ਕਿਸਾਨ ਅੱਜ ਫਿਲੌਰ ‘ਚ ਕਰਣਗੇ ਨੈਸ਼ਨਲ ਹਾਈਵੇ ਜਾਮ,ਲੱਗੇਗਾ ਵੱਡਾ ਮੋਰਚਾ
ਫਿਲੌਰ- ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਸਥਾਨਕ ਐਸ.ਡੀ.ਐਮ ਨੂੰ ਇੱਕ ਲੱਖ ਰੁਪਏ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਦਫ਼ਤਰ ਅੱਗੇ ਧਰਨਾ ਪੰਜਵੇਂ ਦਿਨ ਵੀ ਜਾਰੀ ਰਿਹਾ। ਜਥੇਬੰਦੀ ਨੇ ਮੰਗਲਵਾਰ ਨੂੰ ਫਿਲੌਰ ਵਿੱਚ ਨੈਸ਼ਨਲ ਹਾਈਵੇ ਜਾਮ ਕਰਨ ਦਾ ਐਲਾਨ ਕੀਤਾ ਹੈ। ਲੁਧਿਆਣਾ ਜਾਣ ਤੋਂ ਪਹਿਲਾਂ ਪੱਕਾ ਕਰੋ ਕਿ ਧਰਨਾ ਚੱਲ ਰਿਹਾ […]