punjab by elections Archives - TV Punjab | Punjabi News Channel

ਭਾਜਪਾ ਨੇ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ’ਚੋਂ ਕੱਢਿਆ ਬਾਹਰ
ਡੈਸਕ- ਭਾਜਪਾ ਨੇ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ‘ਚੋਂ ਬਾਹਰ ਕੱਢ ਦਿੱਤੇ ਗਿਆ ਹੈ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਨਿਰਦੇਸ਼ਾਂ ’ਤੇ ਸਤਿਕਾਰ ਕੌਰ ਨੂੰ 6 ਸਾਲ ਲਈ ਪਾਰਟੀ ਵਿੱਚੋਂ ਕੱਢਿਆ ਗਿਆ ਹੈ। ਦਰਅਸਲ ਬੀਤੇ ਦਿਨ ਸਤਿਕਾਰ ਕੌਰ ਗਹਿਰੀ ਨੂੰ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਗਿਆ ਸੀ।  ਉਸ ਕੋਲੋਂ ਚਿੱਟਾ, ਡਰੱਗ ਮਨੀ ਅਤੇ 4 ਗੱਡੀਆਂ ਵੀ ਪੁਲਿਸ ਨੇ ਫੜੀਆਂ ਸਨ।

ਸਤਿਕਾਰ ਕੌਰ ਭਾਜਪਾ ਆਗੂ ਅਤੇ ਕਾਂਗਰਸ ਦੀ ਸਾਬਕਾ ਵਿਧਾਇਕ ਰਹੀ ਹੈ। ਆਈਜੀ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਸੀ ਕਿ ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਸਾਬਕਾ ਵਿਧਾਇਕ ਰਹੀ ਸਤਿਕਾਰ ਕੌਰ ਗਹਿਰੀ ਨੂੰ ਹੈਰੋਇਨ (ਚਿੱਟੇ) ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਸੀ ਕਿ ਪੁਲਿਸ ਨੇ ਟ੍ਰੈਪ ਲਗਾ ਕੇ ਉਨ੍ਹਾਂ ਨੂੰ ਸਾਥੀ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਉਚ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਤਿਕਾਰ ਕੌਰ ਦੀ ਗ੍ਰਿਫਤਾਰੀ ਮੋਹਾਲੀ ਦੇ ਖਰੜ ਵਿਚੋਂ ਕੀਤੀ ਗਈ। ਉਨ੍ਹਾਂ ਦੇ ਨਾਲ ਬਰਿੰਦਰ ਸਿੰਘ ਨਾਮ ਦੇ ਸਖ਼ਸ਼ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 28 ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਗਹਿਰੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਖਰੜ ਦੇ ਸੰਨੀ ਇਨਕਲੇਵ ‘ਚ ਪੁਲਿਸ ਵੱਲੋਂ ਸਰਚ ਅਪ੍ਰੇਸ਼ਨ ਵੀ ਚਲਾਇਆ ਗਿਆ, ਜਿਸ ਦੌਰਾਨ ਨਗਦ ਪੈਸੇ, ਸੋਨਾ ਅਤੇ ਵਹੀਕਲ ਬਰਮਦ ਕੀਤੇ ਗਏ ਹਨ।

The post ਭਾਜਪਾ ਨੇ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ’ਚੋਂ ਕੱਢਿਆ ਬਾਹਰ appeared first on TV Punjab | Punjabi News Channel.

ਜ਼ਿਮਣੀ ਚੋਣਾਂ ‘ਚ ਅਕਾਲੀ ਦਲ ਨੂੰ ਝਟਕਾ,ਸੋਹਣ ਸਿੰਘ ਠੰਢਲ ਭਾਜਪਾ ‘ਚ ਹੋਏ ਸ਼ਾਮਲ
ਡੈਸਕ- ਜ਼ਿਮਨੀ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਦੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਹ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੈ ਰੁਪਾਨੀ ਦੀ ਅਗਵਾਈ ’ਚ ਭਾਜਪਾ ’ਚ ਸ਼ਾਮਲ ਹੋ ਗਏ।

ਮਾਹਿਲਪੁਰ ਅਤੇ ਚੱਬੇਵਾਲ ਵਿਧਾਨ ਸਭਾ ਹਲਕਿਆਂ ਤੋਂ ਚਾਰ ਵਾਰ ਵਿਧਾਇਕ ਰਹਿ ਚੁੱਕੇ ਠੰਡਲ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਪਾਰਟੀ ਲਈ ਅਹਿਮ ਸਿਆਸੀ ਕਦਮ ਮੰਨਿਆ ਜਾ ਰਿਹਾ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਬੀਜੇਪੀ ਉਨ੍ਹਾਂ ਨੂੰ ਜ਼ਿਮਨੀ ਚੋਣਾਂ ਦਾ ਉਮੀਦਵਾਰ ਐਲਾਨ ਸਕਦੀ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਉਹ ਅਕਾਲੀ ਦਲ ਦੀਆਂ ਗਤੀਵਿਧੀਆਂ ਤੋਂ ਪਾਸਾ ਵੱਟੀ ਚੁੱਪ ਬੈਠੇ ਸਨ। ਅੱਜ ਅਚਨਚੇਤ ਲਏ ਇਸ ਫੈਸਲੇ ਨਾਲ ਸਿਆਸਤ ਗਰਮਾ ਦਿੱਤੀ ਹੈ।

The post ਜ਼ਿਮਣੀ ਚੋਣਾਂ ‘ਚ ਅਕਾਲੀ ਦਲ ਨੂੰ ਝਟਕਾ,ਸੋਹਣ ਸਿੰਘ ਠੰਢਲ ਭਾਜਪਾ ‘ਚ ਹੋਏ ਸ਼ਾਮਲ appeared first on TV Punjab | Punjabi News Channel.

ਚੋਣ ਕਮਿਸ਼ਨ ਵਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ
ਡੈਸਕ- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ ਚਾਰ ਹਲਕੇ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ), 84-ਗਿੱਦੜਬਾਹਾ ਅਤੇ 103-ਬਰਨਾਲਾ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ ਕਰ ਦਿਤਾ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦਸਿਆ ਕਿ ਚੋਣਾਂ ਲਈ ਗਜ਼ਟ ਨੋਟੀਫ਼ੀਕੇਸ਼ਨ 18 ਅਕਤੂਬਰ ਨੂੰ ਜਾਰੀ ਹੋਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ।

ਉਨ੍ਹਾਂ ਦਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 25 ਅਕਤੂਬਰ ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਅੰਤਮ ਮਿਤੀ 30 ਅਕਤੂਬਰ ਹੈ। ਸਿਬਿਨ ਸੀ ਨੇ ਦਸਿਆ ਕਿ 13 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।

ਜ਼ਿਮਨੀ ਚੋਣ ਮੁਕੰਮਲ ਹੋਣ ਦੀ ਆਖ਼ਰੀ ਮਿਤੀ 25 ਨੰਵਬਰ ਹੈ। ਉਨ੍ਹਾਂ ਦਸਿਆ ਕਿ ਵੋਟਾਂ ਪੈਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤਕ ਹੋਵੇਗਾ।

The post ਚੋਣ ਕਮਿਸ਼ਨ ਵਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ appeared first on TV Punjab | Punjabi News Channel.