Punjab Agricultural University Archives - TV Punjab | Punjabi News Channel

PAU ਵਿਚ ਵਰਚੁਅਲ ਭੋਜਨ ਉਦਯੋਗ ਅਤੇ ਕਰਾਫਟ ਮੇਲਾ ਹੋਇਆ
ਲੁਧਿਆਣਾ : ਪੀ.ਏ.ਯੂ. ਵਿਚ ਅੱਜ ਭੋਜਨ ਉਦਯੋਗ ਅਤੇ ਕਰਾਫਟ ਮੇਲੇ ਦੀ ਸ਼ੁਰੂਆਤ ਹੋਈ । ਵਰਚੁਅਲ ਕਰਵਾਏ ਜਾ ਰਹੇ ਇਸ ਮੇਲੇ ਵਿਚ ਭੋਜਨ ਉਦਯੋਗ ਮਾਹਿਰਾਂ ਤੋਂ ਇਲਾਵਾ ਕਾਰੋਬਾਰੀ ਸਿਖਿਆਰਥੀ, ਮਾਹਿਰ ਅਤੇ ਇਸ ਖੇਤਰ ਦੇ ਸਫਲ ਕਾਰੋਬਾਰੀ ਹਿੱਸਾ ਲੈ ਰਹੇ ਹਨ ।

ਇਸ ਵਿਚ ਵਧੇਰੇ ਕਿਸਾਨ, ਕਿਸਾਨ ਬੀਬੀਆਂ ਅਤੇ ਪੇਂਡੂ ਨੌਜਵਾਨਾਂ ਤੋਂ ਇਲਾਵਾ ਪ੍ਰੋਸੈਸਿੰਗ ਅਤੇ ਛੋਟੇ ਉਦਯੋਗਾਂ ਨਾਲ ਜੁੜੇ ਕਾਰੋਬਾਰੀ ਸ਼ਾਮਿਲ ਹੋਏ। ਆਰੰਭਕ ਸੈਸ਼ਨ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਲਿਮਿਟਡ ਦੇ ਮੈਨੇਜਿੰਗ ਡਾਇਰੈਕਟਰ ਸ. ਮਨਜੀਤ ਸਿੰਘ ਬਰਾੜ ਆਈ ਏ ਐੱਸ ਸ਼ਾਮਿਲ ਹੋਏ ।

ਉਹਨਾਂ ਕਿਹਾ ਕਿ ਭੋਜਨ ਉਦਯੋਗ ਦਾ ਖੇਤਰ ਵੱਡੇ ਅਤੇ ਛੋਟੇ ਪ੍ਰੋਸੈਸਿੰਗ ਕਰਨ ਵਾਲੇ ਕਿਸਾਨਾਂ ਵਿਚ ਹਰਮਨ ਪਿਆਰਾ ਹੈ ਪਰ ਇਸ ਖੇਤਰ ਨੂੰ ਖਪਤਕਾਰ ਦੀਆਂ ਮੰਗਾਂ ਅਨੁਸਾਰ ਵਿਉਂਤਣ ਦੀ ਲੋੜ ਹੈ। ਉਹਨਾਂ ਕਿਹਾ ਕਿ ਇਸ ਖੇਤਰ ਵਿੱਚ ਸਭ ਤੋਂ ਮੁਸ਼ਕਿਲ ਕਾਰਜ ਤਿਆਰ ਕੀਤੇ ਉਤਪਾਦਾਂ ਦੀ ਵਿਕਰੀ ਦਾ ਹੈ ।

ਉਹਨਾਂ ਨੇ ਪੰਜਾਬ ਐਗਰੋ ਵੱਲੋਂ ਮੱਲ ਵਾਧੇ ਅਤੇ ਪ੍ਰੋਸੈਸਿੰਗ ਲਈ ਕੀਤੇ ਜਾਂਦੇ ਕਾਰਜਾਂ ਬਾਰੇ ਸੰਖੇਪ ਵਿੱਚ ਦੱਸਿਆ ਅਤੇ ਕਿਹਾ ਕਿ ਖਪਤਕਾਰਾਂ ਵਿੱਚ ਸਿਰਫ਼ ਚੰਗੀ ਕੁਆਲਟੀ ਅਤੇ ਮਿਲਾਵਟ ਰਹਿਤ ਉਤਪਾਦ ਹੀ ਪ੍ਰਵਾਨ ਹੋਣਗੇ ।

ਇਸ ਦੇ ਨਾਲ ਹੀ ਉਹਨਾਂ ਨੇ ਅੱਜ ਦੇ ਸਮੇਂ ਵਿੱਚ ਜੈਵਿਕ ਉਤਪਾਦਾਂ ਦੀ ਮੰਗ ਅਤੇ ਇਹਨਾਂ ਦੇ ਉਤਪਾਦਨ ਬਾਰੇ ਧਿਆਨ ਦੇਣ ਦੀ ਲੋੜ ਤੇ ਜ਼ੋਰ ਦਿੱਤਾ । ਉਹਨਾਂ ਕਿਹਾ ਕਿ ਵਿਕਰੀ ਅਤੇ ਮੰਡੀਕਰਨ ਵਿੱਚ ਅੰਤਰ ਕਰਕੇ ਹੀ ਮੁਨਾਫ਼ੇ ਵਾਲੀ ਪ੍ਰਕਿਰਿਆ ਪੈਦਾ ਕੀਤੀ ਜਾ ਸਕਦੀ ਹੈ ।

ਵਿਸ਼ੇਸ਼ ਮਹਿਮਾਨ ਵਜੋਂ ਆਰੰਭਕ ਸੈਸ਼ਨ ਵਿਚ ਸ਼ਾਮਿਲ ਹੋਏ ਪੀ.ਏ.ਯੂ. ਕਿਸਾਨ ਕਲੱਬ ਦੇ ਪ੍ਰਧਾਨ ਅਤੇ ਉਪਜ ਫਾਰਮ ਪ੍ਰੋਡਕਟਸ ਲੱਖੋਵਾਲ ਦੇ ਨਿਰਮਾਤਾ ਸ. ਅਮਰਿੰਦਰ ਸਿੰਘ ਨੇ ਆਪਣੇ ਵਿਚਾਰ ਸਾਂਝੇ ਕੀਤੇ ।

ਉਹਨਾਂ ਕਿਹਾ ਕਿ ਪੀ.ਏ.ਯੂ. ਦੀਆਂ ਕੋਸ਼ਿਸ਼ਾਂ ਸਦਕਾ ਬਹੁਤ ਸਾਰੇ ਖੇਤੀ ਕਾਰੋਬਾਰੀ ਪ੍ਰੋਸੈਸਿੰਗ ਅਤੇ ਵਢਾਈ ਉਪਰੰਤ ਤਕਨੀਕਾਂ ਨੂੰ ਅਪਣਾ ਰਹੇ ਹਨ । ਇਸ ਸੰਬੰਧ ਵਿੱਚ ਸ੍ਰੀ ਅਮਰਿੰਦਰ ਸਿੰਘ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਪ੍ਰੋਸੈਸਿੰਗ ਨਾਲ ਜੁੜੇ ਲੋਕਾਂ ਨੂੰ ਪ੍ਰੇਰਿਤ ਕੀਤਾ ।

ਪੀ.ਏ.ਯੂ. ਦੇ ਅਪਰ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਭੋਜਨ ਉਦਯੋਗ ਅਤੇ ਪ੍ਰੋਸੈਸਿੰਗ ਦੇ ਖੇਤਰ ਵਿੱਚ ਪੀ.ਏ.ਯੂ. ਵੱਲੋਂ ਕੀਤੀਆਂ ਨਵੀਨ ਖੋਜਾਂ ਦੀ ਗੱਲ ਕੀਤੀ । ਉਹਨਾਂ ਕਿਹਾ ਕਿ ਹੁਣ ਮਸਲਾ ਲੁਕਵੀਂ ਭੁੱਖ ਦਾ ਹੈ । ਖੇਤ ਤੋਂ ਪਲੇਟ ਤੱਕ ਭੋਜਨ ਪਦਾਰਥਾਂ ਦੇ ਪ੍ਰਭਾਵ ਬਾਰੇ ਜਾਗਰੂਕ ਹੋਣ ਦੀ ਲੋੜ ਹੈ ।

ਖਪਤਕਾਰ ਦੀ ਮੰਗ ਅਨੁਸਾਰ ਭੋਜਨ ਵਿੱਚ ਪੋਸ਼ਕ ਤੱਤਾਂ ਦਾ ਸੰਤੁਲਨ ਲਾਜ਼ਮੀ ਹੈ । ਇਸ ਸੰਬੰਧੀ ਪੀ.ਏ.ਯੂ. ਦੇ ਯੋਗਦਾਨ ਦੀ ਗੱਲ ਕਰਦਿਆਂ ਡਾ. ਢੱਟ ਨੇ ਭੋਜਨ ਉਦਯੋਗ ਅਤੇ ਤਕਨਾਲੋਜੀ ਵਿਭਾਗ, ਭੋਜਨ ਅਤੇ ਪੋਸ਼ਣ ਵਿਭਾਗ, ਪ੍ਰੋਸੈਸਿੰਗ ਅਤੇ ਭੋਜਨ ਇੰਜਨੀਅਰਿੰਗ ਵਿਭਾਗ ਅਤੇ ਐਪਰਲ ਅਤੇ ਟੈਕਸਟਾਈਲ ਵਿਗਿਆਨ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਗੱਲ ਕੀਤੀ ।

ਉਹਨਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਭੋਜਨ ਪ੍ਰੋਸੈਸਿੰਗ ਅਤੇ ਖੇਤੀ ਨਾਲ ਸੰਬੰਧਤ ਕਾਰੋਬਾਰੀ ਸਿਖਲਾਈ ਨੂੰ ਬਰਾਬਰ ਦਾ ਮਹੱਤਵ ਦਿੱਤਾ ਜਾ ਰਿਹਾ ਹੈ । ਡਾ. ਢੱਟ ਨੇ ਕਣਕ ਦੀਆਂ ਪ੍ਰੋਸੈਸਿੰਗ ਅਨੁਕੂਲ ਕਿਸਮ ਪੀ ਬੀ ਡਬਲਯੂ-1 ਚਪਾਤੀ ਅਤੇ ਪੋਸ਼ਣ ਦੇ ਮੱਦੇਨਜ਼ਰ ਤਿਆਰ ਕੀਤੀ ਕਿਸਮ ਪੀ ਬੀ ਡਬਲਯੂ-1 ਜ਼ਿੰਕ ਦੇ ਨਾਲ-ਨਾਲ ਮੱਕੀ ਅਤੇ ਜੌਂਆਂ ਦੀਆਂ ਕਿਸਮਾਂ ਦਾ ਵੀ ਜ਼ਿਕਰ ਕੀਤਾ ।

ਉਹਨਾਂ ਗੋਭੀ ਅਤੇ ਰਾਇਆ ਸਰੋਂ ਦੀਆਂ ਕਨੌਲਾ ਕਿਸਮਾ ਸੂਰਜਮੁਖੀ ਦੀ ਨਵੀਂ ਕਿਸਮ ਨੂੰ ਵੀ ਪ੍ਰੋਸੈਸਿੰਗ ਦੇ ਅਨੁਸਾਰ ਵਿਕਸਿਤ ਕੀਤੀਆਂ ਕਿਸਮਾਂ ਕਿਹਾ । ਫਲਾਂ ਵਿੱਚ ਪੀ.ਏ.ਯੂ. ਕਿੰਨੂ-1, ਅਮਰੂਦਾਂ ਵਿੱਚ ਪੰਜਾਬ ਕਿਰਨ ਅਤੇ ਪੰਜਾਬ ਪਿੰਕ ਦਾ ਜ਼ਿਕਰ ਕਰਨ ਦੇ ਨਾਲ-ਨਾਲ ਡਾ. ਢੱਟ ਨੇ ਮਿਰਚਾਂ, ਪਿਆਜ਼, ਟਮਾਟਰ, ਮਟਰ, ਮਗਜ਼ ਕੱਦੂ, ਖਰਬੂਜ਼ਾ, ਖੀਰਾ ਅਤੇ ਗਾਜਰਾਂ ਦੀਆਂ ਉਹਨਾਂ ਕਿਸਮਾਂ ਦਾ ਜ਼ਿਕਰ ਕੀਤਾ ਜੋ ਪੋਸ਼ਣ ਦੇ ਲਿਹਾਜ਼ ਨਾਲ ਉਤਪਾਦ ਬਨਾਉਣ ਲਈ ਅਨੁਸਾਰੀ ਹਨ ।

ਨਿਰਦੇਸ਼ਕ ਪਸਾਰ ਸਿੱਖਿਆ ਡਾ. ਜਸਕਰਨ ਸਿੰਘ ਮਾਹਲ ਨੇ ਇਸ ਮੇਲੇ ਦੀ ਰੂਪਰੇਖਾ ਅਤੇ ਮੇਲੇ ਵਿੱਚ ਸ਼ਾਮਿਲ ਹੋਣ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ । ਉਹਨਾਂ ਕਿਹਾ ਕਿ 2014 ਤੋਂ ਬਾਅਦ ਇਸ ਮੇਲੇ ਨੂੰ ਨਵੇਂ ਰੂਪ ਵਿੱਚ ਸ਼ੁਰੂ ਕੀਤਾ ਗਿਆ ਹੈ ਅਤੇ ਇਹ ਲੋਕਾਂ ਵਿੱਚ ਪ੍ਰਵਾਨ ਵੀ ਹੋਇਆ ਹੈ ।

ਉਹਨਾਂ ਕਿਹਾ ਕਿ ਪੀ.ਏ.ਯੂ. ਤੋਂ ਸਿੱਖਿਅਤ ਕਾਰੋਬਾਰੀ ਉੱਦਮੀ ਨਵੇਂ ਕਾਰੋਬਾਰੀਆਂ ਨੂੰ ਪ੍ਰੇਰਨਾ ਦੇਣ ਲਈ ਸ਼ਾਮਿਲ ਹੋਏ ਹਨ । ਇਸ ਤੋਂ ਇਲਾਵਾ ਸਵੈ-ਸਹਾਇਤਾ ਸਮੂਹ, ਉਦਯੋਗਿਕ ਇਕਾਈਆਂ, ਕਿ੍ਰਸ਼ੀ ਵਿਗਿਆਨ ਕੇਂਦਰ ਵੱਡੀ ਗਿਣਤੀ ਵਿੱਚ ਇਸ ਮੇਲੇ ਦਾ ਹਿੱਸਾ ਬਣੇ ਹਨ ।

ਉਹਨਾਂ ਦੱਸਿਆ ਕਿ ਪੈਨਲ ਵਿਚਾਰ ਚਰਚਾਵਾਂ ਤੋਂ ਇਲਾਵਾ ਭੋਜਨ ਪਦਾਰਥਾਂ ਦੀ ਵਿਕਰੀ ਲਈ ਵੀ ਲਿੰਕ ਮੁਹੱਈਆ ਕਰਵਾਏ ਗਏ ਹਨ । ਸਵਾਗਤੀ ਸ਼ਬਦ ਬੋਲਦਿਆਂ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ ਨੇ ਕਿਸਾਨਾਂ, ਖੇਤੀ ਕਾਰੋਬਾਰੀਆਂ, ਸਵੈ ਸਹਾਇਤਾ ਸਮੂਹਾਂ ਅਤੇ ਕਿਸਾਨ ਨਿਰਮਾਤਾ ਸੰਗਠਨਾਂ ਦੇ ਕਾਰਿੰਦਿਆਂ ਦਾ ਸਵਾਗਤ ਕੀਤਾ ।

ਅਪਰ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜੀ ਪੀ ਐੱਸ ਸੋਢੀ ਨੇ ਧੰਨਵਾਦ ਦੇ ਸ਼ਬਦ ਕਹੇ। ਇਸ ਸੈਸ਼ਨ ਦਾ ਸੰਚਾਲਨ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕੀਤਾ ।

ਇਸ ਤੋਂ ਬਾਅਦ ਚਾਰ ਪੈਨਲ ਵਿਚਾਰ ਚਰਚਾ ਸੈਸ਼ਨ ਹੋਏ । ਪਹਿਲੇ ਸੈਸ਼ਨ ਵਿੱਚ ਪ੍ਰੋਸੈੱਸਡ ਭੋਜਨ ਅਤੇ ਸਕਿੱਲ ਡਿਵੈਲ਼ਪਮੈਂਟ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ ।

ਦੂਜੇ ਸੈਸ਼ਨ ਵਿੱਚ ਜੀਣ ਤਰੀਕਿਆਂ ਕਾਰਨ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ, ਤੀਜੇ ਸੈਸ਼ਨ ਵਿੱਚ ਕਲਾ ਅਤੇ ਸ਼ਿਲਪ ਨੂੰ ਕਾਰੋਬਾਰ ਵਜੋਂ ਅਪਨਾਉਣ ਦੀਆਂ ਵਿਧੀਆਂ ਅਤੇ ਚੌਥੇ ਸੈਸ਼ਨ ਵਿੱਚ ਭੋਜਨ ਉਦਯੋਗ ਅਤੇ ਸਿਖਲਾਈ ਸੰਬੰਧੀ ਵਿਸਥਾਰ ਨਾਲ ਚਰਚਾ ਹੋਈ।

ਟੀਵੀ ਪੰਜਾਬ ਬਿਊਰੋ

The post PAU ਵਿਚ ਵਰਚੁਅਲ ਭੋਜਨ ਉਦਯੋਗ ਅਤੇ ਕਰਾਫਟ ਮੇਲਾ ਹੋਇਆ appeared first on TV Punjab | Punjabi News Channel.

ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਵੱਲੋਂ PAU ਦਾ ਦੌਰਾ
ਲੁਧਿਆਣਾ : ਅੱਜ ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਰਣਦੀਪ ਸਿੰਘ ਨਾਭਾ ਨੇ ਵਿਸ਼ੇਸ਼ ਤੌਰ ਤੇ ਪੀ.ਏ.ਯੂ. ਦਾ ਦੌਰਾ ਕੀਤਾ । ਉਹਨਾਂ ਦੇ ਨਾਲ ਮੁੱਖ ਸਕੱਤਰ ਵਿਕਾਸ ਅਤੇ ਪੀ.ਏ.ਯੂ. ਦੇ ਵਾਈਸ ਚਾਂਸਲਰ ਸ੍ਰੀ ਡੀ ਕੇ ਤਿਵਾੜੀ ਆਈ ਏ ਐੱਸ ਮੌਜੂਦ ਸਨ । ਸ. ਰਣਦੀਪ ਸਿੰਘ ਨਾਭਾ ਨੇ ਇਸ ਮੌਕੇ ਪੀ.ਏ.ਯੂ. ਦੇ ਵੱਖ-ਵੱਖ ਵਿਭਾਗਾਂ ਵੱਲੋਂ ਲਾਈਆਂ ਗਈਆਂ ਪ੍ਰਦਰਸ਼ਨੀਆਂ ਦਾ ਦੌਰਾ ਕੀਤਾ ।

ਸ੍ਰੀ ਨਾਭਾ ਨੇ ਯੂਨੀਵਰਸਿਟੀ ਦੀਆਂ ਅਕਾਦਮਿਕ , ਖੋਜ ਅਤੇ ਪਸਾਰ ਗਤੀਵਿਧੀਆਂ ਦੀ ਸ਼ਲਾਘਾ ਕੀਤੀ । ਉਹਨਾਂ ਕਿਹਾ ਕਿ ਪੰਜਾਬ ਨੇ ਪੂਰੇ ਭਾਰਤ ਦਾ ਅੰਨ ਭੰਡਾਰ ਹੋਣ ਦਾ ਮਾਣ ਹਾਸਲ ਕੀਤਾ ਹੈ ਤਾਂ ਇਸਦੀ ਤਕਨੀਕੀ ਅਗਵਾਈ ਪੀ.ਏ.ਯੂ. ਨੇ ਕੀਤੀ ਹੈ । ਉਹਨਾਂ ਕਿਹਾ ਕਿ ਨਵੇਂ ਯੁੱਗ ਦੀਆਂ ਖੇਤੀ ਚੁਣੌਤੀਆਂ ਸਾਹਮਣੇ ਪੀ.ਏ.ਯੂ. ਖੇਤੀ ਵਿਭਿੰਨਤਾ, ਖੇਤੀ ਸਿਖਲਾਈਆਂ, ਪ੍ਰੋਸੈਸਿੰਗ ਆਦਿ ਰਾਹੀਂ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕਰ ਰਹੀ ਹੈ ।

ਉਹਨਾਂ ਖੇਤੀ ਮਾਹਿਰਾਂ ਨੂੰ ਆਪਣੇ ਕੰਮ ਪ੍ਰਤੀ ਹੋਰ ਪ੍ਰਤੀਬੱਧਤਾ ਨਾਲ ਸਮਰਪਿਤ ਰਹਿਣ ਲਈ ਪ੍ਰੇਰਿਤ ਕੀਤਾ । ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਭੂਗੋਲਿਕ ਤੌਰ ਤੇ ਕੁਝ ਜ਼ੋਨਾਂ ਵਿੱਚ ਵੰਡ ਕੇ ਖੇਤੀ ਵਿਕਾਸ ਦਾ ਮਾਡਲ ਉਸਾਰਨ ਦੀ ਜ਼ਿੰਮੇਵਾਰੀ ਪੀ.ਏ.ਯੂ. ਮਾਹਿਰਾਂ ਦੀ ਹੈ ਇਸਲਈ ਹਰ ਸੰਭਵ ਸਹਾਇਤਾ ਸਰਕਾਰ ਵੱਲੋਂ ਕੀਤੀ ਜਾਵੇਗੀ ਅਤੇ ਕਿਸੇ ਕਿਸਮ ਦੇ ਸਹਿਯੋਗ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ।

ਪੀ.ਏ.ਯੂ. ਦੇ ਵਾਈਸ ਚਾਂਸਲਰ ਸ੍ਰੀ ਡੀ ਕੇ ਤਿਵਾੜੀ ਆਈ ਏ ਐੱਸ ਨੇ ਸ. ਰਣਦੀਪ ਸਿੰਘ ਨਾਭਾ ਦਾ ਸਵਾਗਤ ਕੀਤਾ । ਉਹਨਾਂ ਯੂਨੀਵਰਸਿਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਨਾਲ ਖੇਤੀਬਾੜੀ ਮੰਤਰੀ ਦੀ ਜਾਣ-ਪਛਾਣ ਕਰਾਈ । ਉਹਨਾਂ ਕਿਹਾ ਕਿ ਯੂਨੀਵਰਸਿਟੀ ਹਰ ਖੇਤਰ ਵਿੱਚ ਪੰਜਾਬ ਦੇ ਕਿਸਾਨਾਂ ਲਈ ਨਵੀਂ ਸੋਚ ਅਤੇ ਗਿਆਨ ਮੁਹਈਆ ਕਰਵਾ ਰਹੀ ਹੈ । ਤੁਹਾਡੀ ਆਮਦ ਨਾਲ ਸਮੁੱਚੇ ਅਮਲੇ ਦਾ ਉਤਸ਼ਾਹ ਵਧਿਆ ਹੈ ।

ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਨਵਤੇਜ ਸਿੰਘ ਬੈਂਸ ਨੇ ਯੂਨੀਵਰਸਿਟੀ ਦੀ ਕਾਰਜ ਪ੍ਰਣਾਲੀ ਬਾਰੇ ਸੰਖੇਪ ਵਿੱਚ ਦੱਸਿਆ । ਉਹਨਾਂ ਇਸ ਮੌਕੇ ਯੂਨੀਵਰਸਿਟੀ ਵੱਲੋਂ ਵੱਖ-ਵੱਖ ਫ਼ਸਲਾਂ, ਫਲਾਂ ਅਤੇ ਸਬਜ਼ੀਆਂ ਦੀਆਂ ਕਿਸਮਾਂ ਦੇ ਖੇਤਰ ਵਿਚ ਕੀਤੀ ਜਾ ਰਹੀ ਖੋਜ ਦਾ ਜ਼ਿਕਰ ਕੀਤਾ । ਉਹਨਾਂ ਦੱਸਿਆ ਕਿ ਯੂਨੀਵਰਸਿਟੀ ਦਾ ਉਦੇਸ਼ ਉਤਪਾਦਨ ਦੇ ਨਾਲ-ਨਾਲ ਕਿਸਾਨਾਂ ਦੇ ਮੁਨਾਫ਼ੇ ਵਿੱਚ ਵਾਧਾ ਕਰਨਾ ਹੈ ।

ਡਾ. ਬੈਂਸ ਨੇ ਵਿਸ਼ੇਸ਼ ਤੌਰ ਤੇ ਖੇਤੀ ਵਿਭਿੰਨਤਾ ਲਈ ਕੀਤੇ ਜਾ ਰਹੇ ਖੋਜ ਕਾਰਜਾਂ ਦਾ ਜ਼ਿਕਰ ਕੀਤਾ । ਇਸ ਮੌਕੇ ਖੇਤੀਬਾੜੀ ਮੰਤਰੀ ਨੂੰ ਸ਼ਾਲ ਅਤੇ ਸਨਮਾਨ ਚਿੰਨ ਭੇਂਟ ਕੀਤਾ ਗਿਆ । ਪੀ.ਏ.ਯੂ. ਦੇ ਰਜਿਸਟਰਾਰ ਡਾ. ਰਾਜਿੰਦਰ ਸਿੰਘ ਸਿੱਧੂ ਨੇ ਅੰਤ ਵਿੱਚ ਯੂਨੀਵਰਸਿਟੀ ਆਉਣ ਲਈ ਖੇਤੀਬਾੜੀ ਮੰਤਰੀ ਦਾ ਧੰਨਵਾਦ ਕੀਤਾ । ਉਹਨਾਂ ਕਿਹਾ ਕਿ ਯੂਨੀਵਰਸਿਟੀ ਦਾ ਧਿਆਨ ਹਰ ਲਿਹਾਜ਼ ਨਾਲ ਪੰਜਾਬ ਦੀ ਕਿਸਾਨੀ ਦੀ ਬਿਹਤਰੀ ਵੱਲ ਹੈ ।

ਇਸ ਸਮੇਂ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜਸਕਰਨ ਸਿੰਘ ਮਾਹਲ, ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਰਵਿੰਦਰ ਕੌਰ ਧਾਲੀਵਾਲ, ਖੇਤੀਬਾੜੀ ਕਾਲਜ ਦੇ ਡੀਨ ਡਾ. ਐੱਮ ਆਈ ਐੱਸ ਗਿੱਲ, ਬੇਸਿਕ ਸਾਇੰਸਜ਼ ਕਾਲਜ ਦੇ ਡੀਨ ਡਾ. ਸ਼ੰਮੀ ਕਪੂਰ, ਖੇਤੀ ਇੰਜਨੀਅਰਿੰਗ ਕਾਲਜ ਦੇ ਡੀਨ ਡਾ. ਅਸ਼ੋਕ ਕੁਮਾਰ, ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਹਾਜ਼ਰ ਸਨ।

ਇਨ੍ਹਾਂ ਤੋਂ ਇਲਾਵਾ ਅਪਰ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜੀ ਐੱਸ ਬੁੱਟਰ ਅਤੇ ਡਾ. ਜੀ ਪੀ ਐੱਸ ਸੋਢੀ, ਅਪਰ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ, ਡਾ. ਗੁਰਸਾਹਿਬ ਸਿੰਘ ਮਨੇਸ, ਡਾ. ਪੀ ਪੀ ਐੱਸ ਪੰਨੂ ਅਤੇ ਵਿਭਾਗਾਂ ਦੇ ਮੁਖੀਆਂ ਤੋਂ ਇਲਾਵਾ ਪੰਜਾਬ ਯੂਥ ਵਿਕਾਸ ਬੋਰਡ ਦੇ ਸ. ਸੁਖਵਿੰਦਰ ਸਿੰਘ ਬਿੰਦਰਾ ਅਤੇ ਲੀਗਲ ਕੁਆਰਡੀਨੇਟਰ ਹਰਪ੍ਰੀਤ ਸਿੰਘ ਸੰਧੂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ । ਇਸ ਮੌਕੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਨੇ ਆਪਣੇ ਕਾਰਜਾਂ ਅਤੇ ਪ੍ਰਾਪਤੀਆਂ ਨੂੰ ਦਿਖਾਉਣ ਲਈ ਸਟਾਲ ਲਾਏ ਹੋਏ ਸਨ ।

ਟੀਵੀ ਪੰਜਾਬ ਬਿਊਰੋ

The post ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਵੱਲੋਂ PAU ਦਾ ਦੌਰਾ appeared first on TV Punjab | Punjabi News Channel.

ਜੰਗਲਾਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਪੀ.ਏ.ਯੂ. ਦਾ ਦੌਰਾ
ਲੁਧਿਆਣਾ : ਬੀਤੇ ਦਿਨੀਂ ਕਰਨਾਟਕ ਰਾਜ ਦੀ ਜੰਗਲਾਤ ਅਕੈਡਮੀ ਗੁੰਗਰਾਘਾਟੀ, ਧਾਰਵਾੜ ਵਿਚ ਸਿਖਲਾਈ ਹਾਸਲ ਕਰ ਰਹੇ 63 ਜੰਗਲਾਤ ਅਧਿਕਾਰੀਆਂ ਨੇ ਪੀ.ਏ.ਯੂ. ਦਾ ਦੌਰਾ ਕੀਤਾ ।

ਦੌਰਾ ਕਰਨ ਵਾਲੇ ਅਧਿਕਾਰੀਆਂ ਵਿਚ ਤਾਮਿਲਨਾਡੂ, ਮਿਜ਼ੋਰਮ, ਅਸਾਮ, ਮੇਘਾਲਿਆ, ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼, ਜੰਮੂ ਕਸ਼ਮੀਰ ਆਦਿ ਸੱਤ ਰਾਜਾਂ ਦੇ ਜੰਗਲਾਤ ਅਧਿਕਾਰੀ ਸਨ।

ਪੀ.ਏ.ਯੂ. ਦੇ ਜੰਗਲਾਤ ਅਤੇ ਕੁਦਰਤੀ ਸਰੋਤ ਦੇ ਮੁਖੀ ਡਾ. ਸੰਜੀਵ ਕੁਮਾਰ ਚੌਹਾਨ ਨੇ ਇਹਨਾਂ ਸਿਖਿਆਰਥੀਆਂ ਦਾ ਸਵਾਗਤ ਕਰਦਿਆਂ ਪੰਜਾਬ ਵਿਚ ਜੰਗਲਾਤ ਦੇ ਵਾਧੇ ਨੂੰ ਵੱਖ-ਵੱਖ ਸਰਕਾਰੀ ਯੋਜਨਾਵਾਂ ਦਾ ਜ਼ਿਕਰ ਕੀਤਾ।

ਉਹਨਾਂ ਨੇ ਰੁੱਖ ਕਾਸ਼ਤਕਾਰਾਂ ਵਿਚ ਪਸਾਰ ਕਰਨ ਅਤੇ ਰਾਜ ਵਿਚ ਖੇਤੀ ਜੰਗਲਾਤ ਦੇ ਵਾਧੇ ਲਈ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜ਼ਿਕਰ ਕੀਤਾ।

ਇਹ ਵਿਸ਼ੇਸ਼ ਸਮਾਗਮ ਕਾਸਟ ਪ੍ਰੋਜੈਕਟ ਤਹਿਤ ਆਯੋਜਿਤ ਕੀਤਾ ਗਿਆ ਸੀ ਜਿਸ ਅਨੁਸਾਰ ਰਾਜ ਵਿਚ ਜੰਗਲਾਤ ਅਤੇ ਕੁਦਰਤੀ ਜੀਵਨ ਸੁਰੱਖਿਆ ਲਈ ਕੰਮ ਕੀਤੇ ਜਾਂਦੇ ਹਨ ।

ਭਾਗ ਲੈਣ ਵਾਲੇ ਅਧਿਕਾਰੀਆਂ ਨੇ ਮਾਹਿਰਾਂ ਕੋਲੋਂ ਖੁੱਲੇ ਮਨ ਨਾਲ ਸਵਾਲ ਪੁੱਛੇ। ਅੰਤ ਵਿਚ ਕਰਨਾਟਕ ਜੰਗਲਾਤ ਅਕੈਡਮੀ ਦੇ ਸ੍ਰੀ ਗਿਰੀਧਰ ਨੇ ਸਭ ਦਾ ਧੰਨਵਾਦ ਕੀਤਾ।

ਟੀਵੀ ਪੰਜਾਬ ਬਿਊਰੋ

The post ਜੰਗਲਾਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਪੀ.ਏ.ਯੂ. ਦਾ ਦੌਰਾ appeared first on TV Punjab | Punjabi News Channel.

ਮਹਿਲਾ ਕਿਸਾਨ ਦਿਵਸ ਨਾਲ ਸੰਬੰਧਿਤ ਮੁਹਿੰਮ ਸ਼ੁਰੂ
ਲੁਧਿਆਣਾ : ਪੀ.ਏ.ਯੂ. ਦੇ ਪਸਾਰ ਸਿੱਖਿਆ ਅਤੇ ਸੰਚਾਰ ਪ੍ਰਬੰਧਨ ਵਿਭਾਗ ਵੱਲੋਂ ਆਲ ਇੰਡੀਆ ਕੁਆਰਡੀਨੇਟਿਡ ਖੋਜ ਪ੍ਰੋਜੈਕਟ ਤਹਿਤ ਬੀਤੇ ਦਿਨੀਂ ਵੱਖ-ਵੱਖ ਪਸਾਰ ਗਤੀਵਿਧੀਆਂ ਕੀਤੀਆਂ ਗਈਆਂ ।

ਵਿਭਾਗ ਦੇ ਮੁਖੀ ਡਾ. ਕਿਰਨਜੋਤ ਸਿੱਧੂ ਦੀ ਅਗਵਾਈ ਵਿਚ ਕੀਤੀਆਂ ਗਈਆਂ ਇਹਨਾਂ ਗਤੀਵਿਧੀਆਂ ਦਾ ਉਦੇਸ਼ ਖੇਤੀ ਵਿਚ ਔਰਤਾਂ ਦੀ ਮਹੱਤਤਾ ਬਾਰੇ ਪਿੰਡਾਂ ਵਿਚ ਜਾ ਕੇ ਜਾਗਰੂਕਤਾ ਫੈਲਾਉਣਾ ਸੀ ।

ਇਸ ਉਦੇਸ਼ ਲਈ ਪੰਜ ਪਿੰਡਾਂ ਵਿਚ ਸਮਾਗਮ ਕੀਤੇ ਗਏ । ਇਹਨਾਂ ਪਿੰਡਾਂ ਵਿਚ ਜੰਡਿਆਲੀ, ਆਸੀ ਕਲਾਂ, ਵਿਰਕ, ਮਾਨਗੜ ਅਤੇ ਭਾਗਪੁਰ ਪ੍ਰਮੁੱਖ ਹਨ । ਇਹਨਾਂ ਪਿੰਡਾਂ ਦੇ 300 ਪਰਿਵਾਰਾਂ ਨੂੰ ਜਾਗਰੂਕ ਕੀਤਾ ਗਿਆ ।

ਡਾ. ਰਿਤੂ ਮਿੱਤਲ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਮਹਿਲਾ ਕਿਸਾਨ ਦਿਵਸ ਅਤੇ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਉਲੀਕਿਆ ਗਿਆ ਸੀ । ਉਹਨਾਂ ਕਿਹਾ ਕਿ ਪੋਸ਼ਣ ਆਧਾਰਿਤ ਖੇਤੀ ਸੰਬੰਧੀ ਜਾਗਰੂਕਤਾ ਫੈਲਾਉਣ ਲਈ ਐਸੇ ਸਮਾਗਮ ਬੇਹੱਦ ਜ਼ਰੂਰੀ ਹਨ ।

ਡਾ. ਪ੍ਰੀਤੀ ਸ਼ਰਮਾ ਨੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਸੰਤੁਲਿਤ ਖੁਰਾਕ ਮੁਹਈਆ ਕਰਾਉਣ ਲਈ ਕਿਸਾਨ ਬੀਬੀਆਂ ਦੀ ਜ਼ਿੰਮੇਵਾਰੀ ਬਾਰੇ ਗੱਲ ਕੀਤੀ । ਡਾ. ਸੁਖਦੀਪ ਕੌਰ ਨੇ ਮਹਿਲਾ ਕਿਸਾਨ ਦਿਵਸ ਅਤੇ ਮਹੱਤਵ ਬਾਰੇ ਗੱਲ ਕੀਤੀ ।

ਡਾ. ਮਨਜੋਤ ਕੌਰ ਅਤੇ ਡਾ. ਮਨਦੀਪ ਸ਼ਰਮਾ ਨੇ ਪੇਂਡੂ ਔਰਤਾਂ ਨੂੰ ਘਰੇਲੂ ਬਗੀਚੀ ਬਨਾਉਣ ਲਈ ਪ੍ਰੇਰਿਤ ਕੀਤਾ । ਇਸ ਸੰਬੰਧ ਵਿਚ ਘਰੇਲੂ ਪੋਸ਼ਕ ਬਗੀਚੀ ਦੇ ਬੀਜਾਂ ਦੀਆਂ 300 ਕਿੱਟਾਂ ਇਹਨਾਂ ਪਰਿਵਾਰਾਂ ਨੂੰ ਵੰਡੀਆਂ ਗਈਆਂ।

ਟੀਵੀ ਪੰਜਾਬ ਬਿਊਰੋ

The post ਮਹਿਲਾ ਕਿਸਾਨ ਦਿਵਸ ਨਾਲ ਸੰਬੰਧਿਤ ਮੁਹਿੰਮ ਸ਼ੁਰੂ appeared first on TV Punjab | Punjabi News Channel.

‘ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ’ ਹਫ਼ਤਾ ਮਨਾਇਆ
ਲੁਧਿਆਣਾ : ਪੀ.ਏ.ਯੂ. ਦੇ ਸੰਚਾਰ ਕੇਂਦਰ ਅਤੇ ਪਸਾਰ ਸਿੱਖਿਆ ਵਿਭਾਗ ਵੱਲੋਂ ਭਾਰਤ ਮੌਸਮ ਵਿਗਿਆਨ ਵਿਭਾਗ ਦੇ ਸਹਿਯੋਗ ਨਾਲ ਬਲਾਕ ਪੱਖੋਵਾਲ ਦੇ ਪਿੰਡ ਜੋਧਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ ਜਿਸ ਵਿਚ ਲਗਭਗ 40 ਕਿਸਾਨਾਂ ਨੇ ਭਾਗ ਲਿਆ।

ਕਿਸਾਨਾਂ ਦਾ ਸਵਾਗਤ ਕਰਦਿਆਂ ਮੌਸਮ ਵਿਗਿਆਨੀ ਡਾ. ਕੁਲਵਿੰਦਰ ਕੌਰ ਗਿੱਲ ਨੇ ਕਿਸਾਨਾਂ ਨੂੰ ਮੌਸਮ ਵਿਭਾਗ ਵੱਲੋਂ ਮਨਾਏ ਜਾ ਰਹੇ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਬਾਰੇ ਗੱਲ ਕਰਦਿਆਂ ਵਾਤਾਵਰਨ ਦੀ ਸਾਂਭ-ਸੰਭਾਲ ਵੱਲ ਤਵੱਜੋਂ ਦੇਣ ਲਈ ਕਿਹਾ ।

ਉਹਨਾਂ ਨੇ ਪ੍ਰਦੂਸ਼ਤ ਹੋ ਰਹੇ ਵਾਤਾਵਰਨ ਨੂੰ ਸੰਭਾਲਣ ਲਈ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ‘ਤੇ ਜ਼ੋਰ ਦਿੱਤਾ । ਉਹਨਾਂ ਨੇ ਮੌਸਮ ਦੀ ਭਵਿੱਖਬਾਣੀ ਅਤੇ ਹੋਰ ਮੌਸਮ ਸੰਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਵੱਖ-ਵੱਖ ਮੋਬਾਈਲ ਐਪ ਬਾਰੇ ਜਾਗਰੂਕ ਕਰਵਾਇਆ ।

ਇਸ ਤੋਂ ਇਲਾਵਾ ਪੀ.ਏ.ਯੂ. ਵੱਲੋਂ ਜਾਰੀ ਕੀਤੀ ਜਾਂਦੀ ਮੌਸਮ ਸੰਬੰਧੀ ਐਗਰੋ ਐਡਵਾਇਜ਼ਰੀ ਸੇਵਾਵਾਂ, ਡਿਜ਼ੀਟਲ ਅਖਬਾਰ ਖੇਤੀ ਸੰਦੇਸ਼, ਖੇਤੀ ਸਾਹਿਤ ਆਦਿ ਬਾਰੇ ਵੀ ਕਿਸਾਨਾਂ ਨੂੰ ਦੱਸਿਆ ਅਤੇ ਪੀ.ਏ.ਯੂ. ਨਾਲ ਜੁੜਨ ਲਈ ਕਿਹਾ ।

ਫ਼ਸਲ ਵਿਗਿਆਨੀ ਡਾ. ਸਿਮਰਜੀਤ ਕੌਰ ਨੇ ਕਿਸਾਨਾਂ ਨੂੰ ਕਣਕ ਦੀਆਂ ਫ਼ਸਲਾਂ ਦੀਆਂ ਨਵੀਆਂ ਤਕਨੀਕਾਂ ਬਾਰੇ ਜਾਗਰੂਕ ਕਰਵਾਇਆ ਤਾਂ ਜੋ ਕਿਸਾਨ ਚੰਗੇ ਨਤੀਜੇ ਪ੍ਰਾਪਤ ਕਰ ਸਕਣ । ਉਹਨਾਂ ਨੇ ਕਿਸਾਨਾਂ ਨੂੰ ਸਹੀ ਤਰੀਕੇ ਨਾਲ ਨਦੀਨਨਾਸ਼ਕਾਂ ਦਾ ਛਿੜਕਾਅ ਕਰਨ ਲਈ ਜਾਣੂੰ ਕਰਵਾਇਆ ।

ਉਹਨਾਂ ਨੇ ਕਿਸਾਨਾਂ ਨੂੰ ਸਿਫ਼ਾਰਸ਼ ਕੀਤੇ ਨਦੀਨਨਾਸ਼ਕਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ । ਉਹਨਾਂ ਨੇ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਲਈ ਪੀ.ਏ.ਯੂ. ਦੁਆਰਾ ਵਿਕਸਿਤ ਵੱਖ-ਵੱਖ ਤਕਨੀਕਾਂ ਨੂੰ ਅਪਨਾਉਣ ਦੀ ਅਪੀਲ ਕੀਤੀ।

ਪਸਾਰ ਸਿੱਖਿਆ ਵਿਗਿਆਨੀ ਡਾ. ਧਰਮਿੰਦਰ ਸਿੰਘ ਨੇ ਫਸਲਾਂ ਦੀ ਰਹਿੰਦ-ਖੂੰਹਦ ਸਾੜਨ ਦੀ ਪ੍ਰਥਾ ਨੂੰ ਰੋਕਣ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਅਤੇ ਸਾੜਨ ਦੇ ਮਾਰੇ ਪ੍ਰਭਾਵ ਬਾਰੇ ਉਜਾਗਰ ਕੀਤਾ । ਨਾਲ ਹੀ ਉਹਨਾਂ ਨੇ ਕਿਸਾਨਾਂ ਨੂੰ ਸਿਫ਼ਾਰਸ਼ ਕਣਕ ਦੀਆਂ ਕਿਸਮਾਂ ਉਗਾਉਣ ਦੀ ਸਲਾਹ ਵੀ ਦਿੱਤੀ ।

ਉਹਨਾਂ ਨੇ ਪੀ.ਏ.ਯੂ. ਵੱਲੋਂ ਵਿਕਸਿਤ ਕਣਕ ਦੀਆਂ ਨਵੀਆਂ ਕਿਸਮਾਂ ਜਿਵੇਂ ਕਿ ਪੀ ਬੀ ਡਬਲਯੂ 776, ਪੀ ਬੀ ਡਬਲਯੂ 824, ਪੀ ਬੀ ਡਬਲਯੂ 803, ਪੀ ਬੀ ਡਬਲਯੂ-1 ਚਪਾਤੀ ਆਦਿ ਬਾਰੇ ਵੀ ਜਾਣਕਾਰੀ ਦਿੱਤੀ।

ਪਸਾਰ ਸਿੱਖਿਆ ਵਿਗਿਆਨੀ ਡਾ. ਲਖਵਿੰਦਰ ਕੌਰ ਨੇ ਧੰਨਵਾਦ ਕਰਦਿਆਂ ਕਿਸਾਨਾਂ ਨੂੰ ਪੀ.ਏ.ਯੂ. ਸਾਹਿਤ ਪੜਨ ਲਈ ਉਤਸ਼ਾਹਿਤ ਕੀਤਾ ਅਤੇ ਪੀ.ਏ.ਯੂ. ਵੱਲੋਂ ਪਰਾਲੀ ਪ੍ਰਬੰਧਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਵੀ ਜ਼ਿਕਰ ਕੀਤਾ। ਇਸ ਮੌਕੇ ਕਿਸਾਨਾਂ ਨੂੰ  ਸਰਦੀਆਂ ਦੀਆਂ ਸਬਜ਼ੀਆਂ ਦੀਆਂ ਕਿੱਟਾਂ ਵੀ ਵੰਡੀਆਂ।

ਟੀਵੀ ਪੰਜਾਬ ਬਿਊਰੋ

The post ‘ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ’ ਹਫ਼ਤਾ ਮਨਾਇਆ appeared first on TV Punjab | Punjabi News Channel.