Prabhjot murder case Archives - TV Punjab | Punjabi News Channel

ਕੈਨੇਡਾ ‘ਚ ਪੰਜਾਬੀ ਨੌਜਵਾਨ ਪ੍ਰਭਜੋਤ ਦੇ ਕਾਤਲ ਨੂੰ ਮਿਲੀ 9 ਸਾਲ ਦੀ ਸਜ਼ਾ
ਡੈਸਕ- ਕੈਨੇਡਾ ‘ਚ ਭਾਰਤੀ ਸਿੱਖ ਨੌਜਵਾਨ ਪ੍ਰਭਜੋਤ ਸਿੰਘ ਦੇ ਕਤਲ ਮਾਮਲੇ ‘ਚ ਨੋਵਾ ਸਕੋਸ਼ੀਆ ਦੇ ਜੱਜ ਨੇ 2 ਸਾਲ ਬਾਅਦ ਆਪਣਾ ਫੈਸਲਾ ਸੁਣਾਇਆ ਹੈ। ਜੱਜ ਨੇ ਕਾਤਲ ਕੈਮਰਨ ਜੇਮਸ ਪ੍ਰੋਸਪਰ ਨੂੰ 9 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਕੈਮਰਨ ਜੇਮਸ ‘ਤੇ ਪ੍ਰਭਜੋਤ ਸਿੰਘ ਦੀ ਗਰਦਨ ‘ਚ ਚਾਕੂ ਮਾਰ ਕੇ ਹੱਤਿਆ ਕਰਨ ਦਾ ਦੋਸ਼ ਸੀ।

ਦੋਸ਼ੀ ਇੱਕ ਕੈਨੇਡੀਅਨ ਹੈ। ਦੱਸਿਆ ਜਾਂਦਾ ਹੈ ਕਿ ਸਤੰਬਰ 2021 ਵਿੱਚ ਨੋਵਾ ਸਕੋਸ਼ੀਆ ਸੂਬੇ ਦੇ ਟਰੂਰੋ ਸ਼ਹਿਰ ਵਿੱਚ ਇੱਕ ਅਪਾਰਟਮੈਂਟ ਦੇ ਬਾਹਰ ਭਾਰਤੀ ਸਿੱਖ ਨੌਜਵਾਨ ਪ੍ਰਭਜੋਤ ਸਿੰਘ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਸੀ। ਆਪਣੇ ਫੈਸਲੇ ਵਿਚ ਜਸਟਿਸ ਜੈਫਰੀ ਹੰਟ ਨੇ ਕਿਹਾ ਕਿ ਸਿੱਖ ਨੌਜਵਾਨ ‘ਤੇ ਹਮਲਾ ਬਿਨਾਂ ਕਿਸੇ ਤਰਕਸੰਗਤ ਕਾਰਨ ਕੀਤਾ ਗਿਆ ਸੀ। ਇਸ ਦੇ ਨਾਲ ਹੀ ਦੋਸ਼ੀ ਪ੍ਰਭਜੋਤ ਨੇ ਆਪਣੇ ਕੀਤੇ ‘ਤੇ ਪਛਤਾਵਾ ਪ੍ਰਗਟ ਕਰਦਿਆਂ ਮ੍ਰਿਤਕ ਪ੍ਰਭਜੋਤ ਦੇ ਪਰਿਵਾਰਕ ਮੈਂਬਰਾਂ ਤੋਂ ਮੁਆਫੀ ਮੰਗੀ।

The post ਕੈਨੇਡਾ ‘ਚ ਪੰਜਾਬੀ ਨੌਜਵਾਨ ਪ੍ਰਭਜੋਤ ਦੇ ਕਾਤਲ ਨੂੰ ਮਿਲੀ 9 ਸਾਲ ਦੀ ਸਜ਼ਾ appeared first on TV Punjab | Punjabi News Channel.

ਪ੍ਰਭਜੋਤ ਕਤਲ ਮਾਮਲੇ ‘ਚ ਵੱਡੀ ਅਪਡੇਟ
Vancouver – ਸਤੰਬਰ ਮਹੀਨੇ ਕੈਨੇਡਾ ਤੋਂ ਇਕ ਪੰਜਾਬੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ‘ਚ ਹੁਣ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਇਸ ਮਾਮਲੇ ‘ਚ ਹੁਣ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦਰਅਸਲ ਸਤੰਬਰ ਮਹੀਨੇ ਦੀ ਪੰਜ ਤਾਰੀਖ਼ ਨੂੰ ਕੈਨੇਡਾ ਦੇ ਸੂਬੇ ਨੋਵਾ ਸਕੋਸ਼ੀਆ ਤੋਂ ਅਜਿਹਾ ਮਾਮਲਾ ਸਾਹਮਣੇ ਆਇਆ ਸੀ ਜਿਸ ‘ਚ ਪੰਜਾਬੀ ਨੌਜਵਾਨ ਪ੍ਰਭਜੋਤ ਸਿੰਘ ਕਤਰੀ ਦੀ ਮੌਤ ਹੋ ਗਈ ਸੀ। ਇਸ ਮਾਮਲੇ ‘ਚ ਇੱਕ ਵਿਅਕਤੀ ‘ਤੇ ਚਾਰਜ ਲਗਾਏ ਗਏ ਹਨ।

ਜਾਣਕਾਰੀ ਮੁਤਾਬਿਕ ਨੋਵਾ ਸਕੋਸ਼ੀਆ ਦੇ ਵੈਲੀ ਸ਼ਹਿਰ ਦੇ ਰਹਿਣ ਵਾਲੇ, 21 ਸਾਲ ਦੇ ਡਾਇਲਨ ਰੌਬਰਟ ਮਕਡੌਨਲਡ ਨੂੰ, ਕਤਲ ਵਿਚ ਮਦਦ ਕਰਨ ਦੇ ਦੋਸ਼ਾਂ ਤਹਿਤ ਚਾਰਜ ਕੀਤਾ ਗਿਆ ਹੈ। ਉਸ ਉੱਤੇ ਇਲਜ਼ਾਮ ਹੈ ਕਿ ਉਸਨੇ ਕਾਤਿਲ ਦੀ ਫ਼ਰਾਰ ਹੋਣ ਵਿਚ ਮਦਦ ਕੀਤੀ ਸੀ।

ਮਕਡੌਨਲਡ ਨੂੰ ਪੁਲਿਸ ਦੇ ਕਹਿਣ ‘ਤੇ ਗੱਡੀ ਨਾ ਰੋਕਣ, ਪੁਲਿਸ ਨਾਲ ਝਗੜਾ ਕਰਨ ਅਤੇ ਖ਼ਤਰਨਾਕ ਡਰਾਇਵਿੰਗ ਲਈ ਵੀ ਚਾਰਜ ਕੀਤਾ ਗਿਆ ਹੈ।ਚਾਰਜ ਲਗਾਏ ਜਾਣ ਤੋਂ ਬਾਅਦ ਕਥਿਤ ਦੋਸ਼ੀ ਨੂੰ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।

ਪੁਲਿਸ ਦੇ ਦੱਸਣ ਮੁਤਾਬਿਕ ਇਸ ਮਾਮਲੇ ਵਿਚ ਇੱਕ ਹੋਰ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਫ਼ਿਲਹਾਲ ਉਸ ਉੱਪਰ ਅਜੇ ਚਾਰਜ ਨਹੀਂ ਲਗਾਏ ਗਏ। ਪੁਲਿਸ ਵੱਲੋਂ ਇਸ ਦਾ ਨਾਮ ਵੀ ਜਨਤਕ ਨਹੀਂ ਕੀਤਾ ਗਿਆ। ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਉਮਰ 20 ਸਾਲ ਦੇ ਕਰੀਬ ਹੈ।ਫਿਲਹਾਲ ਇਸ ਮਾਮਲੇ ਦੀ ਜਾਂਚ ਜਾਰੀ ਹੈ।

The post ਪ੍ਰਭਜੋਤ ਕਤਲ ਮਾਮਲੇ ‘ਚ ਵੱਡੀ ਅਪਡੇਟ appeared first on TV Punjab | Punjabi News Channel.