Prince George Archives - TV Punjab | Punjabi News Channel

ਪ੍ਰਿੰਸ ਜਾਰਜ ’ਚ ਹਾਦਸੇ ਦਾ ਸ਼ਿਕਾਰ ਹੋਇਆ ਹੈਲੀਕਾਪਟਰ, ਦੋ ਲੋਕਾਂ ਦੀ ਮੌਤ ਤੇ ਚਾਰ ਜ਼ਖ਼ਮੀ
Victoria- ਮੰਗਲਵਾਰ ਸਵੇਰੇ ਬ੍ਰਿਟਿਸ਼ ਕੋਲੰਬੀਆ ਦੇ ਪ੍ਰਿੰਸ ਜਾਰਜ ਨੇੜੇ ਇੱਕ ਹੈਲੀਕਾਪਟਰ ਦੇ ਹਾਦਸੇ ਦਾ ਸ਼ਿਕਾਰ ਹੋਣ ਮਗਰੋਂ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਚਾਰ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਕਿਹਾ ਕਿ ਇਹ ਜਹਾਜ਼ ਨਿੱਜੀ ਮਲਕੀਅਤ ਵਾਲਾ ਚਾਰਟਡ ਉਡਾਣ ’ਤੇ ਸੀ ਅਤੇ ਮੰਗਲਵਾਰ ਸਵੇਰੇ ਕਰੀਬ 8 ਵਜੇ ਇਹ ਪ੍ਰਿੰਸ ਜਾਰਜ ਤੋਂ ਲਗਭਗ 50 ਕਿਲੋਮੀਟਰ ਪੂਰਬ ’ਚ ਪਰਡਨ ਸਕੀ ਹਿੱਲ ਦੇ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਿਆ। ਬ੍ਰਿਟਿਸ਼ ਕੋਲੰਬੀਆ ਐਮਰਜੈਂਸੀ ਸਿਹਤ ਸੇਵਾਵਾਂ ਮੁਤਾਬਕ 6 ਐਂਬੂਲੈਂਸਾਂ ਨੂੰ ਮੌਕੇ ’ਤੇ ਭੇਜਿਆ ਗਿਆ ਹੈ ਅਤੇ ਪੈਰਾਮੈਡਿਕਸ ਨੇ ਮੌਕੇ ’ਤੇ ਮੁੱਡਲੀ ਸਹਾਇਤਾ ਦੇਣ ਮਗਰੋਂ ਚਾਰ ਲੋਕਾਂ ਨੂੰ ਹਸਪਤਾਲ ’ਚ ਪਹੁੰਚਾਇਆ।

ਹਾਦਸੇ ਮਗਰੋਂ ਪ੍ਰਿੰਸ ਜਾਰਜ ਆਰ. ਸੀ. ਐੱਮ. ਪੀ. ਦੇ ਜੈਨੀਫਰ ਕੂਪਰ ਨੇ ਇੱਕ ਬਿਆਨ ’ਚ ਕਿਹਾ ਕਿ ਬਦਕਿਸਮਤੀ ਨਾਲ ਦੋ ਲੋਕ ਜਿੰਦਾ ਨਹੀਂ ਬਚ ਸਕੇ। ਕੈਨੇਡਾ ਦੇ ਟਰਾਂਸਪੋਰਟੇਸ਼ਨ ਸੁਰੱਖਿਆ ਬੋਰਡ ਨੇ ਕਿਹਾ ਕਿ ਜਾਂਚਕਰਤਾਵਾਂ ਦੀ ਇੱਕ ਟੀਮ ਨੂੰ ਮੌਕੇ ’ਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਭੇਜਿਆ ਗਿਆ ਹੈ। ਫੈਡਰਲ ਜਾਂਚ ਏਜੰਸੀ ਦਾ ਕਹਿਣਾ ਹੈ ਕਿ ਹਾਦਸੇ ਦਾ ਸ਼ਿਕਾਰ ਹੋਇਆ ਇਹ ਹੈਲੀਕਾਪਟਰ ਬੈੱਲ 206L ਹੈਲੀਕਾਪਟਰ ਸੀ। ਇਸ ਹੈਲੀਕਾਪਟਰ ’ਚ ਪਾਇਲਟ ਸਣੇ ਸੱਤ ਲੋਕ ਸਵਾਰ ਹੋ ਸਕਦੇ ਹਨ।

The post ਪ੍ਰਿੰਸ ਜਾਰਜ ’ਚ ਹਾਦਸੇ ਦਾ ਸ਼ਿਕਾਰ ਹੋਇਆ ਹੈਲੀਕਾਪਟਰ, ਦੋ ਲੋਕਾਂ ਦੀ ਮੌਤ ਤੇ ਚਾਰ ਜ਼ਖ਼ਮੀ appeared first on TV Punjab | Punjabi News Channel.

ਬ੍ਰਿਟਿਸ਼ ਕੋਲੰਬੀਆ ਦੇ ਪ੍ਰਿੰਸ ਜਾਰਜ ’ਚ ਹੋਇਆ ਜ਼ਬਰਦਸਤ ਧਮਾਕਾ, ਕਈ ਲੋਕ ਜ਼ਖ਼ਮੀ
Prince George- ਬ੍ਰਿਟਿਸ਼ ਕੋਲੰਬੀਆ ਦਾ ਡਾਊਨਟਾਊਨ ਪ੍ਰਿੰਸ ਜਾਰਜ ਮੰਗਲਵਾਰ ਨੂੰ ਹੋਏ ਇੱਕ ਜ਼ਬਰਦਸਤ ਧਮਾਕੇ ਕਾਰਨ ਦਹਿਲ ਗਿਆ। ਇਸ ਦੌਰਾਨ ਕਈ ਲੋਕ ਜ਼ਖ਼ਮੀ ਵੀ ਹੋਏ ਹਨ। ਪ੍ਰਿੰਸ  ਜਾਰਜ ਆਰ. ਸੀ. ਐਮ. ਪੀ. ਮੁਤਾਬਕ ਇਹ ਧਮਾਕਾ ਸਵੇਰੇ ਕਰੀਬ 7 ਵਜੇ ਫੋਰਥ ਐਵੇਨਿਊ ਅਤੇ ਡੋਮੀਨੀਅਨ ਸਟਰੀਟ ਦੇ ਨੇੜੇ ਇੱਕ ਖ਼ਾਲੀ ਇਮਾਰਤ ’ਚ ਹੋਇਆ। ਧਮਾਕੇ ਤੋਂ ਬਾਅਦ ਤਿੰਨ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿਨ੍ਹਾਂ ’ਚੋਂ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਕਿਹਾ ਜਾ ਰਿਹਾ ਹੈ ਕਿ ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀਆਂ ਆਵਾਜ਼ਾ ਪ੍ਰਿੰਸ ਜਾਰਜ ਸ਼ਹਿਰ ’ਚ ਦੂਰ-ਦੂਰ ਤੱਕ ਸੁਣਾਈ ਦਿੱਤੀਆਂ। ਧਮਾਕੇ ਤੋਂ ਬਾਅਦ ਪੂਰੀ ਇਮਾਰਤ ’ਚ ਅੱਗ ਲੱਗੀ ਗਈ ਅਤੇ ਕਾਲਾ ਧੂੰਆਂ ਆਸਮਾਨੀ ਚੜ੍ਹ ਗਿਆ। ਫਾਇਰਫਾਈਟਰਜ਼ ਨੇ ਕਾਫ਼ੀ ਮਸ਼ੱਕਤ ਮਗਰੋਂ ਅੱਗ ’ਤੇ ਕਾਬੂ ਪਾਇਆ।

ਇਸ ਸੰਬੰਧ ’ਚ ਗੱਲਬਾਤ ਕਰਦਿਆਂ ਆਰ. ਸੀ. ਐਮ. ਪੀ. ਅਧਿਕਾਰੀ ਜੈਨੀਫਰ ਕੂਪਰ ਨੇ ਕਿਹਾ ਕਿ ਇਹ ਅੰਦਾਜ਼ਾ ਲਗਾਉਣਾ ਫਿਲਹਾਲ ਜਲਦਬਾਜ਼ੀ ਹੋਵੇਗਾ ਕਿ ਇਹ ਧਮਾਕਾ ਸ਼ੱਕੀ ਸੀ ਜਾਂ ਨਹੀਂ। ਕੂਪਰ ਨੇ ਇੱਕ ਨਿਊਜ਼ ਰਿਲੀਜ਼ ’ਚ ਕਿਹਾ ਕਿ ਹਾਈਡਰੋ ਨੂੰ ਆਲੇ-ਦੁਆਲੇ ਦੇ ਖੇਤਰਾਂ ਲਈ ਬੰਦ ਕਰ ਦਿੱਤਾ ਗਿਆ ਹੈ ਅਤੇ ਇਹ ਅਣਮਿੱਥੇ ਸਮੇਂ ਲਈ ਇਸ ਤਰੀਕੇ ਨਾਲ ਰਹੇਗਾ।

ਦੱਸ ਦਈਏ ਕਿ ਜਿਵੇਂ ਹੀ ਇਹ ਧਮਾਕਾ ਹੋਇਆ, ਇਸ ਮਗਰੋਂ ਛੇਤੀ ਹੀ ਸੋਸ਼ਲ ਮੀਡੀਆ ’ਤੇ ਇਸ ਦੀਆਂ ਵੀਡੀਓਜ਼ ਵਾਇਰਲ ਹੋਣ ਲੱਗੀਆਂ ਅਤੇ ਹਰ ਵਿਅਕਤੀ ਨੇ ਇਸ ਧਮਾਕੇ ਬਾਰੇ ਆਪਣੀ-ਆਪਣੀ ਪ੍ਰਤੀਕਿਰਿਆ ਦਿੱਤੀ। ਉੱਧਰ ਆਰ. ਸੀ. ਐਮ. ਪੀ. ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੇ ਘਟਨਾ ਜਾਂ ਉਸ ਤੋਂ ਬਾਅਦ ਦੀ ਵੀਡੀਓ ਰਿਕਾਰਡ ਕੀਤੀ ਹੈ ਤਾਂ ਉਹ ਤੁਰੰਤ ਪੁਲਿਸ ਨਾਲ ਸੰਪਰਕ ਕਰਨ।

ਉੱਧਰ ਇਸ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਪ੍ਰਿੰਸ ਜਾਰਜ ਦੇ ਮੇਅਰ ਸਾਈਮਨ ਯੂ ਨੇ ਦੱਸਿਆ ਕਿ ਇਹ ਧਮਾਕਾ ਇੱਕ ਮੰਜ਼ਲਾ ਪੁਰਾਣੇ ਰੈਸਟੋਰੈਂਟ ’ਚ ਹੋਇਆ, ਜਿਹੜਾ ਕਿ ਕੁਝ ਸਮੇਂ ਤੋਂ ਖ਼ਾਲੀ ਸੀ। ਉਨ੍ਹਾਂ ਦੱਸਿਆ ਕਿ ਧਮਾਕਾ ਸਵੇਰੇ 7 ਵਜੇ ਹੋਇਆ, ਜਿਹੜਾ ਕਿ ਕਾਫ਼ੀ ਹਿੰਸਕ ਸੀ। ਉਨ੍ਹਾਂ ਕਿਹਾ, ‘‘ਇਹ ਕੋਈ ਚੰਗੀ ਗੱਲ ਨਹੀਂ ਹੈ ਜੋ ਹੋ ਰਿਹਾ ਹੈ।…ਅਸੀਂ ਸਥਿਤੀ ਦੀ ਸਰਗਰਮੀ ਨਾਲ ਨਿਗਰਾਨੀ ਕਰ ਰਹੇ ਹਾਂ।’’

The post ਬ੍ਰਿਟਿਸ਼ ਕੋਲੰਬੀਆ ਦੇ ਪ੍ਰਿੰਸ ਜਾਰਜ ’ਚ ਹੋਇਆ ਜ਼ਬਰਦਸਤ ਧਮਾਕਾ, ਕਈ ਲੋਕ ਜ਼ਖ਼ਮੀ appeared first on TV Punjab | Punjabi News Channel.