punjab politics Archives - TV Punjab | Punjabi News Channel

ਸੁਖਬੀਰ ਬਾਦਲ ਗੋਲੀ ਕਾਂਡ ‘ਚ DGP ਨੂੰ ਪੱਤਰ, ਮਜੀਠੀਆ ਨੇ ਪੁਲਿਸ ਦੀ ਕਾਰਵਾਈ ‘ਤੇ ਚੁੱਕੇ ਸਵਾਲ
ਡੈਸਕ- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਸਾਬਕਾ ਡਿਪਟੀ ਸੀਐਮ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਜਾਂਚ ਲਈ ਡੀਜੀਪੀ ਰੈਂਕ ਦੇ ਅਧਿਕਾਰੀ ਨੂੰ ਸੌਂਪਣ ਦੀ ਮੰਗ ਕੀਤੀ ਹੈ। ਬਿਕਰਮ ਮਜੀਠੀਆ ਨੇ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ 13 ਪੰਨਿਆਂ ਦੀ ਚਿੱਠੀ ਲਿਖੀ ਹੈ। ਜਿਸ ਵਿੱਚ ਉਨ੍ਹਾਂ ਨੇ ਐਸਪੀ ਹਰਪਾਲ ਸਿੰਘ ਰੰਧਵਾ ਖ਼ਿਲਾਫ਼ ਕਾਰਵਾਈ ਕਰ ਕੇ ਗ੍ਰਿਫ਼ਤਾਰ ਕਰਨ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਪੰਜਾਬ ਪੁਲੀਸ ਕਮਿਸ਼ਨਰ ਵੱਲੋਂ ਕੀਤੀ ਜਾ ਰਹੀ ਜਾਂਚ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।

ਸੁਖਬੀਰ ਬਾਦਲ ‘ਤੇ ਹਮਲੇ ਸਬੰਧੀ ਐਫਆਈਆਰ ਵੀ ਸਾਹਮਣੇ ਆਈ ਹੈ। ਸੁਖਬੀਰ ਬਾਦਲ ‘ਤੇ ਹਮਲਾ ਸਵੇਰੇ 9.30 ਵਜੇ ਦੇ ਕਰੀਬ ਹੋਇਆ। ਪਰ ਪੁਲਿਸ ਨੇ ਕਰੀਬ 3.30 ਵਜੇ ਸ਼ਿਕਾਇਤ ਦਰਜ ਕਰ ਲਈ। ਇੰਨਾ ਹੀ ਨਹੀਂ ਐਫਆਈਆਰ ਵਿੱਚ ਇਸ ਗੱਲ ਦਾ ਵੀ ਕੋਈ ਜ਼ਿਕਰ ਨਹੀਂ ਹੈ ਕਿ ਸੁਖਬੀਰ ਬਾਦਲ ਦੇ ਆਸ-ਪਾਸ ਕੌਣ ਸੀ ਅਤੇ ਕਿਸ ਨੇ ਸੁਖਬੀਰ ਨੂੰ ਗੋਲੀ ਲੱਗਣ ਤੋਂ ਬਚਾਇਆ।

ਅੰਮ੍ਰਿਤਸਰ ਪੁਲਿਸ ਦੀ ਨਾਕਾਮੀ ਕਾਰਨ ਵਾਪਰੀ ਘਟਨਾ

ਸੁਖਬੀਰ ਬਾਦਲ ਤੇ ਹੋਏ ਹਮਲੇ ਦੀ ਘਟਨਾ ਤੋਂ ਬਾਅਦ ਤੋਂ ਬਿਕਰਮ ਮਜੀਠੀਆ ਲਗਾਤਾਰ ਪੁਲਿਸ ਦੀ ਜਾਂਚ ‘ਤੇ ਸਵਾਲ ਚੁੱਕ ਰਹੇ ਹਨ। ਉਨ੍ਹਾਂ ਲਿਖਿਆ ਹੈ ਕਿ ਸੁਖਬੀਰ ਬਾਦਲ ‘ਤੇ ਹਮਲਾ ਪੰਜਾਬ ਪੁਲਿਸ ਦੀ ਨਾਕਾਮੀ ਕਾਰਨ ਹੋਇਆ ਹੈ। ਅੰਮ੍ਰਿਤਸਰ ਪੁਲਿਸ ਨਾ ਸਿਰਫ ਸੁਖਬੀਰ ਸਿੰਘ ਬਾਦਲ ਦੀ ਸੁਰੱਖਿਆ ਵਿੱਚ ਲਾਪਰਵਾਹੀ ਵਰਤੀ, ਬਲਕਿ ਸੀਨੀਅਰ ਪੁਲਿਸ ਅਧਿਕਾਰੀ ਪਾਕਿਸਤਾਨ ਦੇ ਆਈਐਸਆਈ ਏਜੰਟ, ਹਮਲਾਵਰ ਨਰਾਇਣ ਸਿੰਘ ਚੌਧਰੀ ਦੇ ਨਾਲ ਗੁਪਤ ਗਠਜੋੜ ਅਤੇ ਮਿਲੀਭੁਗਤ ਵਿੱਚ ਸਨ। ਅੰਮ੍ਰਿਤਸਰ ਪੁਲਿਸ ਨੇ ਸਚਾਈ ਨੂੰ ਸਾਹਮਣੇ ਆਉਣ ਤੋਂ ਰੋਕਣ ਲਈ ਵੱਡੇ ਪੱਧਰ ‘ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

The post ਸੁਖਬੀਰ ਬਾਦਲ ਗੋਲੀ ਕਾਂਡ ‘ਚ DGP ਨੂੰ ਪੱਤਰ, ਮਜੀਠੀਆ ਨੇ ਪੁਲਿਸ ਦੀ ਕਾਰਵਾਈ ‘ਤੇ ਚੁੱਕੇ ਸਵਾਲ appeared first on TV Punjab | Punjabi News Channel.

BJP ਨੇ ਜਲੰਧਰ ਦੇ 5 ਆਗੂਆਂ ਨੂੰ ਕੱਢਿਆ ਪਾਰਟੀ ਚੋਂ ਬਾਹਰ, AAP ‘ਚ ਹੋਣਗੇ ਸ਼ਾਮਲ!
ਡੈਸਕ- ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੇ ਐਲਾਨ ਤੋਂ ਬਾਅਦ ਪਾਰਟੀ ਤਬਦੀਲੀ ਅਤੇ ਕਾਰਵਾਈ ਦਾ ਦੌਰ ਸ਼ੁਰੂ ਹੋ ਗਿਆ ਹੈ। ਜਲੰਧਰ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਸਰਗਰਮ ਹੋ ਗਈਆਂ ਹਨ। ਅੱਜ ਕਾਰਵਾਈ ਕਰਦਿਆਂ ਭਾਜਪਾ ਨੇ ਪੱਛਮੀ ਹਲਕੇ ਦੇ ਕਰੀਬ ਪੰਜ ਆਗੂਆਂ ਨੂੰ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਕੀਤੇ ਗਏ ਸਾਰੇ ਆਗੂ ਜਲਦੀ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।

ਜਲੰਧਰ ਭਾਜਪਾ ਦੇ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਇਹ ਫੈਸਲਾ ਲਿਆ ਹੈ। ਮੁਅੱਤਲ ਕੀਤੇ ਆਗੂਆਂ ਵਿੱਚ ਵਿਨੀਤ ਧੀਰ, ਸੌਰਭ ਸੇਠ, ਕੁਲਜੀਤ ਹੈਪੀ, ਗੁਰਮੀਤ ਚੌਹਾਨ ਅਤੇ ਅਮਿਤ ਲੁਧਰਾ ਸ਼ਾਮਲ ਹਨ। ਸਾਰੇ ਜਲੰਧਰ ਭਾਜਪਾ ਦੇ ਸਰਗਰਮ ਮੈਂਬਰ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਭਾਜਪਾ ਵੱਲੋਂ ਇਹ ਕਾਰਵਾਈ ਇਸ ਲਈ ਕੀਤੀ ਗਈ ਹੈ ਕਿਉਂਕਿ ਸਾਰੇ ਆਗੂ ਕੁਝ ਦਿਨਾਂ ਤੋਂ ਇਕੱਠੇ ਹੋ ਕੇ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਰਹੇ ਸਨ। ਜਿਸ ਕਾਰਨ ਪੱਛਮੀ ਵਿਧਾਨ ਸਭਾ ਹਲਕੇ ਦਾ ਕਾਫੀ ਨੁਕਸਾਨ ਹੋ ਸਕਦਾ ਸੀ। ਭਾਜਪਾ ਨੇ ਸਾਰੇ ਤੱਥਾਂ ਨੂੰ ਦੇਖਦੇ ਹੋਏ ਇਹ ਕਾਰਵਾਈ ਕੀਤੀ ਹੈ।

The post BJP ਨੇ ਜਲੰਧਰ ਦੇ 5 ਆਗੂਆਂ ਨੂੰ ਕੱਢਿਆ ਪਾਰਟੀ ਚੋਂ ਬਾਹਰ, AAP ‘ਚ ਹੋਣਗੇ ਸ਼ਾਮਲ! appeared first on TV Punjab | Punjabi News Channel.

ਨਗਰ ਨਿਗਮ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਜਲੰਧਰ ਸਾਬਕਾ ਮੇਅਰ AAP ‘ਚ ਸ਼ਾਮਲ
ਡੈਸਕ- ਪੰਜਾਬ ‘ਚ ਹੋਣ ਜਾ ਰਹੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਜਲੰਧਰ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੇ ਮੇਅਰ ਜਗਦੀਸ਼ ਰਾਜਾ ਆਪਣੀ ਪਤਨੀ ਅਨੀਤਾ ਨਾਲ ‘ਆਪ’ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਜਗਦੀਸ਼ ਰਾਜਾ ਨੂੰ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੇ ਪਾਰਟੀ ‘ਚ ਸ਼ਾਮਲ ਕੀਤਾ ਹੈ।

ਅਜਿਹੇ ‘ਚ ਕਾਂਗਰਸ ਦੀਆਂ ਮੁਸ਼ਕਲਾਂ ਇਕ ਵਾਰ ਫਿਰ ਵਧਣੀਆਂ ਸ਼ੁਰੂ ਹੋ ਗਈਆਂ ਹਨ। ਇਸ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਵਿੱਚ ਵੀ ਆਪ ਪਾਰਟੀ ਨੇ ਸੀਨੀਅਰ ਕਾਂਗਰਸੀ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਕੇ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਸੀ। ਦੱਸਿਆ ਜਾ ਰਿਹਾ ਹੈ ਕਿ ‘ਆਪ’ ਪਾਰਟੀ ਚੋਣਾਂ ਜਿੱਤਣ ਤੋਂ ਬਾਅਦ ਜਗਦੀਸ਼ ਰਾਜਾ ਨੂੰ ਵੱਡੇ ਅਹੁਦੇ ‘ਤੇ ਨਿਯੁਕਤ ਕਰਨ ਦੀ ਤਿਆਰੀ ਕਰ ਰਹੀ ਹੈ। ਜਿਸ ਕਾਰਨ ਜਗਦੀਸ਼ ਰਾਜਾ ਵੀ ਆਪਣੀ ਪਤਨੀ ਸਮੇਤ ਆਪ ਪਾਰਟੀ ਵਿੱਚ ਸ਼ਾਮਲ ਹੋ ਗਏ।

ਇਸ ਵਾਰ ਆਪ ਪਾਰਟੀ ਨੇ ਵਲੰਟੀਅਰਾਂ ਨੂੰ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਕੀਤਾ ਹੈ। ਅਜਿਹੇ ‘ਚ ਵਲੰਟੀਅਰਾਂ ਤੋਂ ਵੀ ਅਰਜ਼ੀਆਂ ਮੰਗੀਆਂ ਗਈਆਂ ਹਨ। ਹਾਲ ਹੀ ਵਿੱਚ ਆਈਟੀਓ ਹਰਭਜਨ ਸਿੰਘ ਨੇ ਕਿਹਾ ਸੀ ਕਿ ਪਾਰਟੀ ਅਰਜ਼ੀਆਂ ਦਾ ਸਰਵੇਖਣ ਕਰੇਗੀ ਅਤੇ ਉਸ ਦੇ ਆਧਾਰ ਤੇ ਉਮੀਦਵਾਰਾਂ ਨੂੰ ਟਿਕਟਾਂ ਦੇਵੇਗੀ। ਸੂਤਰਾਂ ਮੁਤਾਬਕ ਪਾਰਟੀ ਜਲਦੀ ਹੀ ਜਗਦੀਸ਼ ਰਾਜਾ ਅਤੇ ਉਨ੍ਹਾਂ ਦੀ ਪਤਨੀ ਅਨੀਤਾ ਨੂੰ ਵੱਡੀ ਜ਼ਿੰਮੇਵਾਰੀ ਸੌਂਪ ਸਕਦੀ ਹੈ। ਜਿਸ ਕਾਰਨ ਜਗਦੀਸ਼ ਰਾਜਾ ਆਪਣੀ ਪਤਨੀ ਸਮੇਤ ‘ਆਪ’ ਪਾਰਟੀ ‘ਚ ਸ਼ਾਮਲ ਹੋਣ ਲਈ ਰਾਜ਼ੀ ਹੋ ਗਏ।

ਪੰਜਾਬ ਦੀਆਂ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ 21 ਦਸੰਬਰ ਨੂੰ ਵੋਟਾਂ ਪੈਣਗੀਆਂ। ਪੋਲਿੰਗ ਖਤਮ ਹੋਣ ਤੋਂ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਰਾਜ ਚੋਣ ਕਮਿਸ਼ਨ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਕਮਿਸ਼ਨ ਅਨੁਸਾਰ ਨਗਰ ਨਿਗਮ ਚੋਣਾਂ ਲਈ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

The post ਨਗਰ ਨਿਗਮ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਜਲੰਧਰ ਸਾਬਕਾ ਮੇਅਰ AAP ‘ਚ ਸ਼ਾਮਲ appeared first on TV Punjab | Punjabi News Channel.

ਪੰਜਾਬ ਮਿਊਂਸਿਪਲ ਚੋਣਾਂ ਲਈ AAP ਅੱਜ ਬਣਾਏਗੀ ਰਣਨੀਤੀ, ਸੀਐਮ ਮਾਨ ਦੀ ਅਗਵਾਈ ‘ਚ ਹੋਵੇਗੀ ਮੀਟਿੰਗ
ਡੈਸਕ- ਅੱਜ ਆਮ ਆਦਮੀ ਪਾਰਟੀ ਪੰਜਾਬ ਵਿੱਚ 21 ਦਸੰਬਰ ਨੂੰ ਹੋਣ ਵਾਲੀਆਂ 5 ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਰਣਨੀਤੀ ਬਣਾਏਗੀ। ਚੋਣਾਂ ਨੂੰ ਲੈ ਕੇ ਪੰਜਾਬ AAP ਦੀ ਪਹਿਲੀ ਅਹਿਮ ਮੀਟਿੰਗ ਸੀਐੱਮ ਭਗਵੰਤ ਮਾਨ ਦੀ ਅਗਵਾਈ ‘ਚ ਹੋਣ ਜਾ ਰਹੀ ਹੈ। ਮੀਟਿੰਗ ਵਿੱਚ ਪਾਰਟੀ ਦੇ ਕੌਮੀ ਸਕੱਤਰ ਸੰਦੀਪ ਪਾਠਕ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਵੀ ਮੌਜੂਦ ਰਹਿਣਗੇ। ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਦੀਆਂ ਸਕਰੀਨਿੰਗ ਕਮੇਟੀਆਂ ਦੇ ਮੈਂਬਰਾਂ ਨੂੰ ਵੀ ਮੀਟਿੰਗ ਲਈ ਬੁਲਾਇਆ ਗਿਆ ਹੈ।

ਨਗਰ ਨਿਗਮ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਜ਼ੋਰ-ਸ਼ੋਰ ਨਾਲ ਜੁਟੀਆਂ ਹੋਈਆਂ ਹਨ। ਭਾਜਪਾ ਵੱਲੋਂ ਚੋਣਾਂ ਲਈ ਇੰਚਾਰਜ ਤੇ ਹੋਰ ਕਮੇਟੀਆਂ ਪਹਿਲਾਂ ਹੀ ਬਣਾਈਆਂ ਜਾ ਚੁੱਕੀਆਂ ਹਨ। ਇਨ੍ਹਾਂ ਵਿੱਚ ਸਾਬਕਾ ਵਿਧਾਇਕਾਂ, ਮੰਤਰੀਆਂ ਅਤੇ ਸੀਨੀਅਰ ਆਗੂਆਂ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸੇ ਤਰ੍ਹਾਂ ਕਾਂਗਰਸ ਨੇ ਪੰਜ ਨਗਰ ਨਿਗਮਾਂ ਅਤੇ ਸੂਬਾ ਪੱਧਰ ‘ਤੇ ਸਕਰੀਨਿੰਗ ਕਮੇਟੀਆਂ ਬਣਾਈਆਂ ਹਨ। ਇਸ ਤੋਂ ਇਲਾਵਾ ਨਗਰ ਕੌਂਸਲ ਲਈ ਇੰਚਾਰਜ ਅਤੇ ਤਿੰਨ ਮੈਂਬਰਾਂ ਵਾਲੀ ਕਮੇਟੀਆਂ ਬਣਾਈਆਂ ਗਈਆਂ ਹਨ। ਜਦੋਂਕਿ ਸ਼੍ਰੋਮਣੀ ਅਕਾਲੀ ਦਲ ਨੇ ਨਗਰ ਨਿਗਮਾਂ ਲਈ ਅਬਜ਼ਰਵਰ ਤਾਇਨਾਤ ਕੀਤੇ ਹਨ। ਇਸ ਵਿੱਚ ਦਿੱਗਜ ਆਗੂਆਂ ਨੂੰ ਕਮਾਨ ਸੌਂਪੀ ਗਈ ਹੈ। ਪਾਰਟੀ ਨੇ ਲੁਧਿਆਣਾ ਵਿੱਚ ਵੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

The post ਪੰਜਾਬ ਮਿਊਂਸਿਪਲ ਚੋਣਾਂ ਲਈ AAP ਅੱਜ ਬਣਾਏਗੀ ਰਣਨੀਤੀ, ਸੀਐਮ ਮਾਨ ਦੀ ਅਗਵਾਈ ‘ਚ ਹੋਵੇਗੀ ਮੀਟਿੰਗ appeared first on TV Punjab | Punjabi News Channel.

ਸੁਖਬੀਰ ਸਿੱਘ ਬਾਦਲ ਵੱਲੋਂ ਗਲੇ ‘ਚ ਤਖਤੀ ਤੇ ਹੱਥ ‘ਚ ਬਰਛਾ ਲੈ ਕੇ ਸੇਵਾ ਸ਼ੁਰੂ
ਡੈਸਕ- ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ 9 ਸਾਲ ਪਹਿਲਾਂ ਮੁਆਫ਼ੀ ਦੇਣ ਅਤੇ ਕੇਸ ਵਾਪਸ ਲੈਣ ਦੇ ਮਾਮਲੇ ਵਿੱਚ ਦੋਸ਼ੀ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਜ਼ਾ ਸੁਣਾਈ ਗਈ ਹੈ। ਸੁਖਬੀਰ ਸਿੰਘ ਬਾਦਲ ਆਪਣੇ ਗਲ ਵਿੱਚ ਤਖ਼ਤੀ ਪਾ ਕੇ, ਸੇਵਾਦਾਰ ਦੇ ਕੱਪੜੇ ਪਾ ਕੇ ਗੋਲਡਨ ਦੇ ਬਰਸ਼ਾ ਲੈ ਕੇ ਸੇਵਾ ਕਰ ਰਹੇ ਹਨ। ਇੰਨਾ ਹੀ ਨਹੀਂ ਉਨ੍ਹਾਂ ਨੂੰ ਪਖਾਨੇ ਅਤੇ ਬਰਤਨ ਸਾਫ਼ ਕਰਨ ਦੀ ਸੇਵਾ ਵੀ ਦਿੱਤੀ ਗਈ ਹੈ।

ਸੁਖਬੀਰ ਬਾਦਲ ਤੋਂ ਇਲਾਵਾ ਅਕਾਲੀ ਦਲ ਦੇ ਬਾਗੀ ਧੜੇ ਅਤੇ ਵਿਰੋਧ ਨਾ ਕਰਨ ਦੇ ਦੋਸ਼ੀ ਆਗੂਆਂ ਨੂੰ ਵੀ ਪਖਾਨਿਆਂ ਦੀ ਸਫ਼ਾਈ ਦੀ ਸੇਵਾ ਕਰਨ ਦੇ ਹੁਕਮ ਦਿੱਤੇ ਗਏ ਹਨ। ਅੱਜ ਮੰਗਲਵਾਰ ਨੂੰ ਸੁਖਬੀਰ ਬਾਦਲ ਤੋਂ ਇਲਾਵਾ 2007-17 ਦੌਰਾਨ ਦੋਸ਼ੀ ਐਲਾਨੇ ਗਏ ਸਾਰੇ ਕੈਬਨਿਟ ਮੈਂਬਰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਨ ਲਈ ਹਰਿਮੰਦਰ ਸਾਹਿਬ ਵਿਖੇ ਪੁੱਜਣਗੇ।

ਸ੍ਰੀ ਅਕਾਲ ਤਖ਼ਤ ‘ਤੇ ਪੰਜ ਸਿੱਖ ਸਾਹਿਬਾਨਾਂ ਦੀ ਏਕਤਰਤਾ ਹੋਈ। ਜਥੇਦਾਰ ਸਾਹਿਬ ਨੇ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਪੰਜ ਵੱਡੇ ਫੈਸਲੇ ਲਏ। ਮਾਮਲੇ ਵਿੱਚ ਮੁੱਖ ਗੁਨਾਹਗਾਰ ਸੁਖਬੀਰ ਸਿੰਘ ਬਾਦਲ, ਸੁਖਦੇਵ ਸਿੰਘ ਢੀਂਡਸਾ ਲਈ ਸਪੈਸ਼ਲ ਸਜ਼ਾ ਸੁਣਾਈ ਗਈ ਹੈ। ਦੋਵੇਂ ਆਗੂ ਦਰਬਾਰ ਸਾਹਿਬ ਵਿੱਚ ਪਹਿਰੇਦਾਰੀ ਕਰਨਗੇ। ਜਿਸ ਤੋਂ ਬਾਅਦ ਬਾਥਰੂਮਾਂ ਦੀ ਸਫਾਈ, ਭਾਂਡੇ ਮਾਂਜਣ ਦੀ ਸੇਵਾ, ਕੀਰਤ ਸੁਣਨ ਦੀ ਸੇਵਾ, ਨੀਤ ਨੇਮ ਕਰਨ ਦੀ ਸੇਵਾ ਅਤੇ ਸੁਖਮਨੀ ਸਾਹਿਬ ਦਾ ਪਾਠ ਕਰਨਗੇ।

ਸੁਖਬੀਰ ਸਿੰਘ ਬਾਦਲ ਪੈਰ ਦੇ ਅੰਗੂਠੇ ਵਿੱਚ ਫਰੈਕਚਰ ਕਾਰਨ ਚੱਲ ਨਹੀਂ ਸਕਦੇ ਅਤੇ ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ, ਜੋ ਕਿ ਬਜ਼ੁਰਗ ਹਨ, ਇੱਕ ਘੰਟਾ ਵ੍ਹੀਲ ਚੇਅਰ ‘ਤੇ ਬੈਠ ਕੇ ਹਰਿਮੰਦਰ ਸਾਹਿਬ ਦੇ ਗੇਟ ‘ਤੇ ਪਹਿਰਾ ਦੇਣਗੇ। ਇਸ ਤੋਂ ਇਲਾਵਾ ਹੋਰ ਆਗੂ ਇੱਕ ਘੰਟਾ ਹਰਿਮੰਦਰ ਸਾਹਿਬ ਵਿਚ ਬਾਥਰੂਮਾਂ ਦੀ ਸਫ਼ਾਈ ਕਰਨਗੇ। ਜਿਨ੍ਹਾਂ ਆਗੂਆਂ ਨੂੰ ਤਨਖ਼ਾਹ ਦਿੱਤੀ ਗਈ ਹੈ, ਉਹ ਆਪਣੀ ਤਨਖ਼ਾਹ (ਸਜ਼ਾ) ਦੌਰਾਨ ਗਲੇ ਵਿੱਚ ਇਸ ਸਬੰਧੀ ਤਖ਼ਤੀ ਲਟਕਾਉਣਗੇ।

ਸੁਖਬੀਰ ਬਾਦਲ ਅਤੇ ਸੁਖਦੇਵ ਢੀਂਡਸਾ ਤੋਂ ਇਲਾਵਾ ਹੋਰ ਆਗੂ ਵੀ ਇੱਕ ਘੰਟਾ ਲੰਗਰ ਵਿੱਚ ਜਾ ਕੇ ਭਾਂਡੇ ਧੋਣਗੇ। ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਉਨ੍ਹਾਂ ਦੇ ਜੁਰਮ ਕਬੂਲ ਕਰਕੇ ਸਜ਼ਾਵਾਂ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਜਥੇਦਾਰ ਸਾਹਿਬ ਨੇ ਕਿਹਾ ਕਿ ਅਕਾਲੀ ਦਲ ਦੇ ਸਾਰੇ ਬਾਗੀ ਅਤੇ ਦਾਗੀ ਆਗੂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ।

The post ਸੁਖਬੀਰ ਸਿੱਘ ਬਾਦਲ ਵੱਲੋਂ ਗਲੇ ‘ਚ ਤਖਤੀ ਤੇ ਹੱਥ ‘ਚ ਬਰਛਾ ਲੈ ਕੇ ਸੇਵਾ ਸ਼ੁਰੂ appeared first on TV Punjab | Punjabi News Channel.