ਸੁਖਬੀਰ ਬਾਦਲ ਗੋਲੀ ਕਾਂਡ ‘ਚ DGP ਨੂੰ ਪੱਤਰ, ਮਜੀਠੀਆ ਨੇ ਪੁਲਿਸ ਦੀ ਕਾਰਵਾਈ ‘ਤੇ ਚੁੱਕੇ ਸਵਾਲby Atul ReporterDecember 10, 2024ਡੈਸਕ- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਸਾਬਕਾ ਡਿਪਟੀ ਸੀਐਮ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਜਾਂਚ ਲਈ ਡੀਜੀਪੀ ਰੈਂਕ ਦੇ ਅਧਿਕਾਰੀ ਨੂੰ ਸੌਂਪਣ ਦੀ ਮੰਗ ਕੀਤੀ ਹੈ। ਬਿਕਰਮ ਮਜੀਠੀਆ ਨੇ ਡੀਜੀਪੀ ਪੰਜਾਬ…
ਗੁਰੂਘਰ ‘ਚ ਪਿਸਤੌਲ ਲੈ ਕੇ ਕਿਵੇਂ ਪਹੁੰਚਿਆ ਨਰਾਇਣ ਸਿੰਘ ਚੌੜਾ ?by Atul ReporterDecember 4, 2024ਡੈਸਕ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ ਭੁਗਤਣ ਲਈ ਸੁਖਬੀਰ ਬਾਦਲ ਹਰਿਮੰਦਰ ਸਾਹਿਬ ਦੇ ਮੁੱਖ ਗੇਟ ‘ਤੇ ਤਾਇਨਾਤ ਸਨ। ਇਸੇ ਦੌਰਾਨ ਮੁਲਜ਼ਮ ਉਨ੍ਹਾਂ ਦੇ ਬਹੁਤ ਨੇੜੇ ਆਇਆ ਅਤੇ ਉਨ੍ਹਾਂ ਤੇ ਹਮਲਾ ਕਰਨ…
ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ 2 ਤਸਕਰਾਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰby Atul ReporterNovember 30, 2024ਡੈਸਕ- ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਪੰਜਾਬ ਡੀਜੀਪੀ ਗੌਰਵ ਯਾਦਵ ਨੇ ਐਕਸ ’ਤੇ ਪੋਸਟ ਸਾਂਝੀ ਕਰ ਕੇ ਜਾਣਕਾਰੀ ਦਿੱਤੀ ਹੈ। ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਨੇ…
ਤਰਨਤਾਰਨ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਹੋਈ ਮੁਠਭੇੜ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀby Atul ReporterNovember 26, 2024ਡੈਸਕ- ਦੇਰ ਰਾਤ ਤਰਨਤਾਰਨ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਠਭੇੜ ਹੋਈ। ਦੋਵਾਂ ਪਾਸਿਆਂ ਵੱਲੋਂ ਫਾਇਰਿੰਗ ਕੀਤੀ ਗਈ। ਜਵਾਬੀ ਕਾਰਵਾਈ ਦੌਰਾਨ ਬਦਮਾਸ਼ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਪੁਲਿਸ ਨੇ ਉਸ…
ਚੰਡੀਗੜ੍ਹ ਦੇ ਸੈਕਟਰ 26 ਦੇ ਕਲੱਬਾਂ ਬਾਹਰ ਬੰਬ ਧਮਾਕੇ, ਬਾਈਕ ‘ਤੇ ਸਵਾਰ ਹੋ ਕੇ ਆਏ ਸਨ ਹਮਲਾਵਰby Atul ReporterNovember 26, 2024ਡੈਸਕ- ਮੰਗਲਵਾਰ ਸਵੇਰ ਚੰਡੀਗੜ੍ਹ ਦੇ ਸੈਕਟਰ-26 ਸਥਿਤ ਦੋ ਕਲੱਬਾਂ ਬਾਹਰ ਧਮਾਕੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇੱਥੇ ਬੰਬ ਬਲਾਸਟ ਹੋਏ ਹਨ, ਪਰ ਪੁਲਿਸ ਨੇ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਧਮਾਕਿਆਂ…