Punjab Chief Minister Archives - TV Punjab | Punjabi News Channel

ਮੁੱਖ ਮੰਤਰੀ ਵੱਲੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਦਾ ਕਾਂਗਰਸ ਵਿਚ ਸ਼ਾਮਲ ਹੋਣ ’ਤੇ ਸਵਾਗਤ
ਚੰਡੀਗੜ੍ਹ : ਬਠਿੰਡਾ (ਦਿਹਾਤੀ) ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਰੁਪਿੰਦਰ ਕੌਰ ਰੂਬੀ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਪਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਇਕ ਲਖਬੀਰ ਸਿੰਘ ਲੱਖਾ ਤੇ ਗੁਰਪ੍ਰੀਤ ਸਿੰਘ ਜੀ.ਪੀ.ਅਤੇ ਹੋਰ ਪਾਰਟੀ ਲੀਡਰਾਂ ਅਤੇ ਵਰਕਰਾਂ ਦੀ ਹਾਜ਼ਰੀ ਵਿਚ ਕਾਂਗਰਸ ਵਿਚ ਸ਼ਾਮਲ ਹੋਏ।

ਪਾਰਟੀ ਵਿਚ ਸ਼ਾਮਲ ਹੋਣ ਉਤੇ ਆਪ ਵਿਧਾਇਕ ਰੁਪਿੰਦਰ ਕੌਰ ਰੂਬੀ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਤੇ ਸਨਮਾਨ ਵਾਲੀ ਗੱਲ ਹੈ ਕਿ ਵਿਧਾਇਕ ਰੂਬੀ ਨੇ ਉਨ੍ਹਾਂ ਦੀ ਸਰਕਾਰ ਦੀਆਂ ਹਾਲ ਹੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਫੈਸਲਾ ਲਿਆ।

ਉਨ੍ਹਾਂ ਨੇ ਰੂਬੀ ਵੱਲੋਂ ਆਪ ਨਾਲੋਂ ਨਾਤਾ ਤੋੜਨ ਦੇ ਕਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੋਣ ਦੇ ਦਾਅਵੇ ਕਰਕੇ ਅਸਲ ਵਿਚ ਅਜਿਹੇ ਲੋਕਾਂ ਦੀਆਂ ਭਾਵਨਾਵਾਂ ਦਾ ਸ਼ੋਸ਼ਣ ਕਰ ਰਹੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹੁਣ ਇਸ ਗੱਲ ਦਾ ਭਲੀ-ਭਾਂਤ ਅਹਿਸਾਸ ਹੋ ਗਿਆ ਹੈ ਕਿ ਅਸਲ ਵਿਚ ਕਾਂਗਰਸ ਹੀ ਸੂਬੇ ਦੀਆਂ ਜੜ੍ਹਾਂ ਨਾਲ ਜੁੜੀ ਹੋਈ ਪਾਰਟੀ ਹੈ ਅਤੇ ਲੋਕਾਂ ਦੀਆਂ ਦੁੱਖ-ਤਕਲੀਫਾਂ ਅਤੇ ਮਸਲਿਆਂ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਅਤੇ ਸੰਜੀਦਾ ਹੈ।

ਇਸ ਤੋਂ ਪਹਿਲਾਂ ਵਿਧਾਇਕ ਰੂਬੀ ਨੇ ਕਿਹਾ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਕੇ ਬਹੁਤ ਖੁਸ਼ੀ ਹੋਈ ਹੈ ਕਿਉਂਕਿ ਆਪ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ ਦੇ ਦਾਅਵਿਆਂ ਦੇ ਉਲਟ ਹਕੀਕਤ ਵਿਚ ਕਾਂਗਰਸ ਹੀ ਆਮ ਆਦਮੀ ਦੀ ਪਾਰਟੀ ਹੈ।

ਉਨ੍ਹਾਂ ਨੇ ਕਾਂਗਰਸ ਦੀ ਆਲ੍ਹਾ ਕਮਾਨ ਸ੍ਰੀਮਤੀ ਸੋਨੀਆ ਗਾਂਧੀ ਤੋਂ ਇਲਾਵਾ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਉਨ੍ਹਾਂ ਵਿਚ ਵਿਸ਼ਵਾਸ ਪ੍ਰਗਟ ਕਰਨ ਲਈ ਧੰਨਵਾਦ ਕੀਤਾ।

ਇਸ ਦੌਰਾਨ ਰੂਬੀ ਨੇ ਬੀਤੇ 50 ਦਿਨਾਂ ਵਿਚ ਮੁੱਖ ਮੰਤਰੀ ਚੰਨੀ ਦੀ ਦੂਰਅੰਦੇਸ਼ ਅਗਵਾਈ ਵਿਚ ਕਾਂਗਰਸ ਸਰਕਾਰ ਦੀ ਸ਼ਾਨਦਾਰ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਜੋ ਦਿੱਲੀ ਵਿਚ ਕੇਜਰੀਵਾਲ ਸਰਕਾਰ ਦੇ 49 ਦਿਨਾਂ ਨਾਲੋਂ ਕਿਤੇ ਬਿਹਤਰ ਹੈ।

ਰੂਬੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਹ ਕਾਂਗਰਸ ਪਾਰਟੀ ਦੀ ਸੋਚ ਤੋਂ ਬਹੁਤ ਪ੍ਰਭਾਵਿਤ ਹੋਈ ਹੈ ਜਿਸ ਕਰਕੇ ਇਸ ਵਿਚ ਸ਼ਾਮਲ ਹੋਣ ਦਾ ਫੈਸਲਾ ਲਿਆ। ਇਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਵਿਚ ਸ਼ਾਮਲ ਹੋਣ ਉਤੇ ਰੁਪਿੰਦਰ ਕੌਰ ਰੂਬੀ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਸ ਨੇ ਸਹੀ ਸਮੇਂ ਉਤੇ ਸਹੀ ਤੇ ਠੋਸ ਫੈਸਲਾ ਲਿਆ ਹੈ।

ਟੀਵੀ ਪੰਜਾਬ ਬਿਊਰੋ

The post ਮੁੱਖ ਮੰਤਰੀ ਵੱਲੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਦਾ ਕਾਂਗਰਸ ਵਿਚ ਸ਼ਾਮਲ ਹੋਣ ’ਤੇ ਸਵਾਗਤ appeared first on TV Punjab | Punjabi News Channel.

ਬਸੇਰਾ ਸਕੀਮ ਅਧੀਨ ਝੁੱਗੀ ਝੌਂਪੜੀਆਂ ’ਚ ਜੀਵਨ ਬਸਰ ਕਰ ਰਹੇ 269 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦਿੱਤੇ
ਚਮਕੌਰ ਸਾਹਿਬ : ਦਿਵਾਲੀ ਦੇ ਸ਼ੁੱਭ ਮੌਕੇ `ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਮਕੌਰ ਸਾਹਿਬ ਵਿਖੇ ‘ਬਸੇਰਾ ਸਕੀਮ’ ਅਧੀਨ ਝੁੱਗੀ ਝੌਂਪੜੀਆਂ ਵਿਚ ਜੀਵਨ ਬਸਰ ਕਰ ਰਹੇ 269 ਲਾਭਪਾਤਰੀਆਂ ਨੂੰ ਆਰਜ਼ੀ ਰਿਹਾਇਸ਼ ਦੇ ਪੱਕੇ ਮਾਲਕਾਨਾ ਹੱਕ ਦਿੱਤੇ ਗਏ।

ਮੁੱਖ ਮੰਤਰੀ ਚੰਨੀ ਨੇ ਖੁਦ ਇੰਦਰਾ ਕਲੋਨੀ ਦੇ ਕੁੱਝ ਗਰੀਬ ਲੋਕਾਂ ਦੇ ਘਰਾਂ ਵਿਚ ਜਾ ਕੇ ਦੀਵੇ ਜਗਾਏ ਅਤੇ ਉਨ੍ਹਾਂ ਨੂੰ ਘਰਾਂ ਦੇ ਮਾਲਕਾਨਾਂ ਹੱਕਾਂ ਦੀਆਂ ਸੰਨਦਾ ਸੌਂਪੀਆਂ।ਇਸ ਉਪਰੰਤ ਬਾਕੀ ਲੋਕਾਂ ਨੂੰ ਸਿਟੀ ਸੈਂਟਰ ਵਿਖੇ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਇੰਦਰਾ ਕਲੋਨੀ ਦੇ ਵਾਸੀਆਂ ਨੂੰ ਘਰਾਂ ਦੇ ਮਾਲਕਾਨਾਂ ਹੱਕਾਂ ਦੀਆਂ ਸੰਨਦਾ ਦਿੱਤੀਆਂ।

ਇਥੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ਼ਹਿਰੀ ਖੇਤਰਾਂ ਵਿਚ ਰਾਜ ਸਰਕਾਰ ਦੀ ਜ਼ਮੀਨ `ਤੇ ਝੁੱਗੀ ਝੌਂਪੜੀਆਂ ਵਿਚ ਰਹਿੰਦੇ ਪਰਿਵਾਰਾਂ ਨੂੰ ਮਾਲਕੀ ਹੱਕ ਦੇਣ ਦੀ ਬਸੇਰਾ ਸਕੀਮਾ ਨਾਲ ਲੋੜਵੰਦ ਲੋਕਾਂ ਦਾ ਆਪਣਾ ਘਰ ਹੋਣ ਦਾ ਸੁਪਨਾ ਪੂਰਾ ਹੋ ਰਿਹਾ ਹੈ।

ਉਨ੍ਹਾਂ ਨਾਲ ਹੀ ਕਿਹਾ ਕਿ ਸੂਬੇ ਵਿਚ ਬਸੇਰਾ ਸਕੀਮ ਤਹਿਤ ਸਾਰੇ ਯੋਗ ਲਾਭਪਾਤਰਾਂ ਨੂੰ ਜਲਦ ਕਵਰ ਕੀਤਾ ਜਾਵੇਗਾ ਜਿਸ ਲਈ ਇਸ ਸਬੰਧੀ ਪ੍ਰਕਿਰਿਆ ਵਿੱਚ ਤੇਜੀ ਲਿਆਉਣ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਵਿਚ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਵੀ ਘਰਾਂ ਦੇ ਮਾਲਕਾਨਾ ਹੱਕ ਦੇਣ ਲਈ ਡਰੋਨ ਮੈਪਇੰਗ ਚੱਲ ਰਹੀ ਹੈ ਅਤੇ ਜਲਦ ਉਨਾਂ ਨੂੰ ਵੀ ਘਰਾਂ ਦੀ ਮਲਕੀਅਤ ਦੇ ਹੱਕ ਦਿੱਤੇ ਜਾਣਗੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਮੱਧ ਵਰਗੀ ਲੋਕਾਂ ਆਰਥਿਕ ਤੌਰ ‘ਤੇ ਵੱਡੀ ਸੱਟ ਵੱਜੀ ਹੈ ਅਤੇ ਕੇਂਦਰ ਸਰਕਾਰ ਵਲੋਂ ਲਗਾਤਾਰ ਪਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾਇਆਂ ਜਾ ਰਹੀਆਂ ਹਨ ਜਿਸ ਨੇ ਪੂਰੇ ਦੇਸ਼ ਵਿਚ ਮਹਿੰਗਾਈ ਨੇ ਰਿਕਾਰਡ ਤੋੜ ਦਿੱਤੇ ਹਨ।

ਵਧ ਰਹੀ ਮਹਿੰਗਾਈ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਬਿਜਲੀ ਦਰਾਂ ਵਿੱਚ 3 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਪੰਜਾਬ ਦੇ ਲੋਕਾਂ ਲਈ ਦੀਵਾਲੀ ਦਾ ਵੱਡਾ ਤੋਹਫਾ ਦਿੱਤਾ ਗਿਆ ਹੈ। ਇਸ ਕਟੌਤੀ ਨਾਲ ਆਮ ਜਨਤਾ ਨੂੰ ਲੋੜੀਂਦੀ ਰਾਹਤ ਮਿਲੇਗੀ।

ਇਸ ਨਾਲ ਸੂਬੇ ਦੇ ਕੁੱਲ 71.75 ਲੱਖ ਘਰੇਲੂ ਖਪਤਕਾਰਾਂ ਵਿੱਚੋਂ 69 ਲੱਖ ਖਪਤਕਾਰਾਂ ਨੂੰ ਲਾਭ ਹੋਵੇਗਾ। ਇਸ ਮੌਕੇ ਮੁੱਖ ਮੰਤਰੀ ਨੇ ਸ੍ਰੀ ਚਮਕੌਰ ਸਾਹਿਬ ਦੀਆਂ ਸਾਰੀਆਂ ਸਟਰੀਟ ਲਾਈਟਾਂ ਨੂੰ ਬਦਲ ਕੇ ਐਲ.ਈ.ਡੀ ਲਾਈਟਾਂ ਲਾਉਣ ਲਈ 2.50 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ ਤਾਂ ਜੋ ਇਸ ਤਿਹਿਾਸਕ ਸ਼ਹਿਰ ਦੀ ਦਿੱਖ ਨੂੰ ਪੂਰੀ ਤਰਾਂ ਨਾਲ ਬਦਲਿਆ ਜਾ ਸਕੇ।

ਉਨਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਇਲਾਕੇ ਦੇ ਵਿਕਾਸ ਨੂੰ ਧਿਆਨ ਵਿਚ ਰੱਖਦੇ ਹੋਏ ਸਤਲੁੱਜ ਦਰਿਆ ’ਤੇ ਬੇਲਾ-ਪਨਿਆਲੀ ਪੁਲ ਦਾ ਨੀਂਹ ਪੱਥਰ 6 ਨਵੰਬਰ ਨੂੰ ਰੱਖਿਆ ਜਾਵੇਗਾ।

ਜਿਸ ਲਈ 70 ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਉਨ੍ਹਾਂ ਕਿਸਾਨਾਂ ਨੂੰ ਦਿੱਤਾ ਜਾਵੇਗਾ ਜਿਨ੍ਹਾਂ ਦੀ ਜ਼ਮੀਨ ਇਸ ਪੁਲ ਦੀ ਉਸਾਰੀ ਲਈ ਐਕਵਾਇਰ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਪੰਜਾਬ ਦੀ ਤਰੱਕੀ ਅਤੇ ਸੁਨਹਿਰੇ ਭਵਿੱਖ ਲਈ ਅਰਦਾਸ ਕੀਤੀ।

ਇਸ ਮੌਕੇ ਹੋਰਨਾ ਤੋਂ ਇਲਾਵਾ ਸ੍ਰੀ ਅਜੋਏ ਕੁਮਾਰ ਸਿਨਹਾ ਪ੍ਰਮੁੱਖ ਸਕਤਰ ਸਥਾਨਕ ਸਰਕਾਰਾਂ, ਸ੍ਰੀ ਪੁਨੀਤ ਗੋਇਲ ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ, ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ, ਵੀ.ਕੇ ਸੋਨੀ ਐਸ ਐਸ ਪੀ ਰੂਪਨਗਰ ਅਤੇ ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਸਮਸ਼ੇਰ ਸਿੰਘ ਭੰਗੂ ਵੀ ਮੌਜੂਦ ਸਨ।

ਟੀਵੀ ਪੰਜਾਬ ਬਿਊਰੋ

The post ਬਸੇਰਾ ਸਕੀਮ ਅਧੀਨ ਝੁੱਗੀ ਝੌਂਪੜੀਆਂ ’ਚ ਜੀਵਨ ਬਸਰ ਕਰ ਰਹੇ 269 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦਿੱਤੇ appeared first on TV Punjab | Punjabi News Channel.

ਸੁਰਜੀਤ ਹਾਕੀ ਟੂਰਨਾਮੈਂਟ ਦੌਰਾਨ ਮੁੱਖ ਮੰਤਰੀ ਨੇ ਨਿਭਾਈ ਗੋਲਕੀਪਰ ਦੀ ਭੂਮਿਕਾ
ਜਲੰਧਰ : ਇੱਥੇ ਕਟੌਚ ਸਟੇਡੀਅਮ ਵਿਖੇ ਉਸ ਵੇਲੇ ਸ਼ਾਨਦਾਰ ਖੇਡ ਭਾਵਨਾ ਵੇਖਣ ਨੂੰ ਮਿਲੀ ਜਦੋਂ ਸੁਰਜੀਤ ਹਾਕੀ ਟੂਰਨਾਮੈਂਟ ਦੇ ਫਾਈਨਲ ਮੈਚ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਦ ਗੋਲਕੀਪਰ ਦੀ ਭੂਮਿਕਾ ਨਿਭਾਈ।

ਫਾਈਨਲ ਮੈਚ ਦੌਰਾਨ ਮੁੱਖ ਮੰਤਰੀ, ਜੋ ਖੁਦ ਯੂਨੀਵਰਸਿਟੀ ਪੱਧਰ `ਤੇ ਹੈਂਡਬਾਲ ਖੇਡ ਚੁੱਕੇ ਹਨ, ਨੂੰ ਮੰਚ ਸੰਚਾਲਕ ਵੱਲੋਂ ਹਾਕੀ ਵਿਚ ਵੀ ਹੱਥ ਅਜ਼ਮਾਉਣ ਦੀ ਅਪੀਲ ਕੀਤੀ ਗਈ।

ਮੁੱਖ ਮੰਤਰੀ ਨੇ ਵੀ ਉਨ੍ਹਾਂ ਦੀ ਅਪੀਲ ਦਾ ਹੁੰਗਾਰਾ ਭਰਦਿਆਂ ਦੇਰ ਨਾ ਕੀਤੀ ਅਤੇ ਗੋਲ ਰੋਕਣ ਲਈ ਗੋਲਕੀਪਰ ਦੀ ਵਰਦੀ ਪਾ ਮੈਦਾਨ ਵਿਚ ਜਾ ਡਟੇ। ਉਨ੍ਹਾਂ ਦੇ ਕੈਬਨਿਟ ਸਾਥੀ ਅਤੇ ਸਾਬਕਾ ਉਲੰਪੀਅਨ ਪਰਗਟ ਸਿੰਘ ਨੇ ਵੀ ਆਪਣੇ ਆਗੂ ਨਾਲ ਖੇਡ ਕਲਾ ਦਿਖਾਉਣ ਲਈ ਸਟਿੱਕ ਹੱਥ ਵਿਚ ਫੜ ਲਈ।

ਜਦੋਂ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਕੈਬਨਿਟ ਸਾਥੀ ਮੈਦਾਨ ਵਿਚ ਨਿੱਤਰੇ ਅਤੇ ਹਾਕੀ ਦੇ ਮੈਦਾਨ ਵਿਚ ਸ਼ਾਨਦਾਰ ਖੇਡ ਭਾਵਨਾ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ ਤਾਂ ਪੂਰੇ ਸਟੇਡੀਅਮ ਨੇ ਤਾੜੀਆਂ ਮਾਰਦੇ ਹੋਏ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ।

ਗੋਲਕੀਪਰ ਵਜੋਂ ਮੁੱਖ ਮੰਤਰੀ ਚੰਨੀ ਨੇ ਪਰਗਟ ਸਿੰਘ ਦੁਆਰਾ ਮਾਰੀਆਂ ਕੁੱਲ ਪੰਜ ਹਿੱਟਾਂ ਵਿਚੋਂ ਤਿੰਨ ਦਾ ਸ਼ਾਨਦਾਰ ਬਚਾਅ ਕੀਤਾ। ਉਨ੍ਹਾਂ ਨੇ ਹਾਲ ਹੀ ਵਿਚ ਸਮਾਪਤ ਹੋਈਆਂ ਟੋਕੀਓ ਉਲੰਪਿਕ ਵਿਚ ਤਗਮੇ ਜਿੱਤਣ ਵਾਲੇ ਉਲੰਪੀਅਨਾਂ ਦੁਆਰਾ ਮਾਰੀਆਂ ਹਿੱਟਾਂ ਨੂੰ ਰੋਕ ਕੇ ਵੀ ਗੋਲ ਹੋਣ ਤੋਂ ਬਚਾਅ ਕੀਤਾ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਉਨ੍ਹਾਂ ਦੇ ਜੀਵਨ ਦਾ ਇਕ ਖ਼ਾਸ ਦਿਨ ਹੈ ਕਿਉਂਕਿ ਉਨ੍ਹਾਂ ਦੀ ਖੇਡ ਜੀਵਨ ਦੀਆਂ ਯਾਦਾਂ ਤਾਜ਼ਾ ਹੋ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਹੀ ਇਕ ਅਜਿਹਾ ਜ਼ਰੀਆ ਹਨ ਜਿਸ ਰਾਹੀਂ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਉਸਾਰੂ ਪਾਸੇ ਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿ ਪੰਜਾਬ ਦੇ ਖਿਡਾਰੀ ਖੇਡਾਂ ਦੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖੇਤਰ ਵਿਚ ਆਪਣੇ ਹੁਨਰ ਦਾ ਲੋਹਾ ਮਨਵਾਉਣ। ਇਸ ਦੌਰਾਨ ਮੁੱਖ ਮੰਤਰੀ ਨੇ ਖੇਡ ਮੈਦਾਨ ਵਿਚ ਬੱਚਿਆਂ ਨਾਲ ਵੀ ਖਾਸ ਪਲ ਬਿਤਾਏ ਅਤੇ ਕਿਹਾ ਕਿ ਇਹਨਾਂ ਦੇ ਖਿੜੇ ਹੋਏ ਚਿਹਰੇ ਮੇਰੇ ਲਈ ਪ੍ਰੇਰਨਾ ਦਾ ਸਰੋਤ ਹਨ।

ਟੀਵੀ ਪੰਜਾਬ ਬਿਊਰੋ

The post ਸੁਰਜੀਤ ਹਾਕੀ ਟੂਰਨਾਮੈਂਟ ਦੌਰਾਨ ਮੁੱਖ ਮੰਤਰੀ ਨੇ ਨਿਭਾਈ ਗੋਲਕੀਪਰ ਦੀ ਭੂਮਿਕਾ appeared first on TV Punjab | Punjabi News Channel.

ਦੂਜੇ ਸੂਬਿਆਂ ਤੋਂ ਝੋਨੇ ਦੀ ਆਮਦ ਨੂੰ ਰੋਕਣ ਲਈ ਅੰਤਰਰਾਜੀ ਬਾਸਮਤੀ ਮੂਵਮੈਂਟ ਪੋਰਟਲ ਜਾਰੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਅੰਤਰਰਾਜੀ ਬਾਸਮਤੀ ਮੂਵਮੈਂਟ ਪੋਰਟਲ emandikaran-pb.in ਨੂੰ ਡਿਜੀਟਲ ਤੌਰ ‘ਤੇ ਜਾਰੀ ਕੀਤਾ ਤਾਂ ਜੋ ਦੂਜੇ ਸੂਬਿਆਂ ਤੋਂ ਝੋਨੇ-ਪਰਮਲ ਦੀ ਆਮਦ ਨੂੰ ਰੋਕਿਆ ਜਾ ਸਕੇ ਜਿਸ ਨਾਲ ਸੂਬੇ ਭਰ ਵਿਚ ਘੱਟੋ ਘੱਟ ਸਮਰਥਨ ਮੁੱਲ `ਤੇ ਖਰੀਦ ਕਾਰਜਾਂ ਢਾਹ ਲੱਘ ਰਹੀ ਹੈ।

ਇਸ ਕਦਮ ਦਾ ਉਦੇਸ਼ ਸੂਬੇ ਵਿਚ ਬਾਸਮਤੀ ਦੀ ਨਿਰਵਿਘਨ ਆਵਾਜਾਈ ਦੀ ਆਗਿਆ ਦੇਣਾ ਅਤੇ ਬਾਸਮਤੀ ਸ਼ੈਲਰ ਵਾਲਿਆਂ ਦੀਆਂ ਦਰਪੇਸ਼ ਮੁਸ਼ਕਲਾਂ ਨੂੰ ਦੂਰ ਕਰਨਾ ਹੈ।ਇਸ ਤੋਂ ਇਲਾਵਾ ਇਸ ਪੋਰਟਲ ਦਾ ਮਨੋਰਥ ਅਸਲ ਟਰੱਕ ਅਪਰੇਟਰਾਂ ਦੇ ਰੋਜ਼ਾਨਾਂ ਕੰਮ ਕਾਜ ਬਿਨਾਂ ਪ੍ਰਭਾਵਿਤ ਕੀਤਿਆਂ ਬਾਸਮਤੀ ਟਰੱਕਾਂ ਦੀ ਜੀ.ਪੀ.ਐਸ ਰਾਹੀਂ ਨਿਗਾਰਨੀ ਰੱਖਣਾ ਹੈ।

ਇਸ ਪੋਰਟਲ ‘ਤੇ ਸੂਬੇ ਵਿਚ ਬਾਸਮਤੀ ਟਰੱਕਾਂ ਦੀ ਜੀ.ਪੀ.ਐਸ ਅਧਾਰਿਤ ਆਵਾਜਾਈ ਵੇਖੀ ਜਾ ਸਕੇਗੀ। ਰੂਟ ਤੋਂ ਪਰ੍ਹੇ ਜਾਣ ਦੀ ਰੀਅਲ ਟਾਈਮ ਮੋਨੀਟਰਿੰਗ ਅਸਾਨੀ ਨਾਲ ਕੀਤੀ ਜਾ ਸਕੇਗੀ ਅਤੇ ਪੋਰਟਲ/ਐਪ ‘ਤੇ ਇਹ ਜਾਣਕਾਰੀ ਵਿਲੱਖਣ ਲਾਗਇਨ ਆਈਡੀ/ਪਾਸਵਰਡ ਰਾਹੀਂ ਦੇਖੀ ਜਾ ਸਕੇਗੀ। ਅਧਿਕਾਰੀ ਮੁਹੱਈਆ ਕਰਵਾਏ ਗਏ ਇਸ ਵਿਸ਼ੇਸ਼ ਲੌਗਇਨ ਆਈਡੀ ਨਾਲ ਮਿੱਲਾਂ ਦੀ ਜਾਂਚ/ਨਿਗਰਾਨੀ ਕਰ ਸਕਣਗੇ।

ਸੂਬੇ ਭਰ ਦੇ ਸ਼ੈਲਰ ਅਤੇ ਆੜ੍ਹਤੀਆ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਸ਼ੈਲਰ ਮਾਲਕਾਂ ਅਤੇ ਆੜ੍ਹਤੀਆਂ ਦੀ ਭੂਮਿਕਾ ਬਹੁਤ ਅਹਿਮ ਹੈ ਕਿਉਂਕਿ ਉਹ ਖੇਤੀ ਨਾਲ ਨੇੜਿਓਂ ਜੁੜੇ ਹੋਏ ਹਨ।

ਸ਼ੈਲਰ ਮਾਲਕਾਂ ਅਤੇ ਆੜ੍ਹਤੀਆਂ ਨੂੰ ਸਰਕਾਰ ਵੱਲੋਂ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਉਪਜ ਨੂੰ ਬਾਜ਼ਾਰ ਵਿਚ ਲਿਆਉਣ ਤੋਂ ਪਹਿਲਾਂ ਨਮੀ ਦੀ ਨਿਰਧਾਰਤ ਸੀਮਾ ਦੀ ਜਾਂਚ ਅਤੇ ਨਿਰਧਾਰਤ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣੀ ਚਾਹੀਦੀ ਹੈ। ਮੌਜੂਦਾ ਖਰੀਦ ਸੀਜ਼ਨ ਦੌਰਾਨ ਸਹਿਯੋਗ ਦੇਣ ਲਈ ਐਸੋਸੀਏਸ਼ਨਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਲੇਬਰ ਇੰਸਪੈਕਟਰਾਂ ਵੱਲੋਂ ਸ਼ੈਲਰ ਮਾਲਕਾਂ ਨੂੰ ਬੇਲੋੜੀ ਪਰੇਸ਼ਾਨੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਤੁਰੰਤ ਮੇਰੇ ਤੱਕ ਪਹੁੰਚ ਕੀਤੀ ਜਾਵੇ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਆਪਣੇ ਬਕਾਏ ਸਟਾਕ ਬਾਰੇ ਜਾਣਕਾਰੀ ਸ਼ਾਝੀ ਕਰਨ ਲਈ ਵੀ ਕਿਹਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਨੂੰ ਵਿਜੀਲੈਂਸ ਦੇ ਕੇਸਾਂ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਐਸੋਸੀਏਸ਼ਨਾਂ ਵੱਲੋਂ ਸੋਲਰ ਊਰਜਾ ਦੀ ਵਰਤੋਂ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦੇਣ ਤੋਂ ਇਲਾਵਾ ਉਨ੍ਹਾਂ ਦੀਆਂ ਹੋਰ ਮੰਗਾਂ ‘ਤੇ ਵਿਚਾਰ ਕਰਨ ਦਾ ਵੀ ਭਰੋਸਾ ਦਿੱਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਰਣਦੀਪ ਸਿੰਘ ਨਾਭਾ, ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਮੁੱਖ ਸਕੱਤਰ ਅਨਿਰੁੱਧ ਤਿਵਾੜੀ, ਐਮਡੀ ਪੀਐਸਪੀਸੀਐਲ ਏ.ਵੇਣੂ ਪ੍ਰਸਾਦ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਅਤੇ ਪੰਜਾਬ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਮੌਜੂਦ ਸਨ।

ਟੀਵੀ ਪੰਜਾਬ ਬਿਊਰੋ

The post ਦੂਜੇ ਸੂਬਿਆਂ ਤੋਂ ਝੋਨੇ ਦੀ ਆਮਦ ਨੂੰ ਰੋਕਣ ਲਈ ਅੰਤਰਰਾਜੀ ਬਾਸਮਤੀ ਮੂਵਮੈਂਟ ਪੋਰਟਲ ਜਾਰੀ appeared first on TV Punjab | Punjabi News Channel.

ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਚੰਨੀ ਦੇ ਨੂੰਹ-ਪੁੱਤ ਨੂੰ ਆਸ਼ੀਰਵਾਦ
ਮੁਹਾਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਤੇ ਨੂੰਹ ਨੂੰ ਆਸ਼ੀਰਵਾਦ ਦਿੱਤਾ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਦਾ ਵਿਆਹ ਸੀ ਪਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਆਹ ਸਮਾਗਮ ਵਿਚ ਸ਼ਾਮਿਲ ਨਹੀਂ ਹੋਏ ਸਨ। ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖੁਦ ਆਪਣੇ ਪੁੱਤਰ ਤੇ ਨੂੰਹ ਨੂੰ ਲੈ ਕੇ ਸਿਸਵਾਂ ਫਾਰਮ ਗਏ ਸਨ। ਜਿਥੇ ਕੈਪਟਨ ਅਮਰਿੰਦਰ ਸਿੰਘ ਨੇ ਦੋਵਾਂ ਨੂੰ ਆਸ਼ੀਰਵਾਦ ਦਿੱਤਾ।

ਟੀਵੀ ਪੰਜਾਬ ਬਿਊਰੋ

The post ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਚੰਨੀ ਦੇ ਨੂੰਹ-ਪੁੱਤ ਨੂੰ ਆਸ਼ੀਰਵਾਦ appeared first on TV Punjab | Punjabi News Channel.