politics news Archives - TV Punjab | Punjabi News Channel

ਜੰਮੂ-ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ‘ਚ 20 ਸਿੱਖ ਚਿਹਰੇ ਅਜ਼ਮਾ ਰਹੇ ਹਨ ਆਪਣੀ ਕਿਸਮਤ
ਡੈਸਕ- ਧਾਰਾ 370 ਖ਼ਤਮ ਹੋਣ ਤੋਂ ਬਾਅਦ ਪਹਿਲੀ ਵਾਰ ਜੰਮੂ-ਕਸ਼ਮੀਰ ਵਿਧਾਨ ਸਭਾ ਦੀਆਂ ਤਿੰਨ ਪੜਾਵਾਂ ‘ਚ ਹੋਣ ਜਾ ਰਹੀਆਂ ਵੋਟਾਂ ਦਾ ਪਹਿਲਾ ਪੜਾਅ ਬੇਸ਼ੱਕ ਖ਼ਤਮ ਹੋ ਚੁੱਕਾ ਹੈ ਪਰ ਦੂਸਰੇ ਤੇ ਤੀਸਰੇ ਪੜਾਅ ਲਈ ਚੋਣ ਮੈਦਾਨ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ। ਰਾਜ ਦੀਆਂ 90 ਵਿਧਾਨ ਸਭਾ ਸੀਟਾਂ ਲਈ ਇਕ ਦਹਾਕੇ ਬਾਅਦ ਹੋਣ ਜਾ ਰਹੀਆਂ ਚੋਣਾਂ ‘ਚ ਕਾਂਗਰਸ ਵਲੋਂ ਨੈਸ਼ਨਲ ਕਾਨਫ਼ਰੰਸ ਨਾਲ ਗੱਠਜੋੜ ਕਰਕੇ ਇਹ ਚੋਣਾਂ ਲੜੀਆਂ ਜਾ ਰਹੀਆਂ ਹਨ, ਜਦਕਿ ਮਹਿਬੂਬਾ ਮੁਫ਼ਤੀ ਦੀ ਅਗਵਾਈ ਵਾਲੀ ਪੀ.ਡੀ.ਪੀ, ਭਾਜਪਾ ਤੋਂ ਵੱਖ ਹੋ ਕੇ ਆਪਣੇ ਬਲਬੂਤੇ ’ਤੇ ਚੋਣ ਮੈਦਾਨ ’ਚ ਉਤਰੀ ਹੈ।

ਇਸੇ ਤਰ੍ਹਾਂ ਇੰਜੀਨੀਅਰ ਰਾਸ਼ਿਦ ਦੀ ਅਵਾਮੀ ਇਤਿਹਾਦ ਪਾਰਟੀ ਤੋਂ ਇਲਾਵਾ ਸਿੱਖਾਂ ਦੀ ਨੁਮਾਇੰਦਾ ਜਥੇਬੰਦੀ ਆਲ ਪਾਰਟੀ ਸਿੱਖ ਕੋਆਰਡੀਨੇਸ਼ਨ ਕਮੇਟੀ (ਏ. ਪੀ. ਐਸ. ਸੀ.ਸੀ.) ਵਲੋਂ ਵੀ ਆਪੋ– ਆਪਣੇ ਉਮੀਦਵਾਰ ਚੋਣ ਮੈਦਾਨ `ਚ ਉਤਾਰੇ ਗਏ ਹਨ। ਦਿਲਚਸਪ ਗੱਲ ਇਹ ਹੈ ਕਿ ਇਨ੍ਹਾਂ ਚੋਣਾਂ ‘ਚ 20 ਸਿੱਖ ਚਿਹਰੇ ਵੀ ਆਪਣੀ ਕਿਸਮਤ ਅਜਮਾ ਰਹੇ ਹਨ। ਇਨ੍ਹਾਂ ਉਮੀਦਵਾਰਾਂ ‘ਚੋਂ ਬਹੁਤੇ ਵੱਖ-ਵੱਖ ਪਾਰਟੀਆਂ ਦੇ ਚੋਣ ਨਿਸ਼ਾਨ ’ਤੇ ਚੋਣ ਲੜ ਰਹੇ ਹਨ, ਜਦਕਿ ਬਾਕੀ ਦੇ ਸਿੱਖ ਚਿਹਰੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ।

The post ਜੰਮੂ-ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ‘ਚ 20 ਸਿੱਖ ਚਿਹਰੇ ਅਜ਼ਮਾ ਰਹੇ ਹਨ ਆਪਣੀ ਕਿਸਮਤ appeared first on TV Punjab | Punjabi News Channel.

ਕੇਜਰੀਵਾਲ ਦੀ ਪੇਸ਼ੀ ਤੋਂ ਪਹਿਲਾਂ ED ਦੀ ਕਾਰਵਾਈ, ‘ਆਪ’ ਮੰਤਰੀ ਰਾਜਕੁਮਾਰ ਆਨੰਦ ਦੇ ਘਰ ਕੀਤੀ ਛਾਪੇਮਾਰੀ
ਡੈਸਕ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਈਡੀ ਦੇ ਸਾਹਮਣੇ ਪੇਸ਼ੀ ਤੋਂ ਪਹਿਲਾਂ ‘ਆਪ’ ਮੰਤਰੀ ਰਾਜ ਕੁਮਾਰ ਆਨੰਦ ਦੇ ਘਰ ‘ਤੇ ਛਾਪੇਮਾਰੀ ਹੋਈ ਹੈ। ਰਾਜਕੁਮਾਰ ਆਨੰਦ ਦੇ ਸਿਵਲ ਲਾਈਨਸ ਇਲਾਕੇ ਸਥਿਤ ਰਿਹਾਇਸ਼ ‘ਤੇ ਈਡੀ ਦੀ ਛਾਪੇਮਾਰੀ ਚੱਲ ਰਹੀ ਹੈ।ਅੱਜ ਸਵੇਰ ਤੋਂ ਹੀ ਭਾਲ ਸ਼ੁਰੂ ਹੋ ਗਈ। ਉੁਨ੍ਹਾਂ ਨਾਲ ਜੁੜੇ 9 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

‘ਆਪ’ ਮੰਤਰੀ ਰਾਜਕੁਮਾਰ ਆਨੰਦ ਦੇ ਘਰ ਦੇ ਅੰਦਰ ਈਡੀ ਦੀ ਟੀਮ ਮੌਜੂਦ ਹੈ ਤੇ ਬਾਹਰ ਸੁੱਖਿਆ ਗਾਰਡ ਮੌਜੂਦ ਹਨ। ਘਰ ਦੇ ਬਾਹਰ ਹਥਿਆਰਬੰਦ ਸੁਰੱਖਿਆ ਗਾਰਡ ਦਿਖਾਈ ਦੇ ਰਹੇ ਹਨ। ਰਾਜਕੁਮਾਰ ਆਨੰਦ ਦੇ ਘਰ ‘ਤੇ ਛਾਪੇਮਾਰੀ ਮਨੀ ਲਾਂਡਰਿੰਗ ਮਾਮਲੇ ਵਿਚ ਹੋਈ ਹੈ। ਰਾਜਕੁਮਾਰ ਆਨੰਦ ਦਿੱਲੀ ਸਰਕਾਰ ਵਿਚ ਸਮਾਜ ਕਲਿਆਣ ਮੰਤਰੀ ਹਨ। ਦੱਸ ਦੇਈਏ ਕਿ ਈਡੀ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਪੁੱਛਗਿਛ ਕਰੇਗਾ। ਈਡੀ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਨੂੰ ਪੁੱਛਗਿਛ ਲਈ 2 ਨਵੰਬਰ ਨੂੰ ਤਲਬ ਕੀਤਾ ਸੀ। ਕੇਜਰੀਵਾਲ ਨੂੰ ਅੱਜ 11 ਵਜੇ ਈਡੀ ਦੇ ਦਿੱਲੀ ਸਥਿਤ ਦਫਤਰ ਵਿਚ ਪੇਸ਼ ਹੋਣ ਲਈ ਕਿਹਾ ਗਿਆ ਹੈ।

The post ਕੇਜਰੀਵਾਲ ਦੀ ਪੇਸ਼ੀ ਤੋਂ ਪਹਿਲਾਂ ED ਦੀ ਕਾਰਵਾਈ, ‘ਆਪ’ ਮੰਤਰੀ ਰਾਜਕੁਮਾਰ ਆਨੰਦ ਦੇ ਘਰ ਕੀਤੀ ਛਾਪੇਮਾਰੀ appeared first on TV Punjab | Punjabi News Channel.