pgi chandigarh Archives - TV Punjab | Punjabi News Channel

ਪੀਜੀਆਈ ਚੰਡੀਗੜ੍ਹ ਵਿਚ ਮੁੜ ਲੱਗੀ ਅੱਗ, ਮਰੀਜ਼ਾਂ ਨੂੰ ਕੱਢਿਆ ਗਿਆ ਬਾਹਰ
ਡੈਸਕ- ਚੰਡੀਗੜ੍ਹ ਪੀਜੀਆਈ ਦੇ ਆਈ ਸੈਂਟਰ ਵਿਚ ਸੋਮਵਾਰ ਸਵੇਰੇ ਫਿਰ ਅਚਾਨਕ ਅੱਗ ਲੱਗ ਗਈ। ਇਸ ਦਾ ਪਤਾ ਲੱਗਦਿਆਂ ਹੀ ਪੀਜੀਆਈ ਦੇ ਸੀਨੀਅਰ ਅਧਿਕਾਰੀ ਉੱਥੇ ਪਹੁੰਚ ਗਏ। ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਮਰੀਜ਼ਾਂ ਵਿਚ ਦਹਿਸ਼ਤ ਫੈਲ ਗਈ। ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਪੀ.ਜੀ.ਆਈ.ਪਹੁੰਚ ਗਏ।

ਆਈ ਸੈਂਟਰ ਦੇ ਬਾਹਰ ਮਰੀਜ਼ਾਂ ਅਤੇ ਸਟਾਫ ਦੀ ਭਾਰੀ ਭੀੜ ਹੈ। ਫਿਲਹਾਲ ਕਿਸੇ ਵੀ ਮਰੀਜ਼ ਨੂੰ ਨੁਕਸਾਨ ਹੋਣ ਦੀ ਕੋਈ ਖ਼ਬਰ ਨਹੀਂ ਹੈ। ਇਹਤਿਆਤ ਵਜੋਂ ਸੈਂਟਰ ਦੀ ਓਪੀਡੀ ਬੰਦ ਕਰ ਦਿਤੀ ਗਈ ਹੈ। ਫਿਲਹਾਲ ਅੱਗ ਦਾ ਪ੍ਰਭਾਵ ਬੇਸਮੈਂਟ ਵਿੱਚ ਹੈ। ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਤੁਰੰਤ ਬੁਲਾਇਆ ਗਿਆ। ਫਿਲਹਾਲ ਅੱਗ ਬੁਝਾਉਣ ਦਾ ਕੰਮ ਚੱਲ ਰਿਹਾ ਹੈ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਜੂਦ ਹਨ। ਅੱਗ ਬੁਝਾਉਣ ਦੇ ਯਤਨ ਕੀਤੇ ਜਾ ਰਹੇ ਹਨ। ਪੀਜੀਆਈ ਚੰਡੀਗੜ੍ਹ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਵੀ ਪੀਜੀਆਈ ਵਿਚ ਅੱਗ ਲੱਗ ਗਈ ਸੀ।

ਪੀਜੀਆਈ ਦੇ ਨਹਿਰੂ ਹਸਪਤਾਲ ਦੇ ਬਲਾਕ ਸੀ ਵਿਚ 9 ਅਕਤੂਬਰ ਦੀ ਰਾਤ ਨੂੰ ਭਿਆਨਕ ਅੱਗ ਲੱਗ ਗਈ ਸੀ। ਇਸ ਤੋਂ ਬਾਅਦ ਮਰੀਜ਼ ਨੂੰ ਬਾਹਰ ਕੱਢ ਕੇ ਨਹਿਰੂ ਐਕਸਟੈਂਸ਼ਨ ਅਤੇ ਨਹਿਰੂ ਹਸਪਤਾਲ ਦੇ ਬਲਾਕ ਏ ਵਿਚ ਤਬਦੀਲ ਕਰ ਦਿਤਾ ਗਿਆ। 400 ਤੋਂ ਵੱਧ ਮਰੀਜ਼ਾਂ ਨੂੰ ਕਰੇਨ ਦੀ ਮਦਦ ਨਾਲ ਇਥੋਂ ਬਾਹਰ ਕੱਢਣਾ ਪਿਆ। ਇਸ ਵਿਚ ਹਸਪਤਾਲ ਦੇ 7 ਵਾਰਡ ਪ੍ਰਭਾਵਿਤ ਹੋਏ, ਜਿਨ੍ਹਾਂ ਨੂੰ ਅਜੇ ਤੱਕ ਚਾਲੂ ਨਹੀਂ ਕੀਤਾ ਗਿਆ।

The post ਪੀਜੀਆਈ ਚੰਡੀਗੜ੍ਹ ਵਿਚ ਮੁੜ ਲੱਗੀ ਅੱਗ, ਮਰੀਜ਼ਾਂ ਨੂੰ ਕੱਢਿਆ ਗਿਆ ਬਾਹਰ appeared first on TV Punjab | Punjabi News Channel.

ਹੁਣ ਮੁਹੱਲਾ ਕਲੀਨਿਕ ਤੋਂ ਹੀ ਕਰਵਾਓ ਇਲਾਜ, ਪੀ.ਜੀ.ਆਈ ਨੇ ਕੀਤਾ ਇਨਕਾਰ
ਚੰਡੀਗੜ੍ਹ- ਸੂਬੇ ਦੇ ਲੋਕਾਂ ਨੂੰ ਬਿਹਤਰ ਸਿੱਖਿਆ ,ਮੁਫਤ ਇਲਾਜ ਅਤੇ ਮੁਫਤੀ ਬਿਜਲੀ ਦੀ ਗਾਰੰਟੀ ਕਰਨ ਵਾਲੀ ਪੰਜਾਬ ਦੀ ਆਮ ਆਦਮੀ ਸਰਕਾਰ ਹੁਣ ਨਵੀਂ ਮੁਸੀਬਤ ਚ ਫੰਸਦੀ ਨਜ਼ਰ ਆ ਰਹੀ ਹੈ ।ਮੁਹੱਲਾ ਕਲੀਨਿਕ ਖੋ੍ਹਲਣ ਦੇ ਉਦਘਾਟਨ ਤੋਂ ਪਹਿਲਾਂ ਪੀ.ਜੀ.ਆਈ ਨੇ ਵੱਡਾ ਝਟਕਾ ਦਿੱਤਾ ਹੈ ।  ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ ਜੋ ਆਯੂਸ਼ਮਾਨ ਭਾਰਤ ਯੋਜਨਾ  ਸਹਾਰੇ ਇਲਾਜ ਲਈ ਚੰਡੀਗੜ੍ਹ ਆਉਂਦੇ ਹਨ ਪਰ ਉਨ੍ਹਾਂ ਨੂੰ ਹੁਣ ਚੰਡੀਗੜ੍ਹ ਦੇ ਦੋ ਵੱਡੇ ਹਸਪਤਾਲਾਂ ‘ਚ ਇਸ ਦਾ ਲਾਭ ਨਹੀਂ ਮਿਲੇਗਾ। ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਸੈਕਟਰ-32 ਤੋਂ ਬਾਅਦ ਦੇਸ਼ ਦੀ ਦੂਜੀ ਸਭ ਤੋਂ ਵੱਕਾਰੀ ਸੰਸਥਾ ਪੀਜੀਆਈ ਨੇ ਵੀ ਪੰਜਾਬ ਦੇ ਮਰੀਜ਼ਾਂ ਨੂੰ ਇਸ ਸਕੀਮ ਦਾ ਲਾਭ ਦੇਣ ‘ਤੇ ਰੋਕ ਲਗਾ ਦਿੱਤੀ ਹੈ।

ਪੀਜੀਆਈ ‘ਚ ਆਉਣ ਵਾਲੇ ਪੰਜਾਬ ਦੇ ਅਜਿਹੇ ਸਾਰੇ ਮਰੀਜ਼ਾਂ ਨੂੰ ਹੁਣ ਬਾਕੀ ਮਰੀਜ਼ਾਂ ਵਾਂਗ ਇਲਾਜ ਲਈ ਨਿਰਧਾਰਤ ਭੁਗਤਾਨ ਕਰਨਾ ਪਵੇਗਾ। ਪੰਜਾਬ ਸਰਕਾਰ ਦੇ ਰੁਖ਼ ਨੂੰ ਦੇਖਦੇ ਹੋਏ ਪੀਜੀਆਈ ਨੇ ਇਹ ਵੱਡਾ ਕਦਮ ਚੁੱਕਿਆ ਹੈ। ਅਸਲ ਵਿਚ ਜਿਸ ਸੂਬੇ ਵਿਚ ਲਾਭਪਾਤਰੀ ਮਰੀਜ਼ ਹਨ, ਉਸ ਸੂਬੇ ਨੇ ਇਨ੍ਹਾਂ ਮਰੀਜ਼ਾਂ ਦੇ ਇਲਾਜ ਲਈ ਸਿਹਤ ਸੰਸਥਾ ਨੂੰ ਉਚਿਤ ਭੁਗਤਾਨ ਕਰਨਾ ਹੁੰਦਾ ਹੈ। ਪੀਜੀਆਈ ਦਾ ਪੰਜਾਬ ਸਰਕਾਰ ਵੱਲ 16 ਕਰੋੜ ਰੁਪਏ ਦਾ ਬਕਾਇਆ ਹੈ। ਕਈ ਵਾਰ ਯਾਦ ਕਰਵਾਉਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਮਿਲਿਆ। ਜਦੋਂ ਪੈਸੇ ਨਾ ਦਿੱਤੇ ਗਏ ਤਾਂ ਪੀਜੀਆਈ ਨੇ ਮਰੀਜ਼ਾਂ ਨੂੰ ਆਯੂਸ਼ਮਾਨ ਭਾਰਤ ਸਕੀਮ ਦਾ ਲਾਭ ਦੇਣਾ ਬੰਦ ਕਰ ਦਿੱਤਾ।

1 ਅਗਸਤ ਤੋਂ ਬਾਅਦ ਹੁਣ ਕਿਸੇ ਵੀ ਮਰੀਜ਼ ਨੂੰ ਇਹ ਲਾਭ ਨਹੀਂ ਮਿਲੇਗਾ। ਹਾਲਾਂਕਿ ਦੂਜੇ ਸੂਬਿਆਂ ਦੇ ਮਰੀਜ਼ਾਂ ਨੂੰ ਪਹਿਲਾਂ ਵਾਂਗ ਹੀ ਲਾਭ ਮਿਲਦਾ ਰਹੇਗਾ। ਪੀਜੀਆਈ ਵਿੱਚ ਹਰ ਰੋਜ਼ ਵੱਡੀ ਗਿਣਤੀ ‘ਚ ਪੰਜਾਬ ਦੇ ਅਜਿਹੇ ਮਰੀਜ਼ਾਂ ਦਾ ਇਲਾਜ ਹੁੰਦਾ ਸੀ। ਇਸ ਸਕੀਮ ਤਹਿਤ ਕਈ ਮਰੀਜ਼ਾਂ ਦੀਆਂ ਵੱਡੀਆਂ ਸਰਜਰੀਆਂ ਤੇ ਟੈਸਟ ਵੀ ਮੁਫ਼ਤ ਹੁੰਦੇ ਸਨ।

The post ਹੁਣ ਮੁਹੱਲਾ ਕਲੀਨਿਕ ਤੋਂ ਹੀ ਕਰਵਾਓ ਇਲਾਜ, ਪੀ.ਜੀ.ਆਈ ਨੇ ਕੀਤਾ ਇਨਕਾਰ appeared first on TV Punjab | Punjabi News Channel.

ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਵਿਗੜੀ ,ਪੀ.ਜੀ.ਆਈ ਨੇ ਕੀਤਾ ਦਾਖਲ
ਚੰਡੀਗੜ੍ਹ- ਸੱਭ ਤੋਂ ਨੌਜਵਾਨ ਅਤੇ ਬਜ਼ੁਰਗ ਮੁੱਖ ਮੰਤਰੀ ਹੋਣ ਦਾ ਰਿਕਾਰਡ ਬਨਾਉਣ ਵਾਲੇ ਅਕਾਲੀ ਦਲ ਦੇ ਸਰਪ੍ਰਸਤ 94 ਸਾਲਾ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਇਕ ਵਾਰ ਫਿਰ ਵਿਗੜ ਗਈ ਹੈ ।ਬੀਤੀ ਰਾਤ ਸਰਦਾਰ ਬਾਦਲ ਨੂੰ ਪੀ.ਜੀ.ਆਈ ਲਿਜਾਇਆ ਗਿਆ ।ਸਰਦਾਰ ਬਾਦਲ ਨੂੰ ਛਾਤੀ ਅਤੇ ਪੇਟ ਚ ਦਰਦ ਹੋਣ ਦੀ ਸ਼ਿਕਾਇਤ ਤੋਂ ਬਾਅਦ ਚੈੱਕਅੱਪ ਲਈ ਇੱਥੇ ਦਾਖਲ ਕਰਵਾ ਦਿੱਤਾ ਗਿਆ ਹੈ ।

ਡਾਕਟਰਾਂ ਦਾ ਕਹਿਣਾ ਹੇੈ ਕਿ ਸਰਦਾਰ ਬਾਦਲ ਨੂੰ ਗੈਸਟਿਕ ਦੀ ਸਮੱਸਿਆਂ ਕਾਰਣ ਇੱਥੋਂ ਦੇ ਐਡਵਾਂਸ ਕਾਰਡੀਅਕ ਸੈਂਟਰ ਚ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ ।ਮਾਹਿਰ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਜਾਂਚ ਕਰ ਰਹੀ ਹੈ ।

ਤੁਹਾਨੂੰ ਦੱਸ ਦਈਏ ਕਿ ਬੀਤੇ ਕੱਲ੍ਹ ਸਵੇਰਸਾਰ ਹੀ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਂਨ ਨਵਜੋਤ ਸਿੱਧੂ ਨੂੰ ਵੀ ਬਿਮਾਰੀ ਦੇ ਚਲਦਿਆਂ ਪੀ.ਜੀ.ਆਈ ਹੀ ਦਾਕਲ਼ ਕਰਵਾਇਆ ਗਿਆ । ਉਹ 34 ਸਾਲ ਪੁਰਾਣੇ ਰੋਡ ਰੇਜ ਮਾਮਲੇ ਚ ਪਟਿਆਲਾ ਜੇਲ੍ਹ ਵਿਖੇ ਇਕ ਸਾਲ ਦੀ ਸਜ਼ਾ ਕੱਟ ਰਹੇ ਹਨ ।

The post ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਵਿਗੜੀ ,ਪੀ.ਜੀ.ਆਈ ਨੇ ਕੀਤਾ ਦਾਖਲ appeared first on TV Punjab | Punjabi News Channel.

ਪੀ.ਜੀ.ਆਈ ‘ਚ ਦਾਖਿਲ ਹੋਏ ਨਵਜੋਤ ਸਿੱਧੂ , ਡਾਕਟਰ ਕਰ ਰਹੇ ਜਾਂਚ
ਚੰਡੀਗੜ੍ਹ- ਰੋਡਰੇਜ ਮਾਮਲੇ ‘ਚ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਨਵਜੋਤ ਸਿੰਘ ਸਿੱਧੂ  ਨੂੰ ਮੈਡੀਕਲ ਜਾਂਚ ਲਈ ਚੰਡੀਗੜ੍ਹ ਪੀਜੀਆਈ ਲਿਜਾਇਆ ਗਿਆ ਹੈ। ਜੇਲ੍ਹ ਸੂਤਰਾਂ ਅਨੁਸਾਰ ਸਿੱਧੂ ਦੇ ਕੁਝ ਟੈਸਟ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ‘ਚ ਨਹੀਂ ਹੋ ਸਕੇ ਸਨ ਜਿਸ ਕਰਕੇ ਸੋਮਵਾਰ ਦੀ ਸਵੇਰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਨਵਜੋਤ ਸਿੱਧੂ ਨੂੰ ਚੰਡੀਗੜ੍ਹ ਪੀਜੀਆਈ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂ 23 ਮਈ ਨੂੰ ਵੀ ਸਿੱਧੂ ਦੀ ਸਿਹਤ ਅਚਾਨਕ ਵਿਗੜ ਗਈ ਸੀ। ਉਨ੍ਹਾਂ ਦਾ ਮੈਡੀਕਲ ਚੈੱਕਅਪ ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਕੀਤਾ ਗਿਆ। ਸਿੱਧੂ ਨੂੰ ਸੁਪਰੀਮ ਕੋਰਟ ਵੱਲੋਂ ਇੱਕ ਸਾਲ ਦੀ ਸਖ਼ਤ ਸਜ਼ਾ ਸੁਣਾਈ ਗਈ ਸੀ ਜਿਸ ਤੋਂ ਬਾਅਦ ਉਹ ਪਟਿਆਲਾ ਜੇਲ੍ਹ ‘ਚ ਬੰਦ ਹਨ।

The post ਪੀ.ਜੀ.ਆਈ ‘ਚ ਦਾਖਿਲ ਹੋਏ ਨਵਜੋਤ ਸਿੱਧੂ , ਡਾਕਟਰ ਕਰ ਰਹੇ ਜਾਂਚ appeared first on TV Punjab | Punjabi News Channel.