petrol-diesel rate price in punjab Archives - TV Punjab | Punjabi News Channel

ਮਾਨ ਸਰਕਾਰ ਦਾ ਪੰਜਾਬੀਆਂ ਨੂੰ ਝਟਕਾ, ਮਹਿੰਗਾ ਕੀਤਾ ਪੈਟਰੋਲ-ਡੀਜ਼ਲ
ਡੈਸਕ- ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਅੱਜ ਪੰਜਾਬ ਵਾਸੀਆਂ ਨੂੰ ਦੋ ਝਟਕੇ ਦਿੱਤੇ ਹਨ।7 ਕਿਲੋਵਾਟ ਵਾਲਿਆਂ ਦੀ 3 ਰੁਪਏ ਬਿਜਲੀ ਸਬਸਿਡੀ ਬੰਦ ਕਰ ਦਿੱਤੀ ਗਈ ਹੈ। ਦੂਜਾ ਸੂਬੇ ਚ ਪੈਟਰੋਲ ਅਤੇ ਡੀਜ਼ਲ ਨੂੰ ਹੋਰ ਮਹਿੰਗਾ ਕਰ ਦਿੱਤਾ ਗਿਆ ਹੈ। ਇਹ ਫੈਸਲੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੁਲਾਈ ਗਈ ਕੈਬਨਿਟ ਬੈਠਕ ਚ ਲਿਆ ਗਿਆ।

ਪੰਜਾਬ ਸਰਕਾਰ ਵੱਲੋਂ ਪੈਟ੍ਰੋਲ-ਸਡੀਜ਼ਲ ‘ਤੇ VAT ਵਧਾ ਦਿੱਤਾ ਗਿਆ ਹੈ। ਜਿਸ ਕਾਰਨ ਪੰਜਾਬ ਵਿੱਚ ਪੈਟ੍ਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਗਿਆ ਹੈ। ਵਾਈਟ ਵਿੱਚ ਵਾਧੇ ਮਗਰੋਂ ਪੰਜਾਬ ਵਿੱਚ ਪੈਟ੍ਰੋਲ 61 ਪੈਸੇ ਤੇ ਡੀਜ਼ਲ 92 ਪੈਸੇ ਮਹਿੰਗਾ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਵਿੱਚ VAT ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਬਾਰੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਜਾਣਕਾਰੀ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਬਿਜਲੀ ਦੀਆਂ ਦਰਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ 7 ਕਿਲੋਵਾਟ ਤੱਕ 3 ਰੁਪਏ ਪ੍ਰਤੀ ਯੂਨਿਟ ਤੱਕ ਬਿਜਲੀ ਮਹਿੰਗੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਿੱਤੀ ਜਾ ਰਹੀ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਲੋਕਾਂ ਲਈ ਜਾਰੀ ਰਹੇਗੀ। ਵਿੱਤ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਫੈਸਲਿਆਂ ਨਾਲ ਸਰਕਾਰ ਨੂੰ 1800 ਕਰੋੜ ਰੁਪਏ ਦਾ ਫਾਇਦਾ ਹੋਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਚੰਨੀ ਸਰਕਾਰ ਵੱਲੋਂ ਜੋ 7 ਕਿਲੋਵਾਟ ਤੱਕ 3 ਰੁਪਏ ਪ੍ਰਤੀ ਯੂਨਿਟ ਰਾਹਤ ਦਿੱਤੀ ਗਈ ਸੀ, ਜਿਸ ਨੂੰ ਵਾਪਸ ਲੈ ਲਿਆ ਗਿਆ ਹੈ।

The post ਮਾਨ ਸਰਕਾਰ ਦਾ ਪੰਜਾਬੀਆਂ ਨੂੰ ਝਟਕਾ, ਮਹਿੰਗਾ ਕੀਤਾ ਪੈਟਰੋਲ-ਡੀਜ਼ਲ appeared first on TV Punjab | Punjabi News Channel.

ਮਹਿੰਗਾਈ ਦੀ ਮਾਰ : ਪੰਜਾਬ ‘ਚ ਫਿਰ ਵਧੇ ਪੈਟਰੋਲ-ਡੀਜ਼ਲ ਦੇ ਰੇਟ
ਡੈਸਕ-  ਗਲੋਬਲ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਜ਼ਿਆਦਾ ਬਦਲਾਅ ਨਹੀਂ ਹੋਇਆ ਹੈ । ਬ੍ਰੈਂਟ ਕਰੂਡ 0.12 ਡਾਲਰ (0.15%) ਦੀ ਗਿਰਾਵਟ ਨਾਲ 78.57 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ । WTI $ 0.10 (0.14%) ਦੇ ਵਾਧੇ ਨਾਲ $ 73.77 ਪ੍ਰਤੀ ਬੈਰਲ ‘ਤੇ ਵੇਚ ਰਿਹਾ ਹੈ। ਹਰ ਰੋਜ਼ ਦੀ ਤਰ੍ਹਾਂ ਸ਼ਨੀਵਾਰ ਨੂੰ ਵੀ ਸਰਕਾਰੀ ਤੇਲ ਕੰਪਨੀਆਂ ਨੇ ਦੇਸ਼ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ । ਜਿਸ ਤੋਂ ਬਾਅਦ ਦੇਸ਼ ਦੇ ਕਈ ਸੂਬਿਆਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।

ਤੇਲ ਦੀਆਂ ਨਵੀਆਂ ਕੀਮਤਾਂ ਜਾਰੀ ਹੋਣ ਮਗਰੋਂ ਭਾਰਤ ਦੇ ਕਈ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ । ਉੱਥੇ ਹੀ ਇਸ ਵਾਧੇ ਤੋਂ ਬਾਅਦ ਪੰਜਾਬ ਵਿੱਚ ਪੈਟਰੋਲ 0.49 ਰੁਪਏ ਦੇ ਵਾਧੇ ਨਾਲ 96.89 ਰੁਪਏ ਅਤੇ ਡੀਜ਼ਲ 0.48 ਰੁਪਏ ਦੇ ਵਾਧੇ ਨਾਲ 87.24 ਰੁਪਏ ‘ਤੇ ਵਿਕ ਰਿਹਾ ਹੈ। ਇਸ ਤੋਂ ਇਲਾਵਾ ਪੱਛਮੀ ਬੰਗਾਲ, ਉਤਰਾਖੰਡ, ਤੇਲੰਗਾਨਾ ਅਤੇ ਮਹਾਰਾਸ਼ਟਰ ਵਿੱਚ ਵੀ ਪੈਟਰੋਲ-ਡੀਜ਼ਲ ਥੋੜ੍ਹਾ ਮਹਿੰਗਾ ਹੋ ਗਿਆ ਹੈ ।

ਪੈਟਰੋਲ ਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਹੋਣ ਮਗਰੋਂ ਦਿੱਲੀ ਵਿੱਚ ਪੈਟਰੋਲ 96.72 ਰੁਪਏ ਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ, ਮੁੰਬਈ ਵਿੱਚ ਪੈਟਰੋਲ 106.31 ਰੁਪਏ ਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ, ਕੋਲਕਾਤਾ ਵਿੱਚ ਪੈਟਰੋਲ 106.03 ਰੁਪਏ ਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ, ਚੇੱਨਈ ਵਿੱਚ ਪੈਟਰੋਲ 102.63 ਰੁਪਏ ਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

The post ਮਹਿੰਗਾਈ ਦੀ ਮਾਰ : ਪੰਜਾਬ ‘ਚ ਫਿਰ ਵਧੇ ਪੈਟਰੋਲ-ਡੀਜ਼ਲ ਦੇ ਰੇਟ appeared first on TV Punjab | Punjabi News Channel.