ਗੁਰਦੁਆਰਾ ਫਾਇਰਿੰਗ ਮਾਮਲਾ: ਅਕਾਲੀ ਦਲ ਅਤੇ ਐੱਸ.ਜੀ.ਪੀ. ਨੇ ਲਗਾਇਆ ਧਰਨਾ
ਡੈਸਕ- ਬੀਤੇ ਦਿਨੀ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਛਾਉਣੀ ਨਿਹੰਗ ਸਿੰਘਾਂ ਵਿਖੇ ਪੁਲਿਸ ਵੱਲੋਂ ਜੁੱਤੀਆਂ ਪਾ ਕੇ ਗੁਰਦੁਆਰਾ ਸਾਹਿਬ ਵਿਚ ਦਾਖਲ ਹੋ ਕੇ ਬੇਅਦਬੀ ਕਰਨ ਅਤੇ ਗੋਲੀ ਚਲਾਉਣ ਦੀ ਘਟਣਾ ਦੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਂਝੇ ਤੌਰ ਤੇ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਹੈ। ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਅਕਾਲ ਬੁੰਗਾ […]