ਬਾਰ ’ਚ ਹਮਲਾ ਕਰਨ ਦੇ 18 ਸਾਲਾ ਨੌਜਵਾਨ ’ਤੇ ਲੱਗੇ ਦੋਸ਼ appeared first on TV Punjab | Punjabi News Channel.

ਬਰੈਂਪਟਨ ਵਿਖੇ ਹੋਈ ਦੋ ਵਾਹਨਾਂ ਦੀ ਟੱਕਰ ’ਚ ਤਿੰਨ ਜ਼ਖ਼ਮੀ
Brampton- ਮੰਗਲਵਾਰ ਸਵੇਰੇ ਬਰੈਂਪਟਨ ’ਚ ਦੋਹਾਂ ਵਾਹਨਾਂ ਵਿਚਾਲੇ ਹੋਈ ਭਿਆਨਕ ਟੱਕਰ ਮਗਰੋਂ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਦਾ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਪੀਲ ਪੁਲਿਸ ਦਾ ਕਹਿਣਾ ਹੈ ਕਿ ਇਹ ਹਾਦਸਾ ਮੰਗਲਵਾਲ ਤੜਕੇ ਕਰੀਬ 3:20 ਵਜੇ ਏਅਰਪੋਰਟ ਰੋਡ ਅਤੇ ਸੈਂਡਲਵੁੱਡ ਪਾਰਕਵੇਅ ਈਸਟ ਨੇੜੇ ਵਾਪਰਿਆ।

ਪੀਲ ਪੈਰਾਮੈਡਿਕਸ ਨੇ ਦੱਸਿਆ ਕਿ ਇਸ ਟੱਕਰ ’ਚ ਇੱਕ ਆਦਮੀ ਅਤੇ ਇੱਕ ਔਰਤ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਦਾ ਟਰੌਮਾ ਸੈਂਟਰ ’ਚ ਇਲਾਜ ਚੱਲ ਰਿਹਾ ਹੈ। ਪੈਰਾਮੈਡਿਕਸ ਨੇ ਕਿਹਾ ਕਿ ਤੀਜੇ ਮਰੀਜ਼ ਨੂੰ ਸਥਿਰ ਹਾਲਤ ’ਚ ਸਥਾਨਕ ਹਸਪਤਾਲ ਲਿਜਾਇਆ ਗਿਆ।

ਪੁਲਿਸ ਜਾਂਚ ਲਈ ਖੇਤਰ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ ਅਤੇ ਅਧਿਕਾਰੀਆਂ ਨੇ ਵਾਹਨ ਚਾਲਕਾਂ ਨੂੰ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ। ਪੁਲਿਸ ਵਲੋਂ ਪੀੜਤਾਂ ਦੀ ਪਹਿਚਾਣ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਅਜੇ ਸ਼ੁਰੂਆਤੀ ਪੜਾਅ ’ਚ ਹੈ, ਇਸ ਲਈ ਹਾਦਸੇ ਦੇ ਕਾਰਨਾਂ ਬਾਰੇ ਵੀ ਅਜੇ ਪਤਾ ਨਹੀਂ ਲੱਗ ਸਕਿਆ ਹੈ।

The post ਬਰੈਂਪਟਨ ਵਿਖੇ ਹੋਈ ਦੋ ਵਾਹਨਾਂ ਦੀ ਟੱਕਰ ’ਚ ਤਿੰਨ ਜ਼ਖ਼ਮੀ appeared first on TV Punjab | Punjabi News Channel.

ਮਿਸੀਸਾਗਾ ’ਚ ਅੱਧੀ ਰਾਤ ਨੂੰ ਹੋਈ ਗੋਲੀਬਾਰੀ, ਇੱਕ ਵਿਅਕਤੀ ਦੀ ਮੌਤ
Mississauga- ਕੈਨੇਡਾ ਦੇ ਮਿਸੀਸਾਗਾ ਸ਼ਹਿਰ ’ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲੇ ’ਚ ਐਤਵਾਰ ਅੱਧੀ ਰਾਤ ਨੂੰ ਸ਼ਹਿਰ ’ਚ ਹੋਈ ਗੋਲੀਬਾਰੀ ’ਚ ਇੱਕ ਵਿਅਕਤੀ ਦੀ ਮੌਤ ਹੋ ਗਈ।

ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਵੇਰੇ 12:05 ਵਜੇ ਦੇ ਕਰੀਬ ਗੋਲੀਬਾਰੀ ਦੀ ਕਾਲ ਮਿਲੀ। ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਪੁਲਿਸ ਘਟਨਾ ਸਥਾਨ ’ਤੇ ਪਹੁੰਚੀ, ਗੋਰੇਵੇਅ ਅਤੇ ਮਾਰਨਿੰਗਸਟਾਰ ਡਰਾਈਵਜ਼ ’ਤੇ, ਉਨ੍ਹਾਂ ਨੂੰ ਗੋਲੀਬਾਰੀ ਕਾਰਨ ਜ਼ਖ਼ਮੀ ਹੋਇਆ ਇੱਕ ਪੁਰਸ਼ ਮਿਲਿਆ, ਜਿਸ ਨੂੰ ਪੈਰਾਮੈਡਿਕਸ ਵਲੋਂ ਜਲਦੀ ਹੀ ਮਿ੍ਰਤਕ ਐਲਾਨ ਦਿੱਤਾ ਗਿਆ।

ਪੁਲਿਸ ਦਾ ਕਹਿਣਾ ਹੈ ਕਿ ਸ਼ੱਕੀਆਂ ਦੀ ਭਾਲ ਅਜੇ ਵੀ ਜਾਰੀ ਹੈ ਅਤੇ ਉਨ੍ਹਾਂ ਨੇ ਇਸ ਘਟਨਾ ਦੀ ਜਾਂਚ ਪੀਲ ਰੀਜਨਲ ਪੁਲਿਸ ਹੋਮੀਸਾਈਡ ਬਿਊਰੋ ਨੂੰ ਜਾਂਚ ਸੌਂਪ ਦਿੱਤੀ ਹੈ। ਇੱਕ ਟਵੀਟ ਵਿੱਚ, ਪੁਲਿਸ ਨੇ ਕਿਹਾ ਕਿ ਉਹ ਨਹੀਂ ਮੰਨਦੇ ਕਿ ਇਸ ਘਟਨਾ ਨਾਲ ਜਨਤਕ ਸੁਰੱਖਿਆ ਲਈ ਕੋਈ ਹੋਰ ਖਤਰਾ ਹੈ। ਪੁਲਿਸ ਨੇ ਪੀੜਤ ਦੀ ਪਹਿਚਾਣ ਨੂੰ ਲੈ ਕੇ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਹੈ।

The post ਮਿਸੀਸਾਗਾ ’ਚ ਅੱਧੀ ਰਾਤ ਨੂੰ ਹੋਈ ਗੋਲੀਬਾਰੀ, ਇੱਕ ਵਿਅਕਤੀ ਦੀ ਮੌਤ appeared first on TV Punjab | Punjabi News Channel.