Punjab roadways Archives - TV Punjab | Punjabi News Channel

ਸਰਹਿੰਦ ਨਹਿਰ ‘ਚ ਡਿੱਗੀ ਪ੍ਰਾਈਵੇਟ ਬੱਸ, 8 ਲੋਕਾਂ ਦੀ ਮੌਤ, 11 ਜ਼ਖ਼ਮੀ
ਡੈਸਕ- ਪੰਜਾਬ ਦੇ ਮੁਕਤਸਰ ਦੇ ਕੋਟਕਪੂਰਾ ਰੋਡ ‘ਤੇ ਪਿੰਡ ਝਬੇਲਵਾਲੀ ਨੇੜੇ ਇੱਕ ਨਿੱਜੀ ਕੰਪਨੀ ਦੀ ਬੱਸ ਸਰਹਿੰਦ ਨਹਿਰ ਵਿੱਚ ਡਿੱਗ ਗਈ। ਪੁਲਿਸ ਅਤੇ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ ਹੈ। ਇਸ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੀ ਅਧਿਕਾਰਤ ਪੁਸ਼ਟੀ ਕੀਤੀ ਗਈ ਹੈ। 11 ਲੋਕ ਇਸ ਹਾਦਸੇ ਵਿੱਚ ਜ਼ਖਮੀ ਹੋਏ ਹਨ, ਜਿਨ੍ਹਾਂ ਚੋਂ 2 ਨੂੰ ਇਲਾਜ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਜਦਕਿ 40 ਯਾਤਰੀਆਂ ਨੂੰ ਬਚਾ ਲਿਆ ਗਿਆ ਹੈ। ਹਾਦਸੇ ਦੇ ਸਮੇਂ ਬੱਸ ਵਿੱਚ 60-65 ਯਾਤਰੀ ਸਵਾਰ ਸਨ।

ਘਟਨਾ ਮੰਗਲਵਾਰ ਦੁਪਹਿਰ 1 ਵਜੇ ਦੇ ਕਰੀਬ ਵਾਪਰੀ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦੇ ਸਮੇਂ ਬੱਸ ਦੀ ਰਫਤਾਰ ਤੇਜ਼ ਸੀ। ਬੱਸ ਨਹਿਰ ਦੇ ਕਿਨਾਰੇ ਲੱਗੀ ਲੋਹੇ ਦੀ ਗਰਿੱਲ ਨੂੰ ਤੋੜਦੀ ਹੋਈ ਨਹਿਰ ਵਿੱਚ ਡਿੱਗ ਗਈ । ਐਸਐਸਪੀ ਹਰਮਨਬੀਰ ਸਿੰਘ ਗਿੱਲ ਅਤੇ ਵੱਖ-ਵੱਖ ਥਾਣਿਆਂ ਦੀ ਪੁਲਿਸ ਮੌਕੇ ਤੇ ਗਈ ਅਤੇ ਮਦਦ ਕਾਰਜ ਸ਼ੁਰੂ ਕੀਤੇ। ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੀ ਮੌਕੇ ‘ਤੇ ਪਹੁੰਚ ਗਏ ਹਨ। ਬੱਸ ਮੁਕਤਸਰ ਤੋਂ ਕੋਟਕਪੂਰਾ ਵੱਲ ਜਾ ਰਹੀ ਸੀ।

ਮੁਕਤਸਰ ਹਾਦਸੇ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ ਕਿ ਮੁਕਤਸਰ-ਕੋਟਕਪੂਰਾ ਰੋਡ ‘ਤੇ ਇੱਕ ਨਿੱਜੀ ਬੱਸ ਦੇ ਨਹਿਰ ‘ਚ ਡਿੱਗਣ ਦੀ ਦੁਖਦਾਈ ਖ਼ਬਰ… ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ… ਮੈਂ ਹਰ ਪਲ ਬਚਾਅ ਕਾਰਜਾਂ ਦੀ ਜਾਣਕਾਰੀ ਲੈ ਰਿਹਾ ਹਾਂ… ਵਾਹਿਗੁਰੂ ਸਭ ਦਾ ਭਲਾ ਕਰੇ। ਚੰਗੀ ਸਿਹਤ ਪ੍ਰਦਾਨ ਕਰੇ।

The post ਸਰਹਿੰਦ ਨਹਿਰ ‘ਚ ਡਿੱਗੀ ਪ੍ਰਾਈਵੇਟ ਬੱਸ, 8 ਲੋਕਾਂ ਦੀ ਮੌਤ, 11 ਜ਼ਖ਼ਮੀ appeared first on TV Punjab | Punjabi News Channel.

ਮਨਾਲੀ ‘ਚ ਮਿਲੀ ਲਾਪਤਾ PRTC ਬੱਸ ਦੇ ਕੰਡਕਟਰ-ਡਰਾਈਵਰ ਦੀ ਲਾਸ਼
ਡੈਸਕ- ਮਨਾਲੀ ਵਿੱਚ ਲਾਪਤਾ ਹੋਈ ਪੀਆਰਟੀਸੀ ਬੱਸ ਦੇ ਕੰਡਕਟਰ ਜਗਸੀਰ ਸਿੰਘ ਦੀ ਲਾਸ਼ ਵੀ ਮਿਲ ਗਈ ਹੈ। ਇਸ ਤੋਂ ਪਹਿਲਾਂ ਸੰਗਰੂਰ ਜ਼ਿਲ੍ਹੇ ਦੇ ਰਹਿਣ ਵਾਲੇ ਬੱਸ ਡਰਾਈਵਰ ਸਤਗੁਰ ਸਿੰਘ ਦੀ ਲਾਸ਼ ਬਰਾਮਦ ਹੋਈ ਸੀ।

ਦੱਸ ਦੱਈਏ ਕਿ ਪਿਛਲੇ ਹਫ਼ਤੇ ਸਵਾਰੀਆਂ ਲੈ ਕੇ ਮਨਾਲੀ ਗਈ ਪੀਆਰਟੀਸੀ ਦੀ ਇੱਕ ਭੇਤਭਰੀ ਹਾਲਤ ਵਿਚ ਲਾਪਤਾ ਹੋ ਗਈ ਸੀ। ਇਹ ਬੱਸ ਬਿਆਸ ਦਰਿਆ ਵਿੱਚ ਰੁੜ੍ਹ ਗਈ ਸੀ। ਪਟਿਆਲਾ ਤੋਂ ਪੀਆਰਟੀਸੀ ਦੇ ਅਧਿਕਾਰੀਆਂ ਦੀ ਇੱਕ ਟੀਮ ਉਨ੍ਹਾਂ ਦੀ ਭਾਲ ਲਈ ਭੇਜੀ ਗਈ ਸੀ। ਇਸ ਟੀਮ ਨੂੰ ਕੱਲ੍ਹ ਬੱਸ ਦੇ ਡਰਾਈਵਰ ਦੀ ਲਾਸ਼ ਮਿਲ ਗਈ ਸੀ ਪਰ ਕੰਡਕਟਰ ਦਾ ਕੁਝ ਪਤਾ ਨਹੀਂ ਲੱਗ ਸਕਿਆ ਸੀ। ਹੁਣ ਕੰਡਕਟਰ ਦੀ ਲਾਸ਼ ਵੀ ਮਿਲ ਗਈ ਹੈ।

ਪੀਆਰਟੀਸੀ ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਤੋਂ ਪ੍ਰਾਪਤ ਵੇਰਵਿਆਂ ਅਨੁਸਾਰ ਰੋਜ਼ਾਨਾ ਦੀ ਤਰ੍ਹਾਂ ਹੀ ਅੱਠ ਜੁਲਾਈ ਦੀ ਸਵੇਰ ਨੂੰ ਸਵਾਰੀਆਂ ਲੈ ਕੇ ਮਨਾਲੀ ਗਈ ਚੰਡੀਗੜ੍ਹ ਡਿੱਪੂ ਦੀ ਇਹ ਬੱਸ (ਨੰਬਰ ਪੀਬੀ 65 ਬੀਬੀ 4894) ਸਵਾਰੀਆਂ ਉਤਾਰਨ ਉਪਰੰਤ ਸ਼ਾਮ ਨੂੰ ਉਥੇ ਹੀ ਪਾਰਕਿੰਗ ਵਿਚ ਖੜ੍ਹਾ ਦਿੱਤੀ ਗਈ ਸੀ। ਇਸ ਦੌਰਾਨ ਡਰਾਈਵਰ ਤੇ ਕੰਡਕਟਰ ਬੱਸ ਵਿਚ ਹੀ ਪੈ ਗਏ।

ਉਥੇ ਹੀ ਭਾਰੀ ਮੀਂਹ ਪੈਣ ਕਾਰਨ ਪਾਰਕਿੰਗ ਵਾਲਾ ਸਾਰਾ ਹਿੱਸਾ ਪਾਣੀ ਵਿਚ ਰੁੜ੍ਹ ਗਿਆ ਤੇ ਇਹ ਬੱਸ ਵੀ ਪਾਣੀ ਦੇ ਤੇਜ਼ ਵਹਾਅ ਵਿੱਚ ਵਹਿ ਗਈ। ਮ੍ਰਿਤਕ ਡਰਾਈਵਰ ਸਤਗੁਰ ਸਿੰਘ ਪਾਤੜਾਂ ਨੇੜੇ ਸਥਿਤ ਪਿੰਡ ਰਾਏਧਰਾਣਾ ਦਾ ਰਹਿਣ ਵਾਲਾ ਸੀ। ਇਸ ਬੱਸ ਦਾ ਕੰਡਕਟਰ ਜਗਸੀਰ ਸਿੰਘ ਪਟਿਆਲਾ ਜ਼ਿਲ੍ਹੇ ਦੇ ਪਿੰਡ ਖੇੜੀਵਰਨਾ ਦਾ ਰਹਿਣ ਵਾਲਾ ਸੀ।

The post ਮਨਾਲੀ ‘ਚ ਮਿਲੀ ਲਾਪਤਾ PRTC ਬੱਸ ਦੇ ਕੰਡਕਟਰ-ਡਰਾਈਵਰ ਦੀ ਲਾਸ਼ appeared first on TV Punjab | Punjabi News Channel.

15 ਅਗਸਤ ਨੂੰ ‘ਆਜ਼ਾਦ’ ਹੋਏ ਰੋਡਵੇਜ਼ ਮੁਲਾਜ਼ਮ , ਖਤਮ ਕੀਤੀ ਹੜਤਾਲ
ਲੁਧਿਆਣਾ- ਆਪਣੀਆਂ ਮੰਗਾ ਨੂੰ ਲੈ ਕੇ ਸਰਕਾਰ ਤੋਂ ਨਾਰਾਜ਼ ਬੈਠੇ ਰੋਡਵੇਜ਼ ਮੁਲਾਜ਼ਮਾਂ ਦੀ ਨਰਾਜ਼ਗੀ ਦੂਰ ਹੋ ਗਈ ਹੈ ।ਸਰਕਾਰ ਵਲੋਂ ਭਰੋਸਾ ਮਿਲਣ ਤੋਂ  ਬਾਅਦ ਪ੍ਰਦਰਸ਼ਨਕਾਰੀ ਕਮੇਟੀਆਂ ਨੇ ਤਿੰਨ ਦਿਨੀ ਹੜਤਾਲ ਵਾਪਿਸ ਲੈ ਲਈ ਹੈ । ਤਿਊਹਾਰਾਂ ਦੇ ਦਿਨਾਂ ਚ ਇਹ ਖਬਰ ਆਮ ਲੋਕਾਂ ਲਈ ਰਾਹਤ ਲੈ ਕੇ ਆਈ ਹੈ ।

ਸੂਬੇ ’ਚ ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਮੁੱਖ ਮੰਤਰੀ ਨਾਲ ਬੈਠਕ ਦਾ ਭਰੋਸਾ ਮਿਲਣ ਤੋਂ ਬਾਅਦ ਪੰਜਾਬ ਰੋਡਵੇਜ਼, ਪੀ. ਆਰ. ਟੀ. ਸੀ., ਪਨਬੱਸ ਕੰਟ੍ਰੈਕਟ ਵਰਕਰ ਯੂਨੀਅਨ ਨੇ 2 ਦਿਨ ਦੀ ਹੜਤਾਲ ਰੱਦ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਯੂਨੀਅਨ ਨੇ 3 ਦਿਨ ਦੀ ਹੜਤਾਲ ਦਾ ਐਲਾਨ ਕਰ ਕੇ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਸੀ। 15 ਅਗਸਤ ਤੋਂ ਕੰਟ੍ਰੈਕਟ ਮੁਲਾਜ਼ਮ ਕੰਮ ’ਤੇ ਪਰਤ ਆਉਣਗੇ। ਇਸ ਦੀ ਪੁਸ਼ਟੀ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਨੇ ਕੀਤੀ ਹੈ।

ਹੜਤਾਲ ਦੇ ਪਹਿਲੇ ਦਿਨ ਐਤਵਾਰ ਨੂੰ ਹੀ ਯੂਨੀਅਨ ਦੇ ਨੇਤਾਵਾਂ ਨੂੰ ਮੁੱਖ ਮੰਤਰੀ ਆਫਿਸ ਰਾਹੀਂ ਸੁਨੇਹਾ ਮਿਲਿਆ, ਜਿਸ ਵਿਚ 18 ਅਗਸਤ ਨੂੂੰ ਉਨ੍ਹਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਬੈਠਕ ਕਰਵਾਉਣ ਦਾ ਭਰੋਸਾ ਦਿੱਤਾ ਗਿਆ, ਜਿਸ ਤੋਂ ਬਾਅਦ ਯੂਨੀਅਨ ਨੇ ਹੜਤਾਲ ਵਾਪਸ ਲੈ ਲਈ ਹੈ।ਕੰਟ੍ਰੈਕਟ ਵਰਕਰ ਯੂਨੀਅਨ ਉਨ੍ਹਾਂ ਨੂੰ ਪੱਕਾ ਕਰਨ ਸਮੇਤ ਕਈ ਹੋਰ ਮੰਗਾਂ ਨੂੰ ਲੈ ਕੇ ਪਿਛਲੇ ਕਾਫੀ ਸਮੇਂ ਤੋਂ ਹੜਤਾਲ ਕਰ ਰਹੀ ਹੈ। ਇਸ ਦੇ ਨਾਲ ਹੀ ਯੂਨੀਅਨ ਨੇ 15 ਅਗਸਤ ਨੂੰ ਲੁਧਿਆਣਾ ਵਿਚ ਸੂਬਾ ਪੱਧਰੀ ਆਜ਼ਾਦੀ ਸਮਾਗਮ ’ਚ ਝੰਡਾ ਲਹਿਰਾਉਣ ਆ ਰਹੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਾਲੇ ਝੰਡੇ ਲੈ ਕੇ ਕਰਨ ਦਾ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਤੋਂ ਸਰਕਾਰੀ ਏਜੰਸੀਆਂ ਦੇ ਹੱਥ-ਪੈਰ ਫੁੱਲੇ ਹੋਏ ਸਨ।

ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੇ ਦਖਲ ਤੋਂ ਬਾਅਦ ਯੂਨੀਅਨ ਨੇਤਾਵਾਂ ਨੂੰ ਮਨਾ ਲਿਆ ਹੈ ਅਤੇ ਉਨ੍ਹਾਂ ਦੀ 18 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਬੈਠਕ ਤੈਅ ਕੀਤੀ ਗਈ ਹੈ। ਯੂਨੀਅਨ ਵੱਲੋਂ ਮੁੱਖ ਮੰਤਰੀ ਦੇ ਨਾਲ ਬੈਠਕ ਤੋਂ ਬਾਅਦ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

The post 15 ਅਗਸਤ ਨੂੰ ‘ਆਜ਼ਾਦ’ ਹੋਏ ਰੋਡਵੇਜ਼ ਮੁਲਾਜ਼ਮ , ਖਤਮ ਕੀਤੀ ਹੜਤਾਲ appeared first on TV Punjab | Punjabi News Channel.

ਕਿਸਾਨਾ ਦੇ ਟ੍ਰੈਕਟਰਾਂ ਤੋਂ ਬਾਅਦ ਹੁਣ ਸਰਕਾਰੀ ਬੱਸਾਂ ਦਾ ਚੱਕਾ ਜਾਮ
ਜਲੰਧਰ- ਪੰਜਾਬ ਭਰ ਦੇ ਕਿਸਾਨਾ ਵਲੋਂ ਪੰਜਾਬ ਸਰਕਾਰ ‘ਤੇ ਦਬਾਅ ਬਣਾ ਕੇ ਆਪਣੀ ਜਾਇਜ਼ ਮੰਗਾ ਮਨਵਾ ਲਈਆਂ ਗਈਆਂ ਹਨ । ਹੁਣ ਇਸਤੋਂ ਬਾਅਦ ਪੰਜਾਬ ਦੇ ਰੋਡਵੇਜ਼ ਅਤੇ ਪਨਬਸ ਦੇ ਮੁਲਾਜ਼ਮ ਸਰਕਾਰ ਖਿਲਾਫ ਮਹੌਲ ਬਣਾਈ ਬੈਠੇ ਹਨ । ਇਲਜ਼ਾਮ ਹਨ ਕਿ ਚੰਡੀਗੜ੍ਹ ਡਿਪੂ ਤੋਂ ਕਈ ਮੁਲਾਜ਼ਮਾਂ ਨੂੰ ਗਲਤ ਤਰੀਕੇ ਨਾਲ ਹਟਾ ਦਿੱਤਾ ਗਿਆ । ਕੱਚੇ ਮੁਲਾਜ਼ਮਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਦਾ ਖਜਾਨਾ ਭਰਨ ਚ ਅਹਿਮ ਭੂਮਿਕਾ ਨਿਭਾਉਣ ਵਾਲੇ ਵਿਭਾਗ ਨੂੰ ਪਿਛਲੇ ਦi ਮਹੀਨਿਆਂ ਤੋਂ ਤਣਖਾਹ ਜਾਰੀ ਨਹੀਂ ਕੀਤੀ ਗਈ ਹੈ ।

ਠੇਕਾ ਮੁਲਾਜ਼ਮਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾ ‘ਤੇ ਗੌਰ ਨਾ ਕੀਤਾ ਗਿਆ ਤਾਂ ਉਹ ਤਿੱਖਾ ਅੰਦੋਲਨ ਵਿੱਢਨ ਲਈ ਮਜ਼ਬੂਰ ਹੋ ਜਾਣਗੇ ।ਸਰਕਾਰ ਪਰਤੀ ਆਪਣੇ ਰੋਸ ਜਤਾਉਂਦੇ ਹੋਏ ਮੁਲਾਜ਼ਮਾਂ ਵਲੋਂ ਪੰਜਾਬ ਦੇ 18 ਡਿਪੁਆਂ ‘ਤੇ ਕਰੀਬ 500 ਬੱਸਾਂ ਖੜੀਆਂ ਕਰ ਦਿੱਤੀਆਂ ਗਈਆਂ ।ਸੰਘਰਸ਼ ਕਮੇਟੀਆਂ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ ਦਾ ਅਗਲਾ ਕਦਮ ਪੰਜਾਬ ਭਰ ਚ ਬੱਸਾਂ ਦਾ ਚੱਕਾ ਜਾਮ ਕਰਨਾ ਹੋਵੇਗਾ ।

The post ਕਿਸਾਨਾ ਦੇ ਟ੍ਰੈਕਟਰਾਂ ਤੋਂ ਬਾਅਦ ਹੁਣ ਸਰਕਾਰੀ ਬੱਸਾਂ ਦਾ ਚੱਕਾ ਜਾਮ appeared first on TV Punjab | Punjabi News Channel.

ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਅੱਜ ਫਿਰ ਬੱਸ ‘ਚ ਕੀਤਾ ਸਫ਼ਰ
ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦੁਬਾਰਾ ਫਿਰ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਵਿਚ ਸਫ਼ਰ ਕੀਤਾ। ਉਹ ਪਿੰਡ ਭਲਾਈਆਣਾ ਤੋਂ ਬਠਿੰਡਾ ਤੱਕ ਬੱਸ ‘ਚ ਬੈਠੇ ਅਤੇ ਸਵਾਰੀਆਂ ਨਾਲ ਗੱਲਬਾਤ ਕੀਤੀ। ਰਾਜਾ ਵੜਿੰਗ ਅੱਜ ਸਵੇਰੇ ਸ੍ਰੀ ਮੁਕਤਸਰ ਸਾਹਿਬ ਤੋਂ ਚੰਡੀਗੜ੍ਹ ਵਾਇਆ ਬਠਿੰਡਾ ਜਾ ਰਹੇ ਸਨ। ਇਸ ਦੌਰਾਨ ਪੱਤਰਕਾਰ ਨਾਲ ਫ਼ੋਨ ‘ਤੇ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਉਹ ਟਰਾਂਸਪੋਰਟ ਅਦਾਰੇ ਦੀ ਬਿਹਤਰੀ ਅਤੇ ਮੁਸਾਫ਼ਰਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਵਚਨਬੱਧ ਹਨ।

ਕੱਲ੍ਹ ਜਦੋਂ ਮੈ PRTC ਦੀ ਏ ਸੀ ਬੱਸ ਵਿੱਚ ਸਫਰ ਕੀਤਾ ਤਾ ਤੁਹਾਡੇ ਵਿੱਚੋਂ  ਬਹੁਤ ਸਾਰਿਆਂ ਨੇ ਸੁਝਾਅ ਦਿੱਤਾ ਕਿ ਆਮ ਸਰਕਾਰੀ ਬੱਸ ਵਿੱਚ ਸਫਰ ਕਰੋ ।
ਤੁਹਾਡੇ ਸੁਝਾਅ ਨੂੰ ਮੰਨਦੇ ਹੋਏ ਅੱਜ ਮੈਂ ਸਰਕਾਰੀ ਬੱਸ ਵਿੱਚ ਸਫਰ ਕੀਤਾ ਅਤੇ ਬੱਸ ਵਿੱਚ ਸਵਾਰ ਬਹੁਤ ਸਾਰੇ ਲੋਕਾਂ ਨਾਲ ਗੱਲ-ਬਾਤ ਕੀਤੀ ।
ਕਿਰਪਾ ਕਰਕੇ ਸਲਾਹ ਦਿੰਦੇ ਰਿਹਾ ਕਰੋ . pic.twitter.com/jeiFAKRnQr

— Amarinder Singh Raja Warring (@RajaBrar_INC) October 1, 2021

The post ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਅੱਜ ਫਿਰ ਬੱਸ ‘ਚ ਕੀਤਾ ਸਫ਼ਰ appeared first on TV Punjab | Punjabi News Channel.