punjab band Archives - TV Punjab | Punjabi News Channel

ਸੁਧੀਰ ਸੂਰੀ ਦੇ ਕਤਲ ਦੀ ਲੰਡਾ ਹਰੀਕੇ ਨੇ ਲਈ ਜ਼ਿੰਮੇਵਾਰੀ, ਪੁਲਿਸ ਕਰ ਰਹੀ ਜਾਂਚ
ਜਲੰਧਰ- ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਪੰਜਾਬ ਦਾ ਮਾਹੌਲ ਗਰਮਾ ਗਿਆ ਹੈ । ਹਰ ਕੋਈ ਹੈਰਾਨ ਹੈ ਕਿ ਕਿਸ ਤਰ੍ਹਾਂ ਪੁਲਿਸ ਦੀ ਮੌਜੂਦਗੀ ਚ ਇਕ ਨੌਜਵਾਨ ਵਲੋਂ ਸ਼ਰੇਆਮ ਸ਼ਿਵ ਸੈਨਾ ਆਗੂ ‘ਤੇ ਅੰਨੇਵਾਹ ਗੋਲੀਆਂ ਦਾਗ ਕੇ ਕਤਲ ਕਰ ਦਿੱਤਾ ਜਾਂਦਾ ਹੈ । ਗੈਂਗਸਟਰ ਤੇ ਅੱਤਵਾਦੀ ਲੰਡਾ ਹਰੀਕੇ ਨੇ ਅੰਮ੍ਰਿਤਸਰ ‘ਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਉਸ ਨੇ ਫੇਸਬੁੱਕ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਕਿਹਾ ਕਿ ਇਹ ਤਾਂ ਸਿਰਫ਼ ਸ਼ੁਰੂਆਤ ਹੈ। ਜਿਹੜੇ ਲੋਕ ਸੁਰੱਖਿਆ ਲੈ ਕੇ ਸੋਚਦੇ ਹਨ ਕਿ ਉਹ ਬਚ ਜਾਣਗੇ, ਉਨ੍ਹਾਂ ਨੂੰ ਇਹ ਵੀ ਯਾਦ ਰੱਖਣਾ ਚਾਹੀਦਾ ਹੈ ਕਿ ਹੁਣ ਉਨ੍ਹਾਂ ਦੀ ਵਾਰੀ ਹੈ।

ਪੁਲਿਸ ਅਧਿਕਾਰੀਆਂ ਮੁਤਾਬਕ ਸਾਈਬਰ ਸੈੱਲ ਉਸ ਆਈਪੀ ਐਡਰੈੱਸ ਉਤੇ ਕੰਮ ਕਰ ਰਿਹਾ ਹੈ, ਜਿਸ ਤੋਂ ਇਹ ਪੋਸਟ ਪਾਈ ਗਈ ਹੈ। ਕਿਉਂਕਿ ਪੋਸਟ ਪਾ ਕੇ ਸਕਰੀਨ ਸ਼ਾਟ ਪਾ ਦਿੱਤਾ ਗਿਆ ਹੈ ਅਤੇ ਹੁਣ ਪੋਸਟ ਨੂੰ ਡਿਲੀਟ ਕਰ ਦਿੱਤਾ ਗਿਆ ਹੈ। ਜਦੋਂ ਕਿ ਪੰਜਾਬ ਪੁਲਿਸ ਮੁਖੀ (ਡੀਜੀਪੀ) ਗੌਰਵ ਯਾਦਵ ਨੇ ਕਿਹਾ ਕਿ ਅੰਮ੍ਰਿਤਸਰ ਵਿਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਦੀ ਸਾਰੇ ਪਹਿਲੂਆਂ ਅਤੇ ਸਾਜ਼ਿਸ਼ਾਂ ਦੀ ਜਾਂਚ ਕੀਤੀ ਜਾਵੇਗੀ। ਸੁਧੀਰ ਸੂਰੀ ਦੀ ਸ਼ੁੱਕਰਵਾਰ ਨੂੰ ਮਜੀਠਾ ਰੋਡ ਉਤੇ ਸਥਿਤ ਗੋਪਾਲ ਮੰਦਿਰ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜੋ ਕਿ ਸ਼ਹਿਰ ਦੇ ਸਭ ਤੋਂ ਵਿਅਸਤ ਸਥਾਨਾਂ ਵਿਚੋਂ ਇੱਕ ਹੈ।

ਅੱਜ ਸੂਰੀ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ । ਜਦਕਿ ਦੂਜੇ ਪਾਸੇ ਪਰਿਵਾਰ ਦਾ ਕਹਿਣਾ ਹੈ ਕਿ ਸਸਕਾਰ ਤਦ ਤੱਕ ਨਹੀਂ ਕੀਤਾ ਜਾਵੇਗਾ ਜੱਦ ਤੱਕ ਸਰਕਾਰ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਨਹੀਂ ਦੇ ਦਿੰਦੀ ।ਸ਼ਿਵ ਸੈਨਾ ਵਲੋਂ ਸ਼ਨੀਵਾਰ ਨੂੰ ਸੂਬੇ ਚ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ । ਖਬਰ ਲਿਖੇ ਜਾਣ ਤੱਕ ਅੰਮ੍ਰਿਤਸਰ ਸ਼ਹਿਰ ਨੂੰ ਚੱਡ ਕੇ ਬਾਕੀ ਹੋਰ ਸ਼ਹਿਰਾਂ ਚ ਇਸਦਾ ਕੋਈ ਖਾਸ ਅਸਰ ਵੇਖਣ ਨੂੰ ਨਹੀਂ ਮਿਲਿਆ ਹੈ ।ਸਕੂਲਾਂ ਚ ਜ਼ਰੂਰ ਛੁੱਟੀ ਕਰ ਦਿੱਤੀ ਗਈ ਹੈ ।

The post ਸੁਧੀਰ ਸੂਰੀ ਦੇ ਕਤਲ ਦੀ ਲੰਡਾ ਹਰੀਕੇ ਨੇ ਲਈ ਜ਼ਿੰਮੇਵਾਰੀ, ਪੁਲਿਸ ਕਰ ਰਹੀ ਜਾਂਚ appeared first on TV Punjab | Punjabi News Channel.

ਵਾਲਮੀਕਿ ਸਮਾਜ ਵਲੋਂ 12 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ
ਚੰਡੀਗੜ੍ਹ- ਐਡਵੋਕੇਟ  ਅਨਮੋਲ ਰਤਨ ਸਿੰਘ ਸਿੱਧੂ ਵੱਲੋਂ ਐੱਸਸੀ/ਬੀਸੀ ਵਰਗ ਨੂੰ ਲੈ ਕੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਵਿਰੋਧ ’ਚ 12 ਅਗਸਤ ਨੂੰ ਸਵੇਰੇ ਨੌਂ ਵਜੇ ਤੋਂ ਸ਼ਾਮ ਪੰਜ ਵਜੇ ਤਕ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਹ ਸੱਦਾ ਵਾਲਮੀਕਿ ਟਾਈਗਰ ਫੋਰਸ ਆਲ ਇੰਡੀਆ ਤੇ ਗੁਰੂ ਰਵਿਦਾਸ ਟਾਈਗਰ ਫੋਰਸ ਪੰਜਾਬ ਵੱਲੋਂ ਸੰਯੁਕਤ ਰੂਪ ’ਚ ਕੀਤਾ ਗਿਆ ਹੈ। ਮਾਮਲੇ ਨੂੰ ਲੈ ਕੇ ਚੰਡੀਗੜ੍ਹ ’ਚ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨਾਲ ਮੀਟਿੰਗ ਦੌਰਾਨ ਮਸਲੇ ਦਾ ਸਕਾਰਾਤਮਕ ਹੱਲ ਨਾ ਕੱਢੇ ਜਾਣ ਕਾਰਨ ਉਕਤ ਐਲਾਨ ਕੀਤਾ ਗਿਆ।

ਸੂਤਰਾਂ ਅਨੁਸਾਰ, ਇਹ ਐਲਾਨ ਬਾਲਮੀਕੀ ਤੀਰਥ ਅਸਥਾਨ ਅੰਮ੍ਰਿਤਸਰ ਤੋਂ ਜਾਰੀ ਹੁਕਮਾਂ ਵਿੱਚ ਕੀਤਾ ਗਿਆ ਹੈ। ਇਸ ਦਿਨ ਪੰਜਾਬ ਪੂਰੀ ਤਰ੍ਹਾਂ ਬੰਦ ਰਹੇਗਾ। ਇਸ ਦਿਨ ਭਾਵ ਸ਼ੁੱਕਰਵਾਰ ਨੂੰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤਕ ਪੰਜਾਬ ਪੂਰੀ ਤਰ੍ਹਾਂ ਬੰਦ ਰਹੇਗਾ। ਵਾਲਮੀਕਿ ਦੇ ਪਵਿੱਤਰ ਅਸਥਾਨ ਤੋਂ ਜਾਰੀ ਹੁਕਮਨਾਮੇ ਦੇ ਫੈਸਲੇ ‘ਤੇ ਸਾਰਿਆਂ ਨੇ ਸਹਿਮਤੀ ਪ੍ਰਗਟਾਉਂਦਿਆਂ 12 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ।

ਇਸ ਦੌਰਾਨ ਵਾਲਮੀਕਿ ਟਾਈਗਰ ਫੋਰਸ ਆਲ ਇੰਡੀਆ ਦੇ ਪ੍ਰਧਾਨ ਅਜੇ ਖੋਸਲਾ, ਉਪ ਪ੍ਰਧਾਨ ਵਿੱਕੀ ਚੀਦਾ ਤੇ ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਦੇ ਪ੍ਰਧਾਨ ਜੱਸੀ ਤੱਲ੍ਹਣ ਨੇ ਕਿਹਾ ਕਿ ਸੰਗਠਨਾਂ ਵੱਲੋਂ ਵਿਰੋਧ ਕਰਨ ਦੇ ਬਾਵਜੂਦ ਪਾਰਟੀ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ ਜਿਸ ਕਾਰਨ ਸਮਾਜ ਵਿਚ ਭਾਰੀ ਰੋਹ ਹੈ। ਮਾਮਲੇ ਨੂੰ ਲੈ ਕੇ ਪਾਵਨ ਵਾਲਮੀਕਿ ਤੀਰਥ ਅਸਥਾਨ ਤੋਂ ਜੋ ਹੁਕਮਨਾਮਾ ਜਾਰੀ ਕੀਤਾ ਗਿਆ ਸੀ, ਉਸ ਦੇ ਆਧਾਰ ’ਤੇ ਸਵੇਰੇ ਨੌਂ ਵਜੇ ਤੋਂ ਸ਼ਾਮ ਪੰਜ ਵਜੇ ਤਕ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।

ਧੂਣਾ ਸਾਹਿਬ ਟਰੱਸਟ ਗੱਦੀਨਸ਼ੀਨ ਵਿਸ਼ਵ ਧਰਮ ਮਹਾਸਭਾ ਸਰਪ੍ਰਸਤ ਸੰਤ ਮਲਕੀਤ ਨਾਥ ਤੇ ਚੇਅਰਮੈਨ ਓਮ ਪ੍ਰਕਾਸ਼ ਗੱਬਰ ਨੇ ਕਿਹਾ ਕਿ ਪੰਜਾਬ ਸਰਕਾਰ ਖ਼ਿਲਾਫ਼ ਜਥੇਬੰਦੀਆਂ ਵੱਲੋਂ 12 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਦਾ ਵਾਲਮੀਕ ਸੰਤ ਸਮਾਜ ਵੱਲੋਂ ਕੋਈ ਸਮਰਥਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਥੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਯਤਨਾਂ ਸਦਕਾ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਜਨ ਹਿੱਤ ਲਈ ਕੰਮ ਕੀਤੇ ਜਾ ਰਹੇ ਹਨ ਚੰਗੇ ਕੰਮ ਵਿਰੋਧੀ ਧਿਰ ਨੂੰ ਨਾ ਹੁੰਦਿਆਂ ਹੋਏ ਉਥੇ ਕਈ ਜਥੇਬੰਦੀਆਂ ਦੇ ਆਗੂ ਵਿਰੋਧੀ ਧਿਰ ਦੀਆਂ ਰਾਜਨੀਤਿਕ ਪਾਰਟੀਆਂ ਨਾਲ ਸਬੰਧ ਰੱਖਦੇ ਹੋਏ ਵਾਲਮੀਕ ਸਮਾਜ ਨੂੰ ਗੁੰਮਰਾਹ ਕਰਦੇ ਹੋਏ ਜਾਣ ਬੁੱਝ ਕੇ ਬੰਦ ਦੀਆਂ ਅਫਵਾਹਾਂ ਫੈਲਾ ਰਹੇ ਹਨ।

The post ਵਾਲਮੀਕਿ ਸਮਾਜ ਵਲੋਂ 12 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ appeared first on TV Punjab | Punjabi News Channel.

ਅਗਨੀਪਥ ‘ਤੇ ਭਾਰਤ , ਅੱਜ ਦੇਸ਼ ਰਹੇਗਾ ਬੰਦ , ਅਲਰਟ ਜਾਰੀ
ਜਲੰਧਰ- ਖੇਤੀ ਕਨੂੰਨਾ ਤੋਂ ਬਾਅਦ ਹੁਣ ਮੋਦੀ ਸਰਕਾਰ ਦੀ ਅਗਨੀਪਥ ਯੋਜਨਾ ਲੋਕਾਂ ਦੇ ਗਲੇ ਤੋਂ ਨਹੀਂ ਉਤਰ ਰਹੀ ਹੈ ।ਸੈਨਾ ਨੂੰ ਠੇਕੇ ‘ਤੇ ਦੇਣ ਦੇ ਬਰਾਬਰ ਦੇ ਇਲਜ਼ਾਮਾਂ ਹੇਠ ਦੇਸ਼ ਭਰ ਦਾ ਨੌਜਵਾਨ ਮੋਦੀ ਸਰਕਾਰ ਦੀ ਨੀਤੀ ਦਾ ਵਿਰੋਧ ਕਰ ਰਿਹਾ ਹੈ । ਅਗਨੀਪਥ ਯੋਜਨਾ ਨੂੰ ਲੈ ਕੇ ਦੇਸ਼ ਭਰ ‘ਚ ਹਿੰਸਕ ਪ੍ਰਦਰਸ਼ਨ ਦੇਖਣ ਨੂੰ ਮਿਲ ਰਹੇ ਹਨ। ਕਈ ਸੂਬਿਆਂ ਵਿੱਚ ਸ਼ਰਾਰਤੀ ਅਨਸਰਾਂ ਨੇ ਅਗਨੀਪਥ ਯੋਜਨਾ ਖਿਲਾਫ ਹੰਗਾਮਾ ਕੀਤਾ। ਅਜਿਹੇ ‘ਚ ਅਗਨੀਪਥ ਯੋਜਨਾ ਦੇ ਵਿਰੋਧ ‘ਚ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਯੂਪੀ ਦੇ ਨੋਇਡਾ ਅਤੇ ਰਾਜਸਥਾਨ ਦੇ ਜੈਪੁਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਅਗਨੀਪਥ ਯੋਜਨਾ ਦੇ ਵਿਰੋਧ ‘ਚ ਅੱਜ ਦੇਸ਼ ਭਰ ‘ਚ ਸ਼ਾਂਤੀਪੂਰਨ ਪ੍ਰਦਰਸ਼ਨ ਹਾਈ ਅਲਰਟ ‘ਤੇ ਹਨ।

ਕਾਂਗਰਸ ਨੇਤਾ ਅਜੇ ਮਾਕਨ ਨੇ ਦੱਸਿਆ ਕਿ ਅੱਜ ਅਸੀਂ ਜੰਤਰ-ਮੰਤਰ ‘ਤੇ ਸੱਤਿਆਗ੍ਰਹਿ ‘ਤੇ ਬੈਠਾਂਗੇ ਅਤੇ ਸ਼ਾਮ 5 ਵਜੇ ਰਾਸ਼ਟਰਪਤੀ ਨੂੰ ਮਿਲਾਂਗੇ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਅਗਨੀਪੱਥ ਸਕੀਮ ਨੂੰ ਵਾਪਸ ਲਿਆ ਜਾਵੇ। ਇਸ ਸਕੀਮ ਬਾਰੇ ਪਹਿਲਾਂ ਨੌਜਵਾਨਾਂ ਅਤੇ ਸੰਸਦ ਵਿੱਚ ਚਰਚਾ ਹੋਣੀ ਚਾਹੀਦੀ ਹੈ ਪਰ ਇਸ ਤੋਂ ਪਹਿਲਾਂ ਇਸ ਨੂੰ ਵਾਪਸ ਲੈ ਲਿਆ ਜਾਣਾ ਚਾਹੀਦਾ ਹੈ।

ਅਗਨੀਪਥ ਯੋਜਨਾ ਖਿਲਾਫ ਭਾਰਤ ਬੰਦ ਦੇ ਮੱਦੇਨਜ਼ਰ ਅੱਜ ਝਾਰਖੰਡ ਦੇ ਸਾਰੇ ਸਕੂਲ ਬੰਦ ਹਨ। ਉਰਸੁਲਿਨ ਕਾਨਵੈਂਟ ਇੰਟਰ ਕਾਲਜ ਸਕੂਲ ਦੀ ਪ੍ਰਿੰਸੀਪਲ ਸਿਸਟਰ ਮੈਰੀ ਗ੍ਰੇਸ ਨੇ ਦੱਸਿਆ ਕਿ ਅੱਜ 11ਵੀਂ ਜਮਾਤ ਲਈ ਜੇਏਸੀ ਦੀ ਪ੍ਰੀਖਿਆ ਹੋਣੀ ਸੀ। ਅੱਜ ਦੀਆਂ ਪ੍ਰੀਖਿਆਵਾਂ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ।

The post ਅਗਨੀਪਥ ‘ਤੇ ਭਾਰਤ , ਅੱਜ ਦੇਸ਼ ਰਹੇਗਾ ਬੰਦ , ਅਲਰਟ ਜਾਰੀ appeared first on TV Punjab | Punjabi News Channel.