punjab by elections 2024 Archives - TV Punjab | Punjabi News Channel

Punjab Bypoll 2024: ਪੰਜਾਬ ਦੀਆਂ 4 ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਜਾਰੀ
ਡੈਸਕ- ਅੱਜ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਉਪ ਚੋਣਾਂ ਲਈ ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਗਈ ਹੈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ। ਠੰਡ ਦੇ ਬਾਵਜੂਦ ਦਿਨ ਚੜ੍ਹਦੇ ਹੀ ਵੋਟਰਾਂ ਨੇ ਪੋਲਿੰਗ ਸਟੇਸ਼ਨਾਂ ‘ਤੇ ਪਹੁੰਚਣਾ ਸ਼ੁਰੂ ਕਰ ਦਿੱਤਾ। ਬੂਥਾਂ ਉਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਡੇਰਾ ਬਾਬਾ ਨਾਨਕ ਵਿੱਚ ਸਵੇਰੇ 9 ਵਜੇ ਤੱਕ 9.7 ਫੀਸਦੀ ਵੋਟਿੰਗ ਹੋਈ

ਚੱਬੇਵਾਲ ਸੀਟ ‘ਤੇ 4.15 ਫੀਸਦੀ ਵੋਟਿੰਗ ਹੋਈ

ਗਿੱਦੜਬਾਹਾ ਸੀਟ ‘ਤੇ 15.11% ਵੋਟਿੰਗ ਹੋਈ

ਬਰਨਾਲਾ ਵਿੱਚ 6.9% ਵੋਟਿੰਗ ਹੋਈ

ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਨੇ ਪਾਈ ਵੋਟ

ਡੇਰਾ ਬਾਬਾ ਨਾਨਕ ਤੋਂ ਕਾਂਗਰਸ ਦੀ ਉਮੀਦਵਾਰ ਤੇ ਲੋਕ ਸਭਾ ਮੈਬਰ ਸੁਖਜਿੰਦਰ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਰੰਧਾਵਾ ਨੇ ਆਪਣੇ ਪਿੰਡ ਧਾਰੋਵਾਲੀ ‘ਚ ਆਪਣੀ ਵੋਟ ਦਾ ਇਸਤੇਮਾਲ ਕੀਤਾ।

MP ਗੁਰਮੀਤ ਸਿੰਘ ਮੀਤ ਹੇਅਰ ਨੇ ਬਰਨਾਲਾ ‘ਚ ਪਾਈ ਵੋਟ

ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਆਪਣੇ ਪਰਿਵਾਰ ਨਾਲ ਬਰਨਾਲਾ ‘ਚ ਵੋਟ ਪਾਉਣ ਲਈ ਪਹੁੰਚੇ। ਉਹ ਪਹਿਲਾਂ ਬਰਨਾਲਾ ਤੋਂ ਵਿਧਾਇਕ ਰਹਿ ਚੁੱਕੇ ਹਨ, ਲੋਕ ਸਭਾ ਚੋਣਾਂ ‘ਚ ਜਿੱਤ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ।

ਅੰਮ੍ਰਿਤਾ ਤੇ ਰਾਜਾ ਵੜਿੰਗ ਨੇ ਗੁਰਦੁਆਰੇ ਟੇਕਿਆ ਮੱਥਾ

ਗਿੱਦੜਬਾਹਾ ਤੋਂ ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਤੇ ਉਨ੍ਹਾਂ ਤੇ ਪਤੀ ਲੁਥਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗੁਰਦੁਆਰੇ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਬੁਥਾਂ ਦਾ ਦੌਰਾ ਕਰਨਗੇ ਤੇ ਜਾਣਕਾਰੀ ਲੈਣਗੇ।

The post Punjab Bypoll 2024: ਪੰਜਾਬ ਦੀਆਂ 4 ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਜਾਰੀ appeared first on TV Punjab | Punjabi News Channel.

ਪੰਜਾਬ ‘ਚ ਅੱਜ ਥੰਮ ਜਾਵੇਗਾ ਚੋਣ ਪ੍ਰਚਾਰ, 20 ਨਵੰਬਰ ਨੂੰ ਵੋਟਿੰਗ
ਡੈਸਕ- ਪੰਜਾਬ ‘ਚ 4 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਦਾ ਪ੍ਰਚਾਰ ਹੁਣ ਆਖਿਰੀ ਦੌਰ ‘ਚ ਹੈ ਤੇ ਸਿਆਸੀ ਪਾਰਟੀਆਂ ਨੇ ਹੁਣ ਆਪਣੀ ਪੂਰੀ ਵਾਹ ਲਗਾ ਦਿੱਤੀ ਹੈ। ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਤੇ ਚੰਬੇਵਾਲ ‘ਚ ਅੱਜ, ਸੋਮਵਾਰ ਨੂੰ ਚੋਣ ਪ੍ਰਚਾਰ ਦਾ ਆਖਿਰੀ ਦਿਨ ਹੈ ਤੇ ਇਨ੍ਹਾਂ ਸੀਟਾਂ ‘ਤੇ 20 ਨਵੰਬਰ ਨੂੰ ਵੋਟਿੰਗ ਹੋਵੇਗੀ।

ਆਮ ਆਦਮੀ ਪਾਰਟੀ (ਆਪ) ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਚੋਣਾਂ ‘ਚ ਪੂਰੀ ਤਰ੍ਹਾਂ ਸਰਗਰਮ ਨਜ਼ਰ ਆਈ। ਜਿੱਥੇ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਚਾਰੋਂ ਸੀਟਾਂ ਦਾ ਦੌਰਾ ਕੀਤਾ ਤਾਂ ਉੱਥੇ ਹੀ ਪੰਜਾਬ ਦੇ ਸੀਐਮ ਭਗਵੰਤ ਮਾਨ ਵੀ ਆਪਣੇ ਸਿਆਸੀ ਦਾਅ ਪੇਚ ਵਰਤਦੇ ਨਜ਼ਰ ਆਏ।

ਕਾਂਗਰਸ ਪਾਰਟੀ ਦਾ ਕੋਈ ਵੀ ਕੌਮੀ ਆਗੂ ਪੰਜਾਬ ਜ਼ਿਮਨੀ ਚੋਣਾਂ ‘ਚ ਸਰਗਰਮ ਨਜ਼ਰ ਨਹੀਂ ਆਇਆ। ਹਾਲ ਹੀ ‘ਚ ਲੋਕ ਸਭਾ ਸਾਂਸਦ ਬਣੇ ਅਮਰਿੰਦਰ ਸਿੰਘ ਰਾਜਾ ਵੜਿੰਗ ਗਿੱਦੜਬਾਹਾ ਤੋਂ ਆਪਣੀ ਪਤਨੀ ਲਈ ਚੋਣ ਪ੍ਰਚਾਰ ਵਿੱਚ ਦਮ ਲਗਾਉਂਦੇ ਨਜ਼ਰ ਆਏ, ਪਰ ਉਹ ਗਿੱਦੜਬਾਹਾ ‘ਚ ਹੀ ਫਸ ਕੇ ਰਹਿ ਗਏ ਤੇ ਹੋਰ ਸੀਟਾਂ ਦਾ ਦੌਰਾ ਨਹੀਂ ਕੀਤਾ। ਇਸ ਤੋਂ ਇਲਾਵਾ ਕਾਂਗਰਸ ਦੇ ਜਲੰਧਰ ਦੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਉਮੀਦਵਾਰਾਂ ਲਈ ਸਿਆਸੀ ਜ਼ੋਹਰ ਦਿਖਾਉਂਦੇ ਨਜ਼ਰ ਆਏ। ਵਿਰੋਧੀ ਧਿਰ ਦੇ ਨੇਤਾ ਪ੍ਰਤਾਮ ਸਿੰਘ ਬਾਜਵਾ ਵੀ ਚੋਣ ਮੈਦਾਨ ‘ਚ ਉਤਰੇ ਨਜ਼ਰ ਆਏ।

ਭਾਜਪਾ ਵੱਲੋਂ ਵੀ ਕੋਈ ਵੱਡਾ ਚਿਹਰਾ ਚੋਣ ਮੈਦਾਨ ‘ਚ ਉਤਰਦਾ ਨਜ਼ਰ ਨਹੀਂ ਆਇਆ ਹੈ। ਕਾਂਗਰਸ ਸਰਕਾਰ ਦੌਰਾਨ ਪੰਜਾਬ ਦੇ ਖਜ਼ਾਨਾ ਮੰਤਰੀ ਤੇ ਗਿੱਦੜਬਾਹਾ ਤੋਂ ਭਾਜਪਾ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਕਾਫੀ ਸਰਗਰਮ ਨਜ਼ਰ ਆਏ ਹਨ। ਉਨ੍ਹਾਂ ਦੀ ਇਸ ਦੌਰਾਨ ਇੱਕ ਵੀਡੀਓ ਵੀ ਵਾਇਰਲ ਹੋਈ, ਜਿਸ ‘ਚ ਉਹ ਲੋਕਾਂ ਨੂੰ ਨੌਕਰੀ ਦਾ ਵਾਅਦਾ ਕਰਦੇ ਨਜ਼ਰ ਆ ਰਹੇ ਸਨ, ਜਿਸ ‘ਤੇ ਵਿਵਾਦ ਵੀ ਖੜ੍ਹਾ ਹੋਇਆ ਸੀ।

ਚਾਰ ਵਿਧਾਨ ਸਭਾ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ‘ਚ ਕੁੱਲ 45 ਉਮੀਦਵਾਰ ਹਿੱਸਾ ਲੈ ਰਹੇ ਹਨ। ਗਿੱਦੜਬਾਹਾ ਤੇ ਡੇਰਾ ਬਾਬਾ ਨਾਨਕ ਤੋਂ ਸਭ ਤੋਂ ਜ਼ਿਆਦਾ ਉਮੀਦਵਾਰ 14-14 ਮੈਦਾਨ ‘ਚ ਹਨ, ਜਦਿਕ ਬਰਨਾਲਾ ਚ 11 ਉਮੀਦਵਾਰ ਚੋਣ ਲੜ ਰਹੇ ਹਨ। ਚੱਬੇਵਾਲ ਤੋਂ ਸਭ ਤੋਂ ਘੱਟ 6 ਉਮੀਦਵਾਰ ਚੋਣ ਮੈਦਾਨ ‘ਚ ਹਨ।

The post ਪੰਜਾਬ ‘ਚ ਅੱਜ ਥੰਮ ਜਾਵੇਗਾ ਚੋਣ ਪ੍ਰਚਾਰ, 20 ਨਵੰਬਰ ਨੂੰ ਵੋਟਿੰਗ appeared first on TV Punjab | Punjabi News Channel.

ਮਨਪ੍ਰੀਤ ਤੇ ਵੜਿੰਗ ਨੇ ਭੇਜਿਆ ਜਵਾਬ, ਹੁਣ ਡਿੰਪੀ ਨੂੰ ਆਇਆ ਚੋਣ ਕਮਿਸ਼ਨ ਦਾ ਨੋਟਿਸ
ਡੈਸਕ- ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ। ਉਹਨਾਂ ਨੂੰ 24 ਘੰਟਿਆਂ ਅੰਦਰ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਖ਼ਿਲਾਫ਼ ਕਾਂਗਰਸ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ। ਜਦਕਿ ਭਾਜਪਾ ਉਮੀਦਵਾਰ ਮਨਪ੍ਰੀਤ ਅਤੇ ਕਾਂਗਰਸੀ ਆਗੂ ਅਰਮਿੰਦਰ ਸਿੰਘ ਰਾਜਾ ਵੜਿੰਗ ਨੇ ਜਾਰੀ ਕੀਤੇ ਨੋਟਿਸਾਂ ਦੇ ਜਵਾਬ ਦਾਖ਼ਲ ਕੀਤੇ ਹਨ। ਸੂਬੇ ਦੀਆਂ ਚਾਰ ਵਿਧਾਨ ਸਭਾ ਸੀਟਾਂ ਡੇਰਾ ਬਾਬਾ ਨਾਨਕ, ਗਿੱਦੜਬਾਹਾ, ਚੱਬੇਵਾਲ ਅਤੇ ਬਰਨਾਲਾ ਵਿੱਚ 20 ਨਵੰਬਰ ਨੂੰ ਵੋਟਾਂ ਪੈਣੀਆਂ ਹਨ। ਇਨ੍ਹਾਂ ਸੀਟਾਂ ਦੇ ਵਿਧਾਇਕਾਂ ਦੇ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਇਹ ਖਾਲੀ ਹੋ ਗਈ ਸੀ।

ਇਸ ਸਬੰਧੀ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਚੋਣ ਏਜੰਟ ਵਿਪਨ ਕੁਮਾਰ ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਭੇਜੀ ਗਈ ਸੀ। ਇਲਜ਼ਾਮ ਸੀ ਕਿ ਆਪ ਵੱਲੋਂ ਛਾਪੇ ਗਏ ਪੋਸਟਰਾਂ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੀਆਂ ਤਸਵੀਰਾਂ ਸ਼ਾਮਲ ਹਨ। ਨਾਲ ਹੀ, ਦੋਵਾਂ ਦੇ ਚਿਹਰੇ ‘ਤੇ ਕਾਲੇ ਕਰਾਸ ਹਨ। ਰਿਟਰਨਿੰਗ ਅਫ਼ਸਰ ਨੇ ਨੋਟਿਸ ਜਾਰੀ ਕਰਦਿਆਂ ਕਿਹਾ ਕਿ ਬਿਨਾਂ ਪ੍ਰਵਾਨਗੀ ਪੋਸਟਰਾਂ ‘ਤੇ ਤਸਵੀਰਾਂ ਨਹੀਂ ਲਗਾਈਆਂ ਜਾ ਸਕਦੀਆਂ। ਅਜਿਹੇ ਪੋਸਟਰਾਂ ਨੂੰ 24 ਘੰਟਿਆਂ ਦੇ ਅੰਦਰ ਅੰਦਰ ਹਟਾਉਣ ਲਈ ਕਿਹਾ ਗਿਆ ਹੈ। ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਨੂੰ ਚੋਣ ਪ੍ਰਚਾਰ ਦੌਰਾਨ ਨੌਕਰੀਆਂ ਦਾ ਵਾਅਦਾ ਕਰਨ ਅਤੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮਸਜਿਦ ਜਾ ਕੇ ਪ੍ਰਚਾਰ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਸੀ। ਦੋਵਾਂ ਧਿਰਾਂ ਨੇ ਆਪਣੇ ਜਵਾਬ ਦਾਖ਼ਲ ਕੀਤੇ ਹਨ। ਵੜਿੰਗ ਦੇ ਜਵਾਬ ਵਿੱਚ ਮਸਜਿਦ ਕਮੇਟੀ ਦੇ ਮੁਖੀ ਅਤੇ ਮੌਲਵੀ ਨੇ ਬਿਆਨ ਦਿੱਤੇ ਹਨ। ਜਦੋਂਕਿ ਮਨਪ੍ਰੀਤ ਬਾਦਲ ਵੱਲੋਂ ਜਵਾਬ ਵਿੱਚ ਕਿਹਾ ਗਿਆ ਹੈ ਕਿ ਉਹ ਨੌਕਰੀਆਂ ਬਾਰੇ ਸਲਾਹ ਦੇ ਰਹੇ ਸਨ। ਵਾਇਰਲ ਵੀਡੀਓ ਦੇ ਨਾਲ ਤਕਨੀਕੀ ਤੌਰ ‘ਤੇ ਛੇੜਛਾੜ ਕੀਤੀ ਗਈ ਹੈ। ਮਨਪ੍ਰੀਤ ਦੇ ਹੱਕ ਵਿੱਚ ਦੋ ਗਵਾਹਾਂ ਨੇ ਜਵਾਬ ਦਿੱਤਾ ਹੈ।

The post ਮਨਪ੍ਰੀਤ ਤੇ ਵੜਿੰਗ ਨੇ ਭੇਜਿਆ ਜਵਾਬ, ਹੁਣ ਡਿੰਪੀ ਨੂੰ ਆਇਆ ਚੋਣ ਕਮਿਸ਼ਨ ਦਾ ਨੋਟਿਸ appeared first on TV Punjab | Punjabi News Channel.

ਪੰਜਾਬ ‘ਚ 4 ਵਿਧਾਨ ਸਭਾ ਸੀਟਾਂ ‘ਤੇ ਜਿਮਨੀ ਚੋਣਾਂ, ‘ਆਪ’ ਨੇ ਉਮੀਦਵਾਰਾਂ ਦਾ ਕੀਤਾ ਐਲਾਨ
ਡੈਸਕ- ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਆਪ ਨੇ ਗਿੱਦੜਬਾਹਾ ਤੋਂ ਡਿੰਪੀ ਢਿਲੋਂ ਨੂੰ ਉਮੀਦਵਾਰ ਐਲਾਨਿਆ ਹੈ। ਪਾਰਟੀ ਨੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਚੱਬੇਵਾਲ ਤੋਂ ਇਸ਼ਾਨ ਚੱਬੇਵਾਲ ਨੂੰ ਉਮੀਦਵਾਰ ਐਲਾਨਿਆ ਹੈ ਅਤੇ ਬਰਨਾਲੇ ਸੀਟ ਲਈ ਹਰਿੰਦਰ ਸਿੰਘ ਧਾਲੀਵਾਲ ਨੂੰ ਉਮੀਦਵਾਰ ਐਲਾਨਿਆ ਹੈ।

ਚਾਰੋਂ ਸੀਟਾਂ ਉੱਤੇ 13 ਨਵੰਬਰ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ (ਸ਼ਨਿਚਰਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਚਾਰ ਜ਼ਿਲ੍ਹਿਆਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ, ਜਿਨ੍ਹਾਂ ਜ਼ਿਲ੍ਹਿਆਂ ਵਿੱਚ ਇਹ ਵਿਧਾਨ ਸਭਾ ਹਲਕੇ ਮੌਜੂਦ ਹਨ। ਇਹ ਚਾਰ ਜ਼ਿਲ੍ਹੇ ਹਨ- ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ। ਚੋਣ ਜ਼ਾਬਤਾ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ 25 ਨਵੰਬਰ, 2024 (ਸੋਮਵਾਰ) ਤੱਕ ਲਾਗੂ ਰਹੇਗਾ।

ਚਾਰ ਵਿਧਾਨ ਸਭਾ ਹਲਕਿਆਂ ਵਿੱਚ 10 ਅਕਤੂਬਰ, 2024 ਤੱਕ ਕੁੱਲ ਵੋਟਰਾਂ ਦੀ ਗਿਣਤੀ 6 ਲੱਖ 96 ਹਜ਼ਾਰ 316 ਹੈ ਅਤੇ ਕੁੱਲ 831 ਪੋਲਿੰਗ ਸਟੇਸ਼ਨ ਹਨ।10-ਡੇਰਾ ਬਾਬਾ ਨਾਨਕ ਵਿੱਚ ਕੁੱਲ ਵੋਟਰ 1 ਲੱਖ 93 ਹਜ਼ਾਰ 268 ਹਨ। ਇੱਥੇ 241 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਸੇ ਤਰ੍ਹਾਂ 44-ਚੱਬੇਵਾਲ (ਐਸ ਸੀ) ਵਿਧਾਨ ਸਭਾ ਹਲਕੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 1 ਲੱਖ 59 ਹਜ਼ਾਰ 254 ਹੈ ਅਤੇ ਇੱਥੇ ਕੁੱਲ 205 ਪੋਲਿੰਗ ਸਟੇਸ਼ਨ ਬਣਾਏ ਗਏ ਹਨ।

The post ਪੰਜਾਬ ‘ਚ 4 ਵਿਧਾਨ ਸਭਾ ਸੀਟਾਂ ‘ਤੇ ਜਿਮਨੀ ਚੋਣਾਂ, ‘ਆਪ’ ਨੇ ਉਮੀਦਵਾਰਾਂ ਦਾ ਕੀਤਾ ਐਲਾਨ appeared first on TV Punjab | Punjabi News Channel.

ਪੰਜਾਬ ‘ਚ ਜ਼ਿਮਨੀ ਚੋਣਾਂ ਦੀ ਤਰੀਕ ਬਦਲਣ ਦੀ ਮੰਗ, ਕਾਂਗਰਸ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ
ਡੈਸਕ- ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਸੂਬੇ ਦੀਆਂ ਚਾਰ ਸੀਟਾਂ ‘ਤੇ 13 ਨਵੰਬਰ ਨੂੰ ਪ੍ਰਸਤਾਵਿਤ ਉਪ ਚੋਣਾਂ ਦੀ ਤਰੀਕ ਬਦਲਣ ਦੀ ਮੰਗ ਕੀਤੀ ਹੈ। ਬਾਜਵਾ ਨੇ ਚੋਣ ਕਮਿਸ਼ਨ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ 13 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਇਸ ਕਾਰਨ ਜ਼ਿਮਨੀ ਚੋਣ ਦੀ ਤਰੀਕ ਬਦਲੀ ਜਾਣੀ ਚਾਹੀਦੀ ਹੈ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। 2024 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਸੂਬੇ ਦੀਆਂ 4 ਵਿਧਾਨ ਸਭਾ ਸੀਟਾਂ ਖਾਲੀ ਹੋ ਗਈਆਂ। ਇਨ੍ਹਾਂ ਵਿੱਚ ਬਰਨਾਲਾ, ਗਿੱਦੜਬਾਹਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਸ਼ਾਮਲ ਹਨ। ਇਨ੍ਹਾਂ ਸੀਟਾਂ ‘ਤੇ 13 ਨਵੰਬਰ ਨੂੰ ਚੋਣਾਂ ਹੋਣਗੀਆਂ ਅਤੇ 23 ਨਵੰਬਰ ਨੂੰ ਨਤੀਜੇ ਐਲਾਨੇ ਜਾਣਗੇ।

13 ਨੂੰ ਗੁਰੂ ਨਾਨਕ ਜੈਯੰਤੀ

ਪਰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਲਿਖਿਆ ਕਿ ਮੈਂ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ 13 ਨਵੰਬਰ ਨੂੰ ਹੋਣ ਵਾਲੀਆਂ ਉਪ ਚੋਣਾਂ ਨੂੰ ਮੁਲਤਵੀ ਕਰਨ ਦੀ ਬੇਨਤੀ ਕੀਤੀ ਹੈ ਕਿਉਂਕਿ ਇਹ ਮਿਤੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਤਿਉਹਾਰ ਨਾਲ ਮੇਲ ਖਾਂਦੀ ਹੈ। ਇਹ ਯਕੀਨੀ ਬਣਾਏਗਾ ਕਿ ਲੋਕ ਆਪਣੇ ਧਾਰਮਿਕ ਫਰਜ਼ ਨਿਭਾ ਸਕਣ ਅਤੇ ਲੋਕਤੰਤਰੀ ਪ੍ਰਕਿਰਿਆ ਵਿੱਚ ਪੂਰੀ ਤਰ੍ਹਾਂ ਹਿੱਸਾ ਲੈ ਸਕਣ।

ਦੂਜੇ ਪਾਸੇ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰੇਂਦਰ ਸਿੰਘ ਰਾਜਾ ਵੜਿੰਗ ਨੇ ਇਹ ਨਹੀਂ ਦੱਸਿਆ ਕਿ ਪੰਜਾਬ ਦੀਆਂ ਉਪ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਅਗਲੇ 2 ਤੋਂ 4 ਦਿਨਾਂ ਵਿੱਚ ਕਰ ਦਿੱਤਾ ਜਾਵੇਗਾ ਵਿਧਾਨ ਸਭਾ ਹਲਕਾ ਇਸ ਦੌਰਾਨ ਉਨ੍ਹਾਂ ਨੇ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਲੈ ਕੇ ਵੀ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਾ ਪੰਜਾਬ ਕਾਂਗਰਸ ਪ੍ਰਧਾਨ ਦੀ ਪਤਨੀ ਹੋਣ ਕਾਰਨ ਉਹ ਸਿੱਧੇ ਤੌਰ ਤੇ ਅਪਲਾਈ ਨਹੀਂ ਕਰ ਸਕਦੀ ਅਤੇ ਹਾਈਕਮਾਂਡ ਹੀ ਫੈਸਲਾ ਕਰੇਗੀ ਕਿ ਉਹ ਚੋਣ ਲੜੇਗੀ ਜਾਂ ਨਹੀਂ।

ਕਾਂਗਰਸ ਦੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਜਲਦ

ਜ਼ਿਕਰਯੋਗ ਹੈ ਕਿ ਡੇਰਾ ਬਾਬਾ ਨਾਨਕ ਸੀਟ ਸੁਖਜਿੰਦਰ ਸਿੰਘ ਰੰਧਾਵਾ ਦੇ ਅਸਤੀਫੇ ਕਾਰਨ ਖਾਲੀ ਹੋਈ ਹੈ। ਚੱਬੇਵਾਲ ਸੀਟ ਡਾ: ਰਾਜ ਕੁਮਾਰ, ਗਿੱਦੜਬਾਹਾ ਸੀਟ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਬਰਨਾਲਾ ਸੀਟ ਗੁਰਮੀਤ ਸਿੰਘ ਮੀਤ ਹੇਅਰ ਦੇ ਅਸਤੀਫ਼ੇ ਕਾਰਨ ਖ਼ਾਲੀ ਹੋਈ ਹੈ।

The post ਪੰਜਾਬ ‘ਚ ਜ਼ਿਮਨੀ ਚੋਣਾਂ ਦੀ ਤਰੀਕ ਬਦਲਣ ਦੀ ਮੰਗ, ਕਾਂਗਰਸ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ appeared first on TV Punjab | Punjabi News Channel.