punbus Archives - TV Punjab | Punjabi News Channel

ਪੰਜਾਬ ’ਚ ਅੱਜ ਪੰਜਾਬ ਰੋਡਵੇਜ਼ ਅਤੇ ਪਨਬਸ ਬੱਸਾਂ ਰਹਿਣਗੀਆਂ ਬੰਦ
ਡੈਸਕ- ਪੰਜਾਬ ਦੇ ਸਾਰੇ ਬੱਸ ਅੱਡਿਆਂ ‘ਤੇ ਅੱਜ ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮਾਂ ਦੀ ਦੋ ਘੰਟੇ ਲਈ ਹੜਤਾਲ ਰਹੇਗੀ। ਅੱਜ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਹੜਤਾਲ ਰਹੇਗੀ। ਪੰਜਾਬ ਭਰ ਦੇ ਸਾਰੇ ਬੱਸ ਅੱਡਿਆਂ ‘ਤੇ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਹ ਪ੍ਰਦਰਸ਼ਨ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਕੀਤਾ ਜਾਵੇਗਾ। ਜੋ ਪਿਛਲੇ ਲੰਮੇ ਸਮੇਂ ਤੋਂ ਸਰਕਾਰ ਅੱਗੇ ਪੱਕਾ ਕਰਨ ਦੀ ਆਪਣੀ ਮੰਗ ਰੱਖ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਰੋਡਵੇਜ਼, ਪਨਬੱਸ, ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਪੰਜਾਬ ਦੀ ਮੀਟਿੰਗ ਰਾਜ ਦੇ ਟਰਾਂਸਪੋਰਟ ਮੰਤਰੀ ਨਾਲ ਸੀ। ਪਰ ਕੁਝ ਕਾਰਨਾਂ ਕਰਕੇ ਮੰਤਰੀ ਮੀਟਿੰਗ ਵਿੱਚ ਨਹੀਂ ਪਹੁੰਚ ਸਕੇ। ਪਰ ਜਦੋਂ ਉਕਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤਾਂ ਉਕਤ ਮੀਟਿੰਗ ਵਿੱਚ ਕੋਈ ਸਹਿਮਤੀ ਨਹੀਂ ਬਣ ਸਕੀ।

ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਸਨ ਕਿ ਠੇਕੇਦਾਰਾਂ ਨੂੰ ਹਟਾਇਆ ਜਾਵੇ, ਪੱਕੇ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਦਿੱਤੀ ਜਾਵੇ ਅਤੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ। ਪਰ ਅਜਿਹਾ ਕੁਝ ਨਹੀਂ ਹੋਇਆ। ਜਿਸ ਕਾਰਨ ਮੁਲਾਜ਼ਮਾਂ ਨੇ ਹੜਤਾਲ ਦਾ ਐਲਾਨ ਕਰ ਦਿੱਤਾ।

The post ਪੰਜਾਬ ’ਚ ਅੱਜ ਪੰਜਾਬ ਰੋਡਵੇਜ਼ ਅਤੇ ਪਨਬਸ ਬੱਸਾਂ ਰਹਿਣਗੀਆਂ ਬੰਦ appeared first on TV Punjab | Punjabi News Channel.

15 ਅਗਸਤ ਨੂੰ ‘ਆਜ਼ਾਦ’ ਹੋਏ ਰੋਡਵੇਜ਼ ਮੁਲਾਜ਼ਮ , ਖਤਮ ਕੀਤੀ ਹੜਤਾਲ
ਲੁਧਿਆਣਾ- ਆਪਣੀਆਂ ਮੰਗਾ ਨੂੰ ਲੈ ਕੇ ਸਰਕਾਰ ਤੋਂ ਨਾਰਾਜ਼ ਬੈਠੇ ਰੋਡਵੇਜ਼ ਮੁਲਾਜ਼ਮਾਂ ਦੀ ਨਰਾਜ਼ਗੀ ਦੂਰ ਹੋ ਗਈ ਹੈ ।ਸਰਕਾਰ ਵਲੋਂ ਭਰੋਸਾ ਮਿਲਣ ਤੋਂ  ਬਾਅਦ ਪ੍ਰਦਰਸ਼ਨਕਾਰੀ ਕਮੇਟੀਆਂ ਨੇ ਤਿੰਨ ਦਿਨੀ ਹੜਤਾਲ ਵਾਪਿਸ ਲੈ ਲਈ ਹੈ । ਤਿਊਹਾਰਾਂ ਦੇ ਦਿਨਾਂ ਚ ਇਹ ਖਬਰ ਆਮ ਲੋਕਾਂ ਲਈ ਰਾਹਤ ਲੈ ਕੇ ਆਈ ਹੈ ।

ਸੂਬੇ ’ਚ ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਮੁੱਖ ਮੰਤਰੀ ਨਾਲ ਬੈਠਕ ਦਾ ਭਰੋਸਾ ਮਿਲਣ ਤੋਂ ਬਾਅਦ ਪੰਜਾਬ ਰੋਡਵੇਜ਼, ਪੀ. ਆਰ. ਟੀ. ਸੀ., ਪਨਬੱਸ ਕੰਟ੍ਰੈਕਟ ਵਰਕਰ ਯੂਨੀਅਨ ਨੇ 2 ਦਿਨ ਦੀ ਹੜਤਾਲ ਰੱਦ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਯੂਨੀਅਨ ਨੇ 3 ਦਿਨ ਦੀ ਹੜਤਾਲ ਦਾ ਐਲਾਨ ਕਰ ਕੇ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਸੀ। 15 ਅਗਸਤ ਤੋਂ ਕੰਟ੍ਰੈਕਟ ਮੁਲਾਜ਼ਮ ਕੰਮ ’ਤੇ ਪਰਤ ਆਉਣਗੇ। ਇਸ ਦੀ ਪੁਸ਼ਟੀ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਨੇ ਕੀਤੀ ਹੈ।

ਹੜਤਾਲ ਦੇ ਪਹਿਲੇ ਦਿਨ ਐਤਵਾਰ ਨੂੰ ਹੀ ਯੂਨੀਅਨ ਦੇ ਨੇਤਾਵਾਂ ਨੂੰ ਮੁੱਖ ਮੰਤਰੀ ਆਫਿਸ ਰਾਹੀਂ ਸੁਨੇਹਾ ਮਿਲਿਆ, ਜਿਸ ਵਿਚ 18 ਅਗਸਤ ਨੂੂੰ ਉਨ੍ਹਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਬੈਠਕ ਕਰਵਾਉਣ ਦਾ ਭਰੋਸਾ ਦਿੱਤਾ ਗਿਆ, ਜਿਸ ਤੋਂ ਬਾਅਦ ਯੂਨੀਅਨ ਨੇ ਹੜਤਾਲ ਵਾਪਸ ਲੈ ਲਈ ਹੈ।ਕੰਟ੍ਰੈਕਟ ਵਰਕਰ ਯੂਨੀਅਨ ਉਨ੍ਹਾਂ ਨੂੰ ਪੱਕਾ ਕਰਨ ਸਮੇਤ ਕਈ ਹੋਰ ਮੰਗਾਂ ਨੂੰ ਲੈ ਕੇ ਪਿਛਲੇ ਕਾਫੀ ਸਮੇਂ ਤੋਂ ਹੜਤਾਲ ਕਰ ਰਹੀ ਹੈ। ਇਸ ਦੇ ਨਾਲ ਹੀ ਯੂਨੀਅਨ ਨੇ 15 ਅਗਸਤ ਨੂੰ ਲੁਧਿਆਣਾ ਵਿਚ ਸੂਬਾ ਪੱਧਰੀ ਆਜ਼ਾਦੀ ਸਮਾਗਮ ’ਚ ਝੰਡਾ ਲਹਿਰਾਉਣ ਆ ਰਹੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਾਲੇ ਝੰਡੇ ਲੈ ਕੇ ਕਰਨ ਦਾ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਤੋਂ ਸਰਕਾਰੀ ਏਜੰਸੀਆਂ ਦੇ ਹੱਥ-ਪੈਰ ਫੁੱਲੇ ਹੋਏ ਸਨ।

ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੇ ਦਖਲ ਤੋਂ ਬਾਅਦ ਯੂਨੀਅਨ ਨੇਤਾਵਾਂ ਨੂੰ ਮਨਾ ਲਿਆ ਹੈ ਅਤੇ ਉਨ੍ਹਾਂ ਦੀ 18 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਬੈਠਕ ਤੈਅ ਕੀਤੀ ਗਈ ਹੈ। ਯੂਨੀਅਨ ਵੱਲੋਂ ਮੁੱਖ ਮੰਤਰੀ ਦੇ ਨਾਲ ਬੈਠਕ ਤੋਂ ਬਾਅਦ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

The post 15 ਅਗਸਤ ਨੂੰ ‘ਆਜ਼ਾਦ’ ਹੋਏ ਰੋਡਵੇਜ਼ ਮੁਲਾਜ਼ਮ , ਖਤਮ ਕੀਤੀ ਹੜਤਾਲ appeared first on TV Punjab | Punjabi News Channel.

ਕਿਸਾਨਾ ਦੇ ਟ੍ਰੈਕਟਰਾਂ ਤੋਂ ਬਾਅਦ ਹੁਣ ਸਰਕਾਰੀ ਬੱਸਾਂ ਦਾ ਚੱਕਾ ਜਾਮ
ਜਲੰਧਰ- ਪੰਜਾਬ ਭਰ ਦੇ ਕਿਸਾਨਾ ਵਲੋਂ ਪੰਜਾਬ ਸਰਕਾਰ ‘ਤੇ ਦਬਾਅ ਬਣਾ ਕੇ ਆਪਣੀ ਜਾਇਜ਼ ਮੰਗਾ ਮਨਵਾ ਲਈਆਂ ਗਈਆਂ ਹਨ । ਹੁਣ ਇਸਤੋਂ ਬਾਅਦ ਪੰਜਾਬ ਦੇ ਰੋਡਵੇਜ਼ ਅਤੇ ਪਨਬਸ ਦੇ ਮੁਲਾਜ਼ਮ ਸਰਕਾਰ ਖਿਲਾਫ ਮਹੌਲ ਬਣਾਈ ਬੈਠੇ ਹਨ । ਇਲਜ਼ਾਮ ਹਨ ਕਿ ਚੰਡੀਗੜ੍ਹ ਡਿਪੂ ਤੋਂ ਕਈ ਮੁਲਾਜ਼ਮਾਂ ਨੂੰ ਗਲਤ ਤਰੀਕੇ ਨਾਲ ਹਟਾ ਦਿੱਤਾ ਗਿਆ । ਕੱਚੇ ਮੁਲਾਜ਼ਮਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਦਾ ਖਜਾਨਾ ਭਰਨ ਚ ਅਹਿਮ ਭੂਮਿਕਾ ਨਿਭਾਉਣ ਵਾਲੇ ਵਿਭਾਗ ਨੂੰ ਪਿਛਲੇ ਦi ਮਹੀਨਿਆਂ ਤੋਂ ਤਣਖਾਹ ਜਾਰੀ ਨਹੀਂ ਕੀਤੀ ਗਈ ਹੈ ।

ਠੇਕਾ ਮੁਲਾਜ਼ਮਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾ ‘ਤੇ ਗੌਰ ਨਾ ਕੀਤਾ ਗਿਆ ਤਾਂ ਉਹ ਤਿੱਖਾ ਅੰਦੋਲਨ ਵਿੱਢਨ ਲਈ ਮਜ਼ਬੂਰ ਹੋ ਜਾਣਗੇ ।ਸਰਕਾਰ ਪਰਤੀ ਆਪਣੇ ਰੋਸ ਜਤਾਉਂਦੇ ਹੋਏ ਮੁਲਾਜ਼ਮਾਂ ਵਲੋਂ ਪੰਜਾਬ ਦੇ 18 ਡਿਪੁਆਂ ‘ਤੇ ਕਰੀਬ 500 ਬੱਸਾਂ ਖੜੀਆਂ ਕਰ ਦਿੱਤੀਆਂ ਗਈਆਂ ।ਸੰਘਰਸ਼ ਕਮੇਟੀਆਂ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ ਦਾ ਅਗਲਾ ਕਦਮ ਪੰਜਾਬ ਭਰ ਚ ਬੱਸਾਂ ਦਾ ਚੱਕਾ ਜਾਮ ਕਰਨਾ ਹੋਵੇਗਾ ।

The post ਕਿਸਾਨਾ ਦੇ ਟ੍ਰੈਕਟਰਾਂ ਤੋਂ ਬਾਅਦ ਹੁਣ ਸਰਕਾਰੀ ਬੱਸਾਂ ਦਾ ਚੱਕਾ ਜਾਮ appeared first on TV Punjab | Punjabi News Channel.

ਕੈਪਟਨ ਦੀਆਂ ਇਨ੍ਹਾਂ ਹਦਾਇਤਾਂ ਕਾਰਨ ਬੁਰੇ ਫਸੇ ਰੋਡਵੇਜ਼ ਅਤੇ PRTC ਬੱਸਾਂ ਦੇ ਡਰਾਈਵਰ-ਕੰਡਕਟਰ
ਜਸਬੀਰ ਵਾਟਾਂਵਾਲੀ ਵਿਸ਼ੇਸ਼ ਰਿਪੋਰਟ-

ਸੁਲਤਾਨਪੁਰ ਲੋਧੀ ਦੇ ਵਿੱਚ ਕੱੱਲ੍ਹ ਅੱਕੇ ਹੋਏ ਲੋਕਾਂ ਨੇ ਪੀਆਰਟੀਸੀ ਦੀ ਬੱਸ ਘੇਰ ਲਈ ਅਤੇ ਕੈਪਟਨ ਅਮਰਿੰਦਰ ਸਿੰਘ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ਮਾਮਲਾ ਦਰਅਸਲ ਇਹ ਸੀ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਕਾਲ ਦੇ ਚੱਲਦਿਆਂ ਬੱਸਾਂ ਦੇ ਵਿੱਚ ਸਿਰਫ 25 ਸਵਾਰੀਆਂ ਬੈਠਣ ਦੀ ਹੀ ਇਜਾਜ਼ਤ ਦਿੱਤੀ ਗਈ ਹੈ। ਜੇਕਰ ਬੱਸ ਵਿਚ ਇਸ ਤੋਂ ਵੱਧ ਸਵਾਰੀਆਂ ਬੈਠਦੀਆਂ ਹਨ ਤਾਂ ਡਰਾਈਵਰ ਜਾਂ ਕੰਡਕਟਰ ਦਾ 6500 ਰੁਪਏ ਤੱਕ ਦਾ ਚਲਾਨ ਹੈ। ਇਸ ਚਾਲਾਨ ਤੋਂ ਡਰਦੇ ਡਰਾਈਵਰ ਅਤੇ ਕੰਡਕਟਰ ਜਦੋਂ ਇੱਕ ਅੱਡੇ ਤੋਂ ਪੱਚੀ ਸਵਾਰੀਆਂ ਪੂਰੀਆਂ ਕਰ ਲੈਂਦੇ ਹਨ ਤਾਂ ਬਾਕੀ ਸਾਰੀਆਂ ਸਵਾਰੀਆਂ ਖਡ਼੍ਹੀਆਂ ਦੀਆਂ ਖੜ੍ਹੀਆਂ ਹੀ ਛੱਡ ਜਾਂਦੇ ਹਨ।

ਇਸ ਸਭ ਦਰਮਿਆਨ ਸਵਾਰੀਆਂ ਵੀ ਬਹੁਤ ਪਰੇਸ਼ਾਨ ਹਨ ਇਸੇ ਪਰੇਸ਼ਾਨੀ ਦੇ ਚਲਦਿਆਂ ਹੀ ਸਵਾਰੀਆਂ ਨੇ ਸੁਲਤਾਨਪੁਰ ਲੋਧੀ ਦੇ ਵਿਚ PRTC ਦੀ ਬੱਸ ਘੇਰ ਲਈ। ਬਹੁਤ ਸਾਰੀਆਂ ਸਵਾਰੀਆਂ ਬੱਸ ਦੇ ਮੂਹਰੇ ਖੜੀਆਂ ਹੋ ਕੇ ਕੈਪਟਨ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਉਣ ਲੱਗ ਗਈਆਂ। ਮਾਮਲਾ ਗੰਭੀਰ ਹੁੰਦਾ ਦੇਖ ਡਰਾਈਵਰ ਅਤੇ ਕੰਡਕਟਰ ਨੇ ਪੱਚੀ ਤੋਂ ਵੱਧ ਸਵਾਰੀਆਂ ਬਿਠਾ ਕੇ ਆਖ਼ਰਕਾਰ ਕਪੂਰਥਲੇ ਨੂੰ ਬੱਸ ਤੋਰ ਲਈ।

ਇਸ ਮਾਮਲੇ ਨੂੰ ਦੇਖ ਜਦੋਂ ਸਾਡੇ ਪੱਤਰਕਾਰ ਨੇ ਸਵਾਰੀਆਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਚਾਹੀਦਾ ਸੀ ਕਿ ਜੇਕਰ ਇੱਕ ਬੱਸ ਵਿੱਚ ਸਿਰਫ਼ 25 ਸਵਾਰੀਆਂ ਹੀ ਜਾ ਸਕਦੀਆਂ ਹਨ ਤਾਂ ਇਹ ਹਰ ਰੂਟ ਉੱਤੇ ਬੱਸਾਂ ਵਧਾਈਆਂ ਜਾਂਦੀਆਂ। ਸਵਾਰੀਆਂ ਨੇ ਕਿਹਾ ਕਿ ਘੰਟੇ-ਘੰਟੇ, ਦੋ-ਦੋ ਘੰਟੇ ਬਾਅਦ ਜੇਕਰ ਕੋਈ ਬੱਸ ਆਉਂਦੀ ਹੈ ਤਾਂ ਉਹ ਸਵਾਰੀਆਂ ਨੂੰ ਬਿਠਾ ਕੇ ਨਹੀਂ ਲਿਜਾਂਦੀ। ਉਨ੍ਹਾਂ ਕਿਹਾ ਕਿ ਨੌਕਰੀ-ਪੇਸ਼ਾ ਲੋਕ ਜੇਕਰ ਨੌਕਰੀ ਤੋਂ ਘੰਟਾ ਲੇਟ ਹੋ ਜਾਂਦੇ ਹਨ ਤਾਂ ਗ਼ੈਰਹਾਜ਼ਰੀ ਲੱਗ ਜਾਂਦੀ ਹੈ। ਇਸੇ ਤਰ੍ਹਾਂ ਹੋਰ ਕੰਮਾਂਕਾਰਾਂ ਵਾਲੇ ਲੋਕਾਂ ਦਾ ਕਾਫੀ ਆਰਥਿਕ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿ ਪ੍ਰਾਈਵੇਟ ਬੱਸਾਂ ਵਾਲੇ ਬੱਸਾਂ ਪੂਰੀ ਲੱਦ-ਲੱਦ ਕੇ ਲਿਜਾ ਰਹੇ ਹਨ ਪਰ ਉਨ੍ਹਾਂ ਨੂੰ ਕੋਈ ਨਹੀਂ ਪੁੱਛਦਾ! ਸਰਕਾਰੀ ਬੱਸਾਂ ਵਿਚ ਬੈਠੀਆਂ ਸਵਾਰੀਆਂ ਨੂੰ ਹੀ ਰੋਕ ਕੇ ਤੰਗ ਅਤੇ ਪ੍ਰੇਸ਼ਾਨ ਕਿਉਂ ਕੀਤਾ ਜਾਂਦਾ ਹੈ?

ਇਸ ਸਭ ਦਰਮਿਆਨ ਜਦੋਂ ਸਾਡੇ ਪੱਤਰਕਾਰ ਨੇ ਬੱਸ ਕੰਡਕਟਰ ਨਰਿੰਦਰ ਕੁਮਾਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਤੁਸੀਂ ਹੀ ਦੱਸੋ ਅਸੀਂ ਕੀ ਕਰੀਏ ? ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ ਕਿ ਜੇਕਰ ਇੱਕ ਬੱਸ ਵਿੱਚ 25 ਤੋਂ ਵੱਧ ਸਵਾਰੀਆਂ ਹੁੰਦੀਆਂ ਹਨ ਤਾਂ ਡਰਾਈਵਰ ਅਤੇ ਕੰਡਕਟਰ ਦਾ 6500 ਰੁਪਏ ਦਾ ਚਲਾਨ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਨਾਲ ਸਾਡੇ ਉੱਤੇ ਪਰਚਾ ਵੀ ਕੱਟਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਪੀਆਰਟੀਸੀ ਅਤੇ ਰੋਡਵੇਜ਼ ਕੋਲ ਮੌਜੂਦਾ ਸਮੇਂ ਵਿੱਚ ਸਿਰਫ਼ ਤੇ ਸਿਰਫ਼ 850 ਬੱਸਾਂ ਹੀ ਹਨ। ਇਸੇ ਤਰ੍ਹਾਂ ਪ੍ਰਾਈਵੇਟ ਮੈਨੇਜਮੈਂਟ(PUN BUS) ਬੱਸਾਂ ਦੀ ਗਿਣਤੀ ਵੀ 800 ਸੌ ਹੀ ਹੈ। ਉਨ੍ਹਾਂ ਕਿਹਾ ਕਿ ਸਿਰਫ ਏਨੀਆਂ ਬੱਸਾਂ ਨਾਲ ਪੰਜਾਬ ਦੇ ਵਿੱਚ 25 ਸਵਾਰੀਆਂ ਬਿਠਾ ਕੇ ਸਹੀ ਸਰਵਿਸ ਕਿਸੇ ਹਾਲ ਵੀ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਵਿੱਚ ਸਹੀ ਸਰਵਿਸ ਦੇਣੀ ਹੈ ਤਾਂ ਘੱਟ ਤੋਂ ਘੱਟ 10 ਹਜ਼ਾਰ ਸਰਕਾਰੀ ਬੱਸਾਂ ਚਾਹੀਦੀਆਂ ਹਨ।

The post ਕੈਪਟਨ ਦੀਆਂ ਇਨ੍ਹਾਂ ਹਦਾਇਤਾਂ ਕਾਰਨ ਬੁਰੇ ਫਸੇ ਰੋਡਵੇਜ਼ ਅਤੇ PRTC ਬੱਸਾਂ ਦੇ ਡਰਾਈਵਰ-ਕੰਡਕਟਰ appeared first on TV Punjab | Punjabi News Channel.