Pryinka Gandhi Archives - TV Punjab | Punjabi News Channel

ਮੰਤਰਾਂ ਦੇ ਜਾਪ, ਹਰ ਹਰ ਮਹਾਦੇਵ, ਕੁਰਆਨ ਦੀਆਂ ਆਇਤਾਂ ਅਤੇ ਗੁਰਬਾਣੀ ਨਾਲ ਹੋਈ ‘ਕਿਸਾਨ ਨਿਆਂ ਰੈਲੀ’ ਦੀ ਸ਼ੁਰੂਆਤ
ਵਾਰਾਣਸੀ : ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਖ਼ਤ ਟੱਕਰ ਦੇਣ ਦੀ ਕੋਸ਼ਿਸ਼ ਕਰਦਿਆਂ ਕਾਂਗਰਸ ਨੇ ਵਾਰਾਨਸੀ ਵਿਚ ਐਤਵਾਰ ਨੂੰ ‘ਕਿਸਾਨ ਨਿਆਂ ਰੈਲੀ’ ਕੀਤੀ। ਇਸ ਰੈਲੀ ਦੀ ਸ਼ੁਰੂਆਤ ਮੰਤਰਾਂ ਦੇ ਜਾਪ, ਹਰ ਹਰ ਮਹਾਦੇਵ, ਕੁਰਆਨ ਦੀਆਂ ਆਇਤਾਂ ਅਤੇ ਗੁਰਬਾਣੀ ਨਾਲ ਹੋਈ।

ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਲਖੀਮਪੁਰ ਖੇੜੀ ਹਿੰਸਾ ਤੋਂ ਬਾਅਦ ਪੂਰਵਾਂਚਲ ਵਿਚ ਕਾਂਗਰਸ ਦੇ ਇਕ ਵੱਡੇ ਇਕੱਠ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਇਥੇ ਬਾਬਾ ਵਿਸ਼ਵਨਾਥ ਮੰਦਰ ਅਤੇ ਮਾਂ ਦੁਰਗਾ ਮੰਦਰ ਵਿਚ ਮੱਥਾ ਟੇਕਿਆ।

ਰੈਲੀ ਦੇ ਸਥਾਨ ‘ਤੇ ਪ੍ਰਿਅੰਕਾ ਗਾਂਧੀ ਦੇ ਪਹੁੰਚਣ ਤੋਂ ਬਾਅਦ, ਜਦੋਂ ਪ੍ਰੋਗਰਾਮ ਰਸਮੀ ਤੌਰ ‘ਤੇ ਸ਼ੁਰੂ ਹੋਇਆ ਤਾਂ ਪਹਿਲਾਂ ਮੰਤਰਾਂ ਦੇ ਜਾਪ ਕੀਤੇ ਗਏ, ਇਸ ਤੋਂ ਬਾਅਦ ਪ੍ਰਿਅੰਕਾ ਸਮੇਤ ਸਟੇਜ ‘ਤੇ ਮੌਜੂਦ ਕਾਂਗਰਸੀ ਨੇਤਾਵਾਂ ਨੇ ਹਰ ਹਰ ਮਹਾਦੇਵ ਦੇ ਨਾਅਰੇ ਲਗਾਏ।

ਇਸ ਤੋਂ ਬਾਅਦ ਇਸ ਪਬਲਿਕ ਮੀਟਿੰਗ ਵਿਚ ਕੁਰਆਨ ਦੀਆਂ ਆਇਤਾਂ ਅਤੇ ਗੁਰਬਾਣੀ ਦਾ ਪਾਠ ਵੀ ਕੀਤਾ ਗਿਆ। ਇਸ ਮੌਕੇ ਕਾਂਗਰਸ ਦੇ ਰਾਸ਼ਟਰੀ ਸਕੱਤਰ ਪ੍ਰਣਵ ਝਾਅ ਨੇ ਕਿਹਾ ਕਿ ਕਾਂਗਰਸ ਦੇਸ਼ ਦੀ ਇਕਲੌਤੀ ਪਾਰਟੀ ਹੈ ਜੋ ਸਾਰੇ ਧਰਮਾਂ ਅਤੇ ਵਰਗਾਂ ਦੀ ਨੁਮਾਇੰਦਗੀ ਕਰਦੀ ਹੈ।

ਇਹੀ ਇਥੇ ਵੇਖਿਆ ਗਿਆ ਹੈ। ਕਾਂਗਰਸ ਦੀ ਇਸ ਰੈਲੀ ਵਿਚ ਸ਼ਾਮਲ ਕਈ ਨੇਤਾਵਾਂ, ਜਿਨ੍ਹਾਂ ਵਿਚ ਸਾਬਕਾ ਮੰਤਰੀ ਅਜੈ ਰਾਏ ਵੀ ਸ਼ਾਮਲ ਹਨ, ਜਿਨ੍ਹਾਂ ਨੇ ਵਾਰਾਨਸੀ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਲੋਕ ਸਭਾ ਚੋਣ ਲੜੀ ਸੀ ਨੇ ਆਪਣੇ ਭਾਸ਼ਣ ਦਾ ਅੰਤ ਹਰ ਹਰ ਮਹਾਦੇਵ ਦੇ ਨਾਅਰੇ ਨਾਲ ਕੀਤਾ।

ਇਸ ਰੈਲੀ ‘ਤੇ ਲਖੀਮਪੁਰ ਖੇੜੀ ਘਟਨਾ ਦਾ ਸਪਸ਼ਟ ਪ੍ਰਭਾਵ ਦੇਖਣ ਨੂੰ ਮਿਲਿਆ। ਤਕਰੀਬਨ ਸਾਰੇ ਬੁਲਾਰਿਆਂ ਨੇ ਇਸ ਘਟਨਾ ਦਾ ਜ਼ਿਕਰ ਕੀਤਾ। ਇਸ ਰੈਲੀ ਦੇ ਮੁੱਖ ਮੰਚ ਦੇ ਸਾਹਮਣੇ ਅਜੈ ਕੁਮਾਰ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਮੰਗ ਵਾਲਾ ਇਕ ਵੱਡਾ ਬੈਨਰ ਲਗਾਇਆ ਹੋਇਆ ਸੀ।

ਲਖੀਮਪੁਰ ਖੇੜੀ ਹਿੰਸਾ ਮਾਮਲੇ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਮਿਲਣ ਤੋਂ ਬਾਅਦ ਪ੍ਰਿਯੰਕਾ ਦੀ ਉੱਤਰ ਪ੍ਰਦੇਸ਼ ਵਿਚ ਇਹ ਪਹਿਲੀ ਜਨਤਕ ਮੀਟਿੰਗ ਸੀ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਲਖੀਮਪੁਰ ਕਾਂਡ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਮਿਲੇ ਸਨ।

ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਜੱਦੀ ਪਿੰਡ ਦੇ ਦੌਰੇ ਮੌਕੇ 3 ਅਕਤੂਬਰ ਨੂੰ ਲਖੀਮਪੁਰ ਖੇੜੀ ਜ਼ਿਲ੍ਹੇ ਦੇ ਤਿਕੋਨੀਆ ਖੇਤਰ ਵਿਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ।

ਇਸ ਮਾਮਲੇ ‘ਚ ਮਿਸ਼ਰਾ ਦੇ ਬੇਟੇ ਆਸ਼ੀਸ਼ ਸਮੇਤ ਕਈ ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਆਸ਼ੀਸ਼ ਮਿਸ਼ਰਾ ਨੂੰ ਸ਼ਨੀਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਟੀਵੀ ਪੰਜਾਬ ਬਿਊਰੋ

The post ਮੰਤਰਾਂ ਦੇ ਜਾਪ, ਹਰ ਹਰ ਮਹਾਦੇਵ, ਕੁਰਆਨ ਦੀਆਂ ਆਇਤਾਂ ਅਤੇ ਗੁਰਬਾਣੀ ਨਾਲ ਹੋਈ ‘ਕਿਸਾਨ ਨਿਆਂ ਰੈਲੀ’ ਦੀ ਸ਼ੁਰੂਆਤ appeared first on TV Punjab | Punjabi News Channel.

ਡੰਡਾ ਰਾਜ ਦੀ ਬਜਾਏ ਜਮਹੂਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕਰੋ : ਚੰਨੀ
ਚੰਡੀਗੜ੍ਹ : ਉੱਤਰ ਪ੍ਰਦੇਸ਼ ਵਿਚ ਲਖੀਮਪੁਰ ਖੀਰੀ ਦੀ ਦੁਖਦਾਇਕ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਭਾਰਤੀ ਜਨਤਾ ਪਾਰਟੀ ਨੂੰ ਵੰਗਾਰਦਿਆਂ ਕਿਹਾ ਕਿ ਲੋਕਾਂ ਦੀ ਆਵਾਜ਼ ਦਬਾਉਣ ਲਈ ਡੰਡਾ ਰਾਜ ਲਾਗੂ ਕਰਨ ਦੀ ਬਜਾਏ ਜਮਹੂਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕੀਤਾ ਜਾਵੇ।

ਇੱਥੇ ਸਮਾਰਕ ਭਵਨ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਮੁੱਖ ਮੰਤਰੀ ਨੇ ਆਪਣੇ ਕੈਬਨਿਟ ਸਾਥੀਆਂ, ਵਿਧਾਇਕਾਂ ਅਤੇ ਪਾਰਟੀ ਵਰਕਰਾਂ ਨਾਲ ਸ਼ਾਂਤਮਈ ਪ੍ਰਦਰਸ਼ਨ ਕਰਦਿਆਂ ਸੰਕਲਪ ਲਿਆ ਕਿ ਉਹ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਵਧੀਕੀਆਂ ਅੱਗੇ ਝੁਕਣ ਵਾਲੇ ਨਹੀਂ ਕਿਉਂ ਜੋ ਭਾਜਪਾ ਦਹਿਸ਼ਤ ਦਾ ਰਾਜ ਕਾਇਮ ਕਰਕੇ ਲੋਕਾਂ ਨੂੰ ਡਰਾਉਣਾ ਚਾਹੁੰਦੀ ਹੈ।

ਲਖੀਮਪੁਰ ਖੀਰੀ ਦੀਆਂ ਨਿਰਦਈ ਘਟਨਾਵਾਂ ਦੀ ਤੁਲਨਾ ਜਲ੍ਹਿਆਂਵਾਲਾ ਬਾਗ ਦੇ ਕਤਲੇਆਮ ਨਾਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਵਿਚ ਵਾਪਰੀ ਇਹ ਘਟਨਾ ਪਹਿਲਾਂ ਘੜੀ ਗਈ ਸੀ ਅਤੇ ਗਿਣ-ਮਿੱਥ ਕੇ ਭੋਲੇ-ਭਾਲੇ ਕਿਸਾਨਾਂ ਨੂੰ ਦਰੜ ਦਿੱਤਾ ਗਿਆ ਜੋ ਖੇਤੀ ਕਾਨੂੰਨਾਂ ਖਿਲਾਫ਼ ਸ਼ਾਂਤਮਈ ਰੋਸ ਪ੍ਰਗਟਾ ਰਹੇ ਸਨ।

ਚੰਨੀ ਨੇ ਕਿਹਾ ਅਜਿਹੀਆਂ ਕਾਰਾਵਾਈਆਂ ਨਾਲ ਕਿਸਾਨਾਂ ਦੇ ਮਨੋਬਲ ਨੂੰ ਢਾਹ ਲਾਉਣ ਲਈ ਭਾਜਪਾ ਦੇ ਨਾਪਾਕ ਇਰਾਦੇ ਸਫਲ ਨਹੀਂ ਹੋਣਗੇ ਜੋ ਕਿਸਾਨਾਂ ਨੂੰ ਸੰਘਰਸ਼ ਦੇ ਸ਼ਾਂਤਮਈ ਰਾਹ ਤੋਂ ਭਟਕਾਉਣਾ ਚਾਹੁੰਦੀ ਹੈ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਕਾਂਗਰਸ ਦੀ ਕੌਮੀ ਨੇਤਾ ਪ੍ਰਿਅੰਕਾ ਗਾਂਧੀ ਨੂੰ ਗ੍ਰਿਫਤਾਰ ਕਰ ਲੈਣ ਦੀ ਆਲੋਚਨਾ ਕੀਤੀ।

ਉਨ੍ਹਾਂ ਕਿਹਾ ਕਿ ਅਜਿਹੀਆਂ ਵਧੀਕੀਆਂ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋ ਕੇ ਉਭਰੇਗੀ ਜਿਸ ਨਾਲ ਆਖਰ ਕੇਂਦਰ ਵਿਚ ਹੀ ਨਹੀਂ ਸਗੋਂ ਬਾਕੀ ਸੂਬਿਆਂ ਵਿਚ ਵੀ ਭਾਜਪਾ ਦੇ ਸ਼ਾਸਨ ਦਾ ਅੰਤ ਹੋਵੇਗਾ। ਮੁੱਖ ਮੰਤਰੀ ਨੇ ਕੇਂਦਰ ਨੂੰ ਸੁਚੇਤ ਕਰਦਿਆਂ ਕਿਹਾ ਕਿ ਲਖੀਮਪੁਰ ਖੀਰੀ ਵਰਗੀਆਂ ਮੰਦਭਾਗੀਆਂ ਘਟਨਾਵਾਂ ਦੇ ਸੰਦਰਭ ਵਿਚ ਸਾਡੇ ਨੌਜਵਾਨਾਂ ਨੂੰ ਕ੍ਰਾਂਤੀਕਾਰੀ ਰਾਹ ਅਪਣਾਉਣ ਲਈ ਮਜਬੂਰ ਨਾ ਕੀਤਾ ਜਾਵੇ ਜੋ ਇਨਸਾਫ ਲੈਣ ਲਈ ਆਖਰ ਸਾਡੇ ਮਹਾਨ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਊਧਮ ਸਿੰਘ ਤੋਂ ਪ੍ਰੇਰਨਾ ਲੈਣਗੇ।

ਚੰਨੀ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕੀਤਾ ਜਾਵੇ ਤਾਂ ਕਿ ਸ਼ਾਂਤਮਈ ਮਾਹੌਲ ਖਰਾਬ ਨਾ ਹੋਵੇ ਅਤੇ ਅਮਨ-ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਹਰ ਹਾਲ ਵਿਚ ਕਾਇਮ ਰੱਖਣਾ ਸਾਡੇ ਸਾਰਿਆਂ ਦੀ ਮੁੱਖ ਜ਼ਿੰਮੇਵਾਰੀ ਬਣਦੀ ਹੈ।ਇਸ ਤੋਂ ਪਹਿਲਾਂ, ਮੁੱਖ ਮੰਤਰੀ ਨੇ ਮਹਾਤਮਾ ਗਾਂਧੀ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਜਮਹੂਰੀ ਹੱਕਾਂ ਦੀ ਰਾਖੀ ਲਈ ਰਾਸ਼ਟਰ ਪਿਤਾ ਪਾਸੋਂ ਪ੍ਰੇਰਨਾ ਲੈਣ ਲਈ ਦ੍ਰਿੜ ਸੰਕਲਪ ਲਿਆ।

ਇਸ ਮੌਕੇ ਮੁੱਖ ਮੰਤਰੀ ਨੇ ਚੰਡੀਗੜ੍ਹ ਦੇ ਯੂਥ ਕਾਂਗਰਸ ਵਰਕਰਾਂ ਦੇ ਧਰਨੇ ਵਿਚ ਵੀ ਸ਼ਮੂਲੀਅਤ ਕੀਤੀ ਅਤੇ “ਭਾਰਤ ਮਾਤਾ ਕੀ ਜੈ” ਅਤੇ “ਵੰਦੇ ਮਾਤਰਮ” ਦੇ ਨਾਅਰੇ ਲਾਏ। ਇਸ ਪ੍ਰਦਰਸ਼ਨ ਵਿਚ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਰਾਣਾ ਗੁਰਜੀਤ ਸਿੰਘ, ਪਰਗਟ ਸਿੰਘ, ਸੰਗਤ ਸਿੰਘ ਗਿਲਜ਼ੀਆਂ, ਗੁਰਕੀਰਤ ਸਿੰਘ ਕੋਟਲੀ ਤੋਂ ਇਲਾਵਾ ਕਈ ਵਿਧਾਇਕਾਂ ਅਤੇ ਪਾਰਟੀ ਲੀਡਰਾਂ ਤੇ ਵਰਕਰਾਂ ਨੇ ਵੀ ਸ਼ਿਰਕਤ ਕੀਤੀ।

ਟੀਵੀ ਪੰਜਾਬ ਬਿਊਰੋ

The post ਡੰਡਾ ਰਾਜ ਦੀ ਬਜਾਏ ਜਮਹੂਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕਰੋ : ਚੰਨੀ appeared first on TV Punjab | Punjabi News Channel.