president of india Archives - TV Punjab | Punjabi News Channel

ਰਾਜੋਆਣਾ ‘ਤੇ ਫੈਸਲਾ ਲੈਣ ਲਈ ਰਾਸ਼ਟਰਪਤੀ ਨੂੰ ਮਿਲੇਗਾ SGPC ਦਾ ਵਫ਼ਦ
ਡੈਸਕ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ‘ਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ‘ਤੇ ਫੈਸਲਾ ਲੈਣ ਲਈ ਹੁਣ ਆਖਿਰੀ ਬਾਰ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਜਾਵੇਗੀ। ਜੇਕਰ ਇਸ ਤੋਂ ਬਾਅਦ ਵੀ ਭਾਰਤ ਸਰਕਾਰ ਕੋਈ ਫੈਸਲਾ ਨਹੀਂ ਲੈਂਦੀ ਤਾਂ ਇਸ ਤੋਂ ਬਾਅਦ ਫੈਸਲਾ ਸਿੱਖ ਪੰਥ ‘ਤੇ ਛੱਡ ਦਿੱਤਾ ਜਾਵੇਗਾ। ਇੰਨਾ ਹੀ ਨਹੀਂ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵੀ ਇਸ ‘ਤੇ ਸਖ਼ਤ ਫੈਸਲਾ ਲੈਣ ਲਈ ਕਿਹਾ ਜਾਵੇਗਾ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਸ਼ੁੱਕਰਵਾਰ ਨੂੰ ਹੋਈ ਮੀਟਿੰਗ ‘ਚ ਬਲਵੰਤ ਸਿੰਘ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਨੂੰ ਲੈ ਕੇ ਉਕਤ ਫੈਸਲਾ ਲਿਆ ਗਿਆ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿਂਘ ਧਾਮੀ ਨੇ ਕਿਹਾ ਕਿ ਸਿੱਖਾਂ ਨਾਲ ਬੇਇੰਨਸਾਫ਼ੀ ਹੋ ਰਹੀ ਹੈ। 12 ਸਾਲਾਂ ਤੋਂ ਐਸਜੀਪੀਸੀ ਵੱਲੋਂ ਰਾਜੋਆਣਾ ਨੂੰ ਲੈ ਕੇ ਦਿੱਤੀ ਗਈ ਮਰਸੀ ਪਟੀਸ਼ਨ ‘ਤੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ।

ਐਸਜੀਪੀਸੀ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵੀ ਸਪੱਸ਼ਟ ਕਰ ਚੁੱਕਾ ਹੈ ਕਿ ਇਸ ‘ਤੇ ਸਰਕਾਰ ਨੂੰ ਫੈਸਲਾ ਲੈਣਾ ਹੈ, ਪਰ ਸਰਕਾਰ ਹੀ ਸਪੱਸ਼ਟ ਨਹੀਂ ਕਰ ਰਹੀ ਹੈ ਕਿ ਉਨ੍ਹਾਂ ਨੂੰ ਮੌਤ ਦੀ ਸਜ਼ਾ ਦੇਣੀ ਹੈ ਜਾਂ ਉਮਰ ਕੈਦ ਵਿੱਚ ਤਬਦੀਲ ਕਰਨਾ ਹੈ। ਹੁਣ ਇਸੇ ਮਾਮਲੇ ‘ਚ ਜ਼ਲਦੀ ਹੀ ਵਫ਼ਦ ਸਰਕਾਰ ਨੂੰ ਮਿਲੇਗਾ।

ਐਸਜੀਪੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਦੇ ਨਾਲ ਇਹ ਵੀ ਕਿਹਾ ਕਿ ਸਿੱਖ ਧਰਮ ਵਿੱਚ ੴ ਦਾ ਮਹੱਤਵ ਹੈ। ਇਸ ਨੂੰ ਨਾਂ ਤਾ ਕਪੜੇ ‘ਤੇ, ਨਾਂ ਹੀ ਸਰੀਰ ‘ਤੇ ਉਕੇਰਿਆ ਜਾ ਸਕਦਾ ਹੈ। ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਨਾਇਕਾ ਮੈਨ ‘ਤੇ ਇੱਕ ਟੋਪੀ ਵੇਚੀ ਜਾ ਰਹੀ ਹੈ , ਜਿਸ ‘ਤੇ ੴ ਉਕੇਰਿਆ ਗਿਆ ਹੈ। ਐਸਜੀਪੀਸੀ ਜ਼ਲਦੀ ਹੀ ਲੀਗਲ ਟੀਮ ਦੀ ਸਹਾਇਤਾ ਨਾਲ ਨਾਇਕਾ ਮੈਨ ਨੂੰ ਨੋਟਿਸ ਜਾਰੀ ਕਰੇਗੀ।

ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਹਾਕੀ ਟੀਮ ‘ਚ ਸਿੱਖੀ ਸਰੂਪ ਦੇ ਨਾਲ ਖੇਡਣ ਵਾਲੇ ਖਿਡਾਰੀ ਜਰਮਨਪ੍ਰੀਤ ਸਿੰਘ ਦੀ ਐਸਜੀਪੀਸੀ ਨੇ ਤਾਰੀਫ਼ ਕੀਤੀ ਹੈ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਰਘਬੀਰ ਸਿੰਘ ਨੇ ਵੀ ਉਨ੍ਹਾਂ ਦੀ ਤਾਰੀਫ਼ ਕੀਤੀ, ਜਿਸ ਤੋਂ ਬਾਅਦ ਹੁਣ ਐਸਜੀਪੀਸੀ ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਦਾ ਇਨਾਮ ਦੇਵੇਗੀ।

The post ਰਾਜੋਆਣਾ ‘ਤੇ ਫੈਸਲਾ ਲੈਣ ਲਈ ਰਾਸ਼ਟਰਪਤੀ ਨੂੰ ਮਿਲੇਗਾ SGPC ਦਾ ਵਫ਼ਦ appeared first on TV Punjab | Punjabi News Channel.

ਅਡਵਾਨੀ ਸਣੇ 5 ਹਸਤੀਆਂ ਨੂੰ ਮਿਲੇਗਾ ਭਰਤ ਰਤਨ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਕਰਨਗੇ ਸਨਮਾਨਿਤ
ਡੈਸਕ- ਰਾਸ਼ਟਰਪਤੀ ਦ੍ਰੋਪਦੀ ਮੁਰਮੂ 5 ਹਸਤੀਆਂ ਨੂੰ ਅੱਜ ਭਾਰਤ ਰਤਨ ਦੇਣਗੇ। ਕਰਪੂਰੀ ਠਾਕੁਰ, ਪੀਵੀ ਨਰਸਿਮਹਾ ਰਾਓ ਨੂੰ ਮਰਨ ਉਪਰੰਤ ਭਾਰਤ ਰਤਨ ਦਿੱਤਾ ਜਾਵੇਗਾ। ਐੱਮਐੱਸ ਸਵਾਮੀਨਾਥਨ ਅਤੇ ਚੌਧਰੀ ਚਰਨ ਸਿੰਘ ਨੂੰ ਮਰਨ ਉਪਰੰਤ ਭਾਰਤ ਰਤਨ ਦਿੱਤਾ ਜਾਵੇਗਾ ਜਦਕਿ ਲਾਲ ਕ੍ਰਿਸ਼ਨ ਅਡਵਾਨੀ ਨੂੰ 31 ਮਾਰਚ ਨੂੰ ਭਾਰਤ ਰਤਨ ਦਿੱਤਾ ਜਾਵੇਗਾ। ਰਾਸ਼ਟਰਪਤੀ ਅਡਵਾਨੀ ਦੀ ਰਿਹਾਇਸ਼ ‘ਤੇ ਭਾਰਤ ਰਤਨ ਪ੍ਰਦਾਨ ਕੀਤਾ ਜਾਵੇਗਾ। ਰਾਸ਼ਟਰਪਤੀ ਭਵਨ ਵਿਚ ਅੱਜ ਭਾਰਤ ਰਤਨ ਸਮਾਰੋਹ ਦਾ ਆਯੋਜਨ ਹੋਵੇਗਾ। ਇਸ ਦੌਰਾਨ ਪੀਐੱਮ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਰਹਿਣਗੇ।

ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਛੱਡ ਕੇ ਹੋਰ ਚਾਰ ਹਸਤੀਆਂ ਨੂੰ ਮਰਨ ਉਪਰੰਤ ਭਾਰਤ ਰਤਨ ਸਨਮਾਨ ਨਾਲ ਨਿਵਾਜਿਆ ਜਾਵੇਗਾ। ਸਨਮਾਨਿਤ ਹੋਣ ਵਾਲੇ ਪਰਿਵਾਰਾਂ ਨੂੰ ਮੈਡਲ ਅਤੇ ਪ੍ਰਸ਼ੰਸਾ ਪੱਤਰ ਸੌਂਪੇ ਜਾਣਗੇ।

The post ਅਡਵਾਨੀ ਸਣੇ 5 ਹਸਤੀਆਂ ਨੂੰ ਮਿਲੇਗਾ ਭਰਤ ਰਤਨ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਕਰਨਗੇ ਸਨਮਾਨਿਤ appeared first on TV Punjab | Punjabi News Channel.

ਅੰਮ੍ਰਿਤਸਰ ਦੌਰੇ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ , ਸੁਰੱਖਿਆ ਵਿਵਸਥਾ ਸਖਤ
ਅੰਮ੍ਰਿਤਸਰ- ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਅੰਮ੍ਰਿਤਸਰ ਦੇ ਦੌਰੇ ‘ਤੇ ਆ ਰਹੇ ਹਨ। ਇਸ ਲਈ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਮ੍ਰਿਤਸਰ ਸ਼ਹਿਰ ਨੂੰ 5 ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਅੰਮ੍ਰਿਤਸਰ ਦੇ ਆਪਣੇ 4 ਘੰਟੇ ਦੇ ਦੌਰੇ ਦੌਰਾਨ ਰਾਸ਼ਟਰਪਤੀ ਹਰਿਮੰਦਰ ਸਾਹਿਬ, ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਰ ਅਤੇ ਸ਼੍ਰੀ ਰਾਮਤੀਰਥ ਦੇ ਦਰਸ਼ਨ ਕਰਨਗੇ। ਇਸ ਕਾਰਨ ਅੱਜ ਦੁਪਹਿਰ 1 ਵਜੇ ਤੋਂ ਕਰੀਬ 4 ਵਜੇ ਤੱਕ ਪੂਰੇ ਸ਼ਹਿਰ ਦੀ ਆਵਾਜਾਈ ਪ੍ਰਭਾਵਿਤ ਹੋਵੇਗੀ।

ਸੂਚਨਾ ਮੁਤਾਬਕ ਦ੍ਰੋਪਦੀ ਮੁਰਮੂ 12 ਵਜੇ ਤੱਕ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚ ਰਹੀ ਹੈ। ਜਿਸ ਕਾਰਨ ਅੰਮ੍ਰਿਤਸਰ ਏਅਰਪੋਰਟ ਰੋਡ ਦੁਪਹਿਰ 12 ਤੋਂ 1 ਵਜੇ ਤੱਕ ਪੂਰੀ ਤਰ੍ਹਾਂ ਬੰਦ ਰਹੇਗਾ। ਇਸ ਦੇ ਨਾਲ ਹੀ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੁਪਹਿਰ 12 ਤੋਂ 2 ਵਜੇ ਦਰਮਿਆਨ ਦੋ ਅੰਤਰਰਾਸ਼ਟਰੀ ਉਡਾਣਾਂ ਰਵਾਨਾ ਹੋਣਗੀਆਂ। ਜਿਸ ਕਾਰਨ ਏਅਰ ਇੰਡੀਆ ਨੇ ਵੀ ਯਾਤਰੀਆਂ ਲਈ ਨਿਰਦੇਸ਼ ਜਾਰੀ ਕੀਤੇ ਹਨ।

ਜ਼ਿਕਰਯੋਗ ਹੈ ਕਿ ਲੰਡਨ ਲਈ ਏਅਰ ਇੰਡੀਆ ਦੀ ਫਲਾਈਟ 1.30 ਵਜੇ ਰਵਾਨਾ ਹੋਵੇਗੀ ਅਤੇ ਬਰਮਿੰਘਮ ਲਈ 1.55 ਵਜੇ ਉਡਾਣ ਭਰੇਗੀ। ਇਸ ਕਾਰਨ ਦੋਵਾਂ ਫਲਾਈਟਾਂ ਦੇ ਯਾਤਰੀਆਂ ਨੂੰ ਦੁਪਹਿਰ 12 ਵਜੇ ਤੋਂ ਪਹਿਲਾਂ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਣ ਦੇ ਨਿਰਦੇਸ਼ ਦਿੱਤੇ ਗਏ ਹਨ। ਨਾਲ ਹੀ ਅੰਮ੍ਰਿਤਸਰ ਤੋਂ ਹਲਕਾ ਗੇਟ ਅਤੇ ਸ੍ਰੀ ਦਰਬਾਰ ਸਾਹਿਬ ਤੱਕ ਦਾ ਸਾਰਾ ਰਸਤਾ ਦੁਪਹਿਰ 12 ਤੋਂ 1 ਵਜੇ ਤੱਕ ਬੰਦ ਰਹੇਗਾ। ਇਸ ਤੋਂ ਬਾਅਦ ਸ਼ਾਮ 3 ਤੋਂ 4 ਵਜੇ ਤੱਕ ਵਾਪਸੀ ‘ਤੇ ਵੀ ਇਹ ਰੂਟ ਬੰਦ ਰਹਿਣਗੇ।

ਅੰਮ੍ਰਿਤਸਰ ਦੇ ਉਪ ਕਪਤਾਨ ਪੁਲਿਸ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਰਾਸ਼ਟਰਪਤੀ ਦੀ ਆਮਦ ‘ਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਸਮੱਸਿਆ ਦੇ ਮੱਦੇਨਜ਼ਰ ਹੇਠਲੀਆਂ ਥਾਵਾਂ ਤੋਂ ਆਵਾਜਾਈ ਨੂੰ ਮੋੜ ਦਿੱਤਾ ਜਾਵੇਗਾ। ਰਾਜਾਸਾਂਸੀ ਸਟਾਪ, ਮੀਰਾਂਕੋਟ ਚੌਕ, ਗੁਮਟਾਲਾ ਬਾਈਪਾਸ, ਮੋੜ ਰਣਜੀਤ ਐਵੀਨਿਊ, ਦੋਆਬਾ ਚੌਕ, ਅਸ਼ੋਕ ਚੌਕ, ਭੰਡਾਰੀ ਪੁਲ ਹਾਲਗੇਟ, ਖਜ਼ਾਨਾ-ਲੋਹਗੜ੍ਹ ਫਾਟਕ, ਸੁਲਤਾਨਵਿੰਡ ਰੋਡ, ਰੇਲਵੇ ਸਟੇਸ਼ਨ, ਮਹਿਲ ਬਾਈਪਾਸ, ਪੁਲ ਕੋਟ ਰਾਈਲ ਸਿੰਘ ਤੋਂ ਟ੍ਰੈਫਿਕ ਨੂੰ ਮੋੜਿਆ ਜਾਵੇਗਾ। ਗੋਲਡਨ ਗੇਟ ਡੁਏਟ ਕੀਤਾ ਜਾਵੇਗਾ।

ਇਸ ਲਈ ਜ਼ਿਲ੍ਹਾ ਤਰਨਤਾਰਨ ਤੋਂ ਆਉਣ ਵਾਲੀ ਟਰੈਫਿਕ ਨੂੰ ਪੁਲ ਕੋਟ ਮਿੱਤ ਸਿੰਘ ਤੋਂ ਤਰਾਵਲੇ ਪੁੱਲ, ਫਾਟਕ ਵੱਲ, ਅਜਨਾਲਾ ਤੋਂ ਸ਼ਹਿਰ ਵੱਲ ਆਉਣ ਵਾਲੀ ਟਰੈਫਿਕ ਨੂੰ ਰਾਜਾਸਾਂਸੀ ਤੋਂ, ਜੀ.ਟੀ.ਰੋਡ ਜਲੰਧਰ ਤੋਂ ਆਉਣ ਵਾਲੀ ਟਰੈਫਿਕ ਨੂੰ ਗੋਲਡਨ ਗੇਟ ਤੋਂ ਵੱਲਾ-ਵੇਰਕਾ ਬਾਈਪਾਸ ਵੱਲ ਮੋੜਿਆ ਜਾਵੇਗਾ। ਝਬਾਲ ਰੋਡ ਵਾਲੇ ਪਾਸੇ ਤੋਂ ਆਉਣ ਵਾਲੀ ਹਕੀਮਾ ਟਰੈਫਿਕ ਨੂੰ ਚੌਕ ਖਜ਼ਾਨਾ-ਲੋਹਗੜ੍ਹ ਤੋਂ ਮੋੜ ਦਿੱਤਾ ਜਾਵੇਗਾ, ਘੀ ਮੰਡੀ ਚੌਕ ਦੀ ਟਰੈਫਿਕ ਨੂੰ ਸਮੇਂ ਸਿਰ ਸੁਲਤਾਨਵਿੰਡ ਚੌਕ ਤੋਂ ਮੋੜ ਦਿੱਤਾ ਜਾਵੇਗਾ। ਸ਼ਹਿਰ ਵਿੱਚ ਭਾਰੀ ਵਾਹਨਾਂ ਦੇ ਦਾਖ਼ਲੇ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।

The post ਅੰਮ੍ਰਿਤਸਰ ਦੌਰੇ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ , ਸੁਰੱਖਿਆ ਵਿਵਸਥਾ ਸਖਤ appeared first on TV Punjab | Punjabi News Channel.

ਰਾਸ਼ਟਰਪਤੀ ਨੂੰ ਮਿਲੇ ਪੀ.ਐੱਮ ਮੋਦੀ,ਪੰਜਾਬ ਦੀ ਘਟਨਾ ਦਾ ਦਿੱਤਾ ਵੇਰਵਾ
ਨਵੀਂ ਦਿੱਲੀ-ਪੰਜਾਬ ‘ਚ ਸੁਰੱਖਿਆ ਵਿਵਸਥਾ ਨਾ ਮਿਲਣ ‘ਤੇ ਭੜਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨਵੀਂ ਦਿੱਲੀ ਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ.ਇਸਤੋਂ ਪਹਿਲਾਂ ਰਾਸ਼ਟਰਪਤੀ ਕੋਵਿੰਦ ਨੇ ਪੰਜਾਬ ਘਟਨਾ ਨੂੰ ਲੈ ਕੇ ਸ਼ੋਸਲ ਮੀਡੀਆ ‘ਤੇ ਚਿੰਤਾ ਦਾ ਪ੍ਰਕਟਾਵਾ ਕੀਤਾ ਸੀ.

ਪੀ.ਐੱਮ ਮੋਦੀ ਨਾਲ ਹੋਈ ਮੁਲਾਕਾਤ ਨੂੰ ਮਹਾਮਹੀਮ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਸਾਂਝਾ ਕੀਤਾ ਹੈ.ਮੋਦੀ ਨਾਲ ਆਪਣੀ ਤਸਵੀਰ ਸਾਂਝੀ ਕਰ ਉਨ੍ਹਾਂ ਨੇ ਲਿਖਿਆਂ ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਪੰਜਾਬ ਚ ਵਾਪਰੀ ਘਟਨਾ ਬਾਰੇ ਵਿਸਥਾਰ ਚ ਜਾਣਕਾਰੀ ਲਈ ਗਈ.ਦੋਹਾਂ ਦੀ ਹੋਣ ਵਾਲੀ ਮੁਲਾਕਾਤ ਨੂੰ ਲੈ ਕੇ ਚਰਚਾ ਛਿੜ ਰਹੀ ਹੈ ਕੀ ਰਾਸ਼ਟਰਪਤੀ ਪੰਜਾਬ ਦੀ ਸਰਕਾਰ ਨੂੰ ਬਰਖਾਸਤ ਕਰ ਰਾਸ਼ਟਰਪਤੀ ਸ਼ਾਸਨ ਲਗਾਉਣ ਦਾ ਹੁਕਮ ਜਾਰੀ ਕਰ ਸਕਦੇ ਹਨ.ਓਧਰ ਪੰਜਾਬ ਚ ਵੀ ਪੰਜਾਬ ਭਾਜਪਾ ਦੇ ਵਫਦ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲ ਕੇ ਪੀ.ਐੱਮ ਦੀ ਸੁਰੱਖਿਆ ਚ ਹੋਈ ਲਾਪਰਵਾਹੀ ‘ਤੇ ਚਿੰਤਾ ਦਾ ਪ੍ਰਕਟਾਵਾ ਕੀਤਾ ਹੈ.

The post ਰਾਸ਼ਟਰਪਤੀ ਨੂੰ ਮਿਲੇ ਪੀ.ਐੱਮ ਮੋਦੀ,ਪੰਜਾਬ ਦੀ ਘਟਨਾ ਦਾ ਦਿੱਤਾ ਵੇਰਵਾ appeared first on TV Punjab | Punjabi News Channel.