pre monsoon Archives - TV Punjab | Punjabi News Channel

ਦਿੱਲੀ ਏਅਰਪੋਰਟ ਦੀ ਡਿੱਗੀ ਛੱਤ, ਕਈ ਟੈਕਸੀਆਂ ਤੇ ਗੱਡੀਆਂ ਆਈਆਂ ਚਪੇਟ ‘ਚ, 6 ਲੋਕ ਹੋਏ ਜ਼ਖਮੀ
ਡੈਸਕ- ਦਿੱਲੀ ਵਿਚ ਪ੍ਰੀ-ਮਾਨਸੂਨ ਮੀਂਹ ਸ਼ੁਰੂ ਹੋ ਗਿਆ ਹੈ ਜੋ ਕਿ ਜਾਰੀ ਹੈ। ਬੀਤੀ ਰਾਤ ਕੁਝ ਘੰਟੇ ਤੇਜ਼ ਮੀਂਹ ਪਿਆ। ਇਸ ਕਾਰਨ ਦਿੱਲੀ-NCR ਦੇ ਕਈ ਇਲਾਕਿਆਂ ਵਿਚ 2 ਤੋਂ 4 ਫੁੱਟ ਤੱਕ ਪਾਣੀ ਭਰ ਗਿਆ। ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦੇ ਟਰਮੀਨਲ-1 ਦੀ ਛੱਤ ਡਿੱਗ ਗਈ। ਇਸ ਦੀ ਚਪੇਟ ਵਿਚ ਕਈ ਟੈਕਸੀਆਂ ਤੇ ਕਾਰਾਂ ਆ ਗਈਆਂ। ਇਨ੍ਹਾਂ ਵਿਚ ਬੈਠੇ 6 ਲੋਕ ਜ਼ਖਮੀ ਹੋ ਗਏ।

ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀਆਂ ਨੇ ਦੱਸਿਆ ਘਟਨਾ ਸਵੇਰੇ 5 ਵਜੇ ਦੀ ਹੈ। ਗੱਡੀਆਂ ਵਿਚ ਫਸੇ ਲੋਕਾਂ ਨੂੰ ਕੱਢਣ ਲਈ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਟਰਮੀਨਲ-1 ਦੀ ਛੱਤ ਦੀ ਸ਼ੀਟ ਤੋਂ ਇਲਾਵਾ ਸਪੋਰਟ ਬੀਮ ਵੀ ਢਿਹ ਗਿਆ ਹੈ। ਇਸ ਨਾਲ ਟਰਮੀਨਲ ਦੇ ਪਿਕਅੱਪ ਤੇ ਡ੍ਰਾਪ ਏਰੀਏ ਵਿਚ ਖੜ੍ਹੀਆਂ ਗੱਡੀਆਂ ਨੂੰ ਨੁਕਸਾਨ ਪਹੁੰਚਿਆ ਹੈ।

ਛੱਤ ਡਿਗਣ ਦੇ ਬਾਅਦ ਦਿੱਲੀ ਏਅਰਪੋਰਟ ਦੇ ਟਰਮੀਨਲ-1 ਤੋਂ ਉਡਾਣ ਭਰਨ ਵਾਲੀਆਂ ਫਲਾਈਟਾਂ ਸਸਪੈਂਡ ਕਰ ਦਿੱਤੀਆਂ ਗਈਆਂ ਹਨ। ਏਅਰਪੋਰਟ ਅਧਿਕਾਰੀ ਨੇ ਦੱਸਿਆ ਕਿ ਟਰਮੀਨਲ-1 ‘ਤੇ ਚੈਕ-ਇਨ ਕਾਊਂਟਰ ਬੰਦ ਕਰ ਦਿੱਤੇ ਗਏ ਹਨ। ਫਲਾਈਟਸ ਰੱਦ ਹੋਣ ਕਾਰਨ ਦਿੱਲੀ ਏਅਰਪੋਰਟ ਦੇ ਟਰਮੀਨਲ-1 ‘ਤੇ ਪਹੁੰਚੇ ਕਈ ਯਾਤਰੀ ਪ੍ਰੇਸ਼ਾਨ ਹੋਏ ਹਨ।

The post ਦਿੱਲੀ ਏਅਰਪੋਰਟ ਦੀ ਡਿੱਗੀ ਛੱਤ, ਕਈ ਟੈਕਸੀਆਂ ਤੇ ਗੱਡੀਆਂ ਆਈਆਂ ਚਪੇਟ ‘ਚ, 6 ਲੋਕ ਹੋਏ ਜ਼ਖਮੀ appeared first on TV Punjab | Punjabi News Channel.

ਪੰਜਾਬ- ਦਿੱਲੀ ਚ ਬਦਲਿਆ ਮੌਸਮ , ਹਿਮਾਚਲ ‘ਚ ਹੋਈ ਬਰਫਬਾਰੀ
ਜਲੰਧਰ- ਰਾਸ਼ਟਰੀ ਰਾਜਧਾਨੀ ਦਿੱਲੀ , ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ‘ਚ ਸੋਮਵਾਰ ਸਵੇਰੇ ਮੌਸਮ ਬਦਲ ਗਿਆ। ਦਿੱਲੀ ‘ਚ ਤੇਜ਼ ਹਵਾਵਾਂ ਅਤੇ ਹਨੇਰੀ ਦੇ ਨਾਲ ਮੀਂਹ ਪੈਣ ਕਾਰਨ ਲੋਕਾਂ ਨੇ ਕੜਾਕੇ ਦੀ ਗਰਮੀ ਤੋਂ ਰਾਹਤ ਦਾ ਸਾਹ ਲਿਆ ਹੈ। ਤਾਪਮਾਨ 11 ਡਿਗਰੀ ਤਕ ਡਿੱਗ ਗਿਆ ਹੈ। ਮੌਸਮ ਵਿਭਾਗ (IMD) ਨੇ ਪੂਰਵ ਅਨੁਮਾਨ ਲਗਾਇਆ ਹੈ ਕਿ ਸੋਮਵਾਰ ਨੂੰ ਦਿਨ ਭਰ ਬਾਰਿਸ਼ ਜਾਰੀ ਰਹਿ ਸਕਦੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ ਕਿ ਲੋਕ ਲੋੜ ਪੈਣ ‘ਤੇ ਹੀ ਘਰਾਂ ਤੋਂ ਬਾਹਰ ਨਿਕਲਣ। ਰੁੱਖਾਂ ਦੇ ਹੇਠਾਂ ਪਨਾਹ ਨਾ ਲਓ. ਇਸ ਦੇ ਨਾਲ ਹੀ ਮੌਸਮ ਦੇ ਖ਼ਰਾਬ ਹੋਣ ਕਾਰਨ ਸੜਕੀ ਅਤੇ ਹਵਾਈ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਕਰੀਬ 40 ਫਲਾਈਟਾਂ ਨੂੰ ਡਾਇਵਰਟ ਕਰਨਾ ਪਿਆ। ਸਵੇਰੇ ਦਫ਼ਤਰ ਜਾਣ ਵਾਲਿਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਹਰ ਪਾਸੇ ਟਰੈਫਿਕ ਜਾਮ ਸੀ।

ਪੰਜਾਬ ‘ਚ ਬੀਤੀ ਰਾਤ ਪਏ ਮੀਂਹ ਨੇ ਪੰਜਾਬੀਆਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਚੰਡੀਗੜ੍ਹ ਤੇ ਮੁਹਾਲੀ ਨਾਲ ਲੱਗਦੇ ਇਲਾਕਿਆਂ ਵਿੱਚ ਠੰਢੀਆਂ ਹਵਾਵਾਂ ਤੇ ਮੀਂਹ ਨੇ ਅੱਜ ਸਵੇਰੇ ਸ਼ਿਮਲੇ ਦਾ ਅਹਿਸਾਸ ਕਰਵਾਇਆ। ਮੌਸਮ ਵਿਭਾਗ ਮੁਤਾਬਕ ਐਤਵਾਰ ਦੇਰ ਰਾਤ ਪੰਜਾਬ ਭਰ ਵਿੱਚ ਮੀਂਹ ਪਿਆ। ਭਾਵੇਂ ਥੋੜ੍ਹੇ ਸਮੇਂ ਲਈ ਮੀਂਹ ਪਿਆ ਪਰ ਇਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ। ਅੱਜ ਵੀ ਆਸਮਾਨ ਵਿੱਚ ਬੱਦਲ ਛਾਏ ਰਹਿਣ ਤੇ ਮੌਸਮ ਸੁਹਾਵਣਾ ਰਹਿਣ ਦੀ ਸੰਭਾਵਨਾ ਹੈ।

ਮੀਂਹ ਤੋਂ ਬਾਅਦ ਸਵੇਰੇ ਤਾਪਮਾਨ ‘ਚ ਕਾਫੀ ਗਿਰਾਵਟ ਦਰਜ ਕੀਤੀ ਗਈ। ਤਾਪਮਾਨ 30-31 ਡਿਗਰੀ ਸੈਲਸੀਅਸ ਤੋਂ ਸਿੱਧਾ 25 ਤੇ 25 ਡਿਗਰੀ ਸੈਲਸੀਅਸ ‘ਤੇ ਆ ਗਿਆ। ਮੌਸਮ ਵਿਭਾਗ ਅਨੁਸਾਰ ਅੱਜ ਦਿਨ ਭਰ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ ਤੇ ਦੁਪਹਿਰ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਤੱਕ ਚਲਾ ਜਾਵੇਗਾ। ਮੀਂਹ ਕਾਰਨ ਤਾਪਮਾਨ 8 ਡਿਗਰੀ ਤੱਕ ਡਿੱਗ ਗਿਆ ਹੈ।

The post ਪੰਜਾਬ- ਦਿੱਲੀ ਚ ਬਦਲਿਆ ਮੌਸਮ , ਹਿਮਾਚਲ ‘ਚ ਹੋਈ ਬਰਫਬਾਰੀ appeared first on TV Punjab | Punjabi News Channel.