physical weakness Archives - TV Punjab | Punjabi News Channel

ਦੇਸ਼ਾਂ-ਵਿਦੇਸ਼ਾਂ ’ਚ ਰਹਿੰਦੇ ਵੀਰਾਂ ਲਈ ਤਾਕਤ ਦਾ ਫੌਲਾਦੀ ਦੇਸੀ ਨੁਸਖ਼ਾ, ਪੜ੍ਹੋ ਖ਼ਾਸ ਖ਼ਬਰ
ਜਲੰਧਰ (ਬਿਊਰੋ)– ਦੋਸਤੋ! ਗੱਲ ਕਰਨ ਲੱਗਾ ਹਾਂ ਮਰਦਾਨਾ ਕਮਜ਼ੋਰੀ ਨਾਲ ਸਬੰਧਤ ਬੀਮਾਰੀਆਂ ਦੇ ਲੱਛਣ, ਕਾਰਨ ਤੇ ਇਨਸਾਨ ਦੀ ਜ਼ਿੰਦਗੀ ’ਤੇ ਹੋਣ ਵਾਲੇ ਪ੍ਰਭਾਵ ਬਾਰੇ। ਅੱਜ ਦੇ ਯੁੱਗ ਦੀ ਗੱਲ ਕਰੀਏ ਤਾਂ ਸਾਨੂੰ ਆਪਣੇ ਪੁਰਾਣੇ ਬਜ਼ੁਰਗਾਂ ਤੋਂ ਪਤਾ ਲੱਗਦਾ ਹੈ ਕਿ ਉਹ ਕਿਸ ਤਰ੍ਹਾਂ ਵਧੀਆ ਖੁਰਾਕ ਦੇ ਨਾਲ ਆਪਣੇ ਆਪ ਨੂੰ ਮਿਹਨਤ ਵਾਲੇ ਕੰਮਾਂ ’ਚ ਪਾ ਕੇ ਆਪਣੇ ਸਰੀਰ ਨੂੰ ਇਕ ਠੋਸ ਬੁਨਿਆਦ ਦਿੰਦੇ ਸਨ ਪਰ ਅੱਜ ਦੇ ਜ਼ਮਾਨੇ ’ਚ ਵੱਧ ਰਹੀ ਟੈਕਨਾਲਜੀ ਕਾਰਨ ਮਿਹਨਤ ਵਾਲੇ ਕੰਮ ਖ਼ਤਮ ਹੋਣ ਤੋਂ ਇਲਾਵਾ ਮੋਬਾਇਲ, ਇੰਟਰਨੈੱਟ, ਫਾਸਟ ਫੂਡ, ਮਿਲਾਵਟੀ ਖੁਰਾਕਾਂ ਦੇ ਇਸਤੇਮਾਲ ਨੇ ਸੈਕਸ ਸਮੱਸਿਆਵਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਅੱਜ ਦੀ ਨੌਜਵਾਨ ਪੀੜ੍ਹੀ ’ਚ ਮਰਦਾਨਾ ਕਮਜ਼ੋਰੀ ਹੋਣਾ ਆਮ ਗੱਲ ਹੋ ਗਈ ਹੈ ਪਰ ਇਹ ਆਮ ਗੱਲ ਉਨ੍ਹਾਂ ਦੀਆਂ ਆਪਣੀਆਂ ਹੀ ਕੀਤੀਆਂ ਗਲਤੀਆਂ ਕਾਰਨ ਹੈ। ਅੱਜ ਦੀ ਪੀੜ੍ਹੀ ਸ਼ਰਾਬ, ਸਿਗਰੇਟ, ਤੰਬਾਕੂ, ਕਈ ਤਰ੍ਹਾਂ ਦੇ ਨਸ਼ੇ ਤੇ ਬਾਹਰਲੇ ਖਾਣ-ਪੀਣ ਦੇ ਸ਼ੌਕੀਨ ਹਨ। ਕਸਰਤ ਨਹੀਂ ਕਰਦੇ, ਸਿਰਫ ਖਾਂਦੇ ਤੇ ਆਰਾਮ ਕਰਦੇ ਹਨ। ਇਨ੍ਹਾਂ ਸਭ ਕਾਰਨਾਂ ਕਰਕੇ ਹੀ ਮਰਦਾਂ ’ਚ ਮਰਦਾਨਾ ਕਮਜ਼ੋਰੀ ਆਮ ਹੋ ਗਈ ਹੈ ਤੇ ਕਈ ਮਰਦਾਂ ’ਚ ਇਹ ਕਮਜ਼ੋਰੀ ਬਚਪਨ ’ਚ ਕੀਤੀਆਂ ਗਲਤੀਆਂ (ਹਸਥਮੈਥੁਨ) ਕਾਰਨ ਵੀ ਹੁੰਦੀ ਹੈ। ਕਈ ਮਰਦ ਤਾਂ ਸਮਾਂ ਰਹਿੰਦੇ ਇਸ ਕਮਜ਼ੋਰੀ ਨੂੰ ਸਮਝ ਲੈਂਦੇ ਹਨ ਤੇ ਗਲਤ ਆਦਤਾਂ ਨੂੰ ਛੱਡ ਕੇ ਚੰਗਾ ਜੀਵਨ ਬਤੀਤ ਕਰਦੇ ਹਨ ਪਰ ਕਈ ਮਰਦ ਆਪਣੀਆਂ ਗਲਤ ਆਦਤਾਂ ਨੂੰ ਨਾ ਛੱਡਣ ਕਾਰਨ ਆਪਣੇ ਜੀਵਨ ਦਾ ਭਰਪੂਰ ਆਨੰਦ ਨਹੀਂ ਲੈ ਪਾਉਂਦੇ ਤੇ ਨਾ ਹੀ ਆਪਣੇ ਸਾਥੀ ਨੂੰ ਵੀ ਸੰਤੁਸ਼ਟ ਕਰ ਪਾਉਂਦੇ ਹਨ। ਦੋਸਤੋ ਹੁਣ ਤੁਸੀਂ ਨਿਰਾਸ਼ ਨਾ ਹੋਵੋ, ਅਸੀਂ ਤੁਹਾਡੇ ਲਈ ਲੈ ਕੇ ਆਏ ਹਾਂ ਇਕ ਖ਼ਾਸ ਦੇਸੀ ਨੁਸਖ਼ਾ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਮਰਦਾਨਾ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।

ਮਰਦਾਨਾ ਕਮਜ਼ੋਰੀ ਤੋਂ ਸਦਾ ਲਈ ਪਾਓ ਛੁਟਕਾਰਾ

ਕਿਸੇ ਵੀ ਕਾਰਨ ਆਈ ਕਮਜ਼ੋਰੀ ਨੂੰ ਦੂਰ ਕਰਕੇ ਆਪਣੇ ਮਨ ਦੀ ਇੱਛਾ ਅਨੁਸਾਰ ਮਰਦਾਨਾ ਤਾਕਤ, ਮਨਚਾਹਿਆ ਸਮਾਂ ਤੇ ਜੋਸ਼ ਤੇ ਪਾਵਰ ਵਧਾਓ। ਮਰਦਾਨਾ ਕਮਜ਼ੋਰੀ ਤੇ ਸੈਕਸ ਸਮੱਸਿਆ ਲਈ ਸਪੈਸ਼ਲ ਕਾਮਯਾਬ ਪੱਕਾ ਤੇ ਭਰੋਸੇਮੰਦ ਇਲਾਜ। ਜੇਕਰ ਹਰ ਥਾਂ ਤੋਂ ਦਵਾਈਆਂ ਖਾ-ਖਾ ਕੇ ਕੀਮਤੀ ਸਮਾਂ, ਪੈਸੇ ਬਰਬਾਦ ਕਰਕੇ ਵੀ ਜੇਕਰ ਜੀਵਨ ’ਚ ਸੰਤੁਸ਼ਟੀ ਨਹੀਂ ਹੋ ਰਹੀ ਹੈ ਤਾਂ ਇਕ ਵਾਰ ਸਾਡੀ ਗਾਰੰਟੀਸ਼ੁਦਾ ਸਪੈਸ਼ਲ ਦਵਾਈ ਖਾ ਕੇ ਅਸਰ ਦੇਖੋ। ਸਾਡੇ BAMS ਕੁਆਲੀਫਾਈਡ ਡਾਕਟਰਾਂ ਵਲੋਂ ਸ਼ਪੈਸਲ ਤੌਰ ’ਤੇ ਇਹ ਦੇਸੀ ਦਵਾਈ ਤਿਆਰ ਕੀਤੀ ਜਾਂਦੀ ਹੈ। ਬਚਪਨ ਦੀਆਂ ਗਲਤੀਆਂ ਕਾਰਨ ਜਵਾਨੀ ਜਾਂ ਵਧਦੀ ਉਮਰ ’ਚ ਕਿਸੇ ਵੀ ਕਾਰਨ ਆਈ ਮਰਦਾਨਾ ਕਮਜ਼ੋਰੀ ਨੂੰ ਸਦਾ ਲਈ ਜੜ੍ਹੋਂ ਖ਼ਤਮ ਕਰੋ। ਸਾਡੀ ਪ੍ਰਾਚੀਨ ਸੰਸਕ੍ਰਿਤੀ ’ਚ ਆਯੁਰਵੈਦ ਜੜ੍ਹੀ-ਬੂਟੀਆਂ ਦਾ ਬਹੁਤ ਮਹੱਤਵ ਦੱਸਿਆ ਗਿਆ ਹੈ, ਜਿਸ ਦਾ ਸੇਵਨ ਕਰਕੇ ਅਸੀਂ ਕਈ ਰੋਗਾਂ ਤੋਂ ਹਮੇਸ਼ਾ ਲਈ ਛੁਟਕਾਰਾ ਪਾ ਸਕਦੇ ਹਾਂ। ਇਨ੍ਹਾਂ ਹੀ ਕੀਮਤੀ ਜੜ੍ਹੀ-ਬੂਟੀਆਂ ਤੇ ਭਸਮਾਂ ਜਿਵੇਂ ਅਸ਼ਵਗੰਦਾ, ਸਤਾਵਰੀ, ਸਾਲਮ ਮਿਸ਼ਰੀ, ਸਾਲਮ ਪੰਜਾ, ਸ਼ਿਲਾਜੀਤ, ਕੇਸਰ, ਕੌਂਚ ਬੀਜ, ਗੌਖਰੂ, ਬੀਜ ਬੰਦ, ਵਿਦਾਰੀਕੰਦ, ਅੰਬਰ, ਮੁਕਤਾ ਪਿਸ਼ਠੀ, ਵੰਗ ਭਸਮ, ਨਾਗ ਭਸਮ, ਲੋਹ ਭਸਮ, ਤ੍ਰਿਵੰਗ, ਰਜਤ ਭਸਮ, ਮਕਰਧਵੱਜ ਤੇ ਸਵਰਨ ਭਸਮ ਤੇ ਹੋਰ ਉੱਤਮ ਔਸ਼ੱਧੀਆਂ ਨੂੰ ਮਿਲਾ ਕੇ ਇਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਂਤ, ਸਪਨਦੋਸ਼, ਵੀਰਜ ਦਾ ਪਤਲਾਪਣ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਣ, ਸ਼ੁਕਰਾਣੂ ਸਮੱਸਿਆ ਤੇ ਮਰਦਾਂ ਦੇ ਹਰ ਤਰਾਂ ਦੇ ਗੁਪਤ ਰੋਗਾਂ ਨੂੰ ਹਮੇਸ਼ਾ ਲਈ ਜੜ੍ਹੋਂ ਖ਼ਤਮ ਕਰ ਸਕਦੇ ਹਾਂ।

ਸ਼ੂਗਰ ਰੋਗੀਆਂ ਤੇ ਬਜ਼ੁਰਗਾਂ ਲਈ ਖ਼ਾਸ ਡਾਇਮੰਡ ਕੋਰਸ

ਅੱਜ ਕਮਜ਼ੋਰੀ ਸਿਰਫ ਨੌਜਵਾਨਾਂ ’ਚ ਨਹੀਂ, ਸਗੋਂ ਬਜ਼ੁਰਗਾਂ ’ਚ ਵੀ ਹੋ ਰਹੀ ਹੈ। ਕਮਜ਼ੋਰੀ ਭਾਵੇਂ ਵੱਧ ਰਹੀ ਉਮਰ ਕਾਰਨ, ਜ਼ਿਆਦਾ ਅੰਗਰੇਜ਼ੀ ਦਵਾਈਆਂ ਦੀ ਵਰਤੋਂ, ਘਰੇਲੂ ਤੇ ਕਾਰੋਬਾਰ ਟੈਂਸ਼ਨ, ਬੀ. ਪੀ. ਜਾਂ ਸ਼ੂਗਰ ਕਾਰਨ ਆਈ ਹੋਵੇ, ਬਜ਼ੁਰਗ ਵੀਰ ਇਕ ਵਾਰ ਜ਼ਰੂਰ ਇਸ ਆਯੁਰਵੈਦਿਕ ਨੁਸਖੇ ਦਾ ਸੇਵਨ ਕਰਨ, ਬੁਢਾਪੇ ’ਚ ਵੀ ਜਵਾਨੀ ਵਰਗਾ ਪੂਰਾ ਜੋਸ਼ ਤੇ ਭਰਪੂਰ ਆਨੰਦ ਪਾਓ।

ਇਸ ਤੋਂ ਇਲਾਵਾ ਪੁਰਾਣੀ ਤੋਂ ਪੁਰਾਣੀ ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੌਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ- ਲੋਕੋਰੀਆ (ਸਫੈਦ ਪਾਣੀ) ਵਾਲਾਂ ਦਾ ਝੜਨਾ/ਸਫੈਦ ਹੋਣਾ, ਵਜ਼ਨ ਵਧਾਉਣ, ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਦਾ ਆਯੁਰਵੈਦਿਕ ਇਲਾਜ। ਘੱਟ ਸ਼ੁਕਰਾਣੂ ਸਮੱਸਿਆ (Low Sperm Count) ਵਾਲੇ ਮਰੀਜ਼ ਇਕ ਵਾਰ ਜ਼ਰੂਰ ਸਲਾਹ ਲਵੋ।

ਨੋਟ– ਜਿਹੜੇ ਨੌਜਵਾਨ ਬਚਪਨ ਦੀਆਂ ਗਲਤੀਆਂ, ਧਾਂਤ, ਸਪਨਦੋਸ਼, ਨਸ਼ਿਆਂ ਕਾਰਨ ਜਾਂ ਕਿਸੇ ਹੋਰ ਕਾਰਨ ਆਪਣੀ ਮਰਦਾਨਾ ਤਾਕਤ ਗੁਆ ਚੁੱਕੇ ਹਨ ਤੇ ਜਿਹੜੇ ਮੇਰੇ ਵੀਰ ਵਿਆਹ ਦੇ ਨਾਂ ਤੋਂ ਘਬਰਾਉਂਦੇ ਹਨ, ਉਨ੍ਹਾਂ ਵੀਰਾਂ ਲਈ ਇਹ ਆਯੁਰਵੈਦਿਕ ਦੇਸੀ ਨੁਸਖਾ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਸਿਰਫ ਇਕ ਕੋਰਸ ਮੰਗਵਾ ਕੇ ਜ਼ਰੂਰ ਅਸਰ ਦੇਖੋ, ਤੁਸੀਂ ਨਿਰਾਸ਼ ਨਹੀਂ ਹੋਵੋਗੇ, Newly Married ਨੌਜਵਾਨਾਂ ਲਈ ਸਪੈਸ਼ਲ ਹਨੀਮੂਨ ਕੋਰਸ।

ਦੇਸ਼ਾਂ-ਵਿਦੇਸ਼ਾਂ ’ਚ ਬੈਠੇ ਵੀਰਾਂ ਨੂੰ ਸਲਾਹ

ਦੇਸ਼ਾਂ ਤੇ ਖ਼ਾਸਕਰ ਵਿਦੇਸ਼ਾਂ ’ਚ ਬੈਠੇ ਕਈ ਮੇਰੇ ਪੰਜਾਬੀ ਵੀਰ ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਇਸ ਆਯੁਰਵੈਦਿਕ ਦਵਾਈ ਤੋਂ ਲਾਭ ਉਠਾ ਰਹੇ ਹਨ ਤੇ ਆਪਣੀ ਕਮਜ਼ੋਰੀ ਤੋਂ ਛੁਟਕਾਰਾ ਪਾ ਚੁੱਕੇ ਹਨ। ਵਿਦੇਸ਼ਾਂ ਤੋਂ ਘਰ ਛੁੱਟੀ ਆਉਣ ਵਾਲੇ ਵੀਰ ਜ਼ਰੂਰ ਇਹ ਸਪੈਸ਼ਲ ਨੁਸਖ਼ਾ ਵਰਤਣ, ਤੁਹਾਡੀ ਸੋਚ ਮੁਤਾਬਕ ਮਨਚਾਹਿਆ ਸਮਾਂ, ਭਰਪੂਰ ਜੋਸ਼ ਤੇ ਪੂਰੀ ਸਖ਼ਤੀ ਪਾਓ। ਦਵਾਈ ਦੇਸ਼-ਵਿਦੇਸ਼ ਭੇਜਣ ਦਾ ਖ਼ਾਸ ਪ੍ਰਬੰਧ ਹੈ।

ਆਯੁਰਵੈਦ ਅਪਣਾਓ-ਜ਼ਿੰਦਗੀ ਖ਼ੁਸ਼ਹਾਲ ਬਣਾਓ

ਵਿਅਰਥ ਇਧਰ-ਉਧਰ ਭਟਕ ਕੇ ਆਪਣਾ ਕੀਮਤੀ ਸਮਾਂ ਤੇ ਪੈਸਾ ਬਰਬਾਦ ਨਾ ਕਰੋ। ‘ਰੌਸ਼ਨ ਹੈਲਥ ਕੇਅਰ’ ਰੇਲਵੇ ਰੋਡ, ਜਲੰਧਰ ਸ਼ਹਿਰ (ਪੰਜਾਬ) ਵਿਖੇ ਇਕ ਪ੍ਰਸਿੱਧ ਆਯੁਰਵੈਦਿਕ ਕਲੀਨਿਕ ਹੈ। ਸਾਡੇ ਨਾਲ ਸਲਾਹ-ਮਸ਼ਵਰਾ ਕਰੋ, ਤੁਹਾਡੀ ਸਮੱਸਿਆ ਨੂੰ ਦੂਰ ਕਰਕੇ ਸਾਨੂੰ ਖ਼ੁਸ਼ੀ ਹੋਵੇਗੀ। ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਵਾਂਗੇ, ਜਿਸ ਦਾ ਇਸੇਤਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ। ਜੇ ਪੈਸੇ ਖਰਚ ਕਰਕੇ ਵੀ ਤੁਹਾਨੂੰ ਸਹੀ ਇਲਾਜ (ਟ੍ਰੀਟਮੈਂਟ) ਨਹੀਂ ਮਿਲ ਰਿਹਾ ਤਾਂ ਨਿਰਾਸ਼ ਨਾ ਹੋਵੋ। ਇਕ ਵਾਰ ਸਾਡੇ ਕੁਆਲੀਫਾਈਡ ਤੇ ਤਜਰਬੇਕਾਰ BAMS (ਆਯੁਰਵੈਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ।

ਨੋਟ– ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਗੁਪਤ ਰੂਪ ’ਚ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ।

ਆਪਣੇ ਨਜ਼ਦੀਕੀ ਸ਼ਹਿਰ ’ਚ ਦਵਾਈ ਮੰਗਵਾਉਣ ਲਈ ਫੋਨ ਮਿਲਾਓ : +91-73473-07214 ਤੇ +91-73407-12004

ਵਧੇਰੇ ਜਾਣਕਾਰੀ ਜਾਂ ਆਨਲਾਈਨ ਦਵਾਈ ਮੰਗਵਾਉਣ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ। ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/Imo) +91-73473-07214 ਤੇ +91-95178-44366 ’ਤੇ ਵੀ ਕਾਲ ਕਰ ਸਕਦੇ ਹਨ।

Disclaimer: The views and opinions expressed in the media or comments on this channel are those of the speakers or authors and do not necessarily reflect or represent the views and opinions held by this channel, company and broadcaster

The post ਦੇਸ਼ਾਂ-ਵਿਦੇਸ਼ਾਂ ’ਚ ਰਹਿੰਦੇ ਵੀਰਾਂ ਲਈ ਤਾਕਤ ਦਾ ਫੌਲਾਦੀ ਦੇਸੀ ਨੁਸਖ਼ਾ, ਪੜ੍ਹੋ ਖ਼ਾਸ ਖ਼ਬਰ appeared first on TV Punjab | Punjabi News Channel.