India News TOP NEWS

5G ਨੈੱਟਵਰਕ ਖਿਲਾਫ਼ ਅਦਾਕਾਰਾ ਜੂਹੀ ਚਾਵਲਾ ਦੀ ਪਟੀਸ਼ਨ ਨੂੰ ਕੋਰਟ ਦੋਸ਼ਪੂਰਨ ਕਹਿ ਕੇ ਨਕਾਰਿਆ, ਪੜ੍ਹੋ ਕੀ ਦਿੱਤੀ ਕੋਰਟ ਨੇ ਦਲੀਲ

ਟੀਵੀ ਪੰਜਾਬ ਬਿਊਰੋ- ਭਾਰਤ ਵਿਚ 5ਜੀ ਨੈੱਟਵਰਕ ਸਥਾਪਤ ਕਰਨ ਖ਼ਿਲਾਫ਼ ਅਦਾਕਾਰਾ ਜੂਹੀ ਚਾਵਲਾ ਦੀ ਪਟੀਸ਼ਨ ਨੂੰ ਦੋਸ਼ਪੂਰਨ ਦੱਸਦਿਆਂ ਦਿੱਲੀ ਹਾਈ ਕੋਰਟ ਨੇ ਕਿਹਾ ਕਿ ਇਹ ਸਿਰਫ ਮੀਡੀਆ ਪਬਲੀਸਿਟੀ ਪਾਉਣ ਲਈ ਦਾਇਰ ਕੀਤੀ ਗਈ ਹੈ। ਜਸਟਿਸ ਜੇ. ਆਰ. ਮਿਧਾ ਦੇ ਬੈਂਚ ਨੇ ਸਰਕਾਰ ਕੋਲ ਮਾਮਲਾ ਉਠਾਉਣ ਦੀ ਬਜਾਏ ਸਿੱਧਾ ਅਦਾਲਤ ‘ਚ ਪਟੀਸ਼ਨ ਦਾਇਰ ਕਰਨ ਬਾਰੇ ਅਦਾਕਾਰਾ […]