Petrol and diesel prices Archives - TV Punjab | Punjabi News Channel

ਪੰਜਾਬ ‘ਚ ਵਾਹਨ ਚਾਲਕਾਂ ਨੂੰ ਵੱਡਾ ਝਟਕਾ ! ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਵਾਧਾ
ਡੈਸਕ- ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਮਿਲਿਆ-ਜੁਲਿਆ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ । ਜਿਸ ਕਾਰਨ ਬੁੱਧਵਾਰ ਸਵੇਰੇ 6 ਵਜੇ WTI ਕਰੂਡ ਮਾਮੂਲੀ ਵਾਧੇ ਨਾਲ 70.50 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਸੀ । ਇਸ ਦੇ ਨਾਲ ਹੀ ਬ੍ਰੈਂਟ ਕਰੂਡ 75.89 ਡਾਲਰ ਪ੍ਰਤੀ ਬੈਰਲ ‘ਤੇ ਆ ਗਿਆ ਹੈ। ਇਸੇ ਵਿਚਾਲੇ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਪੈਟ੍ਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

ਤੇਲ ਕੰਪਨੀਆਂ ਵੱਲੋਂ ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਗੁਜਰਾਤ ਵਿੱਚ ਪੈਟ੍ਰੋਲ ਦੀ ਕੀਮਤ ਵਿੱਚ 84 ਪੈਸੇ ਦਾ ਵਾਧਾ ਹੋਇਆ ਹੈ, ਪਰ ਡੀਜ਼ਲ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਪੰਜਾਬ ਵਿੱਚ ਪੈਟਰੋਲ 51 ਪੈਸੇ ਅਤੇ ਡੀਜ਼ਲ 48 ਪੈਸੇ ਮਹਿੰਗਾ ਹੋ ਗਿਆ ਹੈ । ਇਸ ਤੋਂ ਇਲਾਵਾ ਮੱਧ ਪ੍ਰਦੇਸ਼, ਝਾਰਖੰਡ ਅਤੇ ਗੋਆ ਵਿੱਚ ਵੀ ਪੈਟ੍ਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ । ਉੱਥੇ ਹੀ ਦੂਜੇ ਪਾਸੇ ਮਹਾਰਾਸ਼ਟਰ ਵਿੱਚ ਪੈਟ੍ਰੋਲ 11 ਪੈਸੇ ਤੇ ਡੀਜ਼ਲ 12 ਪੈਸੇ ਸਸਤਾ ਹੋ ਗਿਆ ਹੈ।

ਦੱਸ ਦੇਈਏ ਕਿ ਦਿੱਲੀ ਵਿੱਚ ਪੈਟ੍ਰੋਲ 96.72 ਰੁਪਏ ਤੇ ਡੀਜ਼ਲ 90.08 ਰੁਪਏ, ਮੁੰਬਈ ਵਿੱਚ ਪੈਟ੍ਰੋਲ 106.31 ਰੁਪਏ ਤੇ ਡੀਜ਼ਲ 94.27 ਰੁਪਏ, ਕੋਲਕਾਤਾ ਵਿੱਚ ਪੈਟ੍ਰੋਲ 106.03 ਰੁਪਏ ਤੇ ਡੀਜ਼ਲ 92.76 ਰੁਪਏ ਅਤੇ ਚੇੱਨਈ ਵਿੱਚ ਪੈਟ੍ਰੋਲ 102.63 ਰੁਪਏ ਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

The post ਪੰਜਾਬ ‘ਚ ਵਾਹਨ ਚਾਲਕਾਂ ਨੂੰ ਵੱਡਾ ਝਟਕਾ ! ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਵਾਧਾ appeared first on TV Punjab | Punjabi News Channel.

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਫਿਰ ਵਧੀਆਂ
ਨਵੀਂ ਦਿੱਲੀ : ਅੱਜ ਐਤਵਾਰ ਨੂੰ ਚੌਥੇ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਇਕ ਵਾਰ ਫਿਰ ਵਾਧਾ ਕੀਤਾ ਗਿਆ। ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 35-35 ਪੈਸੇ ਪ੍ਰਤੀ ਲੀਟਰ ਵਧਾ ਦਿੱਤੀਆਂ ਗਈਆਂ ਹਨ।

ਇਸ ਦੇ ਨਾਲ ਹੀ ਦੇਸ਼ ਭਰ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹੁਣ ਨਵੇਂ ਸਿਖਰ ‘ਤੇ ਪਹੁੰਚ ਗਈਆਂ ਹਨ। ਮੱਧ ਪ੍ਰਦੇਸ਼ ‘ਚ ਪੈਟਰੋਲ ਦੀ ਕੀਮਤ 120 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਈ ਹੈ।

ਦਿੱਲੀ ਵਿਚ ਪੈਟਰੋਲ 109.34 ਰੁਪਏ ਤੇ ਡੀਜ਼ਲ 98.07 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ, ਜਦ ਕਿ ਮੁੰਬਈ ਵਿਚ ਇਨ੍ਹਾਂ ਦੀ ਕੀਮਤ ਕ੍ਰਮਵਾਰ 115.15 ਰੁਪਏ ਤੇ 106.23 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਰਾਜਸਥਾਨ ਦੇ ਗੰਗਾਨਗਰ ਵਿਚ ਪੈਟਰੋਲ 121.52 ਰੁਪਏ ਤੇ ਡੀਜ਼ਲ 112.44 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਟੀਵੀ ਪੰਜਾਬ ਬਿਊਰੋ

The post ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਫਿਰ ਵਧੀਆਂ appeared first on TV Punjab | Punjabi News Channel.

ਲਗਾਤਾਰ ਤੀਜੇ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ
ਨਵੀਂ ਦਿੱਲੀ : ਲਗਾਤਾਰ ਤੀਜੇ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕਰਨ ਤੋਂ ਬਾਅਦ ਸ਼ੁੱਕਰਵਾਰ ਨੂੰ ਦੇਸ਼ ਭਰ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਈਆਂ ਹਨ।

ਸਰਕਾਰੀ ਪ੍ਰਚੂਨ ਬਾਲਣ ਵਿਕਰੇਤਾਵਾਂ ਦੀ ਕੀਮਤ ਨੋਟੀਫਿਕੇਸ਼ਨ ਦੇ ਅਨੁਸਾਰ, ਪੈਟਰੋਲ ਦੀ ਕੀਮਤ ਦਿੱਲੀ ਵਿਚ 106.89 ਰੁਪਏ ਪ੍ਰਤੀ ਲੀਟਰ ਅਤੇ ਮੁੰਬਈ ਵਿਚ 112.78 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਡੀਜ਼ਲ ਹੁਣ ਮੁੰਬਈ ਵਿਚ 103.63 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ ਜਦੋਂ ਕਿ ਦਿੱਲੀ ਵਿਚ ਇਸਦੀ ਕੀਮਤ 95.62 ਰੁਪਏ ਪ੍ਰਤੀ ਲੀਟਰ ਹੈ। ਕੀਮਤਾਂ ‘ਚ ਵਾਧੇ ਦਾ ਇਹ ਲਗਾਤਾਰ ਤੀਜਾ ਦਿਨ ਹੈ।

18 ਅਤੇ 19 ਅਕਤੂਬਰ ਨੂੰ ਦਰਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ, ਜਦੋਂ ਕਿ ਉਸ ਤੋਂ ਪਹਿਲਾਂ ਲਗਾਤਾਰ ਚਾਰ ਦਿਨਾਂ ਤੱਕ ਕੀਮਤਾਂ ਵਿਚ ਹਰ ਰੋਜ਼ 35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ।

ਜਦੋਂ ਕਿ ਦੇਸ਼ ਦੇ ਸਾਰੇ ਵੱਡੇ ਸ਼ਹਿਰਾਂ ਵਿਚ ਪੈਟਰੋਲ ਪਹਿਲਾਂ ਹੀ 100 ਰੁਪਏ ਪ੍ਰਤੀ ਲੀਟਰ ਜਾਂ ਇਸ ਤੋਂ ਵੱਧ ਨੂੰ ਛੂਹ ਚੁੱਕਾ ਹੈ, ਡੀਜ਼ਲ ਨੇ ਵੀ ਇਕ ਦਰਜਨ ਤੋਂ ਵੱਧ ਰਾਜਾਂ ਵਿਚ ਇਹ ਪੱਧਰ ਪਾਰ ਕਰ ਲਿਆ ਹੈ ਅਤੇ ਸ੍ਰੀਨਗਰ ਤੋਂ ਚੇਨਈ ਤੱਕ ਕਈ ਸ਼ਹਿਰਾਂ ਵਿਚ 100 ਰੁਪਏ ਪ੍ਰਤੀ ਲੀਟਰ ਦੇ ਨੇੜੇ ਹੈ।

ਸ੍ਰੀਨਗਰ ਵਿਚ ਡੀਜ਼ਲ ਦੀ ਕੀਮਤ 99.49 ਰੁਪਏ ਪ੍ਰਤੀ ਲੀਟਰ ਹੈ ਜਦੋਂ ਕਿ ਚੇਨਈ ਵਿਚ ਇਸਦੀ ਕੀਮਤ 99.92 ਰੁਪਏ ਹੈ। ਸਥਾਨਕ ਟੈਕਸਾਂ ਦੇ ਅਧਾਰ ‘ਤੇ ਕੀਮਤਾਂ ਰਾਜ ਤੋਂ ਰਾਜ ਵਿਚ ਵੱਖਰੀਆਂ ਹੁੰਦੀਆਂ ਹਨ।

ਸਤੰਬਰ ਦੇ ਆਖਰੀ ਹਫਤੇ ਕੀਮਤਾਂ ਵਿਚ ਤਿੰਨ ਹਫਤਿਆਂ ਦੇ ਲੰਮੇ ਅੰਤਰ ਨੂੰ ਖਤਮ ਕਰਨ ਤੋਂ ਬਾਅਦ ਪੈਟਰੋਲ ਦੀਆਂ ਕੀਮਤਾਂ ਵਿਚ ਇਹ 19 ਵਾਂ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 22 ਵਾਂ ਵਾਧਾ ਹੈ। ਪੈਟਰੋਲ ਦੀ ਕੀਮਤ ਵਿਚ 5.70 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।

ਟੀਵੀ ਪੰਜਾਬ ਬਿਊਰੋ

The post ਲਗਾਤਾਰ ਤੀਜੇ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ appeared first on TV Punjab | Punjabi News Channel.

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਇਕ ਵਾਰ ਫਿਰ ਵਾਧਾ
ਨਵੀਂ ਦਿੱਲੀ : ਬੁੱਧਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਇਕ ਵਾਰ ਫਿਰ ਵਾਧਾ ਕੀਤਾ ਗਿਆ ਹੈ। ਸਰਕਾਰੀ ਤੇਲ ਕੰਪਨੀਆਂ ਨੇ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 35 ਪੈਸੇ ਦਾ ਵਾਧਾ ਕੀਤਾ ਹੈ।

ਇਸ ਮਹੀਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 4.50 ਰੁਪਏ ਤੋਂ ਜਿਆਦਾ ਦਾ ਵਾਧਾ ਹੋਇਆ ਹੈ। ਆਈਓਸੀਐਲ ਵੱਲੋਂ ਅੱਜ ਜਾਰੀ ਕੀਤੇ ਗਏ ਰੇਟ ਅਨੁਸਾਰ ਦਿੱਲੀ ਵਿਚ ਇੰਡੀਅਨ ਆਇਲ ਪੰਪ ਦੇ ਅਨੁਸਾਰ, ਪੈਟਰੋਲ 106.19 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 94.92 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀ ਕੀਮਤ ਵਿਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ।

ਹੁਣ ਤੱਕ ਅਕਤੂਬਰ ਮਹੀਨੇ ਵਿਚ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 15 ਗੁਣਾ ਤੋਂ ਜਿਆਦਾ ਵਾਧਾ ਕੀਤਾ ਗਿਆ ਹੈ। ਸਿਰਫ ਤਿੰਨ ਦਿਨਾਂ ਨੂੰ ਛੱਡ ਕੇ ਹਰ ਰੋਜ਼ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧੀਆਂ ਹਨ।

ਅਕਤੂਬਰ ਵਿਚ ਹੀ ਪੈਟਰੋਲ 4.45 ਰੁਪਏ ਮਹਿੰਗਾ ਹੋ ਗਿਆ ਹੈ, ਜਦੋਂ ਕਿ ਡੀਜ਼ਲ 5 ਰੁਪਏ ਵਧਿਆ ਹੈ। ਜਿਉਂ ਹੀ ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ।

ਮੱਧ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਉੜੀਸਾ, ਜੰਮੂ -ਕਸ਼ਮੀਰ ਅਤੇ ਲੱਦਾਖ ਵਿਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ। ਮੁੰਬਈ ਵਿਚ ਪੈਟਰੋਲ ਦੀ ਕੀਮਤ ਸਭ ਤੋਂ ਵੱਧ ਹੈ।

ਤੁਹਾਨੂੰ ਦੱਸ ਦੇਈਏ ਕਿ ਕੇਂਦਰ ਅਤੇ ਰਾਜ ਸਰਕਾਰ ਦੁਆਰਾ ਲਗਾਏ ਗਏ ਟੈਕਸ ਅਤੇ ਆਵਾਜਾਈ ਦੀ ਲਾਗਤ ਦੇ ਕਾਰਨ ਰਾਜਾਂ ਵਿਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਅੰਤਰ ਹੁੰਦਾ ਹੈ।

ਦੇਸ਼ ਦੀਆਂ ਤਿੰਨ ਤੇਲ ਮਾਰਕਿਟਿੰਗ ਕੰਪਨੀਆਂ ਐੱਚ ਪੀ ਸੀ ਐੱਲ, ਬੀ ਪੀ ਸੀ ਐੱਲ, ਅਤੇ ਆਈ ਓ ਸੀ ਸਵੇਰੇ 6 ਵਜੇ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਦਰਾਂ ਜਾਰੀ ਕਰਦੀਆਂ ਹਨ। ਨਵੀਆਂ ਦਰਾਂ ਲਈ, ਤੁਸੀਂ ਵੈਬਸਾਈਟ ‘ਤੇ ਜਾ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ।

ਟੀਵੀ ਪੰਜਾਬ ਬਿਊਰੋ

The post ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਇਕ ਵਾਰ ਫਿਰ ਵਾਧਾ appeared first on TV Punjab | Punjabi News Channel.

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਜਾਰੀ
ਨਵੀਂ ਦਿੱਲੀ : ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਦਾ ਰੁਝਾਨ ਐਤਵਾਰ ਨੂੰ ਵੀ ਜਾਰੀ ਰਿਹਾ। ਅੱਜ ਪੈਟਰੋਲ ਦੀ ਕੀਮਤ ਵਿਚ 30 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿਚ 35 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।

ਇਸ ਕਾਰਨ ਗਾਂਧੀਨਗਰ ਅਤੇ ਲੇਹ ਵਰਗੀਆਂ ਥਾਵਾਂ ‘ਤੇ ਡੀਜ਼ਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਈ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਡੀਜ਼ਲ ਨੇ ਮੁੰਬਈ ਵਿਚ ਸੈਂਕੜਾ ਲਗਾਇਆ ਸੀ।

ਜਨਤਕ ਖੇਤਰ ਦੀਆਂ ਪੈਟਰੋਲੀਅਮ ਕੰਪਨੀਆਂ ਦੇ ਮੁੱਲ ਨੋਟੀਫਿਕੇਸ਼ਨ ਅਨੁਸਾਰ ਪੈਟਰੋਲ ਦੀ ਕੀਮਤ ਵਿੱਚ 30 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਵਿਚ 35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ।

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਛੇਵੇਂ ਦਿਨ ਵਾਧਾ ਹੋਇਆ ਹੈ। ਇਸਦੇ ਕਾਰਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਇਕ ਨਵੇਂ ਰਿਕਾਰਡ ਪੱਧਰ ‘ਤੇ ਪਹੁੰਚ ਗਈਆਂ ਹਨ।

ਦਿੱਲੀ ਵਿਚ ਪੈਟਰੋਲ ਦੀ ਕੀਮਤ 104.14 ਰੁਪਏ ਪ੍ਰਤੀ ਲੀਟਰ ਦੇ ਆਪਣੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਮੁੰਬਈ ਵਿਚ ਹੁਣ ਪੈਟਰੋਲ 110.12 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਮੁੰਬਈ ਵਿਚ ਡੀਜ਼ਲ ਦੀ ਕੀਮਤ ਹੁਣ 100.66 ਰੁਪਏ ਪ੍ਰਤੀ ਲੀਟਰ ਹੈ। ਜਦੋਂ ਕਿ ਦਿੱਲੀ ਵਿਚ ਇਹ 92.82 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਿਆ ਹੈ। ਸਥਾਨਕ ਟੈਕਸਾਂ ਦੇ ਕਾਰਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਰਾਜ ਤੋਂ ਰਾਜ ਵਿਚ ਵੱਖਰੀਆਂ ਹੁੰਦੀਆਂ ਹਨ।

ਮੁੰਬਈ ਅਤੇ ਹੈਦਰਾਬਾਦ ਤੋਂ ਬਾਅਦ ਹੁਣ ਗੁਜਰਾਤ ਦੀ ਰਾਜਧਾਨੀ ਗਾਂਧੀਨਗਰ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਲੇਹ ਵਿਚ ਡੀਜ਼ਲ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਿਆ ਹੈ। ਡੀਜ਼ਲ ਹੁਣ ਗਾਂਧੀਨਗਰ ਵਿਚ 100.21 ਰੁਪਏ ਪ੍ਰਤੀ ਲੀਟਰ ਅਤੇ ਲੇਹ ਵਿਚ 100.06 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਹੋਰ ਰਾਜਾਂ ਦੀਆਂ ਰਾਜਧਾਨੀਆਂ ਜਿਵੇਂ ਭੋਪਾਲ, ਰਾਏਪੁਰ ਅਤੇ ਜੈਪੁਰ ਵਿਚ ਡੀਜ਼ਲ 100 ਰੁਪਏ ਪ੍ਰਤੀ ਲੀਟਰ ਤੋਂ ਜ਼ਿਆਦਾ ਵਿਕ ਰਿਹਾ ਹੈ। ਲਗਾਤਾਰ ਕੀਮਤਾਂ ਵਿਚ ਵਾਧੇ ਤੋਂ ਬਾਅਦ, ਹੁਣ ਇਕ ਰਾਜ ਦੀ ਰਾਜਧਾਨੀ ਨੂੰ ਛੱਡ ਕੇ ਪੈਟਰੋਲ 100 ਰੁਪਏ ਪ੍ਰਤੀ ਲੀਟਰ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ।

ਦੇਹਰਾਦੂਨ, ਚੰਡੀਗੜ੍ਹ ਅਤੇ ਗੁਹਾਟੀ ਵੀ ਇਸ ਸੂਚੀ ਵਿਚ ਸ਼ਾਮਲ ਹੋਏ ਹਨ। ਰਾਂਚੀ ਇਕਲੌਤੀ ਰਾਜਧਾਨੀ ਹੈ ਜਿੱਥੇ ਪੈਟਰੋਲ 100 ਰੁਪਏ ਪ੍ਰਤੀ ਲੀਟਰ ਤੋਂ ਘੱਟ ਹੈ। ਲਗਾਤਾਰ ਪੰਜ ਦਿਨਾਂ ਤੋਂ ਪੈਟਰੋਲ ਦੀਆਂ ਕੀਮਤਾਂ ਵਿਚ 30 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋ ਰਿਹਾ ਹੈ। ਇਸ ਦੇ ਨਾਲ ਹੀ ਡੀਜ਼ਲ ਦੀਆਂ ਕੀਮਤਾਂ 35 ਪੈਸੇ ਪ੍ਰਤੀ ਲੀਟਰ ਵਧ ਰਹੀਆਂ ਹਨ।

ਟੀਵੀ ਪੰਜਾਬ ਬਿਊਰੋ

The post ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਜਾਰੀ appeared first on TV Punjab | Punjabi News Channel.