punjab health department Archives - TV Punjab | Punjabi News Channel

ਕੋਵਿਡ-19 ਕਾਰਨ ਮੌਤ ਹੋਣ ‘ਤੇ ਸਰਕਾਰ ਵੱਲੋਂ ਮਿਲੇਗੀ 50 ਹਜ਼ਾਰ ਦੀ ਐਕਸ਼ ਗ੍ਰੇਸ਼ੀਆ ਸਹਾਇਤਾ
ਜਲੰਧਰ : ਕੋਵਿਡ-19 ਮੌਤ ਐਸਰਟੇਨਿੰਗ ਕਮੇਟੀ (CDAC) ਦੀ ਅੱਜ ਪਹਿਲੀ ਮੀਟਿੰਗ ਹੋਈ, ਜਿਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਰਜੀਤ ਬੈਂਸ ਨੇ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਜਿਨ੍ਹਾ ਵੀ ਪਰਿਵਾਰਾਂ ਵਿਚ ਕੋਵਿਡ-19 ਮਹਾਂਮਾਰੀ ਕਾਰਨ ਕਿਸੇ ਪਰਿਵਾਰਿਕ ਮੈਂਬਰ ਦੀ ਮੌਤ ਹੋਈ ਹੈ, ਉਹਨਾਂ ਨੂੰ ਸਰਕਾਰ ਵੱਲੋਂ 50 ਹਜ਼ਾਰ ਰੁਪਏ ਦੀ ਐਕਸ਼ ਗ੍ਰੇਸ਼ੀਆ ਸਹਾਇਤਾ ਦਿੱਤੀ ਜਾਣੀ ਹੈ।

ਉਨ੍ਹਾਂ ਕਿਹਾ ਕਿ ਵੈਰੀਫਾਈਡ ਕੇਸਾਂ ਨੂੰ ਜ਼ਿਲ੍ਹਾ ਡਿਜ਼ਾਸਟਰ ਮੈਨੇਜਮੈਂਟ ਕਮੇਟੀ ਪਾਸੋਂ ਪਾਸ ਕਰਵਾਉਣ ਉਪਰੰਤ ਐਕਸ ਗ੍ਰੇਸ਼ੀਆ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਕਮੇਟੀ ਨੂੰ ਹਦਾਇਤ ਕੀਤੀ ਕਿ ਅਰਜ਼ੀਆਂ ਦਾ ਨਿਪਟਾਰਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ 30 ਦਿਨਾਂ ਦੇ ਅੰਦਰ ਅੰਦਰ ਕੀਤਾ ਜਾਵੇ।

ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੋਵਿਡ-19 ਕਾਰਨ ਰਿਕਾਰਡ ਮੁਤਾਬਿਕ ਲਗਭੱਗ 1495 ਮੌਤਾਂ ਹੋਈਆਂ ਹਨ ਅਤੇ ਇਹਨਾਂ ਦੀ ਸੂਚਨਾ ਸਰਕਾਰ ਨੂੰ ਭੇਜ ਕੇ ਫੰਡਜ਼ ਦੀ ਮੰਗ ਕਰ ਲਈ ਗਈ ਹੈ।

ਉਨ੍ਹਾਂ ਕਿਹਾ ਕਿ ਹੁਣ ਤੱਕ ਪ੍ਰਾਪਤ 107 ਬਿਨੈ-ਪੱਤਰਾਂ ਦੀ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ, ਜਿਨ੍ਹਾ ਵਿਚੋਂ 67 ਕੇਸ ਵੈਰੀਫਾਈ ਕੀਤੇ ਜਾ ਚੁੱਕੇ ਹਨ ਅਤੇ ਬਾਕੀ 40 ਕੇਸਾਂ ਦੀ ਵੈਰੀਫਿਕੇਸ਼ਨ ਜਲਦ ਕਰ ਲਈ ਜਾਵੇਗੀ।

ਇਸ ਮੌਕੇ ਕਮੇਟੀ ਵੱਲੋਂ ਹਦਾਇਤ ਕੀਤੀ ਗਈ ਕਿ ਇਹਨਾਂ ਮੌਤਾਂ ਸਬੰਧੀ ਮੌਤ ਸਰਟੀਫਿਕੇਟ Medical Certificate of Cause of Death (MCCD ਜਾਂ 4 /4-A ਫਾਰਮ) ਪੇਸ਼ ਕੀਤੇ ਜਾਣ, ਤਾਂ ਜੋ ਇਹਨਾਂ ਪਰਿਵਾਰਾਂ ਨੂੰ ਐਕਸ ਗ੍ਰੇਸ਼ੀਆਂ ਗਰਾਂਟ ਦਿੱਤੀ ਜਾ ਸਕੇ।

ਕਮੇਟੀ ਵੱਲੋਂ ਇਹ ਵੀ ਦੱਸਿਆ ਗਿਆ ਕਿ ਜਿਨ੍ਹਾਂ ਕੇਸਾਂ ਵਿੱਚ ਮੌਤ ਸਰਟੀਫਿਕੇਟ (MCCD ਜਾਂ 4 /4-A ਫਾਰਮ) ਜਾਰੀ ਨਹੀਂ ਹੋਇਆ, ਉਹ ਪਰਿਵਾਰ ਸਰਟੀਫਿਕੇਟ ਜਾਰੀ ਕਰਵਾਉਣ ਲਈ ਕਮਰਾ ਨੰਬਰ 106, ਪਹਿਲੀ ਮੰਜ਼ਿਲ, ਡੀ.ਏ.ਸੀ. ਕੰਪਲੈਕਸ, ਦਫਤਰ ਡਿਪਟੀ ਕਮਿਸ਼ਨਰ, ਜਲੰਧਰ ਵਿਚ ਆਪਣੇ ਸਬੰਧਤ ਦਸਤਾਵੇਜ਼ਾਂ ਸਹਿਤ ਅਰਜ਼ੀ ਦੇ ਸਕਦੇ ਹਨ।

ਇਸ ਮੀਟਿੰਗ ਦੌਰਾਨ ਡਾ. ਰਣਜੀਤ ਸਿੰਘ, ਸਿਵਲ ਸਰਜਨ (ਮੈਂਬਰ ਸਕੱਤਰ), ਡਾ. ਵਰਿੰਦਰ ਕੌਰ, ਸਹਾਇਕ ਸਿਵਲ ਸਰਜਨ (ਮੈਂਬਰ ਕਨਵੀਨਰ), ਡਾ. ਸੁਰਜੀਤ ਸਿੰਘ, ਐਸ.ਐਮ.ਓ ਸਿਵਲ ਹਸਪਤਾਲ (ਮੈਂਬਰ), ਡਾ. ਕੁਲਬੀਰ ਸ਼ਰਮਾ, ਐਚ.ਓ.ਡੀ -ਮੈਡੀਸਨ (ਮੈਂਬਰ), ਡਾ. ਕਮਲਜੀਤ ਕੌਰ, ਇੰਚਾਰਜ ਕੋਵਿਡ ਸੈਲ (ਮੈਂਬਰ), ਡਾ. ਭੁਪਿੰਦਰ ਸਿੰਘ ਮੈਡੀਕਲ ਸਪੈਸ਼ਲਿਸਟ (ਮੈਂਬਰ), ਡਾ. ਰੁਪਿੰਦਰਜੀਤ ਕੌਰ, ਡਾ. ਅਦਿਤਯਾਪਾਲ ਸਿੰਘ (ਮੈਂਬਰ), ਡਾ. ਕਮਲਜੀਤ ਕੌਰ (ਮੈਂਬਰ), ਡਾ. ਅੰਕੁਰ ਸੁਪਰਡੰਟ ਪੀ.ਆਈ.ਐਮ.ਐਸ (ਮੈਂਬਰ), ਡਾ. ਪਰਮਵੀਰ (ਮੈਂਬਰ), ਸ੍ਰੀਮਤੀ ਬਲਬੀਰ ਕੌਰ ਸੁਪਰਡੰਟ (ਮ), ਸ੍ਰੀਮਤੀ ਨਰਿੰਦਰ ਕੌਰ, ਵਿਕਾਸ ਸਿੰਘ, ਸੰਜੀਵ ਚੌਹਾਨ, ਮਨਦੀਪ ਸਿੰਘ ਮਨੂ ਸ਼ਾਮਿਲ ਹੋਏ।

ਟੀਵੀ ਪੰਜਾਬ ਬਿਊਰੋ

The post ਕੋਵਿਡ-19 ਕਾਰਨ ਮੌਤ ਹੋਣ ‘ਤੇ ਸਰਕਾਰ ਵੱਲੋਂ ਮਿਲੇਗੀ 50 ਹਜ਼ਾਰ ਦੀ ਐਕਸ਼ ਗ੍ਰੇਸ਼ੀਆ ਸਹਾਇਤਾ appeared first on TV Punjab | Punjabi News Channel.

ਵਿਸ਼ਵ ਡਾਇਬੀਟੀਜ਼ ਦਿਹਾੜਾ ਜਾਗਰੂਕਤਾ ਵਜੋਂ ਮਨਾਇਆ
ਲੁਧਿਆਣਾ : ਪੀ.ਏ.ਯੂ. ਦੇ ਕਮਿਊਨਟੀ ਸਾਇੰਸ ਕਾਲਜ ਵਿਚਲੇ ਭੋਜਨ ਅਤੇ ਪੋਸ਼ਣ ਵਿਭਾਗ ਦੇ ਕਾਊਂਸਲਿੰਗ ਸੈੱਲ ਵੱਲੋਂ ਅੱਜ ਵਿਸ਼ਵ ਡਾਇਬੀਟੀਜ਼ ਦਿਹਾੜੇ ਦੇ ਸੰਬੰਧ ਵਿਚ ਇਕ ਜਾਗਰੂਕਤਾ ਸਮਾਗਮ ਕਰਾਇਆ ਗਿਆ।

ਇਸ ਸਿਲਸਿਲੇ ਵਿਚ ਵਿਭਾਗ ਨੇ ਇੱਕ ਪ੍ਰਦਰਸ਼ਨੀ ਅਤੇ ਕਾਊਂਸਲਿੰਗ ਸੈਂਸ਼ਨ ਦਾ ਆਯੋਜਨ ਕੀਤਾ ਜਿਸਦਾ ਉਦੇਸ਼ ਲੋਕਾਂ ਨੂੰ ਸ਼ੱਕਰ ਰੋਗ ਬਾਰੇ ਜਾਣਕਾਰੀ ਦੇਣਾ ਸੀ। ਯਾਦ ਰਹੇ ਕਿ ਇਹ ਦਿਹਾੜਾ ਹਰ ਸਾਲ 14 ਨਵੰਬਰ ਨੂੰ ਇਸ ਬਿਮਾਰੀ ਬਾਰੇ ਜਾਣਕਾਰੀ ਦੇਣ ਦੇ ਮਕਸਦ ਨਾਲ ਮਨਾਇਆ ਜਾਂਦਾ ਹੈ।

ਵਿਭਾਗ ਦੇ ਵਿਦਿਆਰਥੀਆਂ ਅਤੇ ਪੋਸ਼ਣ ਮਾਹਿਰਾਂ ਨੇ ਇਸ ਸਮਾਗਮ ਦੇ ਅੰਤਰਗਤ ਲੋਕਾਂ ਨੂੰ ਜਾਗਰੂਕ ਕੀਤਾ। ਇਸ ਕਾਰਜ ਲਈ ਸ਼ੱਕਰ ਰੋਗ ਤੋਂ ਪੀੜਤ ਲੋਕਾਂ ਲਈ ਰੋਜ਼ਾਨਾ ਦੇ ਸਾਦੇ ਭੋਜਨ ਦੀ ਸੂਚੀ ਪ੍ਰਦਰਸ਼ਿਤ ਕੀਤੀ ਗਈ। ਇਸ ਤੋਂ ਇਲਾਵਾ ਸਵਾਲ ਪੁੱਛਣ ਵਾਲੇ ਲੋਕਾਂ ਨੂੰ ਮੌਕੇ ਤੇ ਹੀ ਢੁੱਕਵੇਂ ਜਵਾਬ ਦਿੱਤੇ ਗਏ।

ਪੋਸ਼ਣ ਅਤੇ ਭੋਜਨ ਵਿਭਾਗ ਦੇ ਡਾ. ਜਸਵਿੰਦਰ ਬਰਾੜ ਅਤੇ ਡਾ. ਰੇਨੂੰਕਾ ਅਗਰਵਾਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਅਜਿਹੇ ਸਮਾਗਮ ਲਗਾਤਾਰ ਹੋਣੇ ਚਾਹੀਦੇ ਹਨ ਤਾਂ ਜੋ ਇਸ ਬਿਮਾਰੀ ਤੋਂ ਪੀੜਤ ਲੋਕਾਂ ਨੂੰ ਖੁਰਾਕ ਅਤੇ ਪੋਸ਼ਣ ਸੰਬੰਧੀ ਜਾਗਰੂਕ ਕੀਤਾ ਜਾ ਸਕੇ।

ਕਮਿਊਨਟੀ ਸਾਇੰਸ ਕਾਲਜ ਦੇ ਡੀਨ ਡਾ. ਸੰਦੀਪ ਬੈਂਸ ਨੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸ਼ੱਕਰ ਰੋਗ ਬਾਰੇ ਸਹੀ ਜਾਣਕਾਰੀ ਆਮ ਲੋਕਾਂ ਤੱਕ ਪਹੁੰਚਾ ਕੇ ਇਸ ਦੇ ਪਸਾਰ ਨੂੰ ਰੋਕਿਆ ਜਾ ਸਕਦਾ ਹੈ । ਪੀ.ਏ.ਯੂ. ਦੇ 100 ਤੋਂ ਵਧੇਰੇ ਕਰਮਚਾਰੀ ਇਸ ਜਾਗਰੂਕਤਾ ਪ੍ਰੋਗਰਾਮ ਦਾ ਹਿੱਸਾ ਬਣੇ।

ਟੀਵੀ ਪੰਜਾਬ ਬਿਊਰੋ

The post ਵਿਸ਼ਵ ਡਾਇਬੀਟੀਜ਼ ਦਿਹਾੜਾ ਜਾਗਰੂਕਤਾ ਵਜੋਂ ਮਨਾਇਆ appeared first on TV Punjab | Punjabi News Channel.

ਪ੍ਰਸ਼ਾਸਨ ਨੇ ਡੇਂਗੂ ਖ਼ਿਲਾਫ਼ ਕੱਢੀ ਜਾਗਰੂਕਤਾ ਰੈਲੀ
ਜਲੰਧਰ : ਲੋਕਾਂ ਨੂੰ ਡੇਂਗੂ ਦੀ ਬਿਮਾਰੀ, ਇਸ ਦੇ ਲੱਛਣਾਂ ਅਤੇ ਆਪਣੇ ਇਲਾਕੇ ਨੂੰ ਡੇਂਗੂ ਮੁਕਤ ਰੱਖਣ ਲਈ ਅਪਣਾਏ ਜਾਣ ਵਾਲੇ ਉਪਾਵਾਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੂਰਮਹਿਲ ਕਸਬੇ ਵਿਚ ਡੇਂਗੂ ਖਿਲਾਫ਼ ਜਾਗਰੂਕਤਾ ਰੈਲੀ ਕੱਢੀ ਗਈ।

ਸਿਹਤ ਵਿਭਾਗ ਦੀ ਟੀਮ ਦੇ ਨਾਲ ਵਿਦਿਆਰਥੀਆਂ ਵੱਲੋਂ ਕਸਬੇ ਦੇ ਜ਼ਿਆਦਾਤਰ ਖੇਤਰਾਂ ਨੂੰ ਕਵਰ ਕਰਦੇ ਹੋਏ ਲੋਕਾਂ ਨੂੰ ਬਿਮਾਰੀ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਵੱਲੋਂ ਲੋਕਾਂ ਵਿਚ ਡੇਂਗੂ ਬਾਰੇ ਪੈਂਫਲੈੱਟ ਵੀ ਵੰਡੇ ਗਏ ਅਤੇ ਉਨ੍ਹਾਂ ਨੂੰ ਆਪਣੇ ਘਰਾਂ, ਗਲੀਆਂ ਅਤੇ ਜਨਤਕ ਥਾਵਾਂ ‘ਤੇ ਪਾਣੀ ਜਮ੍ਹਾ ਨਾ ਹੋਣ ਦੇਣ ਲਈ ਪ੍ਰੇਰਿਤ ਕੀਤਾ ਗਿਆ।

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਲੋਕਾਂ ਨੂੰ ਮੱਛਰਾਂ ਦੇ ਪ੍ਰਜਨਨ ਸਥਾਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਏਡੀਜ਼ ਇਜਿਪਟੀ ਮੱਛਰ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਖੜ੍ਹੇ ਪਾਣੀ ਤੋਂ ਇਲਾਵਾ ਫੁੱਲਦਾਨ, ਫਰਿੱਜ, ਕੂਲਰ, ਟਾਇਰ, ਪੰਛੀਆਂ ਦੇ ਫੀਡਰ ਅਤੇ ਬਰਤਨ ਆਦਿ ਆਮ ਸਥਾਨ ਹਨ, ਜਿਥੇ ਮੱਛਰ ਦਾ ਪ੍ਰਜਨਨ ਪਾਇਆ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਪ੍ਰਭਾਵਿਤ ਇਲਾਕਿਆਂ ਵਿਚ ਮੱਛਰਾਂ ਦੇ ਪ੍ਰਜਨਨ ਸਥਾਨਾਂ ਬਾਰੇ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਨਗਰ ਨਿਗਮ ਵੱਲੋਂ ਸਿਹਤ, ਸਿੱਖਿਆ, ਯੂਥ ਵੈੱਲਫੇਅਰ ਅਤੇ ਹੋਰ ਵਿਭਾਗਾਂ ਦੇ ਨਾਲ ਸਾਂਝੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਪੰਚਾਇਤ, ਸਿਹਤ ਵਿਭਾਗ, ਈ.ਓਜ਼, ਬੀ.ਡੀ.ਪੀ.ਓਜ਼ ਦੀਆਂ ਟੀਮਾਂ ਵੱਲੋਂ ਸਮੁੱਚੇ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਇਸ ਬਿਮਾਰੀ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਡੇਂਗੂ ਦੀ ਰੋਕਥਾਮ ਲਈ ਇਹ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਵਿਚ ਡੇਂਗੂ ਪ੍ਰਭਾਵਿਤ ਇਲਾਕਿਆਂ ਵਿਚ ਇਨਫੋਰਸਮੈਂਟ ਡਰਾਈਵ ਤੋਂ ਲੈ ਕੇ ਜਾਗਰੂਕਤਾ ਮੁਹਿੰਮ ਤੱਕ ਬਹੁਪੱਖੀ ਰਣਨੀਤੀ ਅਪਣਾਈ ਗਈ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਭਾਗੀਦਾਰਾਂ ਵਿਚ ਡੇਂਗੂ ਪ੍ਰਭਾਵਿਤ ਇਲਾਕਿਆਂ ਦੀ ਸੂਚੀ ਵੀ ਵੰਡੀ ਗਈ ਹੈ।

ਟੀਵੀ ਪੰਜਾਬ ਬਿਊਰੋ

The post ਪ੍ਰਸ਼ਾਸਨ ਨੇ ਡੇਂਗੂ ਖ਼ਿਲਾਫ਼ ਕੱਢੀ ਜਾਗਰੂਕਤਾ ਰੈਲੀ appeared first on TV Punjab | Punjabi News Channel.

ਜਲੰਧਰ ਦੇ 560 ਪਿੰਡਾਂ ਨੇ ਸੌ ਫੀਸਦੀ ਟੀਕਾਕਰਨ ਦਾ ਟੀਚਾ ਕੀਤਾ ਹਾਸਲ
ਜਲੰਧਰ : ਪੇਂਡੂ ਆਬਾਦੀ ਦੇ ਟੀਕਾਕਰਨ ਵਿਚ ਮੋਹਰੀ ਜ਼ਿਲ੍ਹੇ ਵਜੋਂ ਉੱਭਰਦਿਆਂ ਜ਼ਿਲ੍ਹਾ ਜਲੰਧਰ ਵੱਲੋਂ ਵੱਖ-ਵੱਖ ਹੈਲਥ ਬਲਾਕਾਂ ਅਧੀਨ ਆਉਂਦੇ 560 ਪਿੰਡਾਂ ਵਿਚ ਸੌ ਫੀਸਦੀ ਟੀਕਾਕਰਨ ਨੂੰ ਪੂਰਾ ਕਰ ਲਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪਿੰਡਾਂ ਵਿਚ ਸੌ ਫੀਸਦੀ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪਿੰਡਾਂ ਵਿਚ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਇਸ ਵਿਸ਼ਾਲ ਮੁਹਿੰਮ ਤਹਿਤ ਵੱਧ ਤੋਂ ਵੱਧ ਆਬਾਦੀ ਨੂੰ ਕਵਰ ਕੀਤਾ ਜਾ ਸਕੇ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ 560 ਪਿੰਡਾਂ ਵਿਚ ਸਮੁੱਚੇ ਇਛੁੱਕ ਅਤੇ ਯੋਗ ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦੀ ਪਹਿਲੀ ਖੁਰਾਕ ਤਹਿਤ ਸੌ ਫੀਸਦੀ ਕਵਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਿੰਡਾਂ ਵਿਚ ਬਿਲਗਾ ਹੈਲਥ ਬਲਾਕ ਅਧੀਨ ਆਉਂਦੇ 36, ਜੰਡਿਆਲਾ ਦੇ 30, ਲੋਹੀਆਂ ਦੇ 15, ਬੜਾ ਪਿੰਡ ਦੇ 76, ਆਦਮਪੁਰ ਦੇ 48, ਬੁੰਡਾਲਾ ਦੇ 1, ਕਰਤਾਰਪੁਰ ਦੇ 44, ਮਹਿਤਪੁਰ ਦੇ 54, ਕਾਲਾ ਬੱਕਰਾ ਦੇ 85, ਜਮਸ਼ੇਰ ਦੇ 68 ਅਤੇ ਸ਼ਾਹਕੋਟ ਹੈਲਥ ਬਲਾਕ ਦੇ 103 ਪਿੰਡ ਸ਼ਾਮਲ ਹਨ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਵਾਇਰਸ ਤੋਂ ਆਪਣੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੋਵਿਡ-19 ਵੈਕਸੀਨ ਦੀ ਦੂਜੀ ਖੁਰਾਕ ਲਈ ਅੱਗੇ ਆਉਣ ਦੀ ਅਪੀਲ ਕੀਤੀ । ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹੇ ਭਰ ਵਿਚ ਵਿਸ਼ੇਸ਼ ਮੋਬਾਈਲ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ ਟੀਕਾਕਰਨ ਦੀ ਸਹੂਲਤ ਦਿੱਤੀ ਜਾ ਸਕੇ।

ਉਨ੍ਹਾਂ ਅੱਗੇ ਦੱਸਿਆ ਕਿ 16 ਜਨਵਰੀ 2021 ਤੋਂ ਸ਼ੁਰੂ ਹੋਈ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਜ਼ਿਲ੍ਹੇ ਦੇ ਯੋਗ ਲਾਭਪਾਤਰੀਆਂ ਨੂੰ 20 ਲੱਖ 50 ਹਜ਼ਾਰ ਵੱਧ ਖੁਰਾਕਾਂ ਪ੍ਰਦਾਨ ਕਰ ਕੇ 90 ਫੀਸਦੀ ਤੋਂ ਵੱਧ ਆਬਾਦੀ ਨੂੰ ਕਵਰ ਕੀਤਾ ਜਾ ਚੁੱਕਾ ਹੈ।

ਇਸ ਮੁਹਿੰਮ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸ਼੍ਰੀ ਥੋਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਸਮੇਂ ਸਿਰ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਜਿਥੇ ਪੰਚਾਇਤਾਂ ਅਤੇ ਸਰਪੰਚਾਂ ਦੇ ਲਗਾਤਾਰ ਰਾਬਤੇ ਵਿਚ ਹਨ ਉਥੇ ਪਿੰਡਾਂ ਦੇ ਵਸਨੀਕਾਂ ਵੱਲੋਂ ਇਨ੍ਹਾਂ ਯਤਨਾਂ ਨੂੰ ਭਰਵਾਂ ਹੁੰਗਾਰਾ ਦਿੱਤਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਬਾਕੀ ਪਿੰਡਾਂ ਨੂੰ ਵੀ ਵੈਕਸੀਨ ਦੀ ਉਪਲਬਧਤਾ ਦੇ ਅਨੁਸਾਰ ਕਵਰ ਕੀਤਾ ਜਾਵੇਗਾ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਉਕਤ 560 ਪਿੰਡਾਂ ਵਿਚ ਇਛੁੱਕ ਅਤੇ ਯੋਗ ਲਾਭਪਾਤਰੀਆਂ ਦਾ ਪਹਿਲੀ ਖੁਰਾਕ ਤਹਿਤ ਸੌ ਫੀਸਦੀ ਟੀਕਾਕਰਨ ਕੀਤਾ ਜਾ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਬਾਕੀ ਪਿੰਡਾਂ ਨੂੰ ਵੀ ਕੁਝ ਦਿਨਾਂ ਦੇ ਅੰਦਰ ਸੌ ਫੀਸਦੀ ਟੀਕਾਕਰਨ ਤਹਿਤ ਕਵਰ ਕਰ ਲਿਆ ਜਾਵੇਗਾ ਕਿਉਂਕਿ ਇਨ੍ਹਾਂ ਪਿੰਡਾਂ ਵਿਚ 90 ਫੀਸਦੀ ਤੋਂ ਜ਼ਿਆਦਾ ਯੋਗ ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਪ੍ਰਦਾਨ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਦੀ ਅਗਵਾਈ ਵਾਲੇ ਜ਼ਿਲ੍ਹਾ ਪ੍ਰਸ਼ਾਸਨ ਦਾ ਵੈਕਸੀਨ ਦੀ ਸਮੇਂ ਸਿਰ ਉਪਲਬਧਤਾ ਨੂੰ ਯਕੀਨੀ ਬਣਾਉਣ ਅਤੇ ਪਿੰਡ ਪੱਧਰ ‘ਤੇ ਵਿਸ਼ੇਸ਼ ਮੋਬਾਈਲ ਕੈਂਪ ਲਗਾ ਕੇ ਉਨ੍ਹਾਂ ਨੂੰ ਸਹਿਯੋਗ ਦੇਣ ਲਈ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਸਦਕਾ ਇਹ ਪ੍ਰਾਪਤੀ ਹਾਸਲ ਕੀਤੀ ਜਾ ਸਕੀ ਹੈ।

ਟੀਵੀ ਪੰਜਾਬ ਬਿਊਰੋ

The post ਜਲੰਧਰ ਦੇ 560 ਪਿੰਡਾਂ ਨੇ ਸੌ ਫੀਸਦੀ ਟੀਕਾਕਰਨ ਦਾ ਟੀਚਾ ਕੀਤਾ ਹਾਸਲ appeared first on TV Punjab | Punjabi News Channel.

ਜਲੰਧਰ ਨੇ ਟੀਕਾਕਰਨ ਮੁਹਿੰਮ ਤਹਿਤ 85 ਫੀਸਦੀ ਤੋਂ ਵੱਧ ਵਸੋਂ ਨੂੰ ਕੀਤਾ ਕਵਰ
ਜਲੰਧਰ : ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਯੋਗ ਲਾਭਪਾਤਰੀਆਂ ਨੂੰ ਲਗਭਗ 20 ਲੱਖ ਖੁਰਾਕਾਂ ਦੇ ਕੇ 85 ਫੀਸਦੀ ਤੋਂ ਵੱਧ ਵਸੋਂ ਨੂੰ ਟੀਕਾਕਰਨ ਮੁਹਿੰਮ ਤਹਿਤ ਕਵਰ ਕੀਤਾ ਗਿਆ ਹੈ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੋਬਾਈਲ ਟੀਕਾਕਰਨ ਯੂਨਿਟਾਂ ਦੇ ਮੈਂਬਰਾਂ ਨੂੰ ਪ੍ਰਸ਼ੰਸਾ ਪੱਤਰ ਸੌਂਪਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਸੰਭਾਲ ਅਤੇ ਫਰੰਟਲਾਈਨ ਵਰਕਰਾਂ ਦੇ ਸਾਂਝੇ ਯਤਨਾਂ ਸਦਕਾ ਜ਼ਿਲ੍ਹੇ ਵੱਲੋਂ ਇਹ ਦੁਰਲੱਭ ਪ੍ਰਾਪਤੀ ਹਾਸਲ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਲਾਭਪਾਤਰੀਆਂ ਨੂੰ ਹੁਣ ਤੱਕ 14,34,948 ਪਹਿਲੀ ਅਤੇ 5,52,927 ਦੂਜੀ ਖੁਰਾਕ ਸਮੇਤ ਕੁੱਲ 19,87,875 ਖੁਰਾਕਾਂ ਪ੍ਰਦਾਨ ਕਰਕੇ 85 ਫੀਸਦੀ ਵਸੋਂ ਨੂੰ ਟੀਕਾਕਰਨ ਮੁਹਿੰਮ ਤਹਿਤ ਕਵਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਲਗਭਗ 33 ਫੀਸਦੀ ਵਸੋਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਪ੍ਰਦਾਨ ਕਰ ਕੇ ਮੁਕੰਮਲ ਟੀਕਾਕਰਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਵੱਧ ਤੋਂ ਵੱਧ ਆਬਾਦੀ ਦੇ ਟੀਕਾਕਰਨ ਨੂੰ ਯਕੀਨੀ ਬਣਾਉਣ ਵਿਚ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ, ਜਿਸ ਸਦਕਾ ਕੋਵਿਡ -19 ਮਹਾਂਮਾਰੀ ਦੇ ਮਾਰੂ ਪ੍ਰਭਾਵਾਂ ਨੂੰ ਘੱਟ ਕੀਤਾ ਜਾ ਸਕਿਆ।

ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਡਿਊਟੀ ਦੌਰਾਨ ਦਿਖਾਏ ਗਏ ਜੋਸ਼ ਅਤੇ ਉਤਸ਼ਾਹ ਦੀ ਜਿੰਨੀ ਪ੍ਰਸ਼ੰਸਾ ਕੀਤੀ ਜਾਵੇ, ਘੱਟ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜਿਹੇ ਅਧਿਕਾਰੀਆਂ/ਕਰਮਚਾਰੀਆਂ ਨੂੰ ਮਹਾਂਮਾਰੀ ਦੇ ਦੌਰਾਨ ਉਨ੍ਹਾਂ ਵੱਲੋਂ ਪਾਏ ਯੋਗਦਾਨ ਨੂੰ ਮਾਨਤਾ ਦੇਣ ਲਈ ਸਨਮਾਨਤ ਕੀਤਾ ਜਾ ਰਿਹਾ ਹੈ।

ਜ਼ਿਲ੍ਹਾ ਟੀਕਾਕਰਨ ਅਫ਼ਸਰ ਰਾਕੇਸ਼ ਚੋਪੜਾ ਨੇ ਦੱਸਿਆ ਕਿ ਪ੍ਰਸ਼ੰਸਾ ਪੱਤਰ ਪ੍ਰਾਪਤ ਕਰਨ ਵਾਲਿਆਂ ਵਿਚ ਡਾਕਟਰ, ਏ.ਐਨ.ਐਮਜ਼., ਕੰਪਿਊਟਰ ਆਪ੍ਰੇਟਰਜ਼, ਕਾਲਜ ਫੈਕਲਟੀ ਅਤੇ ਟੀਕਾਕਰਨ ਮੁਹਿੰਮ ਵਿੱਚ ਸ਼ਾਮਲ ਹੋਰ ਲੋਕ ਕਰਮਚਾਰੀ ਸ਼ਾਮਲ ਹਨ।

ਉਨ੍ਹਾਂ ਅੱਗੇ ਕਿਹਾ ਕਿ ਟੀਮ ਦੇ ਇਨ੍ਹਾਂ ਮੈਂਬਰਾਂ ਵੱਲੋਂ ਪੂਰੇ ਜਲੰਧਰ ਵਿੱਚ ਲੱਖਾਂ ਲਾਭਪਾਤਰੀਆਂ ਦਾ ਟੀਕਾਕਰਨ ਕਰ ਕੇ ਇਸ ਮੁਹਿੰਮ ਵਿੱਚ ਸ਼ਾਨਦਾਰ ਭੂਮਿਕਾ ਨਿਭਾਈ ਗਈ ਹੈ।

ਉਨ੍ਹਾਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦਾ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਵਿੱਚ ਯੋਗਦਾਨ ਪਾਉਣ ਵਾਲੇ ਹਰੇਕ ਵਿਅਕਤੀ ਦਾ ਸਨਮਾਨ ਕਰਨ ਵਾਸਤੇ ਅਜਿਹੀ ਨਿਵੇਕਲੀ ਪਹਿਲ ਕਰਨ ਲਈ ਧੰਨਵਾਦ ਕੀਤਾ।

ਟੀਵੀ ਪੰਜਾਬ ਬਿਊਰੋ

The post ਜਲੰਧਰ ਨੇ ਟੀਕਾਕਰਨ ਮੁਹਿੰਮ ਤਹਿਤ 85 ਫੀਸਦੀ ਤੋਂ ਵੱਧ ਵਸੋਂ ਨੂੰ ਕੀਤਾ ਕਵਰ appeared first on TV Punjab | Punjabi News Channel.