ਲਾਈਵ ਸ਼ੋਅ ਦੌਰਾਨ ਗੁਰ ਚਾਹਲ ਵੱਲੋਂ ਪ੍ਰੇਮ ਢਿੱਲੋਂ ‘ਤੇ ਹਮਲਾ, ਵੀਡੀਓ ਹੋਈ ਵਾਇਰਲ
ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ, ਜਿਸ ‘ਚ ਲਾਈਵ ਸ਼ੋਅ ਦੌਰਾਨ ਪ੍ਰੇਮ ਢਿੱਲੋਂ ‘ਤੇ ਇਕ ਵਿਅਕਤੀ ਵਲੋਂ ਹਮਲਾ ਕਰਦੇ ਦੇਖਿਆ ਜਾ ਸਕਦਾ ਹੈ। ਹਮਲਾਵਰ ਦੀ ਪਛਾਣ ਕਥਿਤ ਤੌਰ ‘ਤੇ ਕੋਈ ਹੋਰ ਨਹੀਂ ਬਲਕਿ ਮਸ਼ਹੂਰ ਬੀਬਾ ਬੁਆਏਜ਼ ਗਰੁੱਪ ਦੇ ਮੈਂਬਰ ਗੁਰ ਚਾਹਲ ਵਜੋਂ ਕੀਤੀ ਜਾ ਰਹੀ ਹੈ। ਇਹ ਘਟਨਾ ਬਲਾਚੌਰ ਪਿੰਡ ਦੀ […]