protest Archives - TV Punjab | Punjabi News Channel

ਕੈਨੇਡਾ ਪੜ੍ਹਨ ਗਏ ਵਿਦਿਆਰਥੀਆਂ ਨੇ ਰਿਹਾਇਸ਼ ਨਾਲ ਮਿਲਣ ਕਾਰਨ ਕਾਲਜਾਂ ਦੇ ਬਾਹਰ ਕੀਤਾ ਪ੍ਰਦਰਸ਼ਨ
Toronto- ਕੈਨੇਡਾ ‘ਚ ਪੜ੍ਹਨ ਲਈ ਗਏ 300 ਤੋਂ ਵੱਧ ਵਿਦਿਆਰਥੀ ਕਾਲਜਾਂ ਵਲੋਂ ਰਿਹਾਇਸ਼ ਨਾ ਦਿੱਤੇ ਜਾਣ ਕਾਰਨ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ’ਚ ਜ਼ਿਆਦਾਤਰ ਪੰਜਾਬੀ ਹਨ। ਦੋਸ਼ ਹਨ ਕਿ ਦਾਖਲਾ ਪ੍ਰਕਿਰਿਆ ਦੌਰਾਨ ਕੀਤੇ ਵਾਅਦਿਆਂ ਦੇ ਬਾਵਜੂਦ ਇਹ ਕਾਲਜ ਰਿਹਾਇਸ਼ ਮੁਹੱਈਆ ਕਰਵਾਉਣ ’ਚ ਅਸਫਲ ਰਹੇ, ਜਿਸ ਕਾਰਨ ਕੈਂਪਸ ਦੇ ਬਾਹਰ ਧਰਨਾ ਦਿੱਤਾ ਗਿਆ।

ਮਾਮਲਾ ਨੌਰਥ ਬੇ ਦਾ ਹੈ, ਜਿੱਥੇ ਵਿਦਿਆਰਥੀਆਂ ਵਲੋਂ ਮੋਰਚਾ ਖੋਲ੍ਹਿਆ ਗਿਆ ਹੈ। ਕਾਰਨ ਇਹ ਹੈ ਕਿ ਕਾਲਜ ਰਿਹਾਇਸ਼ ਦੇਣ ਦੇ ਵਾਅਦੇ ਤੋਂ ਪਿੱਛੇ ਹਟ ਰਹੇ ਹਨ। ਨੌਰਥ ਬੇ ਦੇ ਕੈਨੇਡੋਰ ਕਾਲਜ ਅਤੇ ਨਿਪਿਸਿੰਗ ਯੂਨੀਵਰਸਿਟੀ ’ਚ ਸੈਂਕੜੇ ਕੌਮਾਂਤਰੀ ਵਿਦਿਆਰਥੀ ਪੜ੍ਹਨ ਲਈ ਆਉਂਦੇ ਹਨ। ਵਿਦਿਆਰਥੀਆਂ ਨਾਲ ਈਮੇਲ ਰਾਹੀਂ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ ਰਿਹਾਇਸ਼ ਮੁਹੱਈਆ ਕਰਵਈ ਜਾਵੇਗੀ ਪਰ ਇੱਥੇ ਪੁੱਜਣ ’ਤੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਸਾਰੇ ਕਮਰੇ ਪਹਿਲਾਂ ਹੀ ਭਰੇ ਹੋਏ ਹਨ।

ਕੈਨੇਡੋਰ ਕਾਲਜ ’ਚ ਪੜ੍ਹਣ ਵਾਲੇ ਇੱਕ ਵਿਦਿਆਰਥੀ ਨੇ ਕਿਹਾ ਕਿ ਨਾਰਥ ਬੇ ਇੱਕ ਛੋਟਾ ਜਿਹਾ ਸ਼ਹਿਰ ਹੈ, ਜਿੱਥੇ ਆਬਾਦੀ ਬਹੁਤ ਘੱਟ ਹੈ ਅਤੇ ਵਿਦਿਆਰਥੀ ਰਿਹਾਇਸ਼ ਲੱਭਣ ਲਈ ਸੰਘਰਸ਼ ਕਰ ਰਹੇ ਹਨ। ਮਾਲਕ ਮਨਮਰਜ਼ੀ ਦੇ ਦਾਮ ਵਸੂਲ ਰਹੇ ਹਨ। ਸਾਂਝੀ ਬੇਸਮੈਂਟ ਕਮਰੇ ਜਿਨ੍ਹਾਂ ਦੀ ਕੀਮਤ 300 ਜਾਂ 350 ਡਾਲਰ ਹੋਣੀ ਚਾਹੀਦੀ ਹੈ, ਲਾਂਡਰੀ ਅਤੇ ਵਾਈ-ਫਾਈ ਨੂੰ ਛੱਡ ਕੇ 700 ਜਾਂ 800 ਡਾਲਰ ਦੇ ਕਿਰਾਏ ’ਤੇ ਦਿੱਤੀ ਜਾ ਰਹੀ ਹੈ। ਇੱਕ ਹੋਰ ਵਿਦਿਆਰਥਣ ਨੇ ਕਿਹਾ ਕਿ ਉਹ ਪਿਛਲੇ ਕੁਝ ਮਹੀਨਿਆਂ ਤੋਂ ਸਥਾਈ ਰਿਹਾਇਸ਼ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਹਾਂ। ਉਸ ਬਰੈਂਪਟਨ ’ਚ ਇੱਕ ਦੋਸਤ ਨਾਲ ਰਹਿਣਾ ਪਿਆ, ਨਤੀਜੇ ਵਜੋਂ ਨਾਰਥ ਬੇ ’ਚ ਰੋਜ਼ਾਨਾ ਆਉਣ-ਜਾਣ ਲਈ ਉਸ ਨੂੰ ਆਵਾਜਾਈ ’ਤੇ ਲਗਭਗ 100 ਡਾਲਰ ਖਰਚਣੇ ਪਏ।

ਉਸਨੇ ਦੱਸਿਆ ਕਿ ਉਸਨੇ ਕਾਲਜ ਪ੍ਰਬੰਧਕਾਂ ਨੂੰ ਆਨਲਾਈਨ ਕਲਾਸਾਂ ਜਾਂ ਕਿਸੇ ਹੋਰ ਕੈਂਪਸ ’ਚ ਸ਼ਿਫਟ ਕਰਨ ਲਈ ਬੇਨਤੀ ਕੀਤੀ ਸੀ ਪਰ ਸਭ ਅਣਸੁਣੀਆਂ ਕਰ ਦਿੱਤੀਆਂ ਗਈਆਂ। ਜਿਵੇਂ-ਜਿਵੇਂ ਰਿਹਾਇਸ਼ ਤੋਂ ਬਿਨਾਂ ਵਿਦਿਆਰਥੀਆਂ ਦੀ ਗਿਣਤੀ ਵਧ ਰਹੀ ਹੈ, ਬਹੁਤ ਸਾਰੇ ਲੋਕ ਪਾਰਕਾਂ ਜਾਂ ਹੋਟਲਾਂ ’ਚ ਰਾਤਾਂ ਕੱਟ ਰਹੇ ਹਨ। ਪੀੜਤ ਵਿਦਿਆਰਥੀਆਂ ਨੇ ਮਾਂਟਰੀਅਲ ਯੂਥ ਸਟੂਡੈਂਟ ਆਰਗੇਨਾਈਜ਼ੇਸ਼ਨ ਅਤੇ ਹੋਰ ਪੰਜਾਬੀ ਸੰਸਥਾਵਾਂ ਤੋਂ ਸਹਿਯੋਗ ਦੀ ਮੰਗ ਕੀਤੀ। ਮਾਈਸੋ ਦੇ ਆਗੂਆਂ ਅਤੇ ਵਿਦਿਆਰਥੀਆਂ ਵਿਚਕਾਰ ਹੋਈ ਮੀਟਿੰਗ ਤੋਂ ਬਾਅਦ ਨਾਰਥ ਬੇ ਕਾਲਜ ਕੈਂਪਸ ਦੇ ਬਾਹਰ ਧਰਨਾ ਦੇਣ ਦਾ ਸਮੂਹਿਕ ਫੈਸਲਾ ਲਿਆ ਗਿਆ।

ਰਾਤ ਨੂੰ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦੀ ਗਿਣਤੀ ਘਟਣ ਤੋਂ ਬਾਅਦ, ਕਾਲਜ ਨੇ ਉਨ੍ਹਾਂ ਨੂੰ ਖਿੰਡਾਉਣ ਲਈ ਸੁਰੱਖਿਆ ਕਰਮਚਾਰੀਆਂ ਨੂੰ ਬੁਲਾਇਆ। ਇੱਕ ਹੋਰ ਵਿਦਿਆਰਥਣ ਨੇ ਕਿਹਾ ਕਿ ਅਸੀਂ ਆਪਣਾ ਵਿਰੋਧ ਉਦੋਂ ਤੱਕ ਜਾਰੀ ਰੱਖਾਂਗੇ ਜਦੋਂ ਤੱਕ ਕਾਲਜ ਰਿਹਾਇਸ਼ ਮੁਹੱਈਆ ਕਰਵਾਉਣ ਦਾ ਆਪਣਾ ਵਾਅਦਾ ਪੂਰਾ ਨਹੀਂ ਕਰਦਾ। ਅਸੀਂ ਦੂਜੇ ਕਾਲਜਾਂ ਦੇ ਕੌਮਤ ਵਿਦਿਆਰਥੀਆਂ ਦੇ ਸੰਪਰਕ ’ਚ ਵੀ ਹਾਂ।

The post ਕੈਨੇਡਾ ਪੜ੍ਹਨ ਗਏ ਵਿਦਿਆਰਥੀਆਂ ਨੇ ਰਿਹਾਇਸ਼ ਨਾਲ ਮਿਲਣ ਕਾਰਨ ਕਾਲਜਾਂ ਦੇ ਬਾਹਰ ਕੀਤਾ ਪ੍ਰਦਰਸ਼ਨ appeared first on TV Punjab | Punjabi News Channel.

ਜੰਗਲੀ ਅੱਗ ਨਾਲ ਜੂਝ ਰਹੇ ਸ਼ੁਸਵੈਪ ’ਚ ਪ੍ਰਦਰਸ਼ਨ ਕਾਰਨ ਵਿਗੜੇ ਹਾਲਤ
Victoria- ਬੁੱਧਵਾਰ ਰਾਤੀਂ ਬ੍ਰਿਟਿਸ਼ ਕੋਲੰਬੀਆ ਦੇ ਸ਼ੁਸਵੈਪ ਇਲਾਕੇ ’ਚ ਮਾਹੌਲ ਉਸ ਵੇਲੇ ਤਣਾਅਪੂਰਨ ਹੋ ਗਿਆ, ਜਦੋਂ ਇੱਥੇ ਕੁਝ ਲੋਕਾਂ ਨੇ ਜੰਗਲ ਦੀ ਅੱਗ ਦੇ ਚੱਲਦਿਆਂ ਲਾਗੂ ਕੀਤੇ ਗਏ ਨਿਕਾਸੀ ਹੁਕਮਾਂ ਪਾਲਣਾ ਕਰਨ ਤੋਂ ਇਨਕਾਰ ਦਿੱਤਾ। ਇਸ ਦੌਰਾਨ ਲੋਕਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ ਅਤੇ ਉਨ੍ਹਾਂ ਨੇ ਪੁਲਿਸ ਵਲੋਂ ਬੰਦ ਕੀਤੇ ਗਏ ਟਰਾਂਸ-ਕੈਨੇਡਾ ਹਾਈਵੇਅ ਨੂੰ ਵੀ ਪਾਸ ਕਰਨ ਦੀ ਕੋਸ਼ਿਸ਼ ਕੀਤੀ ਗਈ।

ਇਸ ਤਣਾਅ ਦੇ ਚੱਲਦਿਆਂ ਇਲਾਕੇ ’ਚ ਜੰਗਲੀ ਅੱਗ ’ਤੇ ਕਾਬੂ ਪਾਉਣ ਲਈ ਮੁਸ਼ੱਕਤ ਕਰ ਰਹੇ ਫਾਇਰਫਾਈਟਰਜ਼ਾਂ ਨੂੰ ਵੀ ਇੱਥੋਂ ਹਟਾ ਲਿਆ ਗਿਆ। ਸੋਸ਼ਲ ਮੀਡੀਆ ’ਤੇ ਪੋਸਟ ਕੀਤੀਆਂ ਗਈਆਂ ਇਸ ਘਟਨਾ ਦੀਆਂ ਲਾਈਵ ਵੀਡੀਓਜ਼ ’ਚ ਲਗਭਗ 20 ਪ੍ਰਦਰਸ਼ਨਕਾਰੀਆਂ ਨੂੰ ਸੋਰੈਂਟੋ ’ਚ ਝੀਲ ਦੇ ਕਿਨਾਰੇ ਪੁਲਿਸ ਦੀਆਂ ਕਾਰਾਂ ਦੀ ਨਾਕਾਬੰਦੀ ਦਾ ਸਾਹਮਣਾ ਕਰਦੇ ਹੋਇਆ ਦੇਖਿਆ ਗਿਆ। ਕੁਝ ਪ੍ਰਦਰਸ਼ਨਕਾਰੀਆਂ ਨੇ ਸਿੱਧੇ ਤੌਰ ’ਤੇ ਇਹ ਕਿਹਾ ਕਿ ਉਹ ਨਹੀਂ ਮੰਨਦੇ ਕਿ ਸਿਆਸਤਦਾਨਾਂ ਨੂੰ ਉਨ੍ਹਾਂ ਨੂੰ ਸੜਕ ਦੀ ਵਰਤੋਂ ਕਰਨ ਤੋਂ ਰੋਕਣ ਦਾ ਅਧਿਕਾਰ ਹੈ ਅਤੇ ਆਰ. ਸੀ. ਐਮ. ਪੀ. ਵਲੋਂ ਇਸ ਨੂੰ ਰੋਕਣਾ ਗ਼ੈਰ-ਕਾਨੂੰਨੀ ਹੈ। ਇਸ ਗਰੁੱਪ ਵਲੋਂ ਇਵੈਕੁਏਸ਼ਨ ਜ਼ੋਨ ਦੇ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਅਤੇ ਗਰੁੱਪ ਦੇ ਲੋਕਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਜਾਇਦਾਦਾਂ ਦੇ ਮਾਲਕਾਂ ਦਾ ਸਮਰਥਨ ਕਰਨ ਦੀ ਯੋਜਨਾ ਬਣਾਈ ਹੈ, ਜਿਹੜੇ ਕਿ ਅਜੇ ਵੀ ਅੰਦਰ ਅੱਗ ਨਾਲ ਲੜ ਰਹੇ ਹਨ। ਕਰੀਬ ਇੱਕ ਘੰਟੇ ਬਾਅਦ ਇਹ ਗਰੁੱਪ ਬਿਨਾਂ ਕਿਸੇ ਹਿੰਸਾ ਦੇ ਖਿੰਡ ਗਿਆ।

ਅਧਿਕਾਰੀਆਂ ਨੇ ਬ੍ਰਿਟਿਸ਼ ਕੋਲੰਬੀਆ ਦੇ ਵਸਨੀਕਾਂ ਨੂੰ ਇਹ ਅਪੀਲ ਕੀਤੀ ਕਿ ਜੰਗਲੀ ਅੱਗ ਦੇ ਚੱਲਦਿਆਂ ਸ਼ੁਸਵੈਪ ’ਚ ਜਾਰੀ ਕੀਤੇ ਗਏ ਨਿਕਾਸੀ ਹੁਕਮਾਂ ਦੀ ਪਾਲਣਾ ਕਰਨ। ਦੱਸਣਯੋਗ ਹੈ ਕਿ ਬੀ. ਸੀ. ਵਾਇਲਡ ਫਾਇਰ ਸਰਵਿਸ ਦੇ ਮੈਂਬਰ 410 ਵਰਗ-ਕਿਲੋਮੀਟਰ ਦੇ ਦਾਇਰੇ ’ਚ ਫੈਲੀ ਬੁਸ਼ ਕ੍ਰੀਕ ਈਸਟ ਅੱਗ ਨਾਲ ਲਗਾਤਾਰ ਲੜ ਰਹੇ ਹਨ, ਜਿਸ ਨੇ ਇੱਥੇ ਅਣਗਿਣਤ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਇਆ ਹੈ ਅਤੇ ਲਗਭਗ 11,000 ਲੋਕਾਂ ਨੂੰ ਇਸ ਕਾਰਨ ਆਪਣੇ ਘਰ ਛੱਡਣ ਲਈ ਮਜ਼ਬੂਰ ਹੋਣਾ ਪਿਆ ਹੈ।

The post ਜੰਗਲੀ ਅੱਗ ਨਾਲ ਜੂਝ ਰਹੇ ਸ਼ੁਸਵੈਪ ’ਚ ਪ੍ਰਦਰਸ਼ਨ ਕਾਰਨ ਵਿਗੜੇ ਹਾਲਤ appeared first on TV Punjab | Punjabi News Channel.

Golden Temple ਦਾ ਗੁਰਬਾਣੀ ਵਿਵਾਦ ਪਹੁੰਚਿਆ ਦਿੱਲੀ, ਗੁੱਸੇ ‘ਚ ਸਿੱਖ
ਜਲੰਧਰ : ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਮੁਫ਼ਤ ਲਾਈਵ ਟੈਲੀਕਾਸਟ ਅਤੇ ਸਾਰੇ ਚੈਨਲਾਂ ਨੂੰ ਇਸ ਦੇ ਪ੍ਰਸਾਰਣ ਦੇ ਅਧਿਕਾਰ ਮਿਲਣ ਦਾ ਵਿਵਾਦ ਹੁਣ ਰਾਜਧਾਨੀ ਦਿੱਲੀ ਤੱਕ ਪਹੁੰਚ ਗਿਆ ਹੈ। ਦਿੱਲੀ ਦੀਆਂ ਸਿੱਖ ਜਥੇਬੰਦੀਆਂ ਨੇ ਤਿੱਖਾ ਰੋਸ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਨਾ ਕਰਨ ਦੀ ਚਿਤਾਵਨੀ ਦਿੱਤੀ ਹੈ।

ਇਸ ਮਾਮਲੇ ‘ਤੇ ਐਤਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ ਨੇ ਪੰਜਾਬ ਸਰਕਾਰ ਅਤੇ ਇਸ ਮੁੱਦੇ ਦਾ ਸਮਰਥਨ ਕਰਨ ਵਾਲਿਆਂ ਨੂੰ ਆੜੇ ਹੱਥੀਂ ਲਿਆ। ਸ਼ੰਟੀ ਨੇ ਜਵਾਬੀ ਕਾਰਵਾਈ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ‘ਤੇ ਵੀ ਹਮਲਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਸਬੰਧੀ ਨਵੀਂ ਸਲਾਹ ਦੇ ਰਹੇ ਹਨ। ਉਹ ਵਾਰ-ਵਾਰ ਗੁਰਬਾਣੀ ਪ੍ਰਸਾਰਣ ਮੁੱਦੇ ਨੂੰ ਕਾਰੋਬਾਰ ਨਾਲ ਜੋੜਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਸ਼ਾਇਦ ਉਹ ਭੁੱਲ ਗਈ ਹੈ  ਕਿ ਜਦੋਂ ਉਹ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਹੁੰਦੀ ਸੀ ਉਦੋਂ ਉਨ੍ਹਾਂ ਨੇ ਹੀ ਇੱਕ ਨਿੱਜੀ ਚੈਨਲ ਨੂੰ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕਰਨ ਦੀ ਇਜਾਜ਼ਤ ਦਿੱਤੀ ਸੀ।

ਇਸ ਦੌਰਾਨ ਗੁਰਮੀਤ ਸਿੰਘ ਸ਼ੰਟੀ ਨੇ ਬੀਬੀ ਜਗੀਰ ਕੌਰ ਨਾਲ ਸਬੰਧਤ ਕਈ ਦਸਤਾਵੇਜ਼ ਵੀ ਦਿਖਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੇ ਪ੍ਰਸਾਰਣ ਲਈ ਜੋ ਸਮਝੌਤਾ ਕੀਤਾ ਸੀ, ਉਸ ਵਿੱਚ ਇਹ ਸਾਫ਼ ਲਿਖਿਆ ਹੋਇਆ ਹੈ ਕਿ ਇਸ ਸਮੇਂ ਦੌਰਾਨ ਮਿਲਣ ਵਾਲੇ ਇਸ਼ਤਿਹਾਰ ਦੇ ਪੈਸੇ ਦਾ 10 ਫੀਸਦੀ ਮੁਨਾਫ਼ਾ ਐੱਸ.ਜੀ.ਪੀ.ਸੀ. . ਤੱਕ ਵੀ ਜਾਣਗੇ ਅਜਿਹੀ ਸਥਿਤੀ ਵਿੱਚ ਉਨ੍ਹਾਂ ਨੂੰ ਇਹ ਕਹਿਣ ਦਾ ਕੋਈ ਅਧਿਕਾਰ ਨਹੀਂ ਹੈ ਕਿ ਕਿਸੇ ਇੱਕ ਸੰਸਥਾ ਜਾਂ ਪਰਿਵਾਰ ਨੂੰ ਪ੍ਰਸਾਰਣ ਦਾ ਅਧਿਕਾਰ ਹੈ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਖੁਰਾਣਾ, ਸੁਖਵਿੰਦਰ ਸਿੰਘ ਬੱਬਰ, ਗੁਰਪ੍ਰੀਤ ਸਿੰਘ ਖੰਨਾ, ਇੰਦਰਪ੍ਰੀਤ ਸਿੰਘ ਕੋਛੜ, ਸਾਬਕਾ ਮੈਂਬਰ ਸੁਰਿੰਦਰ ਸਿੰਘ ਕੈਰੋਂ ਆਦਿ ਹਾਜ਼ਰ ਸਨ।

The post Golden Temple ਦਾ ਗੁਰਬਾਣੀ ਵਿਵਾਦ ਪਹੁੰਚਿਆ ਦਿੱਲੀ, ਗੁੱਸੇ ‘ਚ ਸਿੱਖ appeared first on TV Punjab | Punjabi News Channel.

ਪਨਬੱਸ ਕਾਮਿਆਂ ਦਾ ਬੱਸ ਅੱਡੇ ‘ਚ ਚੱਕਾ ਜਾਮ ਕਰ ਕੇ ਰੋਸ ਪ੍ਰਦਰਸ਼ਨ
ਪੰਜਾਬ ਸਰਕਾਰ ਦੇ ਵਿਰੋਧ ‘ਚ ਪਨਬੱਸ ਕਾਮਿਆਂ ਵਲੋਂ ਬੱਸ ਅੱਡੇ ‘ਚ ਚੱਕਾ ਜਾਮ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਚੱਲਦਿਆਂ ਲੋਕਾਂ ਨੂੰ ਭਾਰੀ ਪਰੇਸ਼ਾਨੀ ਝੱਲਣੀ ਪਈ।

The post ਪਨਬੱਸ ਕਾਮਿਆਂ ਦਾ ਬੱਸ ਅੱਡੇ ‘ਚ ਚੱਕਾ ਜਾਮ ਕਰ ਕੇ ਰੋਸ ਪ੍ਰਦਰਸ਼ਨ appeared first on TV Punjab | Punjabi News Channel.

ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੀ ਹਮਾਇਤ ਕਰਨ ਪਹੁੰਚੇ ਲੱਖਾ ਸਿਧਾਣਾ ਤੇ ਜਗਦੀਪ ਰੰਧਾਵਾ
ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੀ ਹਮਾਇਤ ਕਰਨ ਪਟਿਆਲਾ ਲੀਲਾ ਭਵਨ ਬੀ ਐੱਸ ਐਨ ਐਲ ਟਾਵਰ ਹੇਠਾਂ ਪਹੁੰਚੇ ਲੱਖਾ ਸਿਧਾਣਾ ਤੇ ਜਗਦੀਪ ਰੰਧਾਵਾ।

The post ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੀ ਹਮਾਇਤ ਕਰਨ ਪਹੁੰਚੇ ਲੱਖਾ ਸਿਧਾਣਾ ਤੇ ਜਗਦੀਪ ਰੰਧਾਵਾ appeared first on TV Punjab | Punjabi News Channel.