News Punjab Punjab 2022 Punjab Politics

ਬਿਜਲੀ ਬਿੱਲਾਂ ਨੂੰ ਲੈ ਸੀ.ਐੱਮ ਭਗਵੰਤ ਨੇ ਖਿੱਚੇ ਅਫਸਰ , ਜਾਰੀ ਕੀਤੇ ਹੁਕਮ

ਚੰਡੀਗੜ੍ਹ- ਬਿਜਲੀ ਬਿੱਲਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਭਾਗ ਨੂੰ ਸਖਤ ਹੁਕਮ ਜਾਰੀ ਕੀਤੇ ਹਨ । ਮਾਨ ਨੇ ਕਿਹਾ ਕਿ ਜੇਕਰ ਕਿਸੇ ਘਰ ਦਾ ਬਿੱਲ ਗਲਤ ਆਉਂਦਾ ਹੈ ਤਾਂ ਉਸਦੀ ਜ਼ਿੰਮੇਵਾਰੀ ਸਬੰਧਿਤ ਇਲਾਕੇ ਦੇ ਅਫਸਰ ਦੀ ਹੋਵੇਗੀ । ਗਲਤੀ ਪਾਏ ਜਾਣ ‘ਤੇ ਵਿਭਾਗੀ ਕਾਰਵਾਈ ਕੀਤੀ ਜਾਵੇਗੀ । ਅਜਿਹਾ ਹੁਕਮ ਇਸ ਲਈ ਹੈ […]

News Punjab Punjab 2022 Punjab Politics TOP NEWS Trending News

ਭਗਵੰਤ ਮਾਨ ਨੇ ਪੂਰੀ ਕੀਤੀ ਗਾਰੰਟੀ ,300 ਯੂਨਿਟ ਮੁਫਤ ਬਿਜਲੀ ਦਾ ਕੀਤਾ ਐਲਾਨ

ਚੰਡੀਗੜ੍ਹ- ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇੱਕ ਮਹੀਨਾ ਪੂਰਾ ਹੁੰਦਿਆਂ ਹੀ ਜਨਤਾ ਨੂੰ ਕੀਤਾ ਵੱਡਾ ਵਾਅਦਾ ਨਿਭਾ ਦਿੱਤਾ ਹੈ । ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਇੱਕ ਜੁਲਾਈ ਤੋਂ ਪੰਜਾਬ ਦੇ ਘਰਾਂ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕਰ ਦਿੱਤਾ ਹੈ ।ਇਸਦੇ ਨਾਲ ਜੋੜਦਿਆਂ ਉਨ੍ਹਾਂ ਕਿਹਾ ਕਿ ਵਪਾਰਕ ਅਦਾਰਿਆਂ ਯਾਨੀ […]

News Punjab

ਪਾਵਰਕੌਮ ਨੂੰ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਬਿਜਲੀ ਖਰੀਦ ਸਮਝੌਤਾ ਰੱਦ ਕਰਨ ਲਈ ਹਰੀ ਝੰਡੀ

ਚੰਡੀਗੜ੍ਹ : ਸੂਬਾ ਭਰ ਦੇ ਖਪਤਕਾਰਾਂ ਲਈ ਨਿਰਵਿਘਨ, ਮਿਆਰੀ ਅਤੇ ਵਾਜਬ ਕੀਮਤਾਂ ਉਤੇ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਡ (ਪੀ.ਐਸ.ਪੀ.ਸੀ.ਐਲ.) ਨੂੰ ਤਲਵੰਡੀ ਸਾਬੋ ਪਾਵਰ ਲਿਮਟਡ ਦਾ ਬਿਜਲੀ ਖਰੀਦ ਸਮਝੌਤਾ ਰੱਦ ਕਰਨ ਵਾਸਤੇ ਤੁਰੰਤ ਨੋਟਿਸ ਜਾਰੀ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਮੁੱਖ […]

News Punjab Punjab Politics

PSPCL ਵੱਲੋਂ 500 ਮੈਗਾਵਾਟ ਸੂਰਜੀ ਊਰਜਾ ਦੀ ਖ਼ਰੀਦ ਲਈ ਦੋ ਟੈਂਡਰ ਜਾਰੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਰਦੇਸ਼ਾਂ `ਤੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਕੁੱਲ 500 ਮੈਗਾਵਾਟ ਸੂਰਜੂ ਊਰਜਾ ਦੀ ਖਰੀਦ ਲਈ ਦੋ ਟੈਂਡਰ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ 250-250 ਮੈਗਾਵਾਟ ਦੀ ਸਮਰੱਥਾ ਵਾਲੇ ਇਹ ਦੋ ਸੂਰਜੀ ਊਰਜਾ […]

News Punjab Punjab 2022 Punjab Politics

2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫ

ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫ ਕਰ ਦਿੱਤੇ ਹਨ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਸੂਬੇ ਦੇ […]