Punjab Police Archives - TV Punjab | Punjabi News Channel

ਸੁਖਬੀਰ ਬਾਦਲ ਗੋਲੀ ਕਾਂਡ ‘ਚ DGP ਨੂੰ ਪੱਤਰ, ਮਜੀਠੀਆ ਨੇ ਪੁਲਿਸ ਦੀ ਕਾਰਵਾਈ ‘ਤੇ ਚੁੱਕੇ ਸਵਾਲ
ਡੈਸਕ- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਸਾਬਕਾ ਡਿਪਟੀ ਸੀਐਮ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਜਾਂਚ ਲਈ ਡੀਜੀਪੀ ਰੈਂਕ ਦੇ ਅਧਿਕਾਰੀ ਨੂੰ ਸੌਂਪਣ ਦੀ ਮੰਗ ਕੀਤੀ ਹੈ। ਬਿਕਰਮ ਮਜੀਠੀਆ ਨੇ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ 13 ਪੰਨਿਆਂ ਦੀ ਚਿੱਠੀ ਲਿਖੀ ਹੈ। ਜਿਸ ਵਿੱਚ ਉਨ੍ਹਾਂ ਨੇ ਐਸਪੀ ਹਰਪਾਲ ਸਿੰਘ ਰੰਧਵਾ ਖ਼ਿਲਾਫ਼ ਕਾਰਵਾਈ ਕਰ ਕੇ ਗ੍ਰਿਫ਼ਤਾਰ ਕਰਨ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਪੰਜਾਬ ਪੁਲੀਸ ਕਮਿਸ਼ਨਰ ਵੱਲੋਂ ਕੀਤੀ ਜਾ ਰਹੀ ਜਾਂਚ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।

ਸੁਖਬੀਰ ਬਾਦਲ ‘ਤੇ ਹਮਲੇ ਸਬੰਧੀ ਐਫਆਈਆਰ ਵੀ ਸਾਹਮਣੇ ਆਈ ਹੈ। ਸੁਖਬੀਰ ਬਾਦਲ ‘ਤੇ ਹਮਲਾ ਸਵੇਰੇ 9.30 ਵਜੇ ਦੇ ਕਰੀਬ ਹੋਇਆ। ਪਰ ਪੁਲਿਸ ਨੇ ਕਰੀਬ 3.30 ਵਜੇ ਸ਼ਿਕਾਇਤ ਦਰਜ ਕਰ ਲਈ। ਇੰਨਾ ਹੀ ਨਹੀਂ ਐਫਆਈਆਰ ਵਿੱਚ ਇਸ ਗੱਲ ਦਾ ਵੀ ਕੋਈ ਜ਼ਿਕਰ ਨਹੀਂ ਹੈ ਕਿ ਸੁਖਬੀਰ ਬਾਦਲ ਦੇ ਆਸ-ਪਾਸ ਕੌਣ ਸੀ ਅਤੇ ਕਿਸ ਨੇ ਸੁਖਬੀਰ ਨੂੰ ਗੋਲੀ ਲੱਗਣ ਤੋਂ ਬਚਾਇਆ।

ਅੰਮ੍ਰਿਤਸਰ ਪੁਲਿਸ ਦੀ ਨਾਕਾਮੀ ਕਾਰਨ ਵਾਪਰੀ ਘਟਨਾ

ਸੁਖਬੀਰ ਬਾਦਲ ਤੇ ਹੋਏ ਹਮਲੇ ਦੀ ਘਟਨਾ ਤੋਂ ਬਾਅਦ ਤੋਂ ਬਿਕਰਮ ਮਜੀਠੀਆ ਲਗਾਤਾਰ ਪੁਲਿਸ ਦੀ ਜਾਂਚ ‘ਤੇ ਸਵਾਲ ਚੁੱਕ ਰਹੇ ਹਨ। ਉਨ੍ਹਾਂ ਲਿਖਿਆ ਹੈ ਕਿ ਸੁਖਬੀਰ ਬਾਦਲ ‘ਤੇ ਹਮਲਾ ਪੰਜਾਬ ਪੁਲਿਸ ਦੀ ਨਾਕਾਮੀ ਕਾਰਨ ਹੋਇਆ ਹੈ। ਅੰਮ੍ਰਿਤਸਰ ਪੁਲਿਸ ਨਾ ਸਿਰਫ ਸੁਖਬੀਰ ਸਿੰਘ ਬਾਦਲ ਦੀ ਸੁਰੱਖਿਆ ਵਿੱਚ ਲਾਪਰਵਾਹੀ ਵਰਤੀ, ਬਲਕਿ ਸੀਨੀਅਰ ਪੁਲਿਸ ਅਧਿਕਾਰੀ ਪਾਕਿਸਤਾਨ ਦੇ ਆਈਐਸਆਈ ਏਜੰਟ, ਹਮਲਾਵਰ ਨਰਾਇਣ ਸਿੰਘ ਚੌਧਰੀ ਦੇ ਨਾਲ ਗੁਪਤ ਗਠਜੋੜ ਅਤੇ ਮਿਲੀਭੁਗਤ ਵਿੱਚ ਸਨ। ਅੰਮ੍ਰਿਤਸਰ ਪੁਲਿਸ ਨੇ ਸਚਾਈ ਨੂੰ ਸਾਹਮਣੇ ਆਉਣ ਤੋਂ ਰੋਕਣ ਲਈ ਵੱਡੇ ਪੱਧਰ ‘ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

The post ਸੁਖਬੀਰ ਬਾਦਲ ਗੋਲੀ ਕਾਂਡ ‘ਚ DGP ਨੂੰ ਪੱਤਰ, ਮਜੀਠੀਆ ਨੇ ਪੁਲਿਸ ਦੀ ਕਾਰਵਾਈ ‘ਤੇ ਚੁੱਕੇ ਸਵਾਲ appeared first on TV Punjab | Punjabi News Channel.

ਗੁਰੂਘਰ ‘ਚ ਪਿਸਤੌਲ ਲੈ ਕੇ ਕਿਵੇਂ ਪਹੁੰਚਿਆ ਨਰਾਇਣ ਸਿੰਘ ਚੌੜਾ ?
ਡੈਸਕ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ ਭੁਗਤਣ ਲਈ ਸੁਖਬੀਰ ਬਾਦਲ ਹਰਿਮੰਦਰ ਸਾਹਿਬ ਦੇ ਮੁੱਖ ਗੇਟ ‘ਤੇ ਤਾਇਨਾਤ ਸਨ। ਇਸੇ ਦੌਰਾਨ ਮੁਲਜ਼ਮ ਉਨ੍ਹਾਂ ਦੇ ਬਹੁਤ ਨੇੜੇ ਆਇਆ ਅਤੇ ਉਨ੍ਹਾਂ ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ।

ਅੰਮ੍ਰਿਤਸਰ ‘ਚ ਬੁੱਧਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ ਸੁਖਬੀਰ ਦੀ ਸੁਰੱਖਿਆ ਲਈ ਤਾਇਨਾਤ ਸਾਦੇ ਕੱਪੜਿਆਂ ਵਾਲੇ ਪੁਲਿਸ ਮੁਲਾਜ਼ਮ ਨੇ ਹਮਲਾਵਰ ਨੂੰ ਫੜ ਲਿਆ ਅਤੇ ਉਸਦਾ ਹੱਥ ਉੱਤੇ ਕਰ ਦਿੱਤਾ। ਗੋਲੀ ਹਵਾ ਵਿੱਚ ਚੱਲੀ ਜਿਸ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਉੱਧਰ, ਮੁਲਜ਼ਮ ਦੇ ਗੁਰੂਘਰ ਦੇ ਅੰਦਰ ਪਿਸਤੌਲ ਲੈ ਕੇ ਜਾਣ ‘ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ।

ਬੱਬਰ ਖਾਲਸਾ ਦਾ ਸਾਬਕਾ ਅੱਤਵਾਦੀ ਹੈ ਆਰੋਪੀ

ਸੁਖਬੀਰ ‘ਤੇ ਗੋਲੀ ਚਲਾਉਣ ਵਾਲੇ ਆਰੋਪੀ ਦੀ ਪਛਾਣ ਨਰਾਇਣ ਸਿੰਘ ਚੌੜਾ ਵਾਸੀ ਡੇਰਾ ਬਾਬਾ ਨਾਨਕ ਦੇ ਰੂਪ ‘ਚ ਹੋਈ ਹੈ। ਮੁਲਜ਼ਮ ਕੱਟੜਪੰਥੀ ਹੈ ਅਤੇ ਦਲ ਖਾਲਸਾ ਨਾਲ ਸਬੰਧਤ ਹੈ। ਸੂਤਰਾਂ ਮੁਤਾਬਕ ਹਮਲਾਵਰ ਨਰਾਇਣ ਸਿੰਘ ਚੌੜਾ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਅੱਤਵਾਦੀ ਵੀ ਰਿਹਾ ਹੈ।

ਚੌੜਾ 1984 ਵਿੱਚ ਪਾਕਿਸਤਾਨ ਗਿਆ ਸੀ ਅਤੇ ਅੱਤਵਾਦ ਦੇ ਸ਼ੁਰੂਆਤੀ ਪੜਾਅ ਦੌਰਾਨ ਪੰਜਾਬ ਵਿੱਚ ਹਥਿਆਰਾਂ ਅਤੇ ਵਿਸਫੋਟਕਾਂ ਦੀਆਂ ਵੱਡੀਆਂ ਖੇਪਾਂ ਦੀ ਤਸਕਰੀ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਸੀ। ਪਾਕਿਸਤਾਨ ਵਿੱਚ ਰਹਿੰਦਿਆਂ, ਉਸਨੇ ਕਥਿਤ ਤੌਰ ‘ਤੇ ਗੁਰੀਲਾ ਯੁੱਧ ਅਤੇ ਦੇਸ਼ਧ੍ਰੋਹੀ ਸਾਹਿਤ ‘ਤੇ ਇੱਕ ਕਿਤਾਬ ਵੀ ਲਿਖੀ ਹੈ। ਉਹ ਬੁਡੈਲ ਜੇਲ੍ਹ ਬਰੇਕ ਕਾਂਡ ਦਾ ਵੀ ਮੁਲਜ਼ਮ ਹੈ। ਨਰਾਇਣ ਇਸ ਤੋਂ ਪਹਿਲਾਂ ਪੰਜਾਬ ਦੀ ਜੇਲ੍ਹ ਵਿੱਚ ਸਜ਼ਾ ਕੱਟ ਚੁੱਕਾ ਹੈ।

ਐਮਪੀ ਰੰਧਾਵਾ ਨਾਲ ਸਬੰਧਤ ਨਾਂ

ਇਸ ਦੌਰਾਨ ਅਕਾਲੀ ਆਗੂ ਦਲਜੀਤ ਚੀਮਾ ਨੇ ਆਰੋਪ ਲਾਇਆ ਕਿ ਮੁਲਜ਼ਮ ਚੌੜਾ ਦਾ ਭਰਾ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਦਾ ਬਹੁਤ ਕਰੀਬੀ ਹੈ। ਉਨ੍ਹਾਂ ਮਾਨ ਸਰਕਾਰ ‘ਤੇ ਸਵਾਲ ਖੜ੍ਹੇ ਕਰਦਿਆਂ ਇਸ ਮਾਮਲੇ ਦੀ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਹਮਲਾ ਸਰਕਾਰ ਦੀ ਨਾਕਾਮੀ ਹੈ।

The post ਗੁਰੂਘਰ ‘ਚ ਪਿਸਤੌਲ ਲੈ ਕੇ ਕਿਵੇਂ ਪਹੁੰਚਿਆ ਨਰਾਇਣ ਸਿੰਘ ਚੌੜਾ ? appeared first on TV Punjab | Punjabi News Channel.

ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ 2 ਤਸਕਰਾਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ
ਡੈਸਕ- ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਪੰਜਾਬ ਡੀਜੀਪੀ ਗੌਰਵ ਯਾਦਵ ਨੇ ਐਕਸ ’ਤੇ ਪੋਸਟ ਸਾਂਝੀ ਕਰ ਕੇ ਜਾਣਕਾਰੀ ਦਿੱਤੀ ਹੈ।

ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਨੇ 2 ਵਿਅਕਤੀਆਂ ਨੂੰ ਨੂਰਪੁਰ ਪੱਧਰੀ, ਨੇੜੇ ਘਰਿੰਡਾ, ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਜਦੋਂ ਉਹ ਪਾਕਿਸਤਾਨ ਤੋਂ ਤਸਕਰੀ ਕੀਤੇ ਗਏ ਹਥਿਆਰਾਂ ਦੀ ਖੇਪ ਨੂੰ ਸੌਂਪਣ ਲਈ ਕਿਸੇ ਹੋਰ ਆਪ੍ਰੇਟਿਵ ਦੀ ਉਡੀਕ ਕਰ ਰਹੇ ਸਨ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਆਰਮਜ਼ ਐਕਟ ਅਧੀਨ ਐਫ.ਆਈ.ਆਰ. ਦਰਜ ਕੀਤੀ ਗਈ। 8 ਆਧੁਨਿਕ ਹਥਿਆਰ ਜਿਸ ਵਿਚ 4 ਗਲੋਕ ਪਿਸਤੌਲ (ਆਸਟ੍ਰੀਆ ਵਿਚ ਬਣੇ), 2 ਤੁਰਕੀਏ 9 ਐਲ.ਐਲ. ਪਿਸਤੌਲ ਅਤੇ 2 ਐਕਸ-ਸ਼ਾਟ ਜ਼ਿਗਾਨਾ .30 ਬੋਰ ਦੇ ਪਿਸਤੌਲ ਸਮੇਤ 10 ਰੌਂਦ ਸ਼ਾਮਿਲ ਹਨ।

The post ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ 2 ਤਸਕਰਾਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ appeared first on TV Punjab | Punjabi News Channel.

ਤਰਨਤਾਰਨ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਹੋਈ ਮੁਠਭੇੜ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ
ਡੈਸਕ- ਦੇਰ ਰਾਤ ਤਰਨਤਾਰਨ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਠਭੇੜ ਹੋਈ। ਦੋਵਾਂ ਪਾਸਿਆਂ ਵੱਲੋਂ ਫਾਇਰਿੰਗ ਕੀਤੀ ਗਈ। ਜਵਾਬੀ ਕਾਰਵਾਈ ਦੌਰਾਨ ਬਦਮਾਸ਼ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਕੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਬਦਮਾਸ਼ ਕਤਲ ਸਮੇਤ ਅੱਧਾ ਦਰਜਨ ਦੇ ਕਰੀਬ ਕੇਸਾਂ ਵਿੱਚ ਲੋੜੀਂਦਾ ਸੀ।

ਮੁਕਾਬਲੇ ਵਾਲੀ ਜਗ੍ਹਾ ’ਤੇ ਐੱਸਐੱਸਪੀ ਅਭੀਮੰਨਿਊ ਰਾਣਾ, ਐੱਸਪੀ ਇਨਵੈਸਟੀਗੇਸ਼ਨ ਅਜੈਰਾਜ ਸਿੰਘ ਸਮੇਤ ਹੋਰ ਅਧਿਕਾਰੀ ਵੀ ਪਹੁੰਚ ਗਏ।

ਐੱਸਐੱਸਪੀ ਅਭੀਮੰਨਿਊ ਰਾਣਾ ਨੇ ਦੱਸਿਆ ਕਿ ਕਤਲ ਸਮੇਤ ਵੱਖ-ਵੱਖ ਕੇਸਾਂ ਵਿਚ ਲੋੜੀਂਦੇ ਮੁਲਜ਼ਮ ਯੁਵਰਾਜ ਸਿੰਘ ਵਾਸੀ ਮੁਰਾਦਪੁਰ ਨਾਮਕ ਮੁਲਜ਼ਮ ਬਾਰੇ ਸੀਆਈਏ ਸਟਾਫ ਤਰਨਤਾਰਨ ਅਤੇ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੂੰ ਇਲਾਕੇ ਵਿਚ ਹੋਣ ਦੀ ਸੂਚਨਾ ਮਿਲੀ ਸੀ।

ਜਦੋਂ ਉਸ ਨੂੰ ਫੜ੍ਹਨ ਲਈ ਪਹੁੰਚੇ ਤਾਂ ਉਸ ਨੇ ਪੁਲਿਸ ਦਲ ਉੱਪਰ ਗੋਲੀ ਚਲਾ ਦਿੱਤੀ। ਜਵਾਬੀ ਕਾਰਵਾਈ ਦੌਰਾਨ ਯੁਵਰਾਜ ਸਿੰਘ ਦੀ ਲੱਤ ’ਤੇ ਗੋਲੀ ਲੱਗੀ ਅਤੇ ਉਹ ਜਖਮੀ ਹੋ ਗਿਆ। ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰਕੇ ਹਸਪਤਾਲ ਭੇਜ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ 45 ਬੋਰ ਦਾ ਇਕ ਪਿਸਟਲ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਉੱਪਰ 5 ਜਾਨਲੇਵਾ ਹਮਲਾ ਕਰਨ ਸਬੰਧੀ ਕੇਸ ਦਰਜ ਹਨ ਅਤੇ 29 ਜੁਲਾਈ 2024 ਨੂੰ ਹੋਏ ਇਕ ਕਤਲ ਦੇ ਕੇਸ ਵਿਚ ਵੀ ਇਹ ਸ਼ਾਮਲ ਸੀ।

ਉਨ੍ਹਾਂ ਦੱਸਿਆ ਕਿ ਇਸਦਾ ਕਿਸੇ ਗੈਂਗ ਨਾਲ ਸਬੰਧ ਹੈ ਜਾਂ ਨਹੀਂ ਇਸ ਬਾਰੇ ਪਤਾ ਲਗਾਇਆ ਜਾ ਰਿਹਾ ਹੈ।

The post ਤਰਨਤਾਰਨ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਹੋਈ ਮੁਠਭੇੜ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ appeared first on TV Punjab | Punjabi News Channel.

ਚੰਡੀਗੜ੍ਹ ਦੇ ਸੈਕਟਰ 26 ਦੇ ਕਲੱਬਾਂ ਬਾਹਰ ਬੰਬ ਧਮਾਕੇ, ਬਾਈਕ ‘ਤੇ ਸਵਾਰ ਹੋ ਕੇ ਆਏ ਸਨ ਹਮਲਾਵਰ
ਡੈਸਕ- ਮੰਗਲਵਾਰ ਸਵੇਰ ਚੰਡੀਗੜ੍ਹ ਦੇ ਸੈਕਟਰ-26 ਸਥਿਤ ਦੋ ਕਲੱਬਾਂ ਬਾਹਰ ਧਮਾਕੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇੱਥੇ ਬੰਬ ਬਲਾਸਟ ਹੋਏ ਹਨ, ਪਰ ਪੁਲਿਸ ਨੇ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਧਮਾਕਿਆਂ ਤੋਂ ਬਾਅਦ ਐਸਐਸਪੀ ਸਮੇਤ ਕਈ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ।

ਇਨ੍ਹਾਂ ਧਮਾਕਿਆਂ ਤੋਂ ਬਾਅਦ ਦੋਵੇਂ ਕਲੱਬਾਂ ਦੇ ਸ਼ੀਸ਼ੇ ਟੁੱਟ ਗਏ, ਕਿਸੇ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਦੱਸਿਆ ਜਾ ਰਿਹਾ ਹੈ ਵਿਸਫੋਟਕ ਸੁੱਟਣ ਵਾਲੇ ਬਾਈਕ ‘ਤੇ ਸਵਾਰ ਹੋ ਕੇ ਆਏ ਸਨ। ਘਟਨਾ ਸਵੇਰ ਕਰੀਬ 4 ਵਜੇ ਦੀ ਦੱਸੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ 2 ਬਾਈਕ ਸਵਾਰਾਂ ਨੇ ਕਲੱਬਾਂ ਬਾਹਰ ਦੇਸੀ ਬੰਬ ਸੁੱਟੇ। ਇਸ ਨਾਲ ਕਲੱਬਾਂ ਦੇ ਸ਼ੀਸ਼ੇ ਟੁੱਟ ਗਏ। ਮੌਕੇ ‘ਤੇ ਚੰਡੀਗੜ੍ਹ ਪੁਲਿਸ ਦੀ ਫੌਰੈਂਸਿਕ ਟੀਮ ਵੀ ਪਹੁੰਚ ਗਈ। ਪੁਲਿਸ ਨੇ ਵਾਰਦਾਤ ਵਾਲੀ ਜਗ੍ਹਾਂ ਤੋਂ ਸੈਂਪਲ ਲੈ ਲਏ ਹਨ ਤੇ ਅੱਗੇ ਦੀ ਜਾਂਚ ਕਰ ਰਹੀ ਹੈ।

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ 3 ਦਸੰਬਰ ਨੂੰ ਚੰਡੀਗੜ੍ਹ ਆਉਣ ਵਾਲੇ ਹਨ। ਉਨ੍ਹਾਂ ਦੇ ਦੌਰੇ ਤੋਂ ਪਹਿਲਾਂ ਇਸ ਧਮਾਕੇ ਨੂੰ ਦਹਿਸ਼ਤ ਫੈਲਾਉਣ ਲਈ ਸਾਜ਼ਿਸ਼ ਦੱਸਿਆ ਜਾ ਰਿਹਾ ਹੈ।

The post ਚੰਡੀਗੜ੍ਹ ਦੇ ਸੈਕਟਰ 26 ਦੇ ਕਲੱਬਾਂ ਬਾਹਰ ਬੰਬ ਧਮਾਕੇ, ਬਾਈਕ ‘ਤੇ ਸਵਾਰ ਹੋ ਕੇ ਆਏ ਸਨ ਹਮਲਾਵਰ appeared first on TV Punjab | Punjabi News Channel.