India News Punjab TOP NEWS Trending News

ਬਠਿੰਡਾ ‘ਚ ਆਨਰ ਕਿਲਿੰਗ : ਕਾਂਸਟੇਬਲ ਤੇ ਉਸ ਦੀ ਪਤਨੀ ਦਾ ਕ.ਤਲ

ਡੈਸਕ- ਬਠਿੰਡਾ ‘ਚ ਆਨਰ ਕਿਲਿੰਗ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪਤੀ-ਪਤਨੀ ਦੀ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਔਰਤ ਦੇ ਭਰਾ ਤੇ ਕਤਲ ਕਰਨ ਦੇ ਇਲਜ਼ਾਮ ਲੱਗੇ ਹਨ। ਦੱਸਿਆ ਜਾ ਰਿਹਾ ਹੈ ਮਰਨ ਵਾਲਾ ਲੜਕਾ ਪੰਜਾਬ ਪੁਲਿਸ ਦਾ ਕਾਂਸਟੇਬਲ ਹੈ। ਫਿਲਹਾਲ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ […]

India News Punjab TOP NEWS Trending News

ਡੀਜੇ ‘ਤੇ ਪੈ ਰਿਹਾ ਸੀ ਭੰਗੜਾ, ਪਹਿਲਾਂ ਬਹਿਸੇ ਤੇ ਫਿਰ ਕਰਤਾ ਕਾਰਾ

ਡੈਸਕ- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਭੈਲ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਸ਼ਮਸ਼ੇਰ ਸਿੰਘ (22) ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਭੈਲ ਢਾਏਵਾਲਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਇਕ ਪ੍ਰੋਗਰਾਮ ’ਚ ਡੀਜੇ ’ਤੇ ਭੰਗੜਾ ਪਾਉਂਦੇ ਸਮੇਂ ਪਿੰਡ ਦੇ ਹੀ ਨੌਜਵਾਨਾਂ ਨਾਲ ਸ਼ਮਸ਼ੇਰ […]

India News Punjab TOP NEWS Trending News

ਨਾਜਾਇਜ਼ ਮਾਈਨਿੰਗ ਕਰਨ ਤੋਂ ਰੋਕਿਆ ਤਾਂ ਮੁਲਜ਼ਮਾਂ ਨੇ ਬੇਲਦਾਰ ਨਾਲ ਕੀਤੀ ਕੁੱਟਮਾਰ, ਮੌ.ਤ

ਡੈਸਕ- ਗੁਰਦਾਸਪੁਰ ਦੇ ਬਟਾਲਾ ‘ਚ ਦੇਰ ਰਾਤ ਗੈਰ-ਕਾਨੂੰਨੀ ਮਾਈਨਿੰਗ ਕਰ ਰਹੇ ਆਰੋਪੀ ਨੂੰ ਸਰਕਾਰੀ ਬੇਲਦਾਰ ‘ਤੇ ਜਾਨਲੇਵਾ ਹਮਲਾ ਕਰ ਦਿੱਤਾ। ਜਿਸ ਵਿੱਚ ਸਰਕਾਰੀ ਬੇਲਦਾਰ ਦੀ ਮੌਤ ਹੋ ਗਈ। ਬੇਲਦਾਰ ਨੇ ਮੁਲਜ਼ਮਾਂ ਨੂੰ ਨਾਜਾਇਜ਼ ਮਾਈਨਿੰਗ ਕਰਨ ਤੋਂ ਰੋਕਿਆ ਸੀ। ਇਸ ਤੋਂ ਬਾਅਦ ਮੁਲਜ਼ਮਾਂ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਅਤੇ ਟਰੈਕਟਰ ਟਰਾਲੀ ਸਮੇਤ ਮੌਕੇ ਤੋਂ […]

India News Punjab TOP NEWS Trending News

ਜਲੰਧਰ ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤ.ਲ

ਡੈਸਕ- ਪੰਜਾਬ ਦੇ ਜਲੰਧਰ ਦੇ ਰਾਮਾਮੰਡੀ ਦੇ ਏਕਤਾ ਨਗਰ ਨੇੜੇ ਸੋਮਵਾਰ ਦੇਰ ਰਾਤ ਪੁਰਾਣੀ ਰੰਜਿਸ਼ ਕਾਰਨ ਇਕ ਮਹੰਤ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਅਲੀਸ਼ਾ ਮਹੰਤ ਉਰਫ ਆਲੂ ਉਰਫ ਰੋਹਿਤ ਵਜੋਂ ਹੋਈ ਹੈ। ਪੁਲਿਸ ਨੇ ਦੇਰ ਰਾਤ ਅਲੀਸ਼ਾ (ਰੋਹਿਤ) ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ। ਇਸ ਦੇ ਨਾਲ […]

India News Punjab Punjab Politics TOP NEWS Trending News

ਪੰਜਾਬ ‘ਚ ਟ੍ਰਿਪਲ ਮ.ਰਡਰ, ਤਰਨਤਾਰਨ ਦੇ ਤੁੰਗ ਪਿੰਡ ‘ਚ ਵੱਡੀ ਵਾ.ਰਦਾਤ

ਡੈਸਕ- ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿੱਚ ਟ੍ਰਿਪਲ ਮਡਰ ਦੀ ਵਾਰਦਾਤ ਵਾਪਰੀ। ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਤੁੰਗ ਵਿੱਚ ਇਕ ਹੀ ਪਰਿਵਾਰ ਦੇ ਤਿੰਨ ਜੀਆਂ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦੋ ਔਰਤਾਂ ਤੇ ਇਕ ਵਿਅਕਤੀ ਦੀ ਹੱਤਿਆ ਕੀਤੀ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਹਰੀਕੇ ਦੀ ਪੁਲਿਸ […]