punjab education Archives - TV Punjab | Punjabi News Channel

ਅਦਿੱਤਯ ਐਲ1 ਦੀ ਲਾਂਚ ਲਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਸ੍ਰੀਹਰੀਕੋਟਾ ਲਈ ਰਵਾਨਾ
ਡੈਸਕ- ਪੀ.ਐਸ.ਐਲ.ਵੀ.-ਸੀ 57 ਅਦਿੱਤਯ ਐਲ1 ਦੀ ਲਾਂਚ ਦੇ ਗਵਾਹ ਬਣਨ ਲਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਲਈ ਰਵਾਨਾ ਹੋ ਗਏ। ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਸ਼ਨੀਵਾਰ ਨੂੰ ਮਿਸ਼ਨ ਸੂਰਜ ਭਾਵ ਆਦਿਤਿਆ ਐਲ-1 ਦੀ ਸ਼ੁਰੂਆਤ ਦੇ ਗਵਾਹ ਹੋਣਗੇ। ਇਸ ਦੇ ਲਈ ਸਕੂਲ ਆਫ ਐਮੀਨੈਂਸ ਦੇ 23 ਵਿਦਿਆਰਥੀ ਸ਼੍ਰੀਹਰੀਕੋਟਾ ਗਏ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਨੇਕਿਹਾਕਿ ਵਿਦਿਆਰਥੀਆਂ ਲਈ ਇਹ ਬਿਲਕੁਲ ਨਵਾਂ ਤਜਰਬਾ ਹੋਵੇਗਾ। ਉਹ ਜਿਹੜੀਆਂ ਚੀਜ਼ਾਂ ਬਾਰੇ ਕਿਤਾਬਾਂ, ਮੀਡੀਆ ਜਾਂ ਇੰਟਰਨੈਟ ‘ਤੇ ਪੜ੍ਹਦਾ ਹੈ, ਉਹ ਜਾ ਕੇ ਉਨ੍ਹਾਂ ਨੂੰ ਨੇੜੇ ਤੋਂ ਦੇਖੇਗਾ।

ਇਸਤੋਂ ਇਲਾਵਾ ਬੈਂਸ ਨੇ ਕਿਹਾ ਕਿ ਭਵਿੱਖ ਵਿੱਚ ਵੀ ਇਸਰੋ ਵੱਲੋਂ ਜੋ ਵੀ ਲਾਂਚ ਕੀਤਾ ਜਾਵੇਗਾ, ਉਸ ਵਿੱਚ ਸੂਬੇ ਦੇ ਸਕੂਲਾਂ ਦੇ ਵਿਦਿਆਰਥੀ ਭਾਗ ਲੈਣਗੇ। ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦਾ ਮਾਹੌਲ ਪੂਰੀ ਤਰ੍ਹਾਂ ਬਦਲ ਕੇ ਰੱਖ ਦਿੱਤਾ ਹੈ। ਹੁਣ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਾ ਸਿਰਫ਼ ਪੜ੍ਹਾਇਆ ਜਾਂਦਾ ਹੈ, ਸਗੋਂ ਉਨ੍ਹਾਂ ਨੂੰ ਚੀਜ਼ਾਂ ਦਾ ਪ੍ਰੈਕਟੀਕਲ ਗਿਆਨ ਵੀ ਦਿੱਤਾ ਜਾਂਦਾ ਹੈ। ਵਿਦਿਆਰਥੀਆਂ ਲਈ ਵਿਦਿਅਕ ਅਤੇ ਉਦਯੋਗਿਕ ਟੂਰ ਕਰਵਾਏ ਜਾਂਦੇ ਹਨ। ਇਸ ਲੜੀ ਤਹਿਤ ਸਕੂਲ ਆਫ਼ ਐਮੀਨੈਂਸ ਦੇ 23 ਵਿਦਿਆਰਥੀਆਂ ਨੂੰ ਇਸਰੋ ਹੈੱਡਕੁਆਰਟਰ ਸ੍ਰੀਹਰੀਕੋਟਾ ਭੇਜਿਆ ਜਾ ਰਿਹਾ ਹੈ। ਇਸ ਦੇ ਲਈ ਸਿੱਖਿਆ ਵਿਭਾਗ ਦੀ ਤਰਫੋਂ ਇਸਰੋ ਨਾਲ ਇਕ ਸਮਝੌਤਾ ਕੀਤਾ ਗਿਆ ਹੈ।

ਇਨ੍ਹਾਂ ਬੱਚਿਆਂ ਦੇ ਟੂਰ ‘ਤੇ ਹੋਣ ਵਾਲਾ ਸਾਰਾ ਖਰਚਾ ਵੀ ਸਿੱਖਿਆ ਵਿਭਾਗ ਵੱਲੋਂ ਚੁੱਕਿਆ ਜਾਵੇਗਾ। ਯਾਦ ਰਹੇ ਕਿ ਇਹ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਵਿਦਿਆਰਥੀਆਂ ਨੇ ਚੰਦਰਯਾਨ-3 ਅਤੇ PSLB-56 ਦੇ ਲਾਂਚ ਨੂੰ ਦੇਖਿਆ ਸੀ। ਇਸ ਦੇ ਨਾਲ ਹੀ ਰਾਜ ਦੇ ਅਧਿਆਪਕਾਂ ਨੂੰ ਸਿੰਗਾਪੁਰ ਅਤੇ ਆਈਆਈਐਮ ਅਹਿਮਦਾਬਾਦ ਤੋਂ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਅਧਿਆਪਨ ਦੇ ਨਵੇਂ ਤਰੀਕੇ ਅਤੇ ਪ੍ਰਬੰਧਨ ਹੁਨਰ ਸਿਖਾਇਆ ਜਾ ਸਕੇ। ਹੁਣ ਤੱਕ ਅਧਿਆਪਕਾਂ ਦੇ ਪੰਜ ਬੈਚਾਂ ਦੀ ਸਿਖਲਾਈ ਮੁਕੰਮਲ ਹੋ ਚੁੱਕੀ ਹੈ।

The post ਅਦਿੱਤਯ ਐਲ1 ਦੀ ਲਾਂਚ ਲਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ  ਸ੍ਰੀਹਰੀਕੋਟਾ ਲਈ ਰਵਾਨਾ appeared first on TV Punjab | Punjabi News Channel.

ਪੰਜਾਬ ‘ਚ 10ਵੀਂ-12ਵੀਂ ਦੀ ਪ੍ਰੀਖਿਆ ਦੀ ਨਵੀਂ ਡੇਟਸ਼ੀਟ ਜਾਰੀ, 5 ਸਤੰਬਰ ਤੋਂ ਸ਼ੁਰੂ ਹੋਣਗੀਆਂ ਪ੍ਰੀਖਿਆਵਾਂ
ਡੈਸਕ- ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀ ਨਵੀਂ ਤਾਰੀਕ ਦਾ ਐਲਾਨ ਕਰ ਦਿੱਤਾ ਹੈ। ਨਵੀਂ ਜਾਰੀ ਕੀਤੀ ਡੇਟਸ਼ੀਟ ਦੇ ਮੁਤਾਬਕ 24 ਅਗਸਤ ਨੂੰ 10ਵੀਂ ਜਮਾਤ ਦੀ ਮੁਲਤਵੀ ਕੀਤੀ ਗਈ ਪ੍ਰੀਖਿਆ ਹੁਣ ਮੰਗਲਵਾਰ 5 ਸਤੰਬਰ 2023 ਨੂੰ ਹੋਵੇਗੀ। ਜਦੋਂ ਕਿ 25 ਅਗਸਤ ਦੀ ਮੁਲਤਵੀ ਕੀਤੀ ਗਈ ਪ੍ਰੀਖਿਆ 6 ਸਤੰਬਰ ਦਿਨ ਬੁੱਧਵਾਰ ਨੂੰ ਹੋਵੇਗੀ।

12ਵੀਂ ਜਮਾਤ ਦੀਆਂ ਮੁਲਤਵੀ ਹੋਈਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਵੀ ਜਾਰੀ ਕਰ ਦਿੱਤੀ ਗਈ ਹੈ। ਨਵੀਂ ਡੇਟਸ਼ੀਟ ਦੇ ਅਨੁਸਾਰ, 24 ਅਗਸਤ ਦੀ ਮੁਲਤਵੀ ਕੀਤੀ ਗਈ ਪ੍ਰੀਖਿਆ ਹੁਣ ਸ਼ੁੱਕਰਵਾਰ, 8 ਸਤੰਬਰ 2023 ਨੂੰ ਹੋਵੇਗੀ। ਜਦੋਂ ਕਿ 25 ਅਗਸਤ ਦੀ ਮੁਲਤਵੀ ਕੀਤੀ ਗਈ ਪ੍ਰੀਖਿਆ 11 ਸਤੰਬਰ, ਸੋਮਵਾਰ ਨੂੰ ਹੋਵੇਗੀ।

PSEB ਦੁਆਰਾ ਜਾਰੀ ਡੇਟਸ਼ੀਟ ਮੁਤਾਬਕ ਦੋਵਾਂ ਜਮਾਤਾਂ ਦੀਆਂ ਪ੍ਰੀਖਿਆਵਾਂ ਪਹਿਲਾਂ ਹੀ ਘੋਸ਼ਿਤ ਪ੍ਰੀਖਿਆ ਕੇਂਦਰਾਂ ‘ਤੇ ਸਵੇਰੇ 10 ਵਜੇ ਹੋਣਗੀਆਂ। ਜਿਆਦੀ ਜਾਣਕਾਰੀ ਲਈ ਵਿਦਿਆਰਥੀ ਅਤੇ ਉਨ੍ਹਾਂ ਦੇ ਪਰਿਵਾਰ ਬੋਰਡ ਦੀ ਵੈੱਬਸਾਈਟ www.pseb.ac.in ਅਤੇ ਸਕੂਲ ਲਾਗਇਨ ‘ਤੇ ਵੀ ਜਾ ਸਕਦੇ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਹੜ੍ਹਾਂ ਦੇ ਗੰਭੀਰ ਪ੍ਰਭਾਵ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨੀਆਂ ਪਈਆਂ ਸਨ। ਸਥਿਤੀ ਆਮ ਵਾਂਗ ਹੋਣ ‘ਤੇ ਬੋਰਡ ਨੇ ਨਵੀਂ ਡੇਟਸ਼ੀਟ ਜਾਰੀ ਕਰ ਦਿੱਤੀ ਹੈ।

The post ਪੰਜਾਬ ‘ਚ 10ਵੀਂ-12ਵੀਂ ਦੀ ਪ੍ਰੀਖਿਆ ਦੀ ਨਵੀਂ ਡੇਟਸ਼ੀਟ ਜਾਰੀ, 5 ਸਤੰਬਰ ਤੋਂ ਸ਼ੁਰੂ ਹੋਣਗੀਆਂ ਪ੍ਰੀਖਿਆਵਾਂ appeared first on TV Punjab | Punjabi News Channel.