‘ਆਪ’ ਨੂੰ ਝਟਕਾ, ਡਾ. ਕੁਮਾਰ ਵਿਸ਼ਵਾਸ ਅਤੇ ਤਜਿੰਦਰ ਬੱਗਾ ਦੀ ਰੱਦ ਹੋਈ F.I.R
ਚੰਡੀਗੜ੍ਹ : ਪੰਜਾਬ ਸਰਕਾਰ ਨੂੰ ਹਾਈ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਮ ਆਦਮੀ ਪਾਰਟੀ ਖਿਲਾਫ਼ ਕੀਤੀਆਂ ਟਿੱਪਣੀਆਂ ਮਾਮਲੇ ‘ਚ ਕਵੀ ਕੁਮਾਰ ਵਿਸ਼ਵਾਸ ਤੇ ਦਿੱਲੀ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਖਿਲਾਫ਼ ਦਰਜ ਐਫਆਈਆਰ ਰੱਦ ਕਰ ਦਿੱਤੀ ਹੈ। ਦਰਅਸਲ ਦੋਵਾਂ ਨੇ ਹੀ ਪਰਚੇ ਰੱਦ ਕਰਨ ਦੀ ਮੰਗ ਕੀਤੀ ਸੀ। ਇਹ […]